Breaking News
Home / 2020 / November / 06 (page 5)

Daily Archives: November 6, 2020

ਸਿੱਖ ਕਤਲੇਆਮ ਭਾਰਤ ਦੇ ਪ੍ਰਸ਼ਾਸਕੀ ਅਤੇ ਨਿਆਂਇਕ ਚਿਹਰੇ ‘ਤੇ ਡੂੰਘਾ ਦਾਗ ਕਰਾਰ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਮ੍ਰਿਤਕਾਂ ਦੀ ਯਾਦ ਵਿਚ ਬਣਾਈ ਗਈ ‘ਸੱਚ ਦੀ ਕੰਧ’ ਉਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਉਨ੍ਹਾਂ ਸਿੱਖ ਕਤਲੇਆਮ ਨੂੰ ਦੇਸ਼ ਦੇ ਪ੍ਰਸ਼ਾਸਕੀ ਤੇ ਨਿਆਂਇਕ ਚਿਹਰੇ ਉਪਰ ਡੂੰਘਾ ਦਾਗ਼ ਕਰਾਰ ਦਿੱਤਾ। ਇਸ ਤੋਂ ਪਹਿਲਾਂ ਗੁਰਦੁਆਰਾ ਬੰਗਲਾ ਸਾਹਿਬ ਵਿਚ …

Read More »

ਰਾਜਸਥਾਨ ਵਿਧਾਨ ਸਭਾ ਵੱਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ 3 ਬਿੱਲ ਪਾਸ

ਭਾਜਪਾ ਵਿਧਾਇਕਾਂ ਨੇ ਸਦਨ ‘ਚੋਂ ਕੀਤਾ ਵਾਕ ਆਊਟ ਜੈਪੁਰ : ਰਾਜਸਥਾਨ ਵਿਧਾਨ ਸਭਾ ਵਿਚ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਜ਼ਬਾਨੀ ਵੋਟਾਂ ਨਾਲ 3 ਬਿੱਲ ਪਾਸ ਕੀਤੇ ਗਏ। ਭਾਜਪਾ ਦੇ ਵਿਧਾਇਕ ਵੋਟਾਂ ਤੋਂ ਪਹਿਲਾਂ ਹੀ ਸਦਨ ‘ਚੋਂ ਵਾਕ ਆਊਟ ਕਰ ਗਏ। ਖੇਤੀ ਬਿੱਲਾਂ ‘ਤੇ ਹੋਈ ਬਹਿਸ ਦਾ ਜਵਾਬ ਦਿੰਦਿਆਂ ਰਾਜਸਥਾਨ …

Read More »

ਸਿੱਖ ਨਸਲਕੁਸ਼ੀ ਦਾ ਦੁਖਾਂਤ ਅਤੇ ਕੈਨੇਡਾ ਵਿੱਚ ਸਿੱਖ ਕੌਮ ਵੱਲੋਂ ਖੂਨਦਾਨ ਦੀ ਲਹਿਰ

ਡਾ. ਗੁਰਵਿੰਦਰ ਸਿੰਘ ਕੈਨੇਡਾ ਦੇ ਕੋਨੇ-ਕੋਨੇ ਵਿਚ ਇਨੀਂ-ਦਿਨੀਂ ਮਾਨਵਵਾਦ ਨੂੰ ਸਮਰਪਿਤ ਮਹਾਨ ਮੁਹਿੰਮ ‘ਸਿੱਖ ਕੌਮ ਵੱਲੋਂ ਖੂਨਦਾਨ’ ਜ਼ੋਰਾਂ ਉਤੇ ਹੈ। ਦੇਸ਼ ਦੇ ਹਰੇਕ ਵੱਡੇ ਸ਼ਹਿਰ ਵਿਚ ਸੈਂਕੜੇ ਸਿੱਖ ਬੀਬੀਆਂ ਅਤੇ ਆਦਮੀ ਖੂਨਦਾਨ ਕਰਕੇ ਲੋਕਾਂ ਦੀਆਂ ਜਾਨਾਂ ਬਚਾ ਰਹੇ ਹਨ। ‘ਕੈਨੇਡੀਅਨ ਬਲੱਡ ਸਰਵਿਸਜ਼’ ਵਲੋਂ ਇਸ ਕਾਰਜ ਨੂੰ ‘ਦੇਸ਼ ਵਿਚ ਸਭ ਤੋਂ …

Read More »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੋਮਵਾਰ ਨੂੰ ਦਰਬਾਰ ਸਾਹਿਬ ਵਿਚ ਸ਼੍ਰੋਮਣੀ ਕਮੇਟੀ ਤੇ ਸੰਗਤ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸੁੰਦਰ ਜਲੌਅ ਸਜਾਏ ਗਏ ਤੇ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸਜਾਵਟ ਕੀਤੀ ਗਈ ਸੀ। ਇਸ ਦੌਰਾਨ ਦਰਸ਼ਨ ਕਰਨ ਵਾਲੀ ਸੰਗਤ ਦੀਆਂ …

Read More »

ਕੈਪਟਨ ਵੱਲੋਂ ਮੋਦੀ ਸਰਕਾਰ

ਖਿਲਾਫ ਦਿੱਲੀ ‘ਚ ਧਰਨਾ ਕੇਂਦਰ ਸਰਕਾਰ ਨੇ ਪੰਜਾਬ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ : ਅਮਰਿੰਦਰ ਖਹਿਰਾ ਤੇ ਪਰਮਿੰਦਰ ਢੀਂਡਸਾ ਵੀ ਹੋਏ ਸ਼ਾਮਲ – ‘ਆਪ’ ਤੇ ਅਕਾਲੀ ਦਲ ਰਿਹਾ ਧਰਨੇ ‘ਚੋਂ ਗੈਰਹਾਜ਼ਰ ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ …

Read More »

ਪੰਜਾਬ ਦੀ ਪੱਗ ਨੂੰ ਹੱਥ ਪਾਉਣ ਵਾਲੇ ਦਾ ਹੱਥ ਤੋੜ ਦਿਆਂਗੇ : ਸਿੱਧੂ

ਨਵੀਂ ਦਿੱਲੀ : ਨਵਜੋਤ ਸਿੰਘ ਸਿੱਧੂ ਨੇ ਵੀ ਧਰਨੇ ਵਿਚ ਸ਼ਮੂਲੀਅਤ ਕੀਤੀ ਅਤੇ ਮੋਦੀ ਸਰਕਾਰ ਖਿਲਾਫ ਜੰਮ ਕੇ ਭੜਾਸ ਕੱਢੀ। ਸਿੱਧੂ ਨੇ ਸਟੇਜ ਤੋਂ ਬੋਲਦਿਆਂ ਕਿਹਾ ਕਿ ਮਰ ਜਾਵਾਂਗੇ, ਪਰ ਅੰਬਾਨੀ ਅਤੇ ਅਡਾਨੀਆਂ ਨੂੰ ਪੰਜਾਬ ਵਿਚ ਨਹੀਂ ਵੜਨ ਦਿਆਂਗੇ। ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਫੈਸਲਿਆਂ ਨਾਲ ਪੰਜਾਬੀਆਂ ਨੂੰ …

Read More »

ਪੰਜਾਬ ‘ਚ 16 ਨਵੰਬਰ ਤੋਂ ਖੁੱਲ੍ਹਣਗੇ ਕਾਲਜ ਅਤੇ ਯੂਨੀਵਰਸਿਟੀਆਂ

ਸਿਹਤ ਮੰਤਰਾਲੇ ਵਲੋਂ ਕਰੋਨਾ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਕਰਨੀ ਹੋਵੇਗੀ ਪਾਲਣਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸੂਬੇ ਵਿਚ ਆਉਣ ਵਾਲੀ 16 ਨਵੰਬਰ ਨੂੰ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਹੁਕਮਾਂ ਮੁਤਾਬਕ ਮੈਡੀਕਲ ਸਿੱਖਿਆ ਨਾਲ ਜੁੜੇ ਸਾਰੇ ਕਾਲਜ ਵੀ ਖੁੱਲ੍ਹਣਗੇ। ਕਰੋਨਾ …

Read More »

ਕੈਨੇਡਾ ਪਹੁੰਚਣ ਤੋਂ ਪਹਿਲਾਂ ਐਪ ਵਿਚ ਜਾਣਕਾਰੀ ਦੇਣਾ ਜ਼ਰੂਰੀ

ਸਰਕਾਰ ਨੇ ਕਰੋਨਾ ਵਾਇਰਸ ਕਾਰਨ ਲਗਾਈ ਨਵੀਂ ਸ਼ਰਤ ਟੋਰਾਂਟੋ/ਸਤਪਾਲ ਸਿੰਘ ਜੌਹਲ ਕਰੋਨਾ ਵਾਇਰਸ ਤੋਂ ਬਚਾਅ ਲਈ ਕੈਨੇਡਾ ਸਰਕਾਰ ਵਲੋਂ ਵਿਦੇਸ਼ਾਂ ਤੋਂ ਆ ਰਹੇ ਲੋਕਾਂ ਨੂੰ ਦੇਸ਼ ਵਿਚ ਦਾਖਲ ਕਰਨ ਲਈ ਇਕ ਨਵੀਂ ਸ਼ਰਤ ਦਾ ਐਲਾਨ ਕੀਤਾ ਹੈ। ਜਿਸ ਤਹਿਤ 21 ਨਵੰਬਰ ਤੋਂ ਕੈਨੇਡਾ ਵਿਚ ਪਹੁੰਚਣ ਵਾਲੇ ਯਾਤਰੀਆਂ ਨੂੰ ਜਹਾਜ਼ ਵਿਚ …

Read More »

ਪਾਕਿ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ‘ਗੈਰ ਸਿੱਖ ਟਰੱਸਟ’ ਨੂੰ ਸੌਂਪਿਆ

ਭਾਰਤ ਨੇ ਪ੍ਰਗਟਾਇਆ ਇਤਰਾਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਇਕ ਗੈਰ ਸਿੱਖ ਟਰੱਸਟ ‘ਇਵੈਕੁਟੀ ਪ੍ਰਾਪਰਟੀ ਬੋਰਡ’ ਨੂੰ ਸੌਂਪ ਦਿੱਤਾ ਹੈ। ਇਸ ਟਰੱਸਟ ਵਿਚ ਕੋਈ ਵੀ ਸਿੱਖ ਨੁਮਾਇੰਦਾ ਸ਼ਾਮਲ ਨਹੀਂ ਹੈ। ਪਾਕਿ ਦੇ ਇਸ ਫੈਸਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਰਤ ਦੀਆਂ ਹੋਰ ਸਿੱਖ …

Read More »

ਔਟਿਜ਼ਮ ਨਾਲ ਜ਼ਿੰਦਗੀ : ਡਾਇਗਨੌਸਿਸ ਤੋਂ ਲੈ ਕੇ ਇਲਾਜ ਤੱਕ ਸੁਨਹਿਰੇ ਭਵਿੱਖ ਲਈ ਯੋਜਨਾ

ਤੁਹਾਨੂੰ ਉਹ ਦਿਨ ਕਦੇ ਨਹੀਂ ਭੁੱਲ ਸਕਦਾ, ਜਿਸ ਦਿਨ ਤੁਹਾਡੇ ਬੱਚੇ ਦੀ ਸਾਰੀ ਉਮਰ ਰਹਿਣ ਵਾਲੀ ਕਿਸੇ ਹਾਲਤ ਦਾ ਤੁਹਾਨੂੰ ਪਤਾ ਲੱਗਿਆ ਹੋਵੇ। ਮੇਰੀ ਬੇਟੀ ਹੀਰਾ ਵਿਚ 22 ਨਵੰਬਰ, 2017 ਨੂੰ ਔਟਿਜ਼ਮ ਸਪੈਕਟ੍ਰਮ ਡਿਸਔਰਡਰ ਡਾਇਗਨੋਜ਼ ਕੀਤਾ ਗਿਆ। ਇਸ ਦਿਨ ਮੇਰੀ ਜ਼ਿੰਦਗੀ ਹਮੇਸ਼ਾ ਲਈ ਬਦਲ ਗਈ। ਉਸਦੇ ਦੂਜੇ ਜਨਮ ਦਿਨ ਤੋਂ …

Read More »