ਖਹਿਰਾ ਤੇ ਪਰਮਿੰਦਰ ਢੀਂਡਸਾ ਵੀ ਹੋਏ ਸ਼ਾਮਲ ‘ਆਪ’ ਤੇ ਅਕਾਲੀ ਦਲ ਰਿਹਾ ਧਰਨੇ ‘ਚੋਂ ਗੈਰਹਾਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਨੇ ਅੱਜ ਕੇਂਦਰ ਸਰਕਾਰ ਵਿਰੁੱਧ ਦਿੱਲੀ ਦੇ ਜੰਤਰ ਮੰਤਰ ‘ਤੇ ਧਰਨਾ ਦੇ ਕੇ ਮੋਦੀ ਸਰਕਾਰ ਨੂੰ ਖੇਤੀ …
Read More »Daily Archives: November 4, 2020
ਕੇਂਦਰ ਸਰਕਾਰ ਨੇ ਪੰਜਾਬ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ
ਕੈਪਟਨ ਅਮਰਿੰਦਰ ਨੇ ਕਿਹਾ -ਪੰਜਾਬ ਦੇ ਕਿਸਾਨਾਂ ਨੂੰ ਬਚਾਉਣ ਲਈ ਇਕ ਮਿਸ਼ਨ ਲਾਂਚ ਕਰਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨਾ ਪ੍ਰਦਰਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ, …
Read More »ਦਿੱਲੀ ਧਰਨੇ ‘ਚ ਨਵਜੋਤ ਸਿੱਧੂ ਗਰਜੇ – ਪੰਜਾਬ ਦੀ ਪੱਗ ਨੂੰ ਹੱਥ ਪਾਉਣ ਵਾਲੇ ਦਾ ਹੱਥ ਤੋੜ ਦਿਆਂਗੇ
ਬੋਲੇ – ਮਰ ਜਾਵਾਂਗੇ ਪਰ ਅੰਬਾਨੀ-ਅਡਾਨੀਆਂ ਨੂੰ ਪੰਜਾਬ ‘ਚ ਨਹੀਂ ਵੜਨ ਦਿਆਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਜੰਤਰ ਮੰਤਰ ਵਿਖੇ ਅਕਾਲੀ ਦਲ ਬਾਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਪੰਜਾਬ ਸਰਕਾਰ ਨਾਲ ਬਾਕੀ ਪਾਰਟੀਆਂ ਦੇ ਵਿਧਾਇਕ ਵੀ ਮੋਦੀ ਸਰਕਾਰ ਖਿਲਾਫ ਧਰਨੇ ਵਿਚ ਸ਼ਾਮਲ ਹੋਏ। ਅਕਸਰ ਹੀ ਚਰਚਾ ਵਿਚ ਰਹਿਣ …
Read More »ਕਿਸਾਨ ਜਥੇਬੰਦੀਆਂ ਨੇ 20 ਨਵੰਬਰ ਤੱਕ ਪੰਜਾਬ ‘ਚ ਰੇਲਵੇ ਸਟੇਸ਼ਨਾਂ ਅਤੇ ਰੇਲਵੇ ਟਰੈਕਾਂ ਨੂੰ ਖਾਲੀ ਕਰਨ ਦਾ ਕੀਤਾ ਐਲਾਨ
ਭਲਕੇ ਦੇਸ਼ ਭਰ ‘ਚ 12 ਤੋਂ 4 ਵਜੇ ਤੱਕ ਹੋਵੇਗਾ ਚੱਕਾ ਜਾਮ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਅੱਜ ਕਿਸਾਨ ਜਥੇਬੰਦੀਆਂ ਨੇ ਇਕ ਅਹਿਮ ਬੈਠਕ ਦੌਰਾਨ ਸੂਬੇ ਵਿਚ 20 ਨਵੰਬਰ ਤੱਕ ਰੇਲਵੇ ਸਟੇਸ਼ਨਾਂ ਅਤੇ ਰੇਲਵੇ ਟਰੈਕਾਂ ਨੂੰ ਖਾਲੀ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਨੇ …
Read More »ਸੁਖਬੀਰ ਬਾਦਲ ਬੋਲੇ – ਕਿਸਾਨਾਂ ਦੇ ਹੱਕ ‘ਚ ਮਰਨ ਵਰਤ ‘ਤੇ ਬੈਠਣ ਕੈਪਟਨ ਅਮਰਿੰਦਰ
ਮਜੀਠੀਆ ਦੀ ਅਗਵਾਈ ‘ਚ ਭਾਰਤ ਭੂਸ਼ਣ ਖਿਲਾਫ ਵੀ ਲੁਧਿਆਣਾ ‘ਚ ਧਰਨਾ ਮਲੋਟ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਮਲੋਟ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ …
Read More »ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਹਰਿਆਣਾ ਦੇ ਕਾਂਗਰਸੀ ਵਿਧਾਇਕ ਦੀ ਅਨੋਖੀ ਪਹਿਲ
ਅਮਿਤ ਸਿਹਾਗ ਨੇ ਖੂਨ ਨਾਲ ਹਸਤਾਖਰ ਕਰਕੇ ਖੇਤੀ ਕਾਨੂੰਨਾਂ ਖਿਲਾਫ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ ਡੱਬਵਾਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਦੇਸ਼ ਦੇ ਕਈ ਸੂਬਿਆਂ ਵਿਚ ਡਟਵਾਂ ਵਿਰੋਧ ਹੋ ਰਿਹਾ ਹੈ। ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਦਾ ਵਿਰੋਧ ਲਗਾਤਾਰ ਜਾਰੀ ਹੈ। …
Read More »ਈ.ਡੀ ਨੇ ਕੈਪਟਨ ਅਮਰਿੰਦਰ ਸਣੇ ਪਰਿਵਾਰਕ ਮੈਂਬਰਾਂ ਨੂੰ ਭੇਜੇ ਨੋਟਿਸ
ਨਵੀਂ ਦਿੱਲੀ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਅਤੇ ਇਨਕਮ ਟੈਕਸ ਵਿਭਾਗ ਨੇ ਕੈਪਟਨ ਅਮਰਿੰਦਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਖ-ਵੱਖ ਨੋਟਿਸ ਭੇਜੇ ਹਨ। ਇਸ ਗੱਲ ਦਾ ਖੁਲਾਸਾ ਕੈਪਟਨ ਨੇ ਨਵੀਂ ਦਿੱਲੀ ਵਿਚ ਕੀਤਾ। ਇਸ ਸਬੰਧੀ ਕੈਪਟਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ …
Read More »ਆਮ ਆਦਮੀ ਪਾਰਟੀ ਨੇ ਅਜਨਾਲਾ ਵਿਚ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਪਿੱਟ ਸਿਆਪਾ
ਪੁਤਲੇ ਦੀ ਰਾਖ ਤੇ ਅਸਥੀਆਂ ਕੀਤੀਆਂ ਜਲ ਪ੍ਰਵਾਹ ਅਜਨਾਲਾ/ਬਿਊਰੋ ਨਿਊਜ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਅੱਜ ਅਜਨਾਲਾ ਵਿਚ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾ। ‘ਆਪ’ ਆਗੂ ਕੁਲਦੀਪ ਸਿੰਘ ਦੀ ਅਗਵਾਈ ਵਿਚ ਹਲਕੇ ਦੇ ਸੈਂਕੜੇ ਵਲੰਟੀਅਰਾਂ ਤੇ ਕਾਰਕੁੰਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਖੇਤੀ …
Read More »ਅਹਿਮਦਾਬਾਦ ‘ਚ ਕੱਪੜਾ ਗੋਦਾਮ ਵਿਚ ਧਮਾਕਾ
9 ਵਿਅਕਤੀਆਂ ਦੀ ਮੌਤ – ਬਚਾਅ ਕਾਰਜ ਜਾਰੀ ਅਹਿਮਦਾਬਾਦ/ਬਿਊਰੋ ਨਿਊਜ਼ ਗੁਜਰਾਤ ਦੇ ਅਹਿਮਦਾਬਾਦ ਵਿਚ ਅੱਜ ਕੱਪੜੇ ਦੇ ਇੱਕ ਗੋਦਾਮ ਨੂੰ ਅੱਗ ਲੱਗਣ ਤੋਂ ਬਾਅਦ ਜ਼ਬਰਦਸਤ ਧਮਾਕਾ ਹੋਇਆ। ਇਸ ਤੋਂ ਬਾਅਦ ਗੋਦਾਮ ਦੀ ਛੱਤ ਡਿੱਗ ਗਈ ਅਤੇ 9 ਵਿਅਕਤੀਆਂ ਦੀ ਮੌਤ ਹੋ ਗਈ ਹੈ। ਅੱਗ ਬੁਝਾਊ ਦਸਤੇ ਨੇ ਮੌਕੇ ‘ਤੇ ਪਹੁੰਚ …
Read More »ਰਾਹੁਲ ਗਾਂਧੀ ਨੇ ਈ.ਵੀ.ਐਮ. ਨੂੰ ਦੱਸਿਆ ‘ਮੋਦੀ ਵੋਟਿੰਗ ਮਸ਼ੀਨ’
ਬਿਹਾਰ ‘ਚ ਤੀਜੇ ਪੜਾਅ ਦੀ ਵੋਟਿੰਗ ਲਈ ਚੋਣ ਪ੍ਰਚਾਰ ਜ਼ੋਰਾਂ ‘ਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਵਿਚ ਚੋਣ ਮਾਹੌਲ ਪੂਰੇ ਸਿਖਰਾਂ ‘ਤੇ ਹੈ ਅਤੇ ਹੁਣ ਆਉਂਦੀ 7 ਨਵੰਬਰ ਨੂੰ ਤੀਜੇ ਪੜਾਅ ਤਹਿਤ ਵੋਟਿੰਗ ਹੋਣੀ ਹੈ। ਇਨ੍ਹਾਂ ਵੋਟਾਂ ਦੇ ਨਤੀਜੇ 10 ਨਵੰਬਰ ਨੂੰ ਐਲਾਨੇ ਜਾਣਗੇ। ਇਸਦੇ ਚੱਲਦਿਆਂ ਰਾਹੁਲ ਗਾਂਧੀ ਨੇ ਅਰੀਆ ਵਿਚ …
Read More »