Breaking News
Home / 2020 / November / 06

Daily Archives: November 6, 2020

ਪੰਜਾਬ ਨੂੰ ਦਬਾਉਣਾ ਚਾਹੁੰਦੀ ਹੈ ਕੇਂਦਰ ਦੀ ਮੋਦੀ ਸਰਕਾਰ

ਨਵਜੋਤ ਸਿੱਧੂ ਬੋਲੇ – ਕੇਂਦਰ ਸਰਕਾਰ ਕਿਸਾਨਾਂ ਦੀ ਬਣੀ ਦੁਸ਼ਮਣ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਨਵਜੋਤ ਸਿੱਧੂ ਨੇ ਹਮਲਾਵਰ ਰੁਖ ਅਖਤਿਆਰ ਕਰ ਲਿਆ ਹੈ। ਅੰਮ੍ਰਿਤਸਰ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਸੁਧਾਰ ਕਾਨੂੰਨ ਲਾਗੂ …

Read More »

ਖੇਤੀ ਕਾਨੂੰਨ ਲਾਗੂ ਹੋਏ ਤਾਂ ਪੰਜਾਬ ਦਾ ਕਿਸਾਨ ਨਿੱਜੀ ਘਰਾਣਿਆਂ ਦੇ ਰਹਿਮੋ ਕਰਮ ‘ਤੇ ਚਲਾ ਜਾਵੇਗਾ

ਹਰਪਾਲ ਚੀਮਾ ਨੇ ਕਿਹਾ – ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਕੈਪਟਨ ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ ਐਮ.ਐਸ.ਪੀ ‘ਤੇ ਖ਼ਰੀਦ ਦੀ ਕਾਨੂੰਨੀ ਗਰੰਟੀ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣਾ ਚਾਹੀਦਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ …

Read More »

ਤਲਵੰਡੀ ਸਾਬੋ ਥਰਮਲ ਨੂੰ ਜਾਂਦੀ ਰੇਲ ਪੱਟੜੀ ਤੋਂ ਕਿਸਾਨਾਂ ਨੇ ਧਰਨਾ ਚੁੱਕਿਆ

ਰੇਲਵੇ ਸਟੇਸ਼ਨਾਂ ਅਤੇ ਪੈਟਰੋਲ ਪੰਪਾਂ ‘ਤੇ ਕਿਸਾਨ ਜਥੇਬੰਦੀਆਂ ਵਲੋਂ ਧਰਨੇ ਜਾਰੀ ਮਾਨਸਾ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮਾਨਸਾ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ ਦੀ ਰੇਲਵੇ ਪਟੜੀ ਤੋਂ ਧਰਨਾ ਚੁੱਕ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਜਥੇਬੰਦੀ ਵਲੋਂ ਲੰਘੀ 23 ਅਕਤੂਬਰ ਤੋਂ ਇਸ ਥਰਮਲ ਦੀਆਂ …

Read More »

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਗੈਰ ਸਿੱਖ ਟਰੱਸਟ ਨੂੰ ਸੌਂਪਣ ਦਾ ਹੋਣ ਲੱਗਾ ਵਿਰੋਧ

‘ਆਪ’ ਨੇ ਕਿਹਾ – ਪ੍ਰਧਾਨ ਮੰਤਰੀ ਮੋਦੀ ਇਸ ਮਾਮਲੇ ‘ਚ ਤੁਰੰਤ ਦਖਲ ਦੇਣ ਚੰਡੀਗੜ੍ਹ/ਬਿਊਰੋ ਨਿਊਜ਼ ਪਾਕਿਸਤਾਨ ਦੀ ਸਰਕਾਰ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਇਕ ਗੈਰ ਸਿੱਖ ਟਰੱਸਟ ਨੂੰ ਸੌਂਪ ਦਿੱਤਾ ਹੈ, ਜਿਸ ਵਿਚ ਕੋਈ ਵੀ ਸਿੱਖ ਮੈਂਬਰ ਨਹੀਂ ਹੈ। ਪਾਕਿ ਦੇ ਇਸ ਫੈਸਲੇ ਦਾ ਆਮ ਆਦਮੀ ਪਾਰਟੀ ਨੇ …

Read More »

ਦਿਨਕਰ ਗੁਪਤਾ ਬਣੇ ਰਹਿਣਗੇ ਪੰਜਾਬ ਦੇ ਡੀਜੀਪੀ

ਹਾਈਕੋਰਟ ਨੇ ਕੈਪਟਨ ਸਰਕਾਰ ਨੂੰ ਦਿੱਤੀ ਰਾਹਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਡੀਜੀਪੀ ਦਿਨਕਰ ਗੁਪਤਾ ਨੂੰ ਵੱਡੀ ਰਾਹਤ ਦਿੱਤੀ ਹੈ। ਦਿਨਕਰ ਗੁਪਤਾ ਦੇ ਡੀਜੀਪੀ ਬਣਨ ਖ਼ਿਲਾਫ਼ ਸਾਰੀਆਂ ਪਟੀਸ਼ਨਾਂ ਹਾਈਕੋਰਟ ਨੇ ਖ਼ਾਰਜ ਕਰ ਦਿੱਤੀਆਂ ਹਨ। ਸੈਂਟਰਲ ਐਡਮਨਿਸਟ੍ਰੇਸ਼ਨ ਟ੍ਰਿਬਿਊਨਲ ਨੇ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ …

Read More »

ਈ.ਡੀ. ਸਾਹਮਣੇ ਪੇਸ਼ ਨਹੀਂ ਹੋਏ ਰਣਇੰਦਰ ਸਿੰਘ

ਵਕੀਲ ਨੇ ਖ਼ਰਾਬ ਸਿਹਤ ਦਾ ਦਿੱਤਾ ਹਵਾਲਾ ਜਲੰਧਰ/ਬਿਊਰੋ ਨਿਊਜ਼ ਵਿਦੇਸ਼ਾਂ ਵਿਚ ਰਣਇੰਦਰ ਸਿੰਘ ਦੇ ਬੈਂਕ ਖਾਤਿਆਂ ਤੇ ਬ੍ਰਿਟਿਸ਼ ਆਈਸਲੈਂਡ ਵਿਚ ਟਰੱਸਟ ਬਣਾਉਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਜਲੰਧਰ ਦਫਤਰ ਵਿਚ ਪੇਸ਼ ਨਹੀਂ ਹੋਏ। ਇਸ …

Read More »

ਡੇਰਾਬੱਸੀ ਨੇੜਲੇ ਪਿੰਡ ਦੇਵੀਨਗਰ ‘ਚ ਫਿਰ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

2017 ਵਿਚ ਵੀ ਇਸੇ ਪਿੰਡ ‘ਚ ਹੋਈ ਸੀ ਬੇਅਦਬੀ ਦੀ ਘਟਨਾ ਡੇਰਾਬੱਸੀ/ਬਿਊਰੋ ਨਿਊਜ਼ ਚੰਡੀਗੜ੍ਹ-ਅੰਬਾਲਾ ਮੁੱਖ ਮਾਰਗ ‘ਤੇ ਡੇਰਾਬਸੀ ਨੇੜਲੇ ਪਿੰਡ ਦੇਵੀਨਗਰ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇਸ ਪਿੰਡ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਦੂਜੀ ਵਾਰ ਬੇਅਦਬੀ ਹੋਈ ਹੈ। …

Read More »

ਲਾਪਤਾ ਸਰੂਪਾਂ ਦੇ ਮਾਮਲੇ ‘ਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਸਦਭਾਵਨਾ ਦਲ ਵਲੋਂ ਅੰਮ੍ਰਿਤਸਰ ‘ਚ ਧਰਨਾ ਜਾਰੀ

ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਲੋਂ ਵੀ ਪਸ਼ਚਾਤਾਪ ਲਈ ਅਖੰਡ ਪਾਠ ਸਾਹਿਬ ਆਰੰਭ ਅੰਮ੍ਰਿਤਸਰ/ਬਿਊਰੋ ਨਿਊਜ਼ ਲਾਪਤਾ ਸਰੂਪਾਂ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਸਦਭਾਵਨਾ ਦਲ ਵਲੋਂ ਅੰਮ੍ਰਿਤਸਰ ‘ਚ ਵਿਰਾਸਤੀ ਮਾਰਗ ‘ਤੇ ਧਰਨਾ ਲਗਾਤਾਰ ਤੀਜੇ ਦਿਨ ਵੀ ਜਾਰੀ ਰਿਹਾ। ਇਸ ਧਰਨੇ ਦੀ ਅਗਵਾਈ ਭਾਈ ਬਲਦੇਵ ਸਿੰਘ ਵਡਾਲਾ ਕਰ ਰਹੇ …

Read More »

ਹੁਣ ਜਲੰਧਰ ਤੋਂ ਮੁੰਬਈ ਲਈ ਰੋਜ਼ਾਨਾ ਹੋਵੇਗੀ ਫਲਾਈਟ

ਹਫ਼ਤੇ ਵਿਚ ਤਿੰਨ-ਤਿੰਨ ਦਿਨ ਦਿੱਲੀ ਤੇ ਜੈਪੁਰ ਲਈ ਉਡਾਨਾਂ ਜਲੰਧਰ/ਬਿਊਰੋ ਨਿਊਜ਼ ਏਅਰ ਲਾਈਨਾਂ ਦੀਆਂ ਉਡਾਨਾਂ ਦੇ ਵਿੰਟਰ ਸ਼ੈਡਿਊਲ ਵਿਚ ਜਲੰਧਰ ਨੂੰ ਵੱਡਾ ਤੋਹਫ਼ਾ ਮਿਲਿਆ ਹੈ। ਇਸ ਦੌਰਾਨ ਆਦਮਪੁਰ ਤੋਂ ਰੋਜ਼ਾਨਾ ਮੁੰਬਈ ਦੀ ਫਲਾਈਟ ਸ਼ੁਰੂ ਹੋਵੇਗੀ। ਹਫ਼ਤੇ ਵਿਚ 3 ਦਿਨ (ਸ਼ੁੱਕਰਵਾਰ, ਸ਼ਨਿਚਰਵਾਰ ਤੇ ਐਤਵਾਰ) ਦਿੱਲੀ ਲਈ ਅਤੇ 3 ਦਿਨ (ਮੰਗਲਵਾਰ, ਬੁੱਧਵਾਰ …

Read More »

ਦਿੱਲੀ ‘ਚ 7 ਤੋਂ 30 ਨਵੰਬਰ ਤੱਕ ਪਟਾਕਿਆਂ ‘ਤੇ ਲਗਾਈ ਰੋਕ

ਪ੍ਰਦੂਸ਼ਣ ਅਤੇ ਵਧਦੇ ਕਰੋਨਾ ਮਾਮਲਿਆਂ ਨੂੰ ਦੇਖਦਿਆਂ ਕੇਜਰੀਵਾਲ ਸਰਕਾਰ ਨੇ ਲਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਰਾਜਧਾਨੀ ਦਿੱਲੀ ਵਿਚ 7 ਨਵੰਬਰ ਤੋਂ 30 ਨਵੰਬਰ ਤੱਕ ਪਟਾਕੇ ਚਲਾਉਣ ‘ਤੇ ਰੋਕ ਲਗਾ ਦਿੱਤੀ ਹੈ। ਇਸ ਗੱਲ ਦੀ ਜਾਣਕਾਰੀ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਵਲੋਂ …

Read More »