ਕੈਪਟਨ ਨੇ ਕਿਹਾ : ਬਦਲਾ ਲੈ ਰਹੀ ਹੈ ਕੇਂਦਰ ਦੀ ਮੋਦੀ ਸਰਕਾਰ? ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨਾਂ ਨੇ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕੀ ਕੀਤਾ ਕਿ ਕੇਂਦਰ ਸਰਕਾਰ ਤਾਂ ਜਿਵੇਂ ਪੰਜਾਬ ਤੋਂ ਬਦਲਾ ਲੈਣ ਲੱਗ ਪਈ ਹੈ। ਕਿਸਾਨਾਂ ਦੇ ਅੰਦੋਲਨ ਕਾਰਨ ਕੇਂਦਰ ਸਰਕਾਰ ਪੰਜਾਬ ‘ਚ ਲੰਘੇ …
Read More »Daily Archives: November 13, 2020
ਪੰਜਾਬ ‘ਚ ਮੋਦੀ ਦਾ ਅਰਥੀ ਫੂਕ ਵਿਰੋਧ
ਭਲਕੇ ਕਿਸਾਨ ਮਨਾਉਣਗੇ ਕਾਲੀ ਦੀਵਾਲੀ ਅੰਮ੍ਰਿਤਸਰ/ਬਿਊਰੋ ਨਿਊਜ਼ : ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਦਾ ਰੇਲ ਰੋਕ ਅੰਦੋਲਨ 50ਵੇਂ ਦਿਨ ਸ਼ਾਮਲ ਹੋ ਗਿਆ। ਅੱਜ ਸ਼ਾਮ ਸਿੰਘ ਅਟਾਰੀ ਚੌਕ ਅੰਮ੍ਰਿਤਸਰ ਵਿਖੇ ਅੰਤਰਰਾਸ਼ਟਰੀ ਅਟਾਰੀ ਲਹੌਰ ਮਾਰਗ ਜਾਮ ਕਰਕੇ ਮੋਦੀ ਸਰਕਾਰ ਦੀ ਅਰਥੀ ਫੂਕ ਕੇ ਪੰਜਾਬ ਭਰ ਵਿੱਚ ਪਿੰਡ ਪੱਧਰ ‘ਤੇ ਅਰਥੀਆਂ ਫੂਕਣ ਦੀ …
Read More »ਪੰਜਾਬ ਕੈਬਨਿਟ ‘ਚ ਨਹੀਂ ਹੋਵੇਗਾ ਕੋਈ ਫੇਰ ਬਦਲ
ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਵਿੱਚ ਅਜੇ ਕੋਈ ਫੇਰ-ਬਦਲ ਨਹੀਂ ਕੀਤਾ ਜਾ ਰਿਹਾ। ਇਸ ਸਬੰਧੀ ਜਾਣਕਾਰੀ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਦਿੱਤੀ। ਇਥੇ ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਕਾਂਗਰਸ ਤੇ ਕੈਬਨਿਟ ਵਿੱਚ ਫੇਰ-ਬਦਲ ਬਾਰੇ ਚਰਚਾ …
Read More »‘ਆਪ’ ਨੇ ਕੈਪਟਨ ਨੂੰ ਦੱਸੀ ਬਿਜਲੀ ਸਸਤੀ ਕਰਨ ਦੀ ਤਰਕੀਬ
ਮੀਤ ਹੇਅਰ ਨੇ ਕਿਹਾ ਪੰਜਾਬ ‘ਚ ਮਹਿੰਗੀ ਬਿਜਲੀ ਲਈ ਕੈਪਟਨ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਗੰਭੀਰ ਦੋਸ਼ ਲਾਏ ਹਨ। ‘ਆਪ’ ਵਿਧਾਇਕ ਤੇ ਪੰਜਾਬ ਦੇ ਯੂਥ ਵਿੰਗ ਪ੍ਰਧਾਨ ਮੀਤ ਹੇਅਰ ਨੇ ਪੰਜਾਬ ‘ਚ ઠਮਹਿੰਗੀ ਬਿਜਲੀ ਲਈ ਕੈਪਟਨ ਨੂੰ ਜ਼ਿੰਮੇਵਾਰ ਦੱਸਿਆ ਹੈ। …
Read More »ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ
2 ਸਕੇ ਭਰਾਵਾਂ ਦੀ ਚਲੀ ਗਈ ਜਾਨ ਗੁਰਦਾਸਪੁਰ/ਬਿਊਰੋ ਨਿਊਜ਼ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਨਜ਼ਦੀਕ ਪਿੰਡ ਕਲੇਰ ਖ਼ੁਰਦ ਵਿਖੇ ਅੱਜ ਸਵੇਰੇ ਚਿਰਾਂ ਤੋਂ ਚੱਲਦੇ ਜ਼ਮੀਨੀ ਝਗੜੇ ਦੀ ਵਜ੍ਹਾ ਕਾਰਨ ਇਕ ਸਾਬਕਾ ਫ਼ੌਜੀ ਨੇ ਆਪਣੀ ਰਾਈਫ਼ਲ ਨਾਲ ਗੋਲੀਆਂ ਚਲਾ ਕੇ ਦੋ ਸਕੇ ਭਰਾਵਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ, …
Read More »ਪੰਜਾਬ ਯੂਨੀਵਰਸਿਟੀ ‘ਚ ਜਲਦ ਕਰਵਾਈਆਂ ਜਾਣ ਚੋਣਾਂ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਪ ਰਾਸ਼ਟਰਪਤੀ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਰਾਜ ਦੀ ਕੋਵਿਡ ਸਥਿਤੀ ਵਿਚ ਸੁਧਾਰ ਦਾ ਹਵਾਲਾ ਦਿੰਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੂੰ ਲਿਖਿਆ ਹੈ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਲਈ ਛੇਤੀ ਚੋਣਾਂ ਕਰਵਾਈਆਂ ਜਾਣ। ਕਿਉਂਕਿ ਚੋਣਾਂ …
Read More »ਪੀ ਏ ਯੂ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੂੰ ਪ੍ਰਧਾਨ ਮੰਤਰੀ ਫੈਲੋਸ਼ਿਪ ਹੋਈ ਹਾਸਲ
ਲੁਧਿਆਣਾ/ਬਿਊਰੋ ਨਿਊਜ਼ ਪੀ.ਏ.ਯੂ. ਦੇ ਬਾਇਓ ਕਮਿਸਟਰੀ ਵਿਭਾਗ ਵਿੱਚ ਪੀ ਐਚ ਡੀ ਦੀ ਖੋਜ ਵਿਦਿਆਰਥਣ ਕੁਮਾਰੀ ਮਨਪ੍ਰੀਤ ਕੌਰ ਨੂੰ ਡਾਕਟਰੇਟ ਦੀ ਖੋਜ ਲਈ ਪ੍ਰਧਾਨ ਮੰਤਰੀ ਫੈਲੋਸ਼ਿਪ ਨਾਲ ਨਿਵਾਜ਼ਿਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਮੁਖੀ ਡਾ. ਸੁਚੇਤਾ ਸ਼ਰਮਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਅਧੀਨ …
Read More »ਕੰਟਰੋਲ ਰੇਖਾ ‘ਤੇ ਪਾਕਿਸਤਾਨ ਵੱਲੋਂ ਗੋਲੀਬਾਰੀ
ਭਾਰਤੀ ਸੈਨਾ ਦੇ ਚਾਰ ਜਵਾਨ ਹੋਏ ਸ਼ਹੀਦ, ਤਿੰਨ ਨਾਗਰਿਕਾਂ ਦੀ ਵੀ ਹੋਈ ਮੌਤ ਸ੍ਰੀਨਗਰ/ ਬਿਊਰੋ ਨਿਊਜ਼ ਪਾਕਿਸਤਾਨੀ ਫੌਜ ਨੇ ਅੱਜ ਫ਼ਿਰ ਸੀਜ਼ਫਾਈਰ ਦੀ ਉਲੰਘਣਾ ਕੀਤੀ। ਜੰਮੂ-ਕਸ਼ਮੀਰ ਦੇ ਬਾਰਾਮੂਲਾ ਸੈਕਟਰ ‘ਚ ਪਾਕਿਸਤਾਨੀ ਫੌਜ ਵੱਲੋਂ ਗੋਲੀਬਾਰੀ ਕੀਤੀ ਗਈ ਜਿਸ ‘ਚ ਭਾਰਤੀ ਫੌਜ ਦੇ ਇਕ ਸਬ ਇੰਸਪੈਕਟਰ ਰਾਕੇਸ਼ ਡੋਭਾਲ ਸਮੇਤ ਤਿੰਨ ਹੋਰ ਜਵਾਨ …
Read More »ਬਿਹਾਰ ‘ਚ ਸਰਕਾਰ ਜਲਦ ਬਣਨ ਦੇ ਆਸਾਰ
15 ਨਵੰਬਰ ਨੂੰ ਵਿਧਾਇਕ ਦਲ ਦੀ ਮੀਟਿੰਗ ਮਗਰੋਂ ਦਾਅਵਾ ਕੀਤਾ ਜਾਵੇਗਾ ਪੇਸ਼ ਪਟਨਾ/ ਬਿਊਰੋ ਨਿਊਜ਼ ਪਟਨਾ ‘ਚ ਅੱਜ ਸੀ ਐਮ ਹਾਊਸ ‘ਚ ਐਨਡੀਏ ਦੇ ਸਹਿਯੋਗੀ ਦਲਾਂ ਦੀ ਬੈਠਕ ਹੋਈ। ਬੈਠਕ ਤੋਂ ਬਾਅਦ ਨੀਤਿਸ਼ ਕੁਮਾਰ ਨੇ ਦੱਸਿਆ ਕਿ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਦੇ ਲਈ 15 ਨਵੰਬਰ ਨੂੰ 12.30 ਵਜੇ …
Read More »ਨਵਾਜ਼ ਸ਼ਰੀਫ਼ ਦੀ ਬੇਟੀ ਨੇ ਲਾਏ ਇਮਰਾਨ ਸਰਕਾਰ ‘ਤੇ ਗੰਭੀਰ ਆਰੋਪ
ਮਰੀਅਮ ਸ਼ਰੀਫ਼ ਨੇ ਕਿਹਾ ਕਿ ਜੇਲ੍ਹ ਦੇ ਬਾਥਰੂਮ ‘ਚ ਵੀ ਲਗਵਾਏ ਕੈਮਰੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਬੇਟੀ ਮਰੀਅਮ ਨੇ ਇਮਰਾਨ ਖਾਨ ਸਰਕਾਰ ‘ਤੇ ਬੇਹੱਦ ਗੰਭੀਰ ਆਰੋਪ ਲਗਾਏ ਹਨ। ਮਰੀਅਮ ਨੇ ਕਿਹਾ ਕਿ ਜਦੋਂ ਮੈਂ ਜੇਲ੍ਹ ‘ਚ ਸੀ ਤਾਂ ਉਥੋਂ ਦੇ ਪ੍ਰਸ਼ਾਸਨ ਨੇ ਮੇਰੀ ਬੈਰਕ …
Read More »