ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਕੈਪਟਨ ਸਰਕਾਰ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਕੈਪਟਨ ਅਮਰਿੰਦਰ ਸਰਕਾਰ ਨੇ ਸੂਬੇ ਦੇ ਸਾਰੇ ਸ਼ਹਿਰਾਂ ਵਿਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਪਹਿਲੀ ਦਸੰਬਰ ਤੋਂ ਇਹ ਕਰਫ਼ਿਊ ਰਾਤੀਂ …
Read More »Monthly Archives: November 2020
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਕਿਤਾਬ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਰਿਲੀਜ਼
ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ 325 ਸਿੱਖ ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਇਕ ਕਿਤਾਬ ਰਿਲੀਜ਼ ਕੀਤੀ। ਇਸ ਕਿਤਾਬ ਨੂੰ ਕਿਰਪਾਲ ਸਿੰਘ ਨੇ ਲਿਖਿਆ ਹੈ, ਜੋ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਹਨ। …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ 2015 ਦੌਰਾਨ ਬਠਿੰਡਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੇ ਬੈਂਚ ਨੇ ਹੇਠਲੀ ਅਦਾਲਤ ਨੂੰ ਸੁਤੰਤਰ ਅਤੇ ਨਿਰਪੱਖ ਸੁਣਵਾਈ ਨੂੰ ਯਕੀਨੀ ਬਣਾਉਣ …
Read More »ਕਾਂਗਰਸ ਦੇ ਸੰਕਟ ਮੋਚਨ ਆਗੂ ਅਹਿਮਦ ਪਟੇਲ ਦਾ ਦਿਹਾਂਤ
ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ, ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ ਤੇ ਕੈਪਟਨ ਅਮਰਿੰਦਰ ਵਲੋਂ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਹਿਮਦ ਪਟੇਲ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਹਨਾਂ ਦੀ ਉਮਰ 71 ਸਾਲਾਂ ਦੀ ਸੀ ਅਤੇ ਉਹ ਗੁਜਰਾਤ ਤੋਂ ਕਾਂਗਰਸ ਦੇ ਰਾਜ ਸਭਾ ਮੈਂਬਰ …
Read More »551ਵੇਂ ਗੁਰਪੁਰਬ ਮੌਕੇ ਨਨਕਾਣਾ ਸਾਹਿਬ ਤੇ ਕਰਤਾਰਪੁਰ ਸਾਹਿਬ ਤੋਂ ਹੋਵੇਗਾ ਸਿੱਧਾ ਪ੍ਰਸਾਰਣ
ਪਾਕਿਸਤਾਨ ਤੋਂ ਗੁਰਪੁਰਬ ਮੌਕੇ ਤਿੰਨ ਦਿਨਾਂ ਦੇ ਸਿੱਧੇ ਪ੍ਰਸਾਰਣ ਨੂੰ ਕੈਨੇਡਾ, ਅਮਰੀਕਾ ਤੇ ਭਾਰਤ ਸਣੇ 30 ਮੁਲਕਾਂ ਵਿਚ ਦਿਖਾਇਆ ਜਾਵੇਗਾ : ਰਜਿੰਦਰ ਸੈਣੀ ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਤੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਸੰਸਾਰ ਭਰ ਵਿਚ 28, 29 …
Read More »26 ਤੇ 27 ਨਵੰਬਰ ਦੇ ਦਿੱਲੀ ਅੰਦੋਲਨ ਲਈ ਕਿਸਾਨਾਂ ‘ਚ ਭਾਰੀ ਉਤਸ਼ਾਹ
ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ 2 ਲੱਖ ਤੋਂ ਵਧੇਰੇ ਕਿਸਾਨ ਦਿੱਲੀ ਲਈ ਕਰਨਗੇ ਕੂਚ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਹੁਣ 26 ਤੇ 27 ਨਵੰਬਰ ਨੂੰ ਕਿਸਾਨਾਂ ਨੇ ਦਿੱਲੀ ਦਾ ਘਿਰਾਓ ਕਰਨਾ ਹੈ ਅਤੇ ਇਸ ਨੂੰ …
Read More »‘ਦਿੱਲੀ ਕੂਚ’ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਰੋਕੇਗੀ ਹਰਿਆਣਾ ਸਰਕਾਰ
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੁਲਿਸ ਨੂੰ ਦਿੱਤੇ ਸਖਤੀ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨਾਂ ਨੇ 26 ਤੇ 27 ਨਵੰਬਰ ਨੂੰ ਦਿੱਲੀ ਘਿਰਾਓ ਦੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਪੂਰੇ ਕਮਰ ਕੱਸੇ ਕਰ ਲਏ ਹਨ ਅਤੇ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਦੇ ਰਸਤੇ ਹੀ ਦਿੱਲੀ ਜਾਣਾ ਪਵੇਗਾ। ਇਸੇ …
Read More »ਹਰਿਆਣਾ ਸਰਕਾਰ ਵੱਲੋਂ ਸਰਹੱਦ ਸੀਲ ਕਰਨ ਦੀ ਕਾਰਵਾਈ ਗੈਰ-ਜਮਹੂਰੀ
ਅਕਾਲੀ ਆਗੂ ਚੀਮਾ ਨੇ ਖੱਟਰ ਸਰਕਾਰ ਦੀ ਕਾਰਵਾਈ ਨੂੰ ਦੱਸਿਆ ਮੰਦਭਾਗਾ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਵਲੋਂ 26 ਤੇ 27 ਨਵੰਬਰ ਨੂੰ ਦਿੱਲੀ ਦੇ ਕੀਤੇ ਜਾ ਰਹੇ ਘਿਰਾਓ ਨੂੰ ਦੇਖਦਿਆਂ ਹਰਿਆਣਾ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਦੀ ਸਰਹੱਦ ਨੂੰ ਸੀਲ ਕਰਨ ਦੀ ਕਾਰਵਾਈ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਗ਼ੈਰ-ਜਮਹੂਰੀ ਗਤੀਵਿਧੀਆਂ ਕਰਾਰ …
Read More »ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਕਹਿਣਾ – ਅਸੀਂ ਮੋਦੀ ਸਰਕਾਰ ਅੱਗੇ ਗੋਡੇ ਨਹੀਂ ਟੇਕਾਂਗੇ
ਜੰਡਿਆਲਾ ਗੁਰੂ ‘ਚ ਫਿਰ ਯਾਤਰੀ ਰੇਲ ਗੱਡੀਆਂ ਦਾ ਰਾਹ ਰੋਕਿਆ ਜੰਡਿਆਲਾ ਗੁਰੂ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਨੇ ਮਾਲ ਤੇ ਰੇਲ ਗੱਡੀਆਂ ਨੂੰ 15 ਦਿਨਾਂ ਤੱਕ ਲੰਘਣ ਦੀ ਸਹਿਮਤੀ ਦਿੱਤੀ ਹੋਈ ਹੈ ਅਤੇ ਪੰਜਾਬ ਵਿਚ ਰੇਲ ਗੱਡੀਆਂ ਚੱਲ ਵੀ ਪਈਆਂ ਹਨ। ਇਸੇ ਦੌਰਾਨ ਅੱਜ ਫਿਰ ਯਾਤਰੂ ਗੱਡੀਆਂ ਨੂੰ ਜੰਡਿਆਲਾ ਗੁਰੂ …
Read More »ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਫਿਰ ਕਰੇਗੀ ਮੀਟਿੰਗ
3 ਦਸੰਬਰ ਨੂੰ ਖੇਤੀ ਮੰਤਰੀ ਕਿਸਾਨ ਆਗੂਆਂ ਨਾਲ ਦਿੱਲੀ ‘ਚ ਕਰਨਗੇ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ 3 ਦਸੰਬਰ ਨੂੰ ਦੁਬਾਰਾ ਮੀਟਿੰਗ ਕੀਤੀ ਜਾ ਰਹੀ ਹੈ। ਦਿੱਲੀ ਵਿਚ ਹੋਣ ਵਾਲੀ ਇਸ ਮੀਟਿੰਗ ਲਈ 32 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। …
Read More »