ਪੰਜਾਬ ਦੇ ਮੌਜੂਦਾ ਹਾਲਾਤ ਵਿਰੁੱਧ ਡਟਣ ਦਾ ਸੱਦਾ ਜਲੰਧਰ : ਗ਼ਦਰ ਪਾਰਟੀ ਦੇ ਸੰਸਥਾਪਕ ਸੋਹਣ ਸਿੰਘ ਭਕਨਾ ਦੀ 150ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ 29ਵਾਂ ‘ਮੇਲਾ ਗ਼ਦਰੀ ਬਾਬਿਆਂ’ ਦਾ ਪੰਜਾਬ ਦੇ ਲੋਕਾਂ ਨੂੰ ਮੌਜੂਦਾ ਹਾਲਾਤ ਵਿਰੁੱਧ ਇਕਜੁੱਟਤਾ ਨਾਲ ਲੜਨ ਦਾ ਸੱਦਾ ਦਿੰਦਿਆਂ ਸਮਾਪਤ ਹੋ ਗਿਆ। ਦੇਸ਼ ਭਗਤ ਯਾਦਗਾਰ ਹਾਲ ਵਿੱਚ ਬੁਲਾਰਿਆਂ …
Read More »Daily Archives: November 6, 2020
ਹੋਂਦ ਚਿੱਲੜ ਤਾਲਮੇਲ ਕਮੇਟੀ ਵਲੋਂ ਖੱਟਰ ਦੇ ਨਿਵਾਸ ਕੋਲ ਧਰਨਾ
ਚੰਡੀਗੜ੍ਹ/ਬਿਊਰੋ ਨਿਊਜ਼ 1984 ਵਿਚ ਹਰਿਆਣਾ ਦੇ ਹੋਂਦ ਚਿੱਲੜ ਵਿਚ ਹੋਏ ਸਿੱਖ ਕਤਲੇਆਮ ਲਈ ਜਸਟਿਸ ਟੀ.ਪੀ. ਗਰਗ ਕਮਿਸ਼ਨ ਦੀ ਰਿਪੋਰਟ ਅਨੁਸਾਰ ਦੋਸ਼ੀ ਠਹਿਰਾਏ ਗਏ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਹੋਂਦ ਚਿੱਲੜ ਤਾਲਮੇਲ ਕਮੇਟੀ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਿਵਾਸ ਕੋਲ ਧਰਨਾ …
Read More »ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੈਨੇਡਾ ਵਲੋਂ ਪਹਿਲੀ ਵਾਰ ਵਰਚੂਅਲ ਆਨਲਾਈਨ ਗੁਰਮਤਿ ਕਰੈਸ਼ ਕੋਰਸ ਕਰਵਾਇਆ
ਟੋਰਾਂਟੋ : ਲੰਘੇ ਦਿਨੀਂ 9 ਤੋਂ 11 ਅਕਤੂਬਰ ਨੂੰ ਪਹਿਲੀ ਵਾਰ ਵਰਚੂਅਲ ਆਨਲਾਈਨ ਗੁਰਮਤਿ ਕਰੈਸ਼ ਕੋਰਸ ਕਰਵਾਇਆ ਗਿਆ। ਜਿਸ ਵਿੱਚ ਦੁਨੀਆ ਭਰ ਦੇ ਬੱਚਿਆਂ ਨੇ ਭਾਰਤ, ਇੰਗਲੈਂਡ, ਅਮਰੀਕਾ, ਆਸਟਰੇਲੀਆ ਤੋਂ ਬੜੇ ਉਤਸ਼ਾਹ ਨਾਲ ਭਾਗ ਲਿਆ। ਇਹ ਗੁਰਮਤਿ ਕਰੈਸ਼ ਕੋਰਸ ਦਸ ਗੁਰੂ ਸਾਹਿਬਾਨ ਪਾਰਟ-ਇਕ, ਜਿਸ ਵਿੱਚ ਪਹਿਲੇ ਪੰਜ ਗੁਰੂਆਂ ਦੀ ਜੀਵਨੀ …
Read More »ਸੀਨੀਅਰਜ਼ ਐਸੋਸੀਏਸ਼ਨ ਵਲੋਂ ਕਿਸਾਨ ਸੰਘਰਸ਼ ਦੀ ਹਮਾਇਤ
ਬਰੈਂਪਟਨ/ਹਰਜੀਤ ਬੇਦੀ : ਐਸੋਸੀਏਸ਼ਨ ਆਫ ਸੀਨੀਅਰਜ ਕਲੱਬਜ਼ ਆਫ ਬਰੈਂਪਟਨ ਦੀ ਕਾਰਜਕਾਰਨੀ ਵਲੋਂ ਪੰਜਾਬ ਵਿੱਚ ਚੱਲ ਰਹੇ ਕਿਸਾਨ ਸੰਘਰਸ਼ ਬਾਰੇ ਗੰਭੀਰ ਵਿਚਾਰ ਵਟਾਂਦਰਾ ਕੀਤਾ ਗਿਆ। ਕਾਰਜਕਾਰਨੀ ਵਲੋਂ ਮਿਲੀ ਸੂਚਨਾ ਮੁਤਾਬਕ ਇਸ ਵਿੱਚ ਇਹ ਵਿਚਾਰ ਖੁੱਲ੍ਹ ਕੇ ਸਾਹਮਣੇ ਆਏ ਕਿ ਕਿਸਾਨਾਂ ਅਤੇ ਵਿਰੋਧੀ ਧਿਰਾਂ ਦੀ ਰਾਇ ਲਏ ਬਿਨਾਂ ਖੇਤੀ ਸਬੰਧੀ ਤਿੰਨ ਆਰਡੀਨੈਂਸਾਂ …
Read More »ਅਮਰੀਕਾ ਚੋਣਾਂ ਵਿਚ ‘ਸਮੋਸਾ ਕਾਕਸ’ ਦੀ ਮੁੜ ਜਿੱਤ
ਅਮੀ ਬੇਰਾ, ਪ੍ਰਮਿਲਾ ਜੈਪਾਲ, ਰੋ ਖੰਨਾ ਅਤੇ ਰਾਜਾ ਕ੍ਰਿਸ਼ਨਾਮੂਰਤੀ ਜਿੱਤੇ ਵਾਸ਼ਿੰਗਟਨ/ਬਿਊਰੋ ਨਿਊਜ਼ ਡੈਮੋਕ੍ਰੈਟਿਕ ਪਾਰਟੀ ਦੇ ਚਾਰੇ ਭਾਰਤੀ-ਅਮਰੀਕੀ ਕਾਨੂੰਨਸਾਜ਼ ਡਾ. ਅਮੀ ਬੇਰਾ, ਪ੍ਰਮਿਲਾ ਜੈਪਾਲ, ਰੋ ਖੰਨਾ ਅਤੇ ਰਾਜਾ ਕ੍ਰਿਸ਼ਨਾਮੂਰਤੀ ઠਮੁੜ ਅਮਰੀਕਾ ਦੇ ਹਾਊਸ ਆਫ ਰੀਪ੍ਰਜ਼ੈਂਟੇਟਿਵਜ਼ (ਹੇਠਲੇ ਸਦਨ) ਲਈ ਚੋਣ ਜਿੱਤ ਗਏ ਹਨ। ਕ੍ਰਿਸ਼ਨਾਮੂਰਤੀ ਵਲੋਂ ਇਨ੍ਹਾਂ ਭਾਰਤੀ-ਅਮਰੀਕੀ ਕਾਨੂੰਨਸਾਜ਼ਾਂ ਦੇ ਗੈਰ-ਰਸਮੀ ਸਮੂਹ ਨੂੰ …
Read More »ਸਿੱਖ ਭਾਈਚਾਰੇ ਨਾਲ ਸਬੰਧਿਤ ਕਈ ਉਮੀਦਵਾਰਾਂ ਦੀ ਝੰਡੀ
ਸੈਕਰਾਮੈਂਟੋ : ਅਮਰੀਕਾ ਦੀਆਂ ਚੋਣਾਂ ਵਿਚ ਸਿੱਖ ਭਾਈਚਾਰੇ ਨਾਲ ਸਬੰਧਿਤ ਕਈ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ ਹਾਲਾਂਕਿ ਕੁਝ ਉਮੀਦਵਾਰਾਂ ਨੂੰ ਹਾਰ ਦਾ ਮੂੰਹ ਵੀ ਦੇਖਣਾ ਪਿਆ। ਲੈਥਰੋਪ, ਕੈਲੀਫੋਰਨੀਆ ਸ਼ਹਿਰ ਵਿਚ ਪੰਜਵੀਂ ਵਾਰ ਮੇਅਰ ਲਈ ਖੜ੍ਹੇ ਸੁਖਮਿੰਦਰ ਸਿੰਘ ਧਾਲੀਵਾਲ ਬਿਨਾ ਮੁਕਾਬਲਾ ਚੁਣੇ ਗਏ। ਧਾਲੀਵਾਲ ਬੰਗਾ ਨੇੜਲੇ ਪਿੰਡ ਲੰਗੇਰੀ ਦੇ ਵਸਨੀਕ ਹਨ …
Read More »ਫਰਾਂਸ ਨੇ ਏਅਰ ਸਟਰਾਈਕ ਕਰਕੇ ਮਾਰੇ50 ਅੱਤਵਾਦੀ
ਆਸਟਰੀਆ ਦੀ ਰਾਜਧਾਨੀ ਵਿਆਨਾ ‘ਚ ਅੱਤਵਾਦੀ ਹਮਲੇ ਦੌਰਾਨ 2 ਮੌਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਫਰਾਂਸ ਨੇ ਮਾਲੀ ਵਿਚ ਅੱਤਵਾਦੀ ਟਿਕਾਣਿਆਂ ‘ਤੇ ਏਅਰ ਸਟਰਾਈਕ ਕੀਤੀ। ਦਾਅਵਾ ਕੀਤਾ ਗਿਆ ਹੈ ਕਿ ਇਸ ਹਮਲੇ ਵਿਚ ਅਲਕਾਇਦਾ ਦੇ ਕਰੀਬ 50 ਅੱਤਵਾਦੀ ਮਾਰੇ ਗਏ ਹਨ। ਫਰਾਂਸ ਦੀ ਫੌਜ ਦੇ ਬੁਲਾਰੇ ਕਰਨਲ ਫੇਡਰਿਕ ਬਾਰਬਰੀ ਨੇ ਦੱਸਿਆ …
Read More »ਵਿਜੇ ਮਾਲਿਆ ਦੀ ਹਵਾਲਗੀ ‘ਚ ਕਿਉਂ ਹੋ ਰਹੀ ਹੈ ਦੇਰੀ
ਸੁਪਰੀਮ ਕੋਰਟ ਨੇ ਭਾਰਤ ਦੀ ਸਰਕਾਰ ਕੋਲੋਂ ਮੰਗਿਆ ਜਵਾਬ ਨਵੀਂ ਦਿੱਲੀ : ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਹਵਾਲਗੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਕੋਲੋਂ 6 ਹਫ਼ਤਿਆਂ ਵਿਚ ਸਟੇਟਸ ਰਿਪੋਰਟ ਮੰਗੀ ਹੈ। ਜਸਟਿਸ ਯੂ. ਯੂ. ਲਲਿਤ ਅਤੇ ਅਸ਼ੋਕ ਭੂਸ਼ਣ ਦੇ ਬੈਂਚ ਨੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ …
Read More »ਪ੍ਰਿਯੰਕਾ ਰਾਧਾਕ੍ਰਿਸ਼ਨਨ ਨਿਊਜ਼ੀਲੈਂਡ ‘ਚ ਭਾਰਤੀ ਮੂਲ ਦੀ ਪਹਿਲੀ ਮੰਤਰੀ ਬਣੀ
ਪ੍ਰਿਯੰਕਾ ਨੇ ਦੱਬੇ ਕੁਚਲੇ ਲੋਕਾਂ ਲਈ ਆਵਾਜ਼ ਕੀਤੀ ਸੀ ਬੁਲੰਦ ਮੈਲਬਰਨ/ਬਿਊਰੋ ਨਿਊਜ਼ : ਪ੍ਰਿਯੰਕਾ ਰਾਧਾਕ੍ਰਿਸ਼ਨਨ ਨਿਊਜ਼ੀਲੈਂਡ ਵਿਚ ਭਾਰਤੀ ਮੂਲ ਦੀ ਪਹਿਲੀ ਮੰਤਰੀ ਬਣ ਗਈ ਹੈ। ਪ੍ਰਧਾਨ ਮੰਤਰੀ ਜੈਸਿੰਡਾ ਐਰਡਰਨ ਵੱਲੋਂ ਸ਼ਾਮਲ ਕੀਤੇ ਗਏ ਪੰਜ ਨਵੇਂ ਮੰਤਰੀਆਂ ਵਿਚ ਪ੍ਰਿਯੰਕਾ ਵੀ ਸ਼ਾਮਲ ਹੈ। ਭਾਰਤ ਵਿਚ ਜਨਮੀ 41 ਸਾਲਾ ਪ੍ਰਿਯੰਕਾ ਨੇ ਨਿਊਜ਼ੀਲੈਂਡ ਵਿਚ …
Read More »12ਵੀਂ ਸਦੀ ਦਾ ਸਿੱਕਾ 24000 ਪੌਂਡ ਦਾ ਵਿਕਿਆ
ਲੰਡਨ : 12ਵੀਂ ਸਦੀ ਦਾ ਇਕ ਦੁਰਲੱਭ ਸਿੱਕਾ ਯੂ.ਕੇ. ਵਿਚ 24000 ਪੌਂਡ ਦਾ ਵਿਕਿਆ ਹੈ। ਚਾਂਦੀ ਦਾ ਇਹ ਸਿੱਕਾ ਯੌਰਕ ਵਿਚ ਬੈਰਨ ਯੂਸਟੇਸ ਫਿਟਜ਼ਜੌਹਨ ਵਲੋਂ ਜਾਰੀ ਕੀਤਾ ਗਿਆ ਸੀ, ਇਸ ਸਿੱਕੇ ਨੂੰ ਲੀਡਜ਼ ਦੇ ਖੋਜਕਾਰ ਰੌਬ ਬਰਾਊਨ ਨੇ ਪਿਕਰਿੰਗ, ਦੱਖਣੀ ਯੌਰਕਸ਼ਾਇਰ ਨੇੜਿਉਂ ਲੱਭਿਆ ਸੀ। ਨਿਲਾਮੀਕਾਰ ਡਿਕਸ ਨੂਨਾਨ ਨੇ ਕਿਹਾ ਹੈ …
Read More »