ਕੈਪਟਨ ਸਰਕਾਰ ਨੂੰ ਹਾਈਕੋਰਟ ਨੇ ਦਿੱਤਾ ਨੋਟਿਸ ਮੁਹਾਲੀ/ਬਿਊਰੋ ਨਿਊਜ਼ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਵਿਚ ਇੱਕ ਵਾਰ ਮੁੜ ਤੋਂ ਵਾਰਡਬੰਦੀ ਦਾ ਮੁੱਦਾ ਗਰਮਾ ਗਿਆ ਹੈ। ਜਿਸ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੈਪਟਨ ਅਮਰਿੰਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ। ਹਾਈਕੋਰਟ ਨੇ ਨੋਟਿਸ ਜਾਰੀ ਕਰਦੇ ਹੋਏ ਪੰਜਾਬ ਸਰਕਾਰ ਨੂੰ ਆਪਣਾ …
Read More »Monthly Archives: November 2020
ਦੁਸ਼ਯੰਤ ਚੌਟਾਲਾ ਵੱਲੋਂ ਪੰਜਾਬ ਤੇ ਹਰਿਆਣਾ ਲਈ ਵੱਖੋ-ਵੱਖ ਰਾਜਧਾਨੀਆਂ ਦੀ ਵਕਾਲਤ
ਬੋਲੇ – ਐਸ.ਵਾਈ.ਐਲ. ਨਹਿਰ ਦੀ ਉਸਾਰੀ ਵੀ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਹੋਵੇ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਉਪ ਮੁੱਖ ਮੰਤਰੀ ઠਦੁਸ਼ਯੰਤ ਚੌਟਾਲਾ ਨੇ ਚੰਡੀਗੜ੍ਹ ਨੂੰ ਸਥਾਈ ਤੌਰ ‘ਤੇ ਯੂ ਟੀ ਬਣਾਉਣ ਅਤੇ ਪੰਜਾਬ ਤੇ ਹਰਿਆਣਾ ਲਈ ਵੱਖੋ-ਵੱਖ ਆਜ਼ਾਦ ਰਾਜਧਾਨੀਆਂ ਬਣਾਉਣ ਦੀ ਵਕਾਲਤ ਕੀਤੀ ਹੈ।ઠઠਉਹਨਾਂ ਨੇ ਇਹ ਰਾਇ ਲੰਘੇ ਕੱਲ੍ਹ ਹਰਿਆਣਾ …
Read More »ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ‘ਚ ਫ਼ੈਸਲਾ ਸੁਣਾਉਣ ਵਾਲੇ ਜੱਜ ਦੀ ਸੁਰੱਖਿਆ ਵਧਾਉਣ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ
ਐਸ.ਕੇ. ਯਾਦਵ ਨੇ ਆਪਣੇ ਕਾਰਜਕਾਲ ਦੇ ਆਖਰੀ ਦਿਨ ਸੁਣਾਇਆ ਸੀ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ ਵਿਚ ਆਪਣਾ ਫ਼ੈਸਲਾ ਸੁਣਾਇਆ ਸੀ। ਭਾਜਪਾ ਦੇ ਸੀਨੀਅਰ ਆਗੂਆਂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਉਮਾ ਭਾਰਤੀ ਸਣੇ ਸਾਰੇ 32 ਦੋਸ਼ੀਆਂ ਨੂੰ ਬਰੀ ਕਰ …
Read More »ਮੁਨੱਵਰ ਰਾਣਾ ਖ਼ਿਲਾਫ਼ ਨਫ਼ਰਤ ਫੈਲਾਉਣ ਦੇ ਦੋਸ਼ ਹੇਠ ਕੇਸ ਦਰਜ
ਫਰਾਂਸ ‘ਚ ਅੱਤਵਾਦੀ ਹਮਲੇ ਨੂੰ ਦੱਸਿਆ ਸੀ ਜਾਇਜ਼ ਲਖਨਊ/ਬਿਊਰੋ ਨਿਊਜ਼ ਸ਼ਾਇਰ ਮੁਨੱਵਰ ਰਾਣਾ ਖ਼ਿਲਾਫ਼ ਲਖਨਊ ਦੇ ਹਜ਼ਰਤਗੰਜ ਕੋਤਵਾਲੀ ਵਿਚ ਧਾਰਮਿਕ ਆਧਾਰ ‘ਤੇ ਭਾਈਚਾਰਿਆਂ ਵਿਚਾਲੇ ਦੁਸ਼ਮਣੀ ਨੂੰ ਉਤਸ਼ਾਹ ਦੇਣ ਦੇ ਦੋਸ਼ ਹੇਠ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਮੁਨੱਵਰ ਰਾਣਾ ਨੇ ਫਰਾਂਸ ਵਿਚ ਇੱਕ ਮੈਗਜ਼ੀਨ ‘ਚ ਪ੍ਰਕਾਸ਼ਿਤ …
Read More »ਵਿਜੇ ਮਾਲਿਆ ਦੀ ਹਵਾਲਗੀ ‘ਚ ਕਿਉਂ ਹੋ ਰਹੀ ਹੈ ਦੇਰੀ
ਸੁਪਰੀਮ ਕੋਰਟ ਨੇ ਭਾਰਤ ਦੀ ਸਰਕਾਰ ਕੋਲੋਂ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਹਵਾਲਗੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਕੋਲੋਂ 6 ਹਫ਼ਤਿਆਂ ਵਿਚ ਸਟੇਟਸ ਰਿਪੋਰਟ ਮੰਗੀ ਹੈ। ਜਸਟਿਸ ਯੂ. ਯੂ. ਲਲਿਤ ਅਤੇ ਅਸ਼ੋਕ ਭੂਸ਼ਣ ਦੇ ਬੈਂਚ ਨੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ …
Read More »ਪ੍ਰਿਯੰਕਾ ਰਾਧਾਕ੍ਰਿਸ਼ਨਨ ਨਿਊਜ਼ੀਲੈਂਡ ‘ਚ ਭਾਰਤੀ ਮੂਲ ਦੀ ਪਹਿਲੀ ਮੰਤਰੀ ਬਣੀ
ਪ੍ਰਿਯੰਕਾ ਨੇ ਦੱਬੇ ਕੁਚਲੇ ਲੋਕਾਂ ਲਈ ਆਵਾਜ਼ ਕੀਤੀ ਸੀ ਬੁਲੰਦ ਮੈਲਬਰਨ/ਬਿਊਰੋ ਨਿਊਜ਼ ਪ੍ਰਿਯੰਕਾ ਰਾਧਾਕ੍ਰਿਸ਼ਨਨ ਨਿਊਜ਼ੀਲੈਂਡ ਵਿਚ ਭਾਰਤੀ ਮੂਲ ਦੀ ਪਹਿਲੀ ਮੰਤਰੀ ਬਣ ਗਈ ਹੈ। ਪ੍ਰਧਾਨ ਮੰਤਰੀ ਜੈਸਿੰਡਾ ਐਰਡਰਨ ਵੱਲੋਂ ਸ਼ਾਮਲ ਕੀਤੇ ਗਏ ਪੰਜ ਨਵੇਂ ਮੰਤਰੀਆਂ ਵਿਚ ਪ੍ਰਿਯੰਕਾ ਵੀ ਸ਼ਾਮਲ ਹੈ। ਭਾਰਤ ਵਿਚ ਜਨਮੀ 41 ਸਾਲਾ ਪ੍ਰਿਯੰਕਾ ਨੇ ਨਿਊਜ਼ੀਲੈਂਡ ਵਿਚ ਅਗਲੇਰੀ …
Read More »