Breaking News
Home / 2020 / November (page 30)

Monthly Archives: November 2020

ਕਿਊਬਿਕ ਸਿਟੀ ਵਿਚ ਤੇਜ਼ਧਾਰ ਹਥਿਆਰ ਨਾਲ ਕੀਤੇ ਹਮਲੇ ‘ਚ 2 ਮੌਤਾਂઠ

ਪੁਲਿਸ ਨੇ ਹਮਲਾਵਰ ਨੂੰ ਕੀਤਾ ਗ੍ਰਿਫਤਾਰ ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਦੇ ਕਿਊਬਿਕ ਸ਼ਹਿਰ ਵਿਚ ਹੈਲੌਵੀਨ ਦੇ ਤਿਉਹਾਰ ਮੌਕੇ ਇਕ ਹਮਲਾਵਰ ਵਲੋਂ ਮੱਧਯੁਗੀ ਵਸਤਰ ਪਹਿਨ ਕੇ ਤੇਜ਼ਧਾਰ ਹਥਿਆਰ ਨਾਲ ਕਈ ਥਾਵਾਂ ‘ਤੇ ਕੀਤੇ ਗਏ ਹਮਲਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 5 ਵਿਅਕਤੀਆਂ ਦੇ ਜ਼ਖ਼ਮੀ ਹੋ ਗਏ। ਘਟਨਾ ਰਾਤ …

Read More »

ਐਨਡੀਪੀ ਆਗੂ ਗੁਰਰਤਨ ਵੱਲੋਂ ਬਰੈਂਪਟਨ ‘ਚ ਨਵਾਂ ਹਸਪਤਾਲ ਬਣਾਉਣ ਦੀ ਮੰਗ

ਬਰੈਂਪਟਨ : ਬਰੈਂਪਟਨ ਈਸਟ ਤੋਂ ਐਨਡੀਪੀ ਦੇ ਐਮਪੀਪੀ ਗੁਰਰਤਨ ਸਿੰਘ ਨੇ ਫੋਰਡ ਸਰਕਾਰ ਤੋਂ ਮੰਗ ਕੀਤੀ ਕਿ ਉਹ ਬਰੈਂਪਟਨ ਦੀਆਂ ਬਿਹਤਰੀਨ ਤਸਵੀਰਾਂ ਵਿਖਾ ਕੇ ਤੇ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਨਾ ਕਰਨ ਸਗੋਂ ਇਸ ਤਰ੍ਹਾਂ ਦੇ ਝੂਠੇ ਸਬਜ਼ਬਾਗ ਦਿਖਾਉਣ ਦੀ ਥਾਂ ਉਹ ਬਰੈਂਪਟਨ ਦੇ ਪਰਿਵਾਰਾਂ ਲਈ ਇਸ ਸਮੇਂ ਜ਼ਰੂਰੀ …

Read More »

ਫੈਡਰਲ ਸਰਕਾਰ ਨੇ ਪੇਸ਼ ਕੀਤਾ ਐਮਰਜੈਂਸੀ ਰੈਂਟ ਰਾਹਤ ਬਿੱਲ

ਓਟਵਾ/ਬਿਊਰੋ ਨਿਊਜ਼ : ਫੈਡਰਲ ਸਰਕਾਰ ਵੱਲੋਂ ਇੱਕ ਅਜਿਹਾ ਬਿੱਲ ਪੇਸ਼ ਕੀਤਾ ਗਿਆ ਹੈ ਜਿਸ ਨਾਲ ਕਾਰੋਬਾਰਾਂ ਦੀ ਐਮਰਜੈਂਸੀ ਰੈਂਟ ਰਾਹਤ ਤੱਕ ਪਹੁੰਚ ਸੁਖਾਲੀ ਹੋ ਜਾਵੇਗੀ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਨਿਊ ਕੈਨੇਡਾ ਐਮਰਜੈਂਸੀ ਰੈਂਟ ਸਬਸਿਡੀ ਦਾ ਐਲਾਨ 9 ਅਕਤੂਬਰ ਨੂੰ ਕੀਤਾ ਸੀ। ਮੌਜੂਦਾ ਫੈਡਰਲ ਰਲੀਫ …

Read More »

ਦੁਨੀਆ ਨੂੰ ਇਨਸੁਲਿਨ ਦੇਣ ਵਾਲਾ ਮੁਲਕ ਡਾਇਬਟੀਜ਼ ਨੂੰ ਮਾਤ ਪਾਉਣ ‘ਚ ਵੀ ਬਣਨਾ ਚਾਹੀਦਾ ਮੋਹਰੀ : ਸੋਨੀਆ ਸਿੱਧੂ

ਡਾਇਬਟੀਜ਼ ਜਾਗਰੂਕਤਾ ਮਹੀਨਾ ਕੈਨੇਡੀਅਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਦੇਵੇਗਾ ਸੇਧ ਬਰੈਂਪਟਨ/ਬਿਊਰੋ ਨਿਊਜ਼ ਕੈਨੇਡਾ ਵਿਚ ਚਾਰ ਵਿੱਚੋਂ ਇੱਕ ਵਿਅਕਤੀ ਸ਼ੂਗਰ ਜਾਂ ਪ੍ਰੀ- ਸ਼ੂਗਰ ਦੀ ਬਿਮਾਰੀ ਨਾਲ ਗ੍ਰਸਤ ਹੈ ਅਤੇ ਸਾਊਥ-ਏਸ਼ੀਅਨ ਭਾਈਚਾਰੇ ਵਿਚ ਵੀ ਇਹ ਬਿਮਾਰੀ ਤੇਜ਼ੀ ਨਾਲ ਫੈਲ ਰਹੀ ਹੈ। ਡਾਇਬਟੀਜ਼ ਜਾਗਰੂਕਤਾ ਅਤੇ ਸਿੱਖਿਆ, ਇਸਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ …

Read More »

ਸਿੱਖ ਕਤਲੇਆਮ ਭਾਰਤ ਦੇ ਪ੍ਰਸ਼ਾਸਕੀ ਅਤੇ ਨਿਆਂਇਕ ਚਿਹਰੇ ‘ਤੇ ਡੂੰਘਾ ਦਾਗ ਕਰਾਰ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਮ੍ਰਿਤਕਾਂ ਦੀ ਯਾਦ ਵਿਚ ਬਣਾਈ ਗਈ ‘ਸੱਚ ਦੀ ਕੰਧ’ ਉਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਉਨ੍ਹਾਂ ਸਿੱਖ ਕਤਲੇਆਮ ਨੂੰ ਦੇਸ਼ ਦੇ ਪ੍ਰਸ਼ਾਸਕੀ ਤੇ ਨਿਆਂਇਕ ਚਿਹਰੇ ਉਪਰ ਡੂੰਘਾ ਦਾਗ਼ ਕਰਾਰ ਦਿੱਤਾ। ਇਸ ਤੋਂ ਪਹਿਲਾਂ ਗੁਰਦੁਆਰਾ ਬੰਗਲਾ ਸਾਹਿਬ ਵਿਚ …

Read More »

ਰਾਜਸਥਾਨ ਵਿਧਾਨ ਸਭਾ ਵੱਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ 3 ਬਿੱਲ ਪਾਸ

ਭਾਜਪਾ ਵਿਧਾਇਕਾਂ ਨੇ ਸਦਨ ‘ਚੋਂ ਕੀਤਾ ਵਾਕ ਆਊਟ ਜੈਪੁਰ : ਰਾਜਸਥਾਨ ਵਿਧਾਨ ਸਭਾ ਵਿਚ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਜ਼ਬਾਨੀ ਵੋਟਾਂ ਨਾਲ 3 ਬਿੱਲ ਪਾਸ ਕੀਤੇ ਗਏ। ਭਾਜਪਾ ਦੇ ਵਿਧਾਇਕ ਵੋਟਾਂ ਤੋਂ ਪਹਿਲਾਂ ਹੀ ਸਦਨ ‘ਚੋਂ ਵਾਕ ਆਊਟ ਕਰ ਗਏ। ਖੇਤੀ ਬਿੱਲਾਂ ‘ਤੇ ਹੋਈ ਬਹਿਸ ਦਾ ਜਵਾਬ ਦਿੰਦਿਆਂ ਰਾਜਸਥਾਨ …

Read More »

ਸਿੱਖ ਨਸਲਕੁਸ਼ੀ ਦਾ ਦੁਖਾਂਤ ਅਤੇ ਕੈਨੇਡਾ ਵਿੱਚ ਸਿੱਖ ਕੌਮ ਵੱਲੋਂ ਖੂਨਦਾਨ ਦੀ ਲਹਿਰ

ਡਾ. ਗੁਰਵਿੰਦਰ ਸਿੰਘ ਕੈਨੇਡਾ ਦੇ ਕੋਨੇ-ਕੋਨੇ ਵਿਚ ਇਨੀਂ-ਦਿਨੀਂ ਮਾਨਵਵਾਦ ਨੂੰ ਸਮਰਪਿਤ ਮਹਾਨ ਮੁਹਿੰਮ ‘ਸਿੱਖ ਕੌਮ ਵੱਲੋਂ ਖੂਨਦਾਨ’ ਜ਼ੋਰਾਂ ਉਤੇ ਹੈ। ਦੇਸ਼ ਦੇ ਹਰੇਕ ਵੱਡੇ ਸ਼ਹਿਰ ਵਿਚ ਸੈਂਕੜੇ ਸਿੱਖ ਬੀਬੀਆਂ ਅਤੇ ਆਦਮੀ ਖੂਨਦਾਨ ਕਰਕੇ ਲੋਕਾਂ ਦੀਆਂ ਜਾਨਾਂ ਬਚਾ ਰਹੇ ਹਨ। ‘ਕੈਨੇਡੀਅਨ ਬਲੱਡ ਸਰਵਿਸਜ਼’ ਵਲੋਂ ਇਸ ਕਾਰਜ ਨੂੰ ‘ਦੇਸ਼ ਵਿਚ ਸਭ ਤੋਂ …

Read More »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੋਮਵਾਰ ਨੂੰ ਦਰਬਾਰ ਸਾਹਿਬ ਵਿਚ ਸ਼੍ਰੋਮਣੀ ਕਮੇਟੀ ਤੇ ਸੰਗਤ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸੁੰਦਰ ਜਲੌਅ ਸਜਾਏ ਗਏ ਤੇ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸਜਾਵਟ ਕੀਤੀ ਗਈ ਸੀ। ਇਸ ਦੌਰਾਨ ਦਰਸ਼ਨ ਕਰਨ ਵਾਲੀ ਸੰਗਤ ਦੀਆਂ …

Read More »

ਕੈਪਟਨ ਵੱਲੋਂ ਮੋਦੀ ਸਰਕਾਰ

ਖਿਲਾਫ ਦਿੱਲੀ ‘ਚ ਧਰਨਾ ਕੇਂਦਰ ਸਰਕਾਰ ਨੇ ਪੰਜਾਬ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ : ਅਮਰਿੰਦਰ ਖਹਿਰਾ ਤੇ ਪਰਮਿੰਦਰ ਢੀਂਡਸਾ ਵੀ ਹੋਏ ਸ਼ਾਮਲ – ‘ਆਪ’ ਤੇ ਅਕਾਲੀ ਦਲ ਰਿਹਾ ਧਰਨੇ ‘ਚੋਂ ਗੈਰਹਾਜ਼ਰ ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ …

Read More »

ਪੰਜਾਬ ਦੀ ਪੱਗ ਨੂੰ ਹੱਥ ਪਾਉਣ ਵਾਲੇ ਦਾ ਹੱਥ ਤੋੜ ਦਿਆਂਗੇ : ਸਿੱਧੂ

ਨਵੀਂ ਦਿੱਲੀ : ਨਵਜੋਤ ਸਿੰਘ ਸਿੱਧੂ ਨੇ ਵੀ ਧਰਨੇ ਵਿਚ ਸ਼ਮੂਲੀਅਤ ਕੀਤੀ ਅਤੇ ਮੋਦੀ ਸਰਕਾਰ ਖਿਲਾਫ ਜੰਮ ਕੇ ਭੜਾਸ ਕੱਢੀ। ਸਿੱਧੂ ਨੇ ਸਟੇਜ ਤੋਂ ਬੋਲਦਿਆਂ ਕਿਹਾ ਕਿ ਮਰ ਜਾਵਾਂਗੇ, ਪਰ ਅੰਬਾਨੀ ਅਤੇ ਅਡਾਨੀਆਂ ਨੂੰ ਪੰਜਾਬ ਵਿਚ ਨਹੀਂ ਵੜਨ ਦਿਆਂਗੇ। ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਫੈਸਲਿਆਂ ਨਾਲ ਪੰਜਾਬੀਆਂ ਨੂੰ …

Read More »