Breaking News
Home / 2020 / November / 20

Daily Archives: November 20, 2020

ਕੈਪਟਨ ਅਮਰਿੰਦਰ ਭਲਕੇ 21 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਨਾਲ ਚੰਡੀਗੜ੍ਹ ‘ਚ ਕਰਨਗੇ ਮੀਟਿੰਗ

ਮੁੱਖ ਮੰਤਰੀ ਦਫਤਰ ਨੇ ਕਿਸਾਨ ਆਗੂਆਂ ਨੂੰ ਭੇਜੇ ਸੁਨੇਹੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ 21 ਨਵੰਬਰ ਨੂੰ ਬਾਅਦ ਦੁਪਹਿਰ ਡੇਢ ਵਜੇ ਪੰਜਾਬ ਭਵਨ ਚੰਡੀਗੜ੍ਹ ਵਿੱਚ ਸੂਬੇ ਦੀਆਂ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਮੀਟਿੰਗ ਲਈ ਸੱਦਿਆ ਹੈ। ਜਥੇਬੰਦੀਆਂ ਦੇ ਮੁਖੀਆਂ ਨੂੰ ਮੁੱਖ ਮੰਤਰੀ …

Read More »

ਪੰਜਾਬ ਦੀ ਲੜਖੜਾਈ ਆਰਥਿਕ ਸਥਿਤੀ ਤੋਂ ਕਾਂਗਰਸ ਨੂੰ ਹੋਈ ਚਿੰਤਾ

ਸੁਨੀਲ ਜਾਖੜ ਬੋਲੇ – ਕਿਸਾਨ ਜਥੇਬੰਦੀਆਂ ਆਪਣਾ ਹੀ ਘਰ ਸਾੜ ਕੇ ਹੱਥ ਨਾ ਸੇਕਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਦੇ ਧਰਨਿਆਂ ਕਾਰਨ ਸ਼ਹਿਰੀ ਵਰਗ ਵਿਚ ਵਧੇ ਗੁੱਸੇ ਤੇ ਲੜਖੜਾਈ ਅਰਥਵਿਵਸਥਾ ਨਾਲ ਕਾਂਗਰਸ ਪਾਰਟੀ ਵਿਚ ਖਲਬਲੀ ਮਚੀ ਹੋਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਕਿਸਾਨ …

Read More »

ਫਿਰੋਜ਼ਪੁਰ ‘ਚ ਧਰਨੇ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਦੇ ਪਰਿਵਾਰ ਨੂੰ ਮਿਲੀ ਸਰਕਾਰੀ ਸਹਾਇਤਾ

ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਪੀੜਤ ਪਰਿਵਾਰ ਨੂੰ ਸੌਂਪਿਆ 3 ਲੱਖ ਰੁਪਏ ਦਾ ਚੈਕ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਵਿਚ ਪੈਂਦੇ ਟੋਲ ਪਲਾਜ਼ਾ ਮਾਹਮੂ ਜੋਈਆਂ ਵਿਖੇ ਪਿਛਲੇ ਦਿਨੀਂ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਧਰਨੇ ਦੌਰਾਨ ਕਿਸਾਨ ਬਲਦੇਵ ਰਾਜ ਦੀ ਦਿਲ ਦਾ ਦੌਰਾ ਪੈਣ ਨਾਲ ਜਾਨ ਚਲੇ ਗਈ ਸੀ। ਇਸ ਦੇ ਚੱਲਦਿਆਂ …

Read More »

ਈ.ਡੀ. ਦੀ ਕਾਰਵਾਈ ਤੋਂ ਘਬਰਾ ਗਏ ਕੈਪਟਨ

ਕਿਸਾਨ ਆਗੂਆਂ ਨੇ ਕਿਹਾ – ਮੁੱਖ ਮੰਤਰੀ ਹੁਣ ਨਰਿੰਦਰ ਮੋਦੀ ਨੂੰ ਕਰਨਗੇ ਖੁਸ਼ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨਾਂ ਵਲੋਂ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਹੁਣ ਕਿਸਾਨਾਂ ਨੂੰ ਸੰਘਰਸ਼ ਠੰਡਾ ਕਰਨ ਦੀ ਨਸੀਹਤ ਦੇਣ ਲੱਗ ਪਏ ਹਨ …

Read More »

ਆਮ ਆਦਮੀ ਪਾਰਟੀ ਨੇ ਵੀ ਕੈਪਟਨ ਅਮਰਿੰਦਰ ‘ਤੇ ਚੁੱਕੇ ਸਵਾਲ

ਹਰਪਾਲ ਚੀਮਾ ਬੋਲੇ – ਕੈਪਟਨ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਵਿਦੇਸ਼ਾਂ ‘ਚ ਜਾਇਦਾਦਾਂ ਜਨਤਕ ਹੋਣ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਵੀ ਕੈਪਟਨ ਅਮਰਿੰਦਰ ਸਿੰਘ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਕੈਪਟਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਵਿਦੇਸ਼ਾਂ ਵਿਚ ਜਾਇਦਾਦਾਂ ਦੇ ਵੇਰਵੇ ਜਨਤਕ ਹੋਣੇ ਚਾਹੀਦੇ ਹਨ। ਵਿਰੋਧੀ ਧਿਰ ਦੇ ਆਗੂ …

Read More »

ਮਜੀਠੀਆ ਦੀ ਜੈਡ ਪਲੱਸ ਸੁਰੱਖਿਆ ਵਾਪਸੀ ਤੋਂ ਬਾਅਦ ਅਕਾਲੀ ਦਲ ਭੜਕਿਆ

ਦਲਜੀਤ ਚੀਮਾ ਨੇ ਕਿਹਾ – ਕੇਂਦਰ ਸਰਕਾਰ ਆਪਣੇ ਵਿਰੋਧੀਆਂ ਦਾ ਜੀਵਨ ਪਾ ਰਹੀ ਹੈ ਖਤਰੇ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਟੁੱਟ ਚੁੱਕਾ ਹੈ ਅਤੇ ਹੁਣ ਕੇਂਦਰ ਦੀ ਮੋਦੀ ਸਰਕਾਰ ਨੇ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕੇ ਦੇਣੇ ਸ਼ੁਰੂ ਕਰ ਦਿੱਤੇ ਹਨ। ਇਸਦੇ ਚੱਲਦਿਆਂ ਕੇਂਦਰ ਸਰਕਾਰ …

Read More »

ਕਾਂਗਰਸ ਨਵੇਂ ਤਰੀਕੇ ਨਾਲ ਚੁਣੇਗੀ ਪਾਰਟੀ ਪ੍ਰਧਾਨ

ਆਨਲਾਈਨ ਹੋਵੇਗੀ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਸਭ ਤੋਂ ਪੁਰਾਣੀ ਰਾਜਨੀਤਕ ਪਾਰਟੀ ਕਾਂਗਰਸ ਆਪਣੇ ਨਵੇਂ ਪਾਰਟੀ ਪ੍ਰਧਾਨ ਨੂੂੰ ਚੁਣਨ ਲਈ ਵੱਡਾ ਇਤਿਹਾਸਕ ਕਦਮ ਉਠਾਉਣ ਜਾ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਕਾਂਗਰਸ ਪਾਰਟੀ ਆਪਣਾ ਨਵਾਂ ਪ੍ਰਧਾਨ ਚੁਣਨ ਲਈ ਆਨਲਾਈਨ ਵੋਟਿੰਗ ਕਰਵਾਏਗੀ। ਇਸ ਲਈ ਕਾਂਗਰਸ ਦੇ ਪ੍ਰਤੀਨਿਧੀਆਂ ਨੂੰ ਜਲਦ ਹੀ …

Read More »

ਸੋਨੀਆ ਨੇ ਡਾ. ਮਨਮੋਹਨ ਸਿੰਘ ਦੀ ਅਗਵਾਈ ‘ਚ ਤਿੰਨ ਅਹਿਮ ਕਮੇਟੀਆਂ ਬਣਾਈਆਂ

ਆਰਥਿਕ, ਵਿਦੇਸ਼ੀ ਅਤੇ ਕੌਮੀ ਸੁਰੱਖਿਆ ਵਰਗੇ ਮਾਮਲਿਆਂ ‘ਤੇ ਹੋਵੇਗੀ ਵਿਚਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਨੇ ਆਰਥਿਕ, ਵਿਦੇਸ਼ੀ ਅਤੇ ਕੌਮੀ ਸੁਰੱਖਿਆ ਮਾਮਲਿਆਂ ਬਾਰੇ ਪਾਰਟੀ ਦੀਆਂ ਨੀਤੀਆਂ ‘ਤੇ ਵਿਚਾਰ-ਵਟਾਂਦਰੇ ਲਈ ਤਿੰਨ ਕਮੇਟੀਆਂ ਕਾਇਮ ਕੀਤੀਆਂ ਹਨ। ਇਨ੍ਹਾਂ ਕਮੇਟੀਆਂ ਦੀ ਪ੍ਰਧਾਨਗੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸੌਂਪੀ ਗਈ ਹੈ। ਪਾਰਟੀ ਸੰਗਠਨ ਦੇ …

Read More »

26/11 ਹਮਲੇ ਨੂੰ ਦੁਹਰਾਉਣਾ ਚਾਹੁੰਦੇ ਸਨ ਅੱਤਵਾਦੀ

ਨਗਰੋਟਾ ਮੁਕਾਬਲੇ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਕੀਤੀ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਨਗਰੋਟਾ ਵਿਚ ਲੰਘੇ ਕੱਲ੍ਹ ਮੁਕਾਬਲੇ ਦੌਰਾਨ ਭਾਰਤੀ ਸੁਰੱਖਿਆ ਬਲਾਂ ਨੇ ਜੈਸ਼ ਦੇ 4 ਅੱਤਵਾਦੀਆਂ ਨੂੰ ਮਾਰ ਮੁਕਾਇਆ ਸੀ। ਇਸ ਮੁਕਾਬਲੇ ਤੋਂ ਬਾਅਦ ਕੇਂਦਰ ਸਰਕਾਰ ਵੀ ਚੌਕਸ ਹੋ ਗਈ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ …

Read More »

ਭਾਰਤ ‘ਚ ਅਪ੍ਰੈਲ ਮਹੀਨੇ ਤੱਕ ਉਪਲਬਧ ਹੋ ਸਕਦੀ ਹੈ ਕਰੋਨਾ ਵੈਕਸੀਨ

ਹਰਿਆਣਾ ‘ਚ ਤੀਜੇ ਪੜਾਅ ਦਾ ਟਰਾਇਲ ਸ਼ੁਰੂ – ਅਨਿਲ ਵਿੱਜ ਨੇ ਵੀ ਲਈ ਵੈਕਸੀਨ ਦੀ ਡੋਜ਼ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਟੀਕਾ ਵਿਕਸਤ ਕਰਨ ਵਾਲੀ ਫਾਰਮਾ ਕੰਪਨੀ ਸੀਰਮ ਇੰਸਟੀਚਿਊਟ ਆਫ ਇੰਡੀਆ ਦੇ ਸੀਈਓ ਅਦਾਰ ਪੂਨਾਵਾਲਾ ਨੇ ਕਿਹਾ ਕਿ ਕੋਵਿਡ-19 ਦਾ ਔਕਸਫੋਰਡ ਟੀਕਾ ਅਗਲੇ ਸਾਲ ਅਪਰੈਲ ਤੱਕ ਭਾਰਤ ਪੁੱਜਣ ਦੀ ਸੰਭਾਵਨਾ …

Read More »