Breaking News
Home / 2020 / November (page 6)

Monthly Archives: November 2020

ਵਾਤਾਵਰਣ ਬਚਾਓ ਮੁਹਿੰਮ ਚਲਾ ਰਹੇ ਆਈਆਰਐਸ ਅਫਸਰ ਰੋਹਿਤ ਮੇਹਰਾ ਦੀ ਸਮਾਜ ਸੇਵਕੀ

ਭਾਰਤ ਵਿਚ ਵਿਕਸਤ ਕਰ ਦਿੱਤੇ 80 ਜੰਗਲ ਲੁਧਿਆਣਾ ਵਿਚ ਹੀ 25-26 ਅਜਿਹੇ ਸ਼ਹਿਰੀ ਜੰਗਲ ਬਣੇ ਲੁਧਿਆਣਾ : ਆਈਆਰਐਸ ਅਫਸਰ ਰੋਹਿਤ ਮੇਹਰਾ ਵਾਤਾਵਰਣ ਬਚਾਉਣ ਦੀ ਮੁਹਿੰਮ ਚਲਾ ਰਹੇ ਹਨ। ਉਨ੍ਹਾਂ ਨੂੰ ਤਿੰਨ ਸਾਲ ਪਹਿਲਾਂ ਬੇਟੇ ਨੇ ਦੱਸਿਆ ਕਿ ਪ੍ਰਦੂਸ਼ਣ ਕਾਰਨ ਸਕੂਲ ਵਿਚ ਛੁੱਟੀਆਂ ਕਰ ਦਿੱਤੀਆਂ ਹਨ। ਇਹੀ ਜਵਾਬ ਉਨ੍ਹਾਂ ਲਈ ਟਰਨ …

Read More »

ਪਰਵਾਸੀ ਨਾਮਾ

ਗਿੱਲ ਬਲਵਿੰਦਰ +1 416-558-5530 ਨਨਕਾਣਾ ਸਾਹਿਬ ਨਨਕਾਣਾ ਸਾਹਿਬ ਵਰਗੀ ਧਰਤ ਨਾ ਹੋਰ ਕੋਈ, ਪਹਿਲੀ ਪਾਤਿਸ਼ਾਹੀ ਦਾ ਜਿੱਥੇ ਅਵਤਾਰ ਹੋਇਆ । ਕਰਤਾਰਪੁਰ ਲਾਂਘਾ ਵੀ ਚਿਰਾਂ ਤੋਂ ਖੁੱਲ੍ਹਿਆ ਨਾ, ਮਨ ਸ਼ਰਧਾਲੂਆਂ ਦਾ ਬਹੁਤ ਅਵਾਜ਼ਾਰ ਹੋਇਆ । ਸਿਜਦਾ ਕਰਨ ਨੂੰ ਤਰਸਦੇ ਮਾਈ ਭਾਈ, ਮਸਲਾ ਬਾਰਡਰਾਂ ਦਾ ਖੜ੍ਹਾ ਵਿਚਕਾਰ ਹੋਇਆ । ‘ਪਰਵਾਸੀ’ ਮੀਡੀਆ ਦੀ …

Read More »

ਪੰਜਾਬ ਦੇ ਕਿਸਾਨ ਹਰਿਆਣਾ ਪੁਲਿਸ ਦੀਆਂ ਰੋਕਾਂ ਤੋੜ ਕੇ ਵਧੇ ਅੱਗੇ

ਸ਼ੰਭੂ ਬੈਰੀਅਰ ‘ਤੇ ਪੁਲਿਸ ਨੇ ਕਿਸਾਨਾਂ ‘ਤੇ ਛੱਡੇ ਅੱਥਰੂ ਗੈਸ ਦੇ ਗੋਲੇ ਅਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਸਿਖਰਾਂ ‘ਤੇ ਹੈ। ਅੱਜ ਪੰਜਾਬ ਦੇ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਧਰਨੇ ਵਿਚ ਸ਼ਾਮਲ ਹੋਣ ਜਾ ਰਹੇ ਹਨ। ਹਰਿਆਣਾ …

Read More »

ਕਿਸਾਨਾਂ ਨੇ ਮੋਦੀ ਸਰਕਾਰ ਨੂੰ ਪਾਈਆਂ ਭਾਜੜਾਂ

ਖੇਤੀ ਮੰਤਰੀ ਤੋਮਰ ਨੇ ਕਿਸਾਨਾਂ ਨੂੰ ਅੰਦੋਲਨ ਨਾ ਕਰਨ ਦੀ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਪੰਜਾਬ ਤੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅੰਦੋਲਨ ਨਾ ਕਰਨ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਮੁੱਦਿਆਂ ‘ਤੇ ਗੱਲਬਾਤ ਕਰਕੇ ਮਸਲਿਆਂ ਨੂੰ ਸੁਲਝਾ …

Read More »

ਹਰਿਆਣਾ ਪੁਲਿਸ ਵਲੋਂ ਕਿਸਾਨਾਂ ‘ਤੇ ਕੀਤੇ ਤਸ਼ੱਦਦ ਦੀ ਕੈਪਟਨ ਅਮਰਿੰਦਰ ਅਤੇ ਸੁਖਬੀਰ ਬਾਦਲ ਨੇ ਕੀਤੀ ਨਿੰਦਾ

ਕੈਪਟਨ ਨੇ ਮਨਹੋਰ ਲਾਲ ਖੱਟਰ ਨੂੰ ਕਿਹਾ – ਕਿਸਾਨਾਂ ਨੂੰ ਦਿੱਲੀ ਪਹੁੰਚਣ ਦਿਓ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਦਿੱਲੀ ਅੰਦੋਲਨ ਕਰਨ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵਲੋਂ ਰੋਕਣ ਅਤੇ ਉਨ੍ਹਾਂ ‘ਤੇ ਤਸ਼ੱਦਦ ਕਰਨ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ …

Read More »

ਮਨੋਹਰ ਲਾਲ ਖੱਟਰ ਦਾ ਕੈਪਟਨ ‘ਤੇ ਪਲਟਵਾਰ

ਕਿਹਾ- ਜੇਕਰ ਐਮ. ਐਸ. ਪੀ. ਵਿਚ ਕੋਈ ਰੁਕਾਵਟ ਹੋਈ ਤਾਂ ਛੱਡ ਦਿਆਂਗਾ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਕਿਸਾਨੀ ਦੇ ਮੁੱਦੇ ਨੂੰ ਲੈ ਕੇ ਜ਼ੁਬਾਨੀ ਜੰਗ ਤੇਜ਼ ਹੋ ਗਈ ਹੈ। ਆਪਣੇ ਹਾਲੀਆ ਟਵੀਟ ਵਿਚ ਖੱਟਰ ਨੇ ਕੈਪਟਨ …

Read More »

ਦਿੱਲੀ ਪੁਲਿਸ ਨੇ ਵੀ ਸਰਹੱਦਾਂ ਕੀਤੀਆਂ ਸੀਲ

ਪਰਮਿੰਦਰ ਢੀਂਡਸਾ ਤੇ ਸੁਖਪਾਲ ਖਹਿਰਾ ਸਣੇ ਕਈ ਆਗੂ ਕੀਤੇ ਗ੍ਰਿਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੱਲੋਂ ਰਾਜਧਾਨੀ ਦੀਆਂ ਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਲੰਘੀ ਰਾਤ ਹੀ ਦਿੱਲੀ ਪੁੱਜੇ ਦੋ ਸੌ ਦੇ …

Read More »

ਪ੍ਰਿਅੰਕਾ ਅਤੇ ਨਵਜੋਤ ਸਿੱਧੂ ਨੇ ਵੀ ਵਧਾਇਆ ਕਿਸਾਨਾਂ ਦਾ ਹੌਸਲਾ

ਦੋਵਾਂ ਨੇ ਕਿਸਾਨਾਂ ਦੇ ਹੱਕ ‘ਚ ਕੀਤੇ ਟਵੀਟ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅਤੇ ਨਵਜੋਤ ਸਿੱਧੂ ਨੇ ਵੀ ਕਿਸਾਨਾਂ ਦਾ ਹੌਸਲਾ ਵਧਾਇਆ ਅਤੇ ਭਾਜਪਾ ਦੇ ਕਿਸਾਨਾਂ ‘ਤੇ ਤਸ਼ੱਦਦ ਦੀ ਨਿਖੇਧੀ ਕੀਤੀ ਹੈ। ਪ੍ਰਿਯੰਕਾ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ, ”ਕਿਸਾਨਾਂ ਦੇ ਸਮਰਥਨ ਮੁੱਲ ਨੂੰ ਖੋਹਣ ਵਾਲੇ ਕਾਨੂੰਨ …

Read More »

ਕੇਜਰੀਵਾਲ ਨੇ ਵੀ ਕਿਸਾਨਾਂ ਦੇ ਹੱਕ ‘ਚ ਹਾਅ ਦਾ ਨਾਅਰਾ ਮਾਰਿਆ

ਤਿੰਨ ਖੇਤੀ ਬਿੱਲਾਂ ਨੂੰ ਦੱਸਿਆ ਕਿਸਾਨ ਵਿਰੋਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਪਹੁੰਚ ਰਹੇ ਕਿਸਾਨਾਂ ਦੇ ਹੱਕ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰਵਾਲ ਵੀ ਆ ਗਏ ਹਨ। ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿਚ ਟਵੀਟ ਕੀਤਾ ਅਤੇ ਲਿਖਿਆ, ”ਕੇਂਦਰ ਸਰਕਾਰ ਦੇ ਤਿੰਨ ਖੇਤੀ ਬਿੱਲ ਕਿਸਾਨ ਵਿਰੋਧੀ …

Read More »