Breaking News
Home / 2020 / November / 13 (page 3)

Daily Archives: November 13, 2020

ਕਮਲਾ ਹੈਰਿਸ ਅਮਰੀਕੀ ਇਤਿਹਾਸ ਦੀ ਪਹਿਲੀ ਮਹਿਲਾ ਉਪ ਰਾਸ਼ਟਰਪਤੀ ਬਣੀ

ਬਿਡੇਨ ਰਾਸ਼ਟਰਪਤੀ, ਕਮਲਾ ਉਪ ਰਾਸ਼ਟਰਪਤੀ 77 ਸਾਲ ਦੇ ਬਿਡੇਨ ਅਮਰੀਕਾ ਦੇ ਸਭ ਤੋਂ ਵਡੇਰੀ ਦੇ ਰਾਸ਼ਟਰਪਤੀ ਬਿਡੇਨ 32 ਸਾਲਾਂ ਵਿਚ ਤਿੰਨ ਵਾਰ ਕੋਸ਼ਿਸ਼ਾਂ ਤੋਂ ਬਾਅਦ ਰਾਸ਼ਟਰਪਤੀ ਬਣੇ ਅਮਰੀਕੀ ਇਤਿਹਾਸ ‘ਚ ਬਿਡੇਨ ਨੂੰ ਉਸ ਤੋਂ ਜ਼ਿਆਦਾ 7.5 ਕਰੋੜ ਵੋਟਾਂ ਮਿਲੀਆਂ ਕਮਲਾ ਪਾਰਟੀ ‘ਚ ਬਿਡੇਨ ਦੀ ਵਿਰੋਧੀ ਰਹੀ, ਹੁਣ ਇਕਜੁੱਟ ਨਿਊਯਾਰਕ : …

Read More »

ਅਮਰੀਕੀ ਸਿੱਖਾਂ ਵਲੋਂ ਜੋ ਬਿਡੇਨ ਦੇ ਰਾਸ਼ਟਰਪਤੀ ਤੇ ਕਮਲਾ ਹੈਰਿਸ ਦੇ ਉਪ-ਰਾਸ਼ਟਰਪਤੀ ਬਣਨ ‘ਤੇ ਖੁਸ਼ੀ ਦਾ ਪ੍ਰਗਟਾਵਾ

ਵਾਸ਼ਿੰਗਟਨ/ ਹੁਸਨ ਲੜੋਆ ਬੰਗਾ : ਅਮਰੀਕਾ ਭਰ ਦੇ ਸਿੱਖਾਂ ਨੇ ਜੋ ਬਿਡੇਨ ਦੇ ਰਾਸ਼ਟਰਪਤੀ ਅਤੇ ਕਮਲਾ ਹੈਰਿਸ ਦੇ ਉਪ-ਰਾਸ਼ਟਰਪਤੀ ਦੀ ਚੋਣ ਜਿੱਤਣ ‘ਤੇ ਖੁਸ਼ੀ ਦਾ ਇਜਹਾਰ ਕਿਤਾ ਹੈ। ਸਿੱਖ ਕੌਂਸਲ ਆਨ ਰਿਲੀਜਨ ਐਂਡ ਐਜੂਕੇਸ਼ਨ (ਐਸਸੀਓਈਆਰ) ਦੇ ਚੇਅਰਮੈਨ ਅਤੇ ਈਕੋ ਸਿੱਖ ਦੇ ਸੰਸਥਾਪਕ ਡਾ: ਰਾਜਵੰਤ ਸਿੰਘ ਨੇ ਕਿਹਾ, “ਅਸੀਂ ਇਨ੍ਹਾਂ ਸਖਤ …

Read More »

ਸਾਬਕਾ ਰਾਸ਼ਟਰਪਤੀ ਬੁੱਸ਼ ਨੇ ਫੋਨ ਉਪਰ ਬਿਡੇਨ ਤੇ ਹੈਰਿਸ ਨੂੰ ਦਿੱਤੀ ਵਧਾਈ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਾਰਜ ਡਬਲੂਯ ਬੁੱਸ਼ ਨੇ ਜੋ ਬਿਡੇਨ ਤੇ ਕਮਲਾ ਹੈਰਿਸ ਨੂੰ ਜਿੱਤ ਲਈ ਵਧਾਈ ਦਿੱਤੀ ਹੈ। ਰਿਪਬਲੀਕਨ ਆਗੂ ਬੁੱਸ਼ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਮੈ ਹੁਣੇ ਹੀ ਰਾਸ਼ਟਰਪਤੀ ਚੁਣੇ ਗਏ ਜੋ ਬਿਡੇਨ ਨਾਲ ਫੋਨ ‘ਤੇ ਗੱਲ ਕੀਤੀ ਹੈ। ਮੈਂ ਉਨ੍ਹਾਂ …

Read More »

ਮੋਦੀ ਸਰਕਾਰ ਦਾ ਪੰਜਾਬ ਦੇ ਖੇਤੀ ਅੰਦੋਲਨ ਨੂੰ ਲੈ ਕੇ ਅੱਖੜ ਵਤੀਰਾ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਲਗਪਗ ਪਿਛਲੇ ਡੇਢ ਮਹੀਨੇ ਤੋਂ ਇਨ੍ਹਾਂ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ਼ ਵਿਆਪਕ ਅੰਦੋਲਨ ਵਿੱਢਿਆ ਹੋਇਆ ਹੈ। ਇਸ ਦੇ ਬਾਵਜੂਦ ਲੰਮੇ ਸਮੇਂ ਤੱਕ ਕੇਂਦਰੀ ਸਰਕਾਰ ਨੇ ਕਿਸਾਨਾਂ ਨੂੰ ਬੁਲਾ ਕੇ ਗੰਭੀਰਤਾ ਨਾਲ ਕੋਈ ਗੱਲਬਾਤ ਨਹੀਂ ਕੀਤੀ ਅਤੇ ਨਾ ਹੀ ਮਸਲੇ ਦਾ ਹੱਲ ਕੱਢਣ ਲਈ ਕਿਸੇ ਵੀ …

Read More »

ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਪਾਬੰਦੀਆਂ ‘ਚ ਢਿੱਲ ਨਾ ਦਿੱਤੀ ਜਾਵੇ : ਟਰੂਡੋ

ਪ੍ਰਧਾਨ ਮੰਤਰੀ ਨੇ ਪ੍ਰੀਮੀਅਰਜ਼ ਤੇ ਮੇਅਰਜ਼ ਨੂੰ ਪਬਲਿਕ ਹੈਲਥ ਦੀ ਹਿਫਾਜ਼ਤ ਲਈ ਕੀਤੀ ਅਪੀਲ ਓਟਵਾ/ਬਿਊਰੋ ਨਿਊਜ਼ : ਦੇਸ਼ ਭਰ ਵਿੱਚ ਕਰੋਨਾ ਵਾਇਰਸ ਦੇ ਵਧ ਰਹੇ ਰਿਕਾਰਡ ਪ੍ਰਭਾਵ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕਾਫੀ ਚਿੰਤਤ ਹਨ। ਜਸਟਿਨ ਟਰੂਡੋ ਵੱਲੋਂ ਪ੍ਰੀਮੀਅਰਜ਼ ਤੇ ਮੇਅਰਜ਼ ਨੂੰ ਇਹ ਅਪੀਲ ਕੀਤੀ ਜਾ ਰਹੀ ਹੈ …

Read More »

ਲਿਬਰਲ ਸਰਕਾਰ ਹੇਟ ਗਰੁੱਪ ਨਾਲ ਨਜਿੱਠਣ ਲਈ ਸਖਤ ਕਦਮ ਚੁੱਕੇ : ਜਗਮੀਤ ਸਿੰਘ

ਓਟਵਾ/ਬਿਊਰੋ ਨਿਊਜ਼ : ਐਨਡੀਪੀ ਆਗੂ ਜਗਮੀਤ ਸਿੰਘ ਦਾ ਕਹਿਣਾ ਹੈ ਕਿ ਲਿਬਰਲ ਸਰਕਾਰ ਨੂੰ ਹੇਟ ਗਰੁੱਪਜ਼ ਨਾਲ ਸਿੱਝਣ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਪਿਛਲੇ ਪੰਜ ਸਾਲਾਂ ਵਿੱਚ ਨਿਓ ਨਾਜ਼ੀ ਗਰੁੱਪਜ਼ ਤੇ ਉਨ੍ਹਾਂ ਵੱਲੋਂ ਆਪਣੀ ਮਾਨਸਿਕਤਾ ਨੂੰ ਜ਼ਾਹਿਰ ਕਰਨ ਵਾਲੇ ਮਸੌਦੇ ਨੂੰ ਆਨਲਾਈਨ ਪਾਏ ਜਾਣ ਦੇ ਮਾਮਲਿਆਂ ਵਿੱਚ ਕਾਫੀ ਵਾਧਾ …

Read More »

ਬਰੈਂਪਟਨ ‘ਚ ਦੀਵਾਲੀ ਮੌਕੇ ਪਟਾਖਿਆਂ ਦੀ ਖੁੱਲ੍ਹ

ਟੋਰਾਂਟੋ/ਸਤਪਾਲ ਸਿੰਘ ਜੌਹਲ : ਦੀਵਾਲੀ ਦਾ ਤਿਉਹਾਰ 14 ਨਵੰਬਰ ਨੂੰ ਹੈ ਤੇ ਉਸ ਦਿਨ ਕੈਨੇਡਾ ਦੇ ਸ਼ਹਿਰ ਬਰੈਂਪਟਨ ਦੇ ਵਾਸੀਆਂ ਨੂੰ ਪਟਾਕੇ ਚਲਾਉਣ ਦੀ ਖੁੱਲ੍ਹ ਮਿਲੀ ਹੋਈ ਹੈ । ਕਰੋਨਾ ਕਾਰਨ ਇਸ ਵਾਰ ਸਥਿਤੀ ਕੁਝ ਵੱਖਰੀ ਹੈ ਤੇ ਸਿਹਤ ਸੁਰੱਖਿਆ ਨਾਲ ਸਬੰਧਿਤ ਕਈ ਤਰ੍ਹਾਂ ਦੀ ਪਾਬੰਦੀਆਂ ਲੱਗੀਆਂ ਹੋਈਆਂ ਹਨ ਪਰ …

Read More »

ਟੋਰਾਂਟੋ ਪੁਲਿਸ ਵੱਲੋਂ ਪਬਲਿਕ ਸੇਫਟੀ ਐਲਰਟ ਜਾਰੀ

ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਪੁਲਿਸ ਵੱਲੋਂ ਪਬਲਿਕ ਸੇਫਟੀ ਐਲਰਟ ਵਾਰਨਿੰਗ ਜਾਰੀ ਕੀਤੀ ਗਈ ਹੈ। ਇਹ ਵਾਰਨਿੰਗ ਕੋਵਿਡ-19 ਨਾਲ ਸਬੰਧਤ ਟੈਕਸੀ ਫਰਾਡ ਸਕੈਮ ਦੀ ਹੈ। ਇਸ ਸਕੈਮ ਤਹਿਤ ਦੋ ਵਿਅਕਤੀ ਤੀਜੀ ਧਿਰ ਨੂੰ ਇਸ ਗੱਲ ਲਈ ਰਾਜ਼ੀ ਕਰਦੇ ਹਨ ਕਿ ਉਹ ਆਪਣੇ ਡੈਬਿਟ ਕਾਰਡ ਦੀ ਵਰਤੋਂ ਕਰੇ ਤੇ ਫਿਰ ਉਹ ਉਸ …

Read More »