Breaking News
Home / 2020 / November (page 31)

Monthly Archives: November 2020

ਪੰਜਾਬ ‘ਚ 16 ਨਵੰਬਰ ਤੋਂ ਖੁੱਲ੍ਹਣਗੇ ਕਾਲਜ ਅਤੇ ਯੂਨੀਵਰਸਿਟੀਆਂ

ਸਿਹਤ ਮੰਤਰਾਲੇ ਵਲੋਂ ਕਰੋਨਾ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਕਰਨੀ ਹੋਵੇਗੀ ਪਾਲਣਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸੂਬੇ ਵਿਚ ਆਉਣ ਵਾਲੀ 16 ਨਵੰਬਰ ਨੂੰ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਹੁਕਮਾਂ ਮੁਤਾਬਕ ਮੈਡੀਕਲ ਸਿੱਖਿਆ ਨਾਲ ਜੁੜੇ ਸਾਰੇ ਕਾਲਜ ਵੀ ਖੁੱਲ੍ਹਣਗੇ। ਕਰੋਨਾ …

Read More »

ਕੈਨੇਡਾ ਪਹੁੰਚਣ ਤੋਂ ਪਹਿਲਾਂ ਐਪ ਵਿਚ ਜਾਣਕਾਰੀ ਦੇਣਾ ਜ਼ਰੂਰੀ

ਸਰਕਾਰ ਨੇ ਕਰੋਨਾ ਵਾਇਰਸ ਕਾਰਨ ਲਗਾਈ ਨਵੀਂ ਸ਼ਰਤ ਟੋਰਾਂਟੋ/ਸਤਪਾਲ ਸਿੰਘ ਜੌਹਲ ਕਰੋਨਾ ਵਾਇਰਸ ਤੋਂ ਬਚਾਅ ਲਈ ਕੈਨੇਡਾ ਸਰਕਾਰ ਵਲੋਂ ਵਿਦੇਸ਼ਾਂ ਤੋਂ ਆ ਰਹੇ ਲੋਕਾਂ ਨੂੰ ਦੇਸ਼ ਵਿਚ ਦਾਖਲ ਕਰਨ ਲਈ ਇਕ ਨਵੀਂ ਸ਼ਰਤ ਦਾ ਐਲਾਨ ਕੀਤਾ ਹੈ। ਜਿਸ ਤਹਿਤ 21 ਨਵੰਬਰ ਤੋਂ ਕੈਨੇਡਾ ਵਿਚ ਪਹੁੰਚਣ ਵਾਲੇ ਯਾਤਰੀਆਂ ਨੂੰ ਜਹਾਜ਼ ਵਿਚ …

Read More »

ਪਾਕਿ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ‘ਗੈਰ ਸਿੱਖ ਟਰੱਸਟ’ ਨੂੰ ਸੌਂਪਿਆ

ਭਾਰਤ ਨੇ ਪ੍ਰਗਟਾਇਆ ਇਤਰਾਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਇਕ ਗੈਰ ਸਿੱਖ ਟਰੱਸਟ ‘ਇਵੈਕੁਟੀ ਪ੍ਰਾਪਰਟੀ ਬੋਰਡ’ ਨੂੰ ਸੌਂਪ ਦਿੱਤਾ ਹੈ। ਇਸ ਟਰੱਸਟ ਵਿਚ ਕੋਈ ਵੀ ਸਿੱਖ ਨੁਮਾਇੰਦਾ ਸ਼ਾਮਲ ਨਹੀਂ ਹੈ। ਪਾਕਿ ਦੇ ਇਸ ਫੈਸਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਰਤ ਦੀਆਂ ਹੋਰ ਸਿੱਖ …

Read More »

ਔਟਿਜ਼ਮ ਨਾਲ ਜ਼ਿੰਦਗੀ : ਡਾਇਗਨੌਸਿਸ ਤੋਂ ਲੈ ਕੇ ਇਲਾਜ ਤੱਕ ਸੁਨਹਿਰੇ ਭਵਿੱਖ ਲਈ ਯੋਜਨਾ

ਤੁਹਾਨੂੰ ਉਹ ਦਿਨ ਕਦੇ ਨਹੀਂ ਭੁੱਲ ਸਕਦਾ, ਜਿਸ ਦਿਨ ਤੁਹਾਡੇ ਬੱਚੇ ਦੀ ਸਾਰੀ ਉਮਰ ਰਹਿਣ ਵਾਲੀ ਕਿਸੇ ਹਾਲਤ ਦਾ ਤੁਹਾਨੂੰ ਪਤਾ ਲੱਗਿਆ ਹੋਵੇ। ਮੇਰੀ ਬੇਟੀ ਹੀਰਾ ਵਿਚ 22 ਨਵੰਬਰ, 2017 ਨੂੰ ਔਟਿਜ਼ਮ ਸਪੈਕਟ੍ਰਮ ਡਿਸਔਰਡਰ ਡਾਇਗਨੋਜ਼ ਕੀਤਾ ਗਿਆ। ਇਸ ਦਿਨ ਮੇਰੀ ਜ਼ਿੰਦਗੀ ਹਮੇਸ਼ਾ ਲਈ ਬਦਲ ਗਈ। ਉਸਦੇ ਦੂਜੇ ਜਨਮ ਦਿਨ ਤੋਂ …

Read More »

ਨਿਡਰ ਯੋਧਾ ਅਤੇ ਲਾਸਾਨੀ ਸਿੱਖ ਜਰਨੈਲ-ਬਾਬਾ ਬੰਦਾ ਸਿੰਘ ਬਹਾਦਰ

ਡਾ. ਡੀ ਪੀ ਸਿੰਘ (ਤੀਜੀ ਤੇ ਆਖਰੀ ਕਿਸ਼ਤ) ਬਾਬਾ ਬਿਨੋਦ ਸਿੰਘ ਨੇ ਗੜ੍ਹੀ ਛੱਡ ਜਾਣ ਦਾ ਸੁਝਾਅ ਦਿੱਤਾ (ਜਿਵੇਂ ਕਿ ਦਸੰਬਰ 1710 ਵਿਚ ਲੋਹਗੜ੍ਹ ਦੇ ਕਿਲ੍ਹੇ ਨੂੰ ਛੱਡਦੇ ਸਮੇਂ ਕੀਤਾ ਗਿਆ ਸੀ)। ਪਰ ਬੰਦਾ ਸਿੰਘ ਦੀ ਰਣਨੀਤੀ ਵੱਖਰੀ ਸੀ, ਉਹ ਗੜ੍ਹੀ ਨੂੰ ਛੱਡਣਾ ਨਹੀਂ ਚਾਹੁੰਦਾ ਸੀ । ਪਰ ਉਸ ਨੇ …

Read More »

ਕਾਲੇ ਖੇਤੀ ਕਾਨੂੰਨਾਂ ਖਿਲਾਫ ਦੇਸ਼ ਭਰ ‘ਚ ਗੂੰਜੇ ਨਾਅਰੇ

ਪੰਜਾਬ ‘ਚ 4 ਘੰਟਿਆਂ ਲਈ ਸੜਕਾਂ ਬਿਲਕੁਲ ਹੋਈਆਂ ਸੁੰਨੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਦੇਸ਼ ਭਰ ਵਿਚ ਰੋਸ ਦੀ ਲਹਿਰ ਹੈ। ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਨੇ ਅੱਜ ਦੁਪਹਿਰੇ 12 ਵਜੇ ਤੋਂ ਸ਼ਾਮ 4 ਵਜੇ ਤੱਕ ਪੂਰਨ ਤੌਰ ‘ਤੇ ਚੱਕਾ …

Read More »

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਅਕਾਲੀਆਂ ਦੀ ਸਲਾਹ ਦੀ ਲੋੜ ਨਹੀਂ

ਕੈਪਟਨ ਅਮਰਿੰਦਰ ਨੇ ਸੁਖਬੀਰ ਨੂੰ ਸੁਣਾਈਆਂ ਖਰੀਆਂ-ਖਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਾਨੂੰ ਅਕਾਲੀਆਂ ਦੀ ਸਲਾਹ ਦੀ ਕੋਈ ਲੋੜ ਨਹੀਂ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਜੇਕਰ ਕੈਪਟਨ …

Read More »

ਭਾਜਪਾ ਪ੍ਰਧਾਨ ਨੱਡਾ ਨੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ

ਕਿਹਾ – ਕੈਪਟਨ ਸਰਕਾਰ ਨੇ ਕਿਸਾਨੀ ਸੰਘਰਸ਼ ਨੂੰ ਦਿੱਤੀ ਹਵਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚਿੱਠੀ ਦਾ ਤਿੱਖਾ ਜਵਾਬ ਦਿੱਤਾ ਹੈ। ਨੱਡਾ ਨੇ ਪੰਜਾਬ ਵਿਚ ਮਾਲ ਗੱਡੀਆਂ ਦਾ ਆਵਾਜਾਈ ਮੁਲਤਵੀ ਕੀਤੇ ਜਾਣ ਦੇ ਮੁੱਦੇ ਨੂੰ ਲੈ ਕੇ ਕੈਪਟਨ ਦੀ ਹੀ ਤਿੱਖੀ ਆਲੋਚਨਾ …

Read More »

ਪੰਜਾਬ ਭਾਜਪਾ ਵਲੋਂ ਰੇਲ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ

ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋ ਵੀ ਰੇਲ ਮੰਤਰੀ ਨੂੰ ਮਿਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਵਲੋਂ ਅੱਜ ਰੇਲ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਵਿਜੇ ਸਾਂਪਲਾ ਨੇ ਦੱਸਿਆ ਕਿ ਕਿਸਾਨਾਂ ਅਤੇ ਉਦਯੋਗਾਂ ਨੂੰ ਧਿਆਨ ਵਿਚ ਰੱਖਦਿਆਂ ਭਾਜਪਾ ਆਗੂਆਂ ਨੇ ਰੇਲ …

Read More »