ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਲੰਘੇ ਕੱਲ੍ਹ ਅੰਮ੍ਰਿਤਸਰ ਵਿਚ ਸਿੱਖ ਸੰਗਤ ਨੂੰ ਸੱਦਾ ਦਿੱਤਾ ਹੈ ਕਿ ਸਿੱਖ ਸੰਸਥਾਵਾਂ ਦੀ ਆਜ਼ਾਦੀ ਵਾਸਤੇ ਸੱਤਾ ਵਿਚ ਬਦਲਾਅ ਲਿਆਉਣ ਲਈ ਬਾਦਲਕਿਆਂ ਦਾ ਬਾਈਕਾਟ ਕੀਤਾ ਜਾਵੇ। ਉਹ ਅੰਮ੍ਰਿਤਸਰ ‘ਚ ਪਾਰਟੀ ਵੱਲੋਂ ਕੀਤੇ ਗਏ ਪਸ਼ਚਾਤਾਪ ਸਮਾਗਮ ਵਿਚ ਸ਼ਾਮਲ ਹੋਣ …
Read More »Monthly Archives: November 2020
ਬਿਹਾਰ ‘ਚ ਪਈਆਂ ਵੋਟਾਂ ਦੇ ਨਤੀਜੇ ਭਲਕੇ
ਮਹਾਂਗਠਜੋੜ ਨੂੰ ਬਹੁਮਤ ਮਿਲਣ ਦੇ ਸੰਕੇਤ – ਨਿਤੀਸ਼ ਕੁਮਾਰ ਦੀ ਹੋ ਸਕਦੀ ਹੈ ਵਿਦਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਵਿਚ ਪਿਛਲੇ ਦਿਨੀਂ ਤਿੰਨ ਪੜਾਵਾਂ ਵਿਚ ਵੋਟਾਂ ਪਈਆਂ ਸਨ। ਇਨ੍ਹਾਂ ਵੋਟਾਂ ਦੇ ਨਤੀਜੇ ਭਲਕੇ 10 ਨਵੰਬਰ ਨੂੰ ਆ ਜਾਣਗੇ। ਚੋਣ ਸਰਵੇਖਣ ਮੁਤਾਬਕ ਮਹਾਂਗਠਜੋੜ ਨੂੰ ਬਹੁਮਤ ਮਿਲਦਾ ਦਿਖਾਇਆ ਗਿਆ ਹੈ ਅਤੇ ਸੱਤਾਧਾਰੀ ਪਾਰਟੀ …
Read More »ਦਿੱਲੀ ਸਮੇਤ ਪ੍ਰਦੂਸ਼ਤ ਸ਼ਹਿਰਾਂ ‘ਚ ਨਹੀਂ ਚੱਲਣਗੇ ਪਟਾਕੇ
ਐਨ.ਜੀ.ਟੀ. ਨੇ 30 ਨਵੰਬਰ ਤੱਕ ਪਟਾਕੇ ਵੇਚਣ ਅਤੇ ਚਲਾਉਣ ‘ਤੇ ਲਗਾਈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨਜੀਟੀ) ਨੇ ਦਿੱਲੀ ਸਮੇਤ ਪੂਰੇ ਐਨ.ਸੀ.ਆਰ. ਵਿਚ ਪਟਾਕਿਆਂ ਦੀ ਵਿਕਰੀ ਅਤੇ ਇਸਤੇਮਾਲ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਅੱਜ ਰਾਤ 12 ਵਜੇ ਤੋਂ ਲਾਗੂ ਹੋ ਜਾਵੇਗੀ ਅਤੇ ਆਉਂਦੀ 30 ਨਵੰਬਰ ਤੱਕ …
Read More »ਸੁਸ਼ਾਂਤ ਖੁਦਕੁਸ਼ੀ ਨਾਲ ਜੁੜੇ ਡਰੱਗ ਮਾਮਲੇ ‘ਚ ਐਨ. ਸੀ. ਬੀ. ਵਲੋਂ ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਦੇ ਘਰ ਛਾਪੇਮਾਰੀ
ਮੁੰਬਈ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਨਾਲ ਜੁੜੇ ਡਰੱਗ ਮਾਮਲੇ ਦੀ ਜਾਂਚ ਕਰ ਰਹੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨ. ਸੀ. ਬੀ.) ਨੇ ਅੱਜ ਅਦਾਕਾਰ ਅਰਜੁਨ ਰਾਮਪਾਲ ਦੇ ਮੁੰਬਈ ਸਥਿਤ ਘਰ ਵਿਚ ਛਾਪੇਮਾਰੀ ਕੀਤੀ। ਜ਼ਿਕਰਯੋਗ ਕਿ ਇਸ ਤੋਂ ਪਹਿਲਾਂ ਐਨ. ਸੀ. ਬੀ. ਬਾਲੀਵੁੱਡ ਦੀਆਂ ਕਈ ਨਾਮੀ ਹਸਤੀਆਂ ਦੇ ਘਰਾਂ …
Read More »ਪੰਜਾਬ ਨੂੰ ਦਬਾਉਣਾ ਚਾਹੁੰਦੀ ਹੈ ਕੇਂਦਰ ਦੀ ਮੋਦੀ ਸਰਕਾਰ
ਨਵਜੋਤ ਸਿੱਧੂ ਬੋਲੇ – ਕੇਂਦਰ ਸਰਕਾਰ ਕਿਸਾਨਾਂ ਦੀ ਬਣੀ ਦੁਸ਼ਮਣ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਨਵਜੋਤ ਸਿੱਧੂ ਨੇ ਹਮਲਾਵਰ ਰੁਖ ਅਖਤਿਆਰ ਕਰ ਲਿਆ ਹੈ। ਅੰਮ੍ਰਿਤਸਰ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਸੁਧਾਰ ਕਾਨੂੰਨ ਲਾਗੂ …
Read More »ਖੇਤੀ ਕਾਨੂੰਨ ਲਾਗੂ ਹੋਏ ਤਾਂ ਪੰਜਾਬ ਦਾ ਕਿਸਾਨ ਨਿੱਜੀ ਘਰਾਣਿਆਂ ਦੇ ਰਹਿਮੋ ਕਰਮ ‘ਤੇ ਚਲਾ ਜਾਵੇਗਾ
ਹਰਪਾਲ ਚੀਮਾ ਨੇ ਕਿਹਾ – ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਕੈਪਟਨ ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ ਐਮ.ਐਸ.ਪੀ ‘ਤੇ ਖ਼ਰੀਦ ਦੀ ਕਾਨੂੰਨੀ ਗਰੰਟੀ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣਾ ਚਾਹੀਦਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ …
Read More »ਤਲਵੰਡੀ ਸਾਬੋ ਥਰਮਲ ਨੂੰ ਜਾਂਦੀ ਰੇਲ ਪੱਟੜੀ ਤੋਂ ਕਿਸਾਨਾਂ ਨੇ ਧਰਨਾ ਚੁੱਕਿਆ
ਰੇਲਵੇ ਸਟੇਸ਼ਨਾਂ ਅਤੇ ਪੈਟਰੋਲ ਪੰਪਾਂ ‘ਤੇ ਕਿਸਾਨ ਜਥੇਬੰਦੀਆਂ ਵਲੋਂ ਧਰਨੇ ਜਾਰੀ ਮਾਨਸਾ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮਾਨਸਾ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ ਦੀ ਰੇਲਵੇ ਪਟੜੀ ਤੋਂ ਧਰਨਾ ਚੁੱਕ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਜਥੇਬੰਦੀ ਵਲੋਂ ਲੰਘੀ 23 ਅਕਤੂਬਰ ਤੋਂ ਇਸ ਥਰਮਲ ਦੀਆਂ …
Read More »ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਗੈਰ ਸਿੱਖ ਟਰੱਸਟ ਨੂੰ ਸੌਂਪਣ ਦਾ ਹੋਣ ਲੱਗਾ ਵਿਰੋਧ
‘ਆਪ’ ਨੇ ਕਿਹਾ – ਪ੍ਰਧਾਨ ਮੰਤਰੀ ਮੋਦੀ ਇਸ ਮਾਮਲੇ ‘ਚ ਤੁਰੰਤ ਦਖਲ ਦੇਣ ਚੰਡੀਗੜ੍ਹ/ਬਿਊਰੋ ਨਿਊਜ਼ ਪਾਕਿਸਤਾਨ ਦੀ ਸਰਕਾਰ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਇਕ ਗੈਰ ਸਿੱਖ ਟਰੱਸਟ ਨੂੰ ਸੌਂਪ ਦਿੱਤਾ ਹੈ, ਜਿਸ ਵਿਚ ਕੋਈ ਵੀ ਸਿੱਖ ਮੈਂਬਰ ਨਹੀਂ ਹੈ। ਪਾਕਿ ਦੇ ਇਸ ਫੈਸਲੇ ਦਾ ਆਮ ਆਦਮੀ ਪਾਰਟੀ ਨੇ …
Read More »ਦਿਨਕਰ ਗੁਪਤਾ ਬਣੇ ਰਹਿਣਗੇ ਪੰਜਾਬ ਦੇ ਡੀਜੀਪੀ
ਹਾਈਕੋਰਟ ਨੇ ਕੈਪਟਨ ਸਰਕਾਰ ਨੂੰ ਦਿੱਤੀ ਰਾਹਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਡੀਜੀਪੀ ਦਿਨਕਰ ਗੁਪਤਾ ਨੂੰ ਵੱਡੀ ਰਾਹਤ ਦਿੱਤੀ ਹੈ। ਦਿਨਕਰ ਗੁਪਤਾ ਦੇ ਡੀਜੀਪੀ ਬਣਨ ਖ਼ਿਲਾਫ਼ ਸਾਰੀਆਂ ਪਟੀਸ਼ਨਾਂ ਹਾਈਕੋਰਟ ਨੇ ਖ਼ਾਰਜ ਕਰ ਦਿੱਤੀਆਂ ਹਨ। ਸੈਂਟਰਲ ਐਡਮਨਿਸਟ੍ਰੇਸ਼ਨ ਟ੍ਰਿਬਿਊਨਲ ਨੇ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ …
Read More »ਈ.ਡੀ. ਸਾਹਮਣੇ ਪੇਸ਼ ਨਹੀਂ ਹੋਏ ਰਣਇੰਦਰ ਸਿੰਘ
ਵਕੀਲ ਨੇ ਖ਼ਰਾਬ ਸਿਹਤ ਦਾ ਦਿੱਤਾ ਹਵਾਲਾ ਜਲੰਧਰ/ਬਿਊਰੋ ਨਿਊਜ਼ ਵਿਦੇਸ਼ਾਂ ਵਿਚ ਰਣਇੰਦਰ ਸਿੰਘ ਦੇ ਬੈਂਕ ਖਾਤਿਆਂ ਤੇ ਬ੍ਰਿਟਿਸ਼ ਆਈਸਲੈਂਡ ਵਿਚ ਟਰੱਸਟ ਬਣਾਉਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਜਲੰਧਰ ਦਫਤਰ ਵਿਚ ਪੇਸ਼ ਨਹੀਂ ਹੋਏ। ਇਸ …
Read More »