ਪੰਜਾਬ ‘ਚ 4 ਘੰਟਿਆਂ ਲਈ ਸੜਕਾਂ ਬਿਲਕੁਲ ਹੋਈਆਂ ਸੁੰਨੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਦੇਸ਼ ਭਰ ਵਿਚ ਰੋਸ ਦੀ ਲਹਿਰ ਹੈ। ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਨੇ ਅੱਜ ਦੁਪਹਿਰੇ 12 ਵਜੇ ਤੋਂ ਸ਼ਾਮ 4 ਵਜੇ ਤੱਕ ਪੂਰਨ ਤੌਰ ‘ਤੇ ਚੱਕਾ …
Read More »Daily Archives: November 5, 2020
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਅਕਾਲੀਆਂ ਦੀ ਸਲਾਹ ਦੀ ਲੋੜ ਨਹੀਂ
ਕੈਪਟਨ ਅਮਰਿੰਦਰ ਨੇ ਸੁਖਬੀਰ ਨੂੰ ਸੁਣਾਈਆਂ ਖਰੀਆਂ-ਖਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਾਨੂੰ ਅਕਾਲੀਆਂ ਦੀ ਸਲਾਹ ਦੀ ਕੋਈ ਲੋੜ ਨਹੀਂ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਜੇਕਰ ਕੈਪਟਨ …
Read More »ਭਾਜਪਾ ਪ੍ਰਧਾਨ ਨੱਡਾ ਨੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ
ਕਿਹਾ – ਕੈਪਟਨ ਸਰਕਾਰ ਨੇ ਕਿਸਾਨੀ ਸੰਘਰਸ਼ ਨੂੰ ਦਿੱਤੀ ਹਵਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚਿੱਠੀ ਦਾ ਤਿੱਖਾ ਜਵਾਬ ਦਿੱਤਾ ਹੈ। ਨੱਡਾ ਨੇ ਪੰਜਾਬ ਵਿਚ ਮਾਲ ਗੱਡੀਆਂ ਦਾ ਆਵਾਜਾਈ ਮੁਲਤਵੀ ਕੀਤੇ ਜਾਣ ਦੇ ਮੁੱਦੇ ਨੂੰ ਲੈ ਕੇ ਕੈਪਟਨ ਦੀ ਹੀ ਤਿੱਖੀ ਆਲੋਚਨਾ …
Read More »ਪੰਜਾਬ ਭਾਜਪਾ ਵਲੋਂ ਰੇਲ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ
ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋ ਵੀ ਰੇਲ ਮੰਤਰੀ ਨੂੰ ਮਿਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਵਲੋਂ ਅੱਜ ਰੇਲ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਵਿਜੇ ਸਾਂਪਲਾ ਨੇ ਦੱਸਿਆ ਕਿ ਕਿਸਾਨਾਂ ਅਤੇ ਉਦਯੋਗਾਂ ਨੂੰ ਧਿਆਨ ਵਿਚ ਰੱਖਦਿਆਂ ਭਾਜਪਾ ਆਗੂਆਂ ਨੇ ਰੇਲ …
Read More »ਪੰਜਾਬ ‘ਚ 16 ਨਵੰਬਰ ਤੋਂ ਖੁੱਲ੍ਹਣਗੇ ਕਾਲਜ ਅਤੇ ਯੂਨੀਵਰਸਿਟੀਆਂ
ਸਿਹਤ ਮੰਤਰਾਲੇ ਵਲੋਂ ਕਰੋਨਾ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਕਰਨੀ ਹੋਵੇਗੀ ਪਾਲਣਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸੂਬੇ ਵਿਚ ਆਉਣ ਵਾਲੀ 16 ਨਵੰਬਰ ਨੂੰ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਹੁਕਮਾਂ ਮੁਤਾਬਕ ਮੈਡੀਕਲ ਸਿੱਖਿਆ ਨਾਲ ਜੁੜੇ ਸਾਰੇ ਕਾਲਜ ਵੀ ਖੁੱਲ੍ਹਣਗੇ। ਕਾਲਜਾਂ …
Read More »ਐਸਜੀਪੀਸੀ ਦਾ ਸਾਲਾਨਾ ਚੋਣ ਇਜਲਾਸ 27 ਨਵੰਬਰ ਨੂੰ ਹੋਵੇਗਾ
ਲਾਪਤਾ ਸਰੂਪਾਂ ਦੇ ਮਾਮਲੇ ‘ਚ ਸਿੱਖ ਸਦਭਾਵਨਾ ਦਲ ਵਲੋਂ ਵਿਰਾਸਤੀ ਮਾਰਗ ਅੰਮ੍ਰਿਤਸਰ ਵਿਖੇ ਰੋਸ ਧਰਨਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਚੋਣ ਇਜਲਾਸ 27 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਅੰਮ੍ਰਿਤਸਰ ‘ਚ ਅੰਤ੍ਰਿੰਗ ਕਮੇਟੀ ਦੀ …
Read More »ਹਰਿਆਣਾ ਦੇ ਸੋਨੀਪਤ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 27 ਮੌਤਾਂ
ਐਸ.ਪੀ. ਬੋਲੇ – ਅਸੀਂ ਤਾਂ ਚੋਣਾਂ ਦੀ ਡਿਊਟੀ ‘ਚ ਰੁਝੇ ਸੀ ਸੋਨੀਪਤ/ਬਿਊਰੋ ਨਿਊਜ਼ ਹਰਿਆਣਾ ਦੇ ਸੋਨੀਪਤ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 27 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ ਅਤੇ ਇਹ ਮੌਤਾਂ ਦਾ ਸਿਲਸਿਲਾ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਰਾਬ ਪੀਣ ਨਾਲ ਕਈ ਵਿਅਕਤੀਆਂ …
Read More »ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਕੀਤੀ ਅਪੀਲ
ਕਿਹਾ – ਇਸ ਵਾਰ ਵੀ ਦਿਵਾਲੀ ‘ਤੇ ਨਾ ਚਲਾਓ ਪਟਾਕੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਦੂਸ਼ਣ ਅਤੇ ਕਰੋਨਾ ਨਾਲ ਜੰਗ ਲੜਨ ਲਈ ਅੱਜ ਦਿੱਲੀ ਵਾਸੀਆਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਦਿੱਲੀ ਵਾਸੀਆਂ ਨੂੰ ਦਿਵਾਲੀ ਦੇ ਤਿਉਹਾਰ ਮੌਕੇ ਪਟਾਕੇ ਨਾ ਚਲਾਉਣ ਲਈ ਕਿਹਾ ਹੈ। ਕੇਜਰੀਵਾਲ ਨੇ …
Read More »ਪਾਕਿਸਤਾਨ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਪ੍ਰਬੰਧ ‘ਟਰੱਸਟ’ ਨੂੰ ਸੌਂਪਿਆ
ਭਾਰਤ ਨੇ ਪ੍ਰਗਟਾਇਆ ਇਤਰਾਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਗੁਰਦੁਆਰੇ ਦਾ ਪ੍ਰਬੰਧ ਇਕ ਵੱਖਰੇ ਟਰੱਸਟ ਨੂੰ ਸੌਂਪ ਦਿੱਤਾ ਹੈ। ਪਾਕਿ ਦੇ ਇਸ ਫੈਸਲੇ ਦਾ ਭਾਰਤ ਵਲੋਂ ਸਖਤ ਵਿਰੋਧ ਕੀਤਾ ਗਿਆ ਹੈ ਅਤੇ ਇਸ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਖਿਲਵਾੜ ਦੱਸਿਆ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ …
Read More »ਭਾਰਤ ‘ਚ ਫਰਵਰੀ ਮਹੀਨੇ ਆ ਸਕਦੀ ਹੈ ਕਰੋਨਾ ਵੈਕਸੀਨ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਬਾਇਓਟੈਕ ਦੀ ਕਰੋਨਾ ਵੈਕਸੀਨ ਫਰਵਰੀ ਮਹੀਨੇ ਵਿਚ ਆ ਸਕਦੀ ਹੈ। ਸਰਕਾਰ ਨਾਲ ਜੁੜੇ ਇਕ ਵਿਗਿਆਨਕ ਹਵਾਲੇ ਤੋਂ ਇਹ ਜਾਣਕਾਰੀ ਮਿਲੀ ਹੈ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਇਹ ਕਰੋਨਾ ਵੈਕਸੀਨ ਅਗਲੇ ਸਾਲ ਜੂਨ ਮਹੀਨੇ ਤੱਕ ਆ ਸਕੇਗੀ। ਭਾਰਤ ਬਾਇਓਟੈਕ ਦੀ ਵੈਕਸੀਨ ਟਰਾਇਲ ਦੇ ਆਖਰੀ ਪੜਾਅ ਵਿਚ …
Read More »