Breaking News
Home / 2020 / November (page 25)

Monthly Archives: November 2020

ਆਮ ਆਦਮੀ ਪਾਰਟੀ ਪੰਜਾਬ ਨੇ ਜਥੇਬੰਦਕ ਢਾਂਚੇ ‘ਚ ਕੀਤਾ ਵਿਸਥਾਰ

2022 ਦੀਆਂ ਚੋਣਾਂ ਲਈ ਪਾਰਟੀ ਨੇ ਵਿੱਢੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 2022 ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਸ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਨੇ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ ਅਤੇ ਹੁਣ ਪਾਰਟੀ ਨੇ ਪਿੰਡ ਪੱਧਰ ਤੱਕ ਪਹੁੰਚ ਕਰਨੀ ਸ਼ੁਰੂ ਕਰ ਦਿੱਤੀ ਹੈ। ‘ਆਪ’ ਪੰਜਾਬ ਨੇ ਜਥੇਬੰਦਕ ਢਾਂਚੇ …

Read More »

ਵਿਰਾਸਤ-ਏ-ਖ਼ਾਲਸਾ ਭਲਕੇ ਸੈਲਾਨੀਆਂ ਲਈ ਖੋਲ੍ਹ ਦਿੱਤਾ ਜਾਵੇਗਾ

ਕਰੋਨਾ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਕਰਨੀ ਹੋਵੇਗੀ ਪਾਲਣਾ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਪੰਜਾਬ ਸਰਕਾਰ ਨੇ ਭਲਕੇ 11 ਨਵੰਬਰ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਿਥੇ ਪ੍ਰਬੰਧਕਾਂ ਵੱਲੋਂ ਸਮੁੱਚੇ ਕੰਪਲੈਕਸ ਨੂੰ ਪੂਰੀ ਤਰ੍ਹਾਂ ਦੇ …

Read More »

ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਮੁੜ ਸ਼ੁਰੂ ਹੋਈ ਹਵਾਈ ਸੇਵਾ

ਹਫਤੇ ‘ਚ ਤਿੰਨ ਦਿਨ ਉਡਾਨ ਭਰੇਗਾ ਜਹਾਜ਼ ਅੰਮ੍ਰਿਤਸਰ/ਬਿਊਰੋ ਨਿਊਜ਼ ਕਰੋਨਾ ਵਾਇਰਸ ਕਰਕੇ ਠੱਪ ਹੋਈਆਂ ਹਵਾਈ ਸੇਵਾਵਾਂ ਵਿਚ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਜਾਂਦੀ ਏਅਰ ਇੰਡੀਆ ਦੀ ਉਡਾਣ, ਜੋ ਮਾਰਚ ਮਹੀਨੇ ਤੋਂ ਬੰਦ ਹੋ ਗਈ ਸੀ, ਉਹ ਫਿਰ ਸ਼ੁਰੂ ਹੋ ਗਈ ਹੈ। ਇਸ ਦੇ ਮੁੜ ਸ਼ੁਰੂ ਹੋਣ ‘ਤੇ ਤਖ਼ਤ ਸ੍ਰੀ ਹਜ਼ੂਰ …

Read More »

ਕਸ਼ਮੀਰ ਦੇ ਸ਼ੋਪੀਆ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਮਾਰ ਮੁਕਾਏ

ਸ੍ਰੀਨਗਰ/ਬਿਊਰੋ ਨਿਊਜ਼ ਕਸ਼ਮੀਰ ਦੇ ਜ਼ਿਲ੍ਹੇ ਸ਼ੋਪੀਆ ਦੇ ਕੁਟਪੋਰਾ ਇਲਾਕੇ ਵਿਚ ਭਾਰਤੀ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਮੁਕਾਬਲੇ ਦੌਰਾਨ 2 ਅੱਤਵਾਦੀਆਂ ਨੂੰ ਮਾਰ ਮੁਕਾਇਆ। ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਅਪਰੇਸ਼ਨ ਚਲਾਇਆ ਸੀ। ਇਸ ਦੌਰਾਨ ਅੱਤਵਾਦੀਆਂ ਨੇ ਆਪਣੇ ਆਪ ਨੂੰ ਘਿਰੇ ਹੋਏ ਦੇਖ ਕੇ …

Read More »

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਅੱਜ ਹੋਇਆ ਇੱਕ ਸਾਲ ਪੂਰਾ

ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਲਾਂਘਾ ਖੁੱਲ੍ਹਣ ਦੀ ਉਡੀਕ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਾਂਤੀ ਦੇ ਪ੍ਰਤੀਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੁੱਲ੍ਹੇ ਹੋਏ ਅੱਜ ਪੂਰਾ ਇੱਕ ਸਾਲ ਹੋ ਗਿਆ ਹੈ। ਕਰੋਨਾ ਮਹਾਮਾਰੀ ਕਾਰਨ ਇਹ ਲਾਂਘਾ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੇ ਬੰਦ ਕਰ ਦਿੱਤਾ ਸੀ। …

Read More »

ਕਸਾਨ ਜਥੇਬੰਦੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਦਿੱਤੀ ਚਿਤਾਵਨੀ

ਕਿਹਾ – ਜੇਕਰ ਪੰਜਾਬ ‘ਚ ਮਾਲ ਗੱਡੀਆਂ ਨਾ ਚਲਾਈਆਂ ਤਾਂ ਹੋਰ ਰਾਜਾਂ ਨੂੰ ਜਾਂਦਾ ਪਾਣੀ ਅਤੇ ਬਿਜਲੀ ਕਰਾਂਗੇ ਬੰਦ ਬਰਨਾਲਾ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਰੇਲ ਮੰਤਰਾਲੇ ਨੇ ਜੇਕਰ …

Read More »

ਪੰਜਾਬ ‘ਚ ਰੇਲਾਂ ਬੰਦ ਹੋਣ ਦਾ ਮਾਮਲਾ ਹਾਈਕੋਰਟ ਪਹੁੰਚਿਆ

ਕੇਂਦਰ ਸਰਕਾਰ ਨੂੰ ਸਟੇਟਸ ਰਿਪੋਰਟ ਦਾਇਰ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨ ਅੰਦੋਲਨ ਕਾਰਨ ਲੰਬੇ ਸਮੇਂ ਤੋਂ ਠੱਪ ਰੇਲ ਗੱਡੀਆਂ ਦੀ ਆਵਾਜਾਈ ਅਤੇ ਵਾਰ-ਵਾਰ ਰੋਡ ਜਾਮ ਕਰਨ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਇਸ ਸਬੰਧੀ ਹਾਈਕੋਰਟ ਵਿਚ ਜਨਹਿਤ ਪਟੀਸ਼ਨ ‘ਤੇ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ …

Read More »

ਕਾਂਗਰਸ ਪਾਰਟੀ ਹਮੇਸ਼ਾ ਹੀ ਕਿਸਾਨਾਂ ਨਾਲ ਖੜ੍ਹੇਗੀ

ਹਰੀਸ਼ ਰਾਵਤ ਬੋਲੇ – ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨਾਲ ਕਰ ਰਹੀ ਹੈ ਵਿਤਕਰਾ ਦੋਰਾਹਾ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਖੇਤੀ ਕਾਨੂੰਨਾਂ ਦੇ ਖਿਲਾਫ਼ ਹੈ ਅਤੇ ਦੇਸ਼ ਦੇ ਕਿਸਾਨਾਂ ਨਾਲ ਹਮੇਸ਼ਾ ਖੜ੍ਹੀ ਰਹੇਗੀ। ਇਹ ਗੱਲ ਅੱਜ ਦੋਰਾਹਾ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਹੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ …

Read More »

ਕੈਪਟਨ ਸਰਕਾਰ ਦੀ ਚਮੜੀ ਮੱਝਾਂ ਵਰਗੀ ਮੋਟੀ

‘ਆਪ’ ਯੂਥ ਵਿੰਗ ਦੀ ਨਵੀਂ ਬਣੀ ਕੋ-ਪ੍ਰਧਾਨ ਅਨਮੋਲ ਗਗਨ ਮਾਨ ਨੇ ਅਮਰਿੰਦਰ ਸਰਕਾਰ ‘ਤੇ ਕੱਢਿਆ ਗੁੱਸਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਨਵੀਂ ਬਣੀ ਕੋ-ਪ੍ਰਧਾਨ ਅਨਮੋਲ ਗਗਨ ਮਾਨ ਨੇ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਜੰਮ ਕੇ ਭੜਾਸ ਕੱਢੀ। ਅਨਮੋਲ ਗਗਨ ਮਾਨ ਇਕੱਲੀ ਹੀ …

Read More »

ਵਜ਼ੀਫਾ ਘੁਟਾਲਾ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਗਵਾੜਾ ਵਿੱਚ ਧਰਨਾ ਪ੍ਰਦਰਸ਼ਨ

ਸੁਖਬੀਰ ਬਾਦਲ ਨੂੰ ਭਵਿੱਖ ਦਾ ਮੁੱਖ ਮੰਤਰੀ ਐਲਾਨਿਆ ਫਗਵਾੜਾ/ਬਿਊਰੋ ਨਿਊਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਘੁਟਾਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਫਗਵਾੜਾ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਧਰਨੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਇਸਤਰੀ ਅਕਾਲੀ ਦਲ ਦੀ ਸੂਬਾ ਪ੍ਰਧਾਨ ਬੀਬੀ ਜਗੀਰ …

Read More »