ਟੋਰਾਂਟੋ : ਗੈਪ ਇਨਕਾਰਪੋਰੇਸ਼ਨ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਉਹ ਟੋਰਾਂਟੋ ਤੇ ਪੀਲ ਸਥਿਤ ਆਪਣੇ ਸਟੋਰਜ਼ ਦੇ ਨਾਲ ਨਾਲ ਆਪਣੀਆਂ ਸਹਾਇਕ ਓਲਡ ਨੇਵੀ ਤੇ ਬਨਾਨਾ ਰਿਪਬਲਿਕ ਲੋਕੇਸ਼ਨਜ਼ ਵੀ ਬੰਦ ਕਰਨ ਜਾ ਰਹੀ ਹੈ। ਪ੍ਰੋਵਿੰਸ਼ੀਅਲ ਲਾਕਡਾਊਨ ਦੇ ਬਾਵਜੂਦ ਇਹ ਸਟੋਰ ਬੁੱਧਵਾਰ ਨੂੰ ਕੰਮਕਾਜ ਲਈ ਖੁੱਲ੍ਹੇ ਸਨ ਪਰ ਕੰਪਨੀ ਨੇ …
Read More »Monthly Archives: November 2020
ਬਰੈਂਪਟਨ ‘ਚ ਤਾਲਾਬੰਦੀ ਜਾਰੀ
ਵਿਆਹਾਂ ਤੇ ਸਸਕਾਰ ਸਮੇਂ 10 ਤੋਂ ਵੱਧ ਵਿਅਕਤੀ ਨਹੀਂ ਹੋ ਸਕਦੇ ਸ਼ਾਮਿਲ ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਵਿਚ ਪੰਜਾਬੀਆਂ ਦੇ ਚਹੇਤੇ ਸ਼ਹਿਰ ਬਰੈਂਪਟਨ ਵਿਚ ਪਿਛਲੇ ਦਿਨਾਂ ਤੋਂ ਕਰੋਨਾ ਦੇ ਕੇਸ ਲਗਾਤਾਰ ਵੱਧਦੇ ਜਾ ਰਹੇ ਹਨ, ਜਿਸ ਕਰਕੇ ਉਨਟਾਰੀਓ ਸਰਕਾਰ ਵਲੋਂ 28 ਦਿਨਾਂ ਦੀ ਤਾਲਾਬੰਦੀ ਦਾ ਐਲਾਨ ਕੀਤਾ ਗਿਆ। ਬਰੈਂਪਟਨ ਨਾਲ …
Read More »ਕਰੋਨਾ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਵਿਸ਼ੇਸ਼ ਟਾਸਕ ਫੋਰਸ ਕਾਇਮ
ਬਰੈਂਪਟਨ : ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਸਾਊਥ ਏਸ਼ੀਅਨ ਕਮਿਊਨਿਟੀਜ਼ ਦਰਮਿਆਨ ਜਾਗਰੂਕਤਾ ਫੈਲਾਉਣ ਲਈ ਡਾਕਟਰਾਂ, ਵਕੀਲਾਂ, ਹੈਲਥਕੇਅਰ ਪ੍ਰੋਫੈਸ਼ਨਲਜ਼, ਕਾਰੋਬਾਰੀ ਆਗੂਆਂ ਤੇ ਵਾਲੰਟੀਅਰਜ਼ ਵੱਲੋਂ ਸਾਂਝੇ ਤੌਰ ਉੱਤੇ ਕੈਨੇਡੀਅਨ ਸਾਊਥ ਏਸ਼ੀਅਨ ਕੋਵਿਡ-19 ਟਾਸਕਫੋਰਸ ਤਿਆਰ ਕੀਤੀ ਗਈ ਹੈ। ਇਹ ਗੈਰ ਸਿਆਸੀ ਆਰਗੇਨਾਈਜ਼ੇਸ਼ਨ ਸਾਊਥ ਏਸ਼ੀਅਨ ਕਮਿਊਨਿਟੀ ਵਿੱਚ ਤੇਜ਼ੀ ਨਾਲ ਫੈਲ ਰਹੀ …
Read More »ਕਾਮੇਡੀਅਨ ਭਾਰਤੀ ਸਿੰਘ ਤੇ ਉਸਦੇ ਪਤੀ ਹਰਸ਼ ਨੂੰ ਡਰੱਗ ਮਾਮਲੇ ‘ਚ ਜੇਲ੍ਹ ਭੇਜਿਆ-ਮਿਲੀ ਜ਼ਮਾਨਤ
ਮੁੰਬਈ/ਬਿਊਰੋ ਨਿਊਜ਼ : ਮੁੰਬਈ ਦੀ ਇਕ ਅਦਾਲਤ ਨੇ ਹਾਸਰਸ ਕਲਾਕਾਰ ਭਾਰਤੀ ਸਿੰਘ ਤੇ ਉਸ ਦੇ ਪਤੀ ਹਰਸ਼ ਲਿੰਬਾਚਿਆ ਜਿਨ੍ਹਾਂ ਨੂੰ ਐਨ.ਸੀ.ਬੀ. ਨੇ ਉਨ੍ਹਾਂ ਦੇ ਘਰ ਤੋਂ ਨਸ਼ਾ ਬਰਾਮਦ ਹੋਣ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ, ਨੂੰ 4 ਦਸੰਬਰ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਐਨ. ਸੀ. ਬੀ. ਨੇ ਸੁਬੁਰਬਨ ਅੰਧੇਰੀ …
Read More »ਕਾਂਗਰਸੀਆਂ ਵਿਚਾਲੇ ਪਾੜਾ ਵਧਿਆ ਤੇ ਗਾਂਧੀ ਪਰਿਵਾਰ ਬਿਲਕੁਲ ਚੁੱਪ
ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਬਗਾਵਤੀ ਸੁਰਾਂ ਉਠਾਏ ਜਾਣ ਕਾਰਨ ਪਾਰਟੀ ਵਿੱਚ ਚੱਲ ਰਹੀ ਗੜਬੜ ਦੇ ਬਾਵਜੂਦ ਗਾਂਧੀ ਪਰਿਵਾਰ ਨੇ ਇਸ ਸਬੰਧੀ ਚੁੱਪ ਧਾਰੀ ਹੋਈ ਹੈ। ਇਸ ਦੌਰਾਨ ਪਾਰਟੀ ਦੇ ਨੌਜਵਾਨ ਆਗੂਆਂ ਨੇ ਮੋਰਚਾ ਸੰਭਾਲ ਲਿਆ ਹੈ। ਉਹ ਬਾਗੀ ਹੋਏ ਆਗੂਆਂ ਨੂੰ ਲਾਂਭੇ ਕਰਨ ਲਈ ਉਨ੍ਹਾਂ ਨੂੰ …
Read More »ਰੂਹਾਨੀਅਤ ਦੇ ਮੁਜੱਸਮੇ ਸ੍ਰੀ ਗੁਰੂ ਨਾਨਕ ਦੇਵ ਜੀ
ਡਾ. ਜਸਪਾਲ ਸਿੰਘ ਇਤਿਹਾਸ ਇਸ ਤੱਥ ਦੀ ਗਵਾਹੀ ਭਰਦਾ ਹੈ ਕਿ ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿਚ ਪਈਆਂ ਹਰ ਤਰ੍ਹਾਂ ਦੀਆਂ ਵੰਡੀਆਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਸੀ। ਹਰ ਹੱਦਬੰਦੀ ਮੇਟ ਕੇ, ਮਨੁੱਖਾਂ ਵਿਚਕਾਰ ਮੌਜੂਦ ਸਾਂਝੇ ਅਤੇ ਸਦੀਵੀ ਤੱਤ ਨੂੰ ਪਛਾਨਣ ਦਾ ਸੰਕਲਪ ਦਿੱਤਾ ਸੀ। ਡੂੰਘੀ ਰੂਹਾਨੀ ਵਚਨਬੱਧਤਾ ਅਤੇ …
Read More »ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਵੀ ਅਗਨੀ ਪ੍ਰੀਖਿਆ
ਤਲਵਿੰਦਰ ਸਿੰਘ ਬੁੱਟਰ ਸਿੱਖ ਗੁਰਦੁਆਰਾ ਐਕਟ-1925 ਅਨੁਸਾਰ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ 5 ਸਾਲ ਬਾਅਦ ਅਤੇ ਕਾਰਜਕਾਰਨੀ ਕਮੇਟੀ ਦੀ ਚੋਣ 1 ਸਾਲ ਬਾਅਦ ਹੁੰਦੀ ਹੈ। ਹਰ ਸਾਲ ਐੱਸਜੀਪੀਸੀ ਦੀ ਕਾਰਜਕਾਰਨੀ ਕਮੇਟੀ ਵੱਲੋਂ 21 ਦਿਨਾਂ ਦੇ ਅਗਾਊਂ ਨੋਟਿਸ ‘ਤੇ ਨਵੰਬਰ ਮਹੀਨੇ ਚੋਣ ਇਜਲਾਸ ਕਰਵਾਇਆ ਜਾਂਦਾ ਹੈ ਜਿਸ ਵਿਚ ਸ਼੍ਰੋਮਣੀ ਕਮੇਟੀ ਦੇ …
Read More »ਖੱਟਰ ਸਰਕਾਰ ਦੇ ਨਾਕੇ ਤੋੜ ਕਿਸਾਨ ਦਿੱਲੀ ਦੇ ਬੂਹੇ ‘ਤੇ ਪਹੁੰਚੇ
ਸ਼ੰਭੂ, ਅੰਬਾਲਾ, ਕਰਨਾਲ ਅਤੇ ਪਾਣੀਪਤ ‘ਚ ਹਰਿਆਣਾ ਪੁਲਿਸ ਦੀ ਕਿਸਾਨਾਂ ਨੇ ਤੋੜੀ ਘੇਰਾਬੰਦੀ, ਸੋਨੀਪਤ ਵਿਚ ਫਿਰ ਹੋਇਆ ਆਹਮੋ-ਸਾਹਮਣਾ ਚੰਡੀਗੜ੍ਹ/ਦੀਪਕ ਸ਼ਰਮਾ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਸਿਖਰਾਂ ‘ਤੇ ਹੈ। ਪੰਜਾਬ ਦੇ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਧਰਨੇ ‘ਚ ਸ਼ਾਮਲ ਹੋਣ ਜਾ ਰਹੇ ਹਨ। …
Read More »551ਵੇਂ ਗੁਰਪੁਰਬ ਮੌਕੇ ਨਨਕਾਣਾ ਸਾਹਿਬ ਤੇ ਕਰਤਾਰਪੁਰ ਸਾਹਿਬ ਤੋਂ ਹੋਵੇਗਾ ਸਿੱਧਾ ਪ੍ਰਸਾਰਣ
ਪਾਕਿਸਤਾਨ ਤੋਂ ਗੁਰਪੁਰਬ ਮੌਕੇ ਤਿੰਨ ਦਿਨਾਂ ਦੇ ਸਿੱਧੇ ਪ੍ਰਸਾਰਣ ਨੂੰ ਕੈਨੇਡਾ, ਅਮਰੀਕਾ ਤੇ ਭਾਰਤ ਸਣੇ 30 ਮੁਲਕਾਂ ਵਿਚ ਦਿਖਾਇਆ ਜਾਵੇਗਾ : ਰਜਿੰਦਰ ਸੈਣੀ ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਤੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਸੰਸਾਰ ਭਰ ਵਿਚ 28, 29 ਅਤੇ 30 ਨਵੰਬਰ …
Read More »ਨਵਜੋਤ ਸਿੱਧੂ ਮੁੜ ਬਣਨਗੇ ਕੈਬਨਿਟ ਮੰਤਰੀ
ਕੈਪਟਨ ਅਮਰਿੰਦਰ ਨੇ ਸਿੱਧੂ ਨਾਲ ਗਿਲੇ ਸ਼ਿਕਵੇ ਕੀਤੇ ਦੂਰ ਚੰਡੀਗੜ੍ਹ/ਬਿਊਰੋ ਨਿਊਜ਼ ਸਥਾਨਕ ਸਰਕਾਰਾਂ ਵਿਭਾਗ ਵਾਪਸ ਲੈਣ ਤੋਂ ਖ਼ਫ਼ਾ ਹੋਏ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਮੁੜ ਪੰਜਾਬ ਦੀ ਕੈਪਟਨ ਵਜ਼ਾਰਤ ਵਿਚ ਕੈਬਨਿਟ ਮੰਤਰੀ ਬਣਨਾ ਤੈਅ ਹੋ ਗਿਆ ਹੈ। ਕਰੀਬ ਇਕ ਸਾਲ ਦੇ ਵਕਫ਼ੇ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ …
Read More »