Breaking News
Home / 2020 / November / 20 (page 2)

Daily Archives: November 20, 2020

ਦਿੱਲੀ ਮੋਰਚਾ ਕਿਸਾਨੀ ਸੰਘਰਸ਼ਾਂ ਦੇ ਇਤਿਹਾਸ ਵਿਚ ਇਕ ਮੀਲ ਪੱਥਰ ਸਾਬਤ ਹੋਵੇਗਾ

ਮੋਦੀ ਸਰਕਾਰ ਨੂੰ ਝੁਕਾ ਕੇ ਹੀ ਦਮ ਲਵਾਂਗੇ: ਉਗਰਾਹਾਂ ਲੁਧਿਆਣਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪਿੰਡ ਸਰਾਭਾ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੂੰ ਝੁਕਾ ਹੀ ਦਮ ਲਵਾਂਗੇ। ਉਨ੍ਹਾਂ ਕਿਹਾ …

Read More »

ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ

ਸਿੱਖ ਕੌਮ ਨੂੰ ਇਕਜੁੱਟ ਹੋਣ ਦਾ ਸੱਦਾ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਪੰਥਕ ਸਰੂਪ ਧਾਰਨ ਕਰਨ ਦੀ ਨਸੀਹਤ ਅੰਮ੍ਰਿਤਸਰ/ਬਿਊਰੋ ਨਿਊਜ਼ : ਸਿੱਖਾਂ ਦੀ ਮਿੰਨੀ ਸੰਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦੀ ਸ਼ਤਾਬਦੀ ਦੇ ਮੁੱਖ ਸਮਾਗਮ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ …

Read More »

ਭਾਜਪਾ ਨੇ ਪੰਜਾਬ ‘ਚ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਕੀਤੀ ਤਿਆਰੀ

ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੀਆਂ 2022 ਵਿਚ ਹੋਣ ਵਾਲੀਆਂ ਚੋਣਾਂ ਲਈ ਸਾਰੀਆਂ 117 ਸੀਟਾਂ ‘ਤੇ ਚੋਣ ਲੜਨ ਵਾਸਤੇ ਜੰਗੀ ਪੱਧਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਭਾਜਪਾ ਵਰਕਰਾਂ …

Read More »

ਸੰਗਰੂਰ ‘ਚ ਹਾਦਸੇ ਤੋਂ ਬਾਅਦ ਕਾਰ ਨੂੰ ਲੱਗੀ ਅੱਗ

ਪੰਜ ਵਿਅਕਤੀਆਂ ਦੀ ਜਿੰਦਾ ਸੜਨ ਨਾਲ ਹੋਈ ਮੌਤ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਦੇ ਪਿੰਡ ਸਿਬੀਆ ਨੇੜੇ ਕੌਮੀ ਹਾਈਵੇਅ ‘ਤੇ ਟਰੱਕ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਟੱਕਰ ਤੋਂ ਬਾਅਦ ਕਾਰ ਨੂੰ ਲੱਗੀ ਅੱਗ ਕਾਰਨ ਪੰਜ ਵਿਅਕਤੀ ਜ਼ਿੰਦਾ ਸੜ ਗਏ। ਮਰਨ ਵਾਲਿਆਂ ਦੀ ਪਛਾਣ ਡਾਕਟਰ ਬਲਵਿੰਦਰ ਸਿੰਘ, ਡਾਕਟਰ ਕੁਲਤਾਰ ਸਿੰਘ, ਕੈਪਟਨ …

Read More »

ਜਲੰਧਰ ‘ਚ ਮਾਂ ਨੇ ਵਿਦੇਸ਼ ਰਹਿੰਦੇ ਪੁੱਤ ਨੂੰ ਵੀਡੀਓ ਕਾਲ ਕਰਕੇ ਲਿਆ ਫਾਹਾ

ਜਲੰਧਰ/ਬਿਊਰੋ ਨਿਊਜ਼ ਜਲੰਧਰ ਵਿਚ ਅੱਜ ਇਕ ਮਹਿਲਾ ਨੇ ਆਪਣੇ ਪਤੀ ਦੀ ਮੌਤ ਤੋਂ ਦੋ ਸਾਲ ਬਾਅਦ, ਇਸੇ ਹੀ ਦਿਨ ਖੁਦ ਨੂੰ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਦਰਦਨਾਕ ਪਹਿਲੂ ਇਹ ਰਿਹਾ ਕਿ ਉਸ ਮਹਿਲਾ ਨੇ ਪਹਿਲਾਂ ਆਪਣੇ ਵਿਦੇਸ਼ ਰਹਿੰਦੇ ਪੁੱਤ ਨੂੰ ਵੀਡੀਓ ਕਾਲ ਕੀਤੀ ਤੇ ਫਿਰ ਫਾਹਾ ਲੈ …

Read More »

ਸਿਮਰਜੀਤ ਬੈਂਸ ‘ਤੇ ਲੱਗੇ ਜਬਰ ਜਨਾਹ ਦੇ ਦੋਸ਼

ਵਿਧਵਾ ਮਹਿਲਾ ਨੇ ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ਲੁਧਿਆਣਾ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਲੁਧਿਆਣਾ ਦੀ ਇੱਕ ਮਹਿਲਾ ਨੇ ਜਬਰ-ਜਨਾਹ ਦੇ ਦੋਸ਼ ਲਾਏ ਹਨ। ਵਿਧਵਾ ਮਹਿਲਾ ਨੇ ਕਿਹਾ ਕਿ ਉਨ੍ਹਾਂ ਦਾ ਘਰ ਬੈਂਕ ਕੋਲ ਗਿਰਵੀ ਪਿਆ ਹੈ। ਉਸ ਮਾਮਲੇ ਨੂੰ ਸੁਲਝਾਉਣ ਬਦਲੇ …

Read More »

ਲੋਕ ਇਨਸਾਫ਼ ਪਾਰਟੀ ਨੇ ਕੀਤੀ ‘ਪੰਜਾਬ ਅਧਿਕਾਰ ਯਾਤਰਾ’

ਬੈਂਸ ਬੋਲੇ – ਪਾਣੀਆਂ ਦੀ ਕੀਮਤ ਵਸੂਲ ਕਰੋ ਜਾਂ ਪਾਣੀ ਦੇਣਾ ਬੰਦ ਕਰੋ ਚੰਡੀਗੜ੍ਹ : ਲੋਕ ਇਨਸਾਫ਼ ਪਾਰਟੀ ਵਲੋਂ ਪਾਣੀਆਂ ਦੀ ਕੀਮਤ ਵਸੂਲੀ ਲਈ ‘ਸਾਡਾ ਖੇਤ-ਸਾਡਾ ਪਾਣੀ-ਸਾਡਾ ਹੱਕ’ ਤਹਿਤ ਹਰੀਕੇ ਪੱਤਣ ਤੋਂ ਚੰਡੀਗੜ੍ਹ ਤੱਕ ਚਾਰ ਰੋਜ਼ਾ ਪੰਜਾਬ ਅਧਿਕਾਰ ਯਾਤਰਾ ਸਤਲੁਜ-ਬਿਆਸ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਤੋਂ ਸ਼ੁਰੂ ਕੀਤੀ, ਜਿਸਦੀ …

Read More »

ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਰਾਖਵਾਂ

ਅਗਵਾ ਕਰਨ ਤੋਂ ਬਾਅਦ ਕਤਲ ਦੇ ਮਾਮਲੇ ਵਿਚ ਘਿਰੇ ਹੋਏ ਹਨ ਸਾਬਕਾ ਡੀਜੀਪੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸਿੰਘ ਸੈਣੀ ਦੀ 1991 ਵਿੱਚ ਬਲਵੰਤ ਸਿੰਘ ਮੁਲਤਾਨੀ ਕਤਲ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਸੈਣੀ …

Read More »

ਜਗਮੀਤ ਸਿੰਘ ਬਰਾੜ ਨੇ ਆਪਣੇ ਨਾਮ ਨਾਲੋਂ ‘ਬਰਾੜ’ ਸ਼ਬਦ ਹਟਾਇਆ

ਗਿਆਨੀ ਹਰਪ੍ਰੀਤ ਸਿੰਘ ਨੇ ਜਗਮੀਤ ਸਿੰਘ ਦੇ ਕਦਮ ਦੀ ਕੀਤੀ ਸ਼ਲਾਘਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਦੇ ਮੁੱਖ ਸਮਾਗਮ ਮੌਕੇ ਸਾਬਕਾ ਸੰਸਦ ਮੈਂਬਰ ਅਤੇ ਸਿਆਸਤਦਾਨ ਜਗਮੀਤ ਸਿੰਘ ਬਰਾੜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪ੍ਰਣ ਲਿਆ ਹੈ ਕਿ ਉਹ ਭਵਿੱਖ ਵਿੱਚ ਆਪਣੇ ਨਾਂ ਨਾਲ ਆਪਣਾ ਗੋਤ (ਬਰਾੜ) …

Read More »

ਅਟਾਰੀ ਬਾਰਡਰ ‘ਤੇ ਰਿਟ੍ਰੀਟ ਸੈਰੇਮਨੀ ਹੋਵੇ ਮੁੜ ਤੋਂ ਸ਼ੁਰੂ

ਗੁਰਜੀਤ ਔਜਲਾ ਨੇ ਗ੍ਰਹਿ ਮੰਤਰੀ ਨੂੰ ਲਗਾਈ ਇਹ ਗੁਹਾਰ ਅੰਮ੍ਰਿਤਸਰ : ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅਟਾਰੀ-ਬਾਰਡਰ ‘ਤੇ ਰੋਜ਼ਾਨਾ ਹੋਣ ਵਾਲੀ ਰਿਟ੍ਰੀਟ ਸੈਰੇਮਨੀ ਲਈ ਸਟੈਂਡਰਡ ਆਪਰੇਟਿੰਗ ਪ੍ਰੋਸੀਜਰ ਬਣਾਉਣ ਦੀ ਗੁਹਾਰ ਲਾਈ ਹੈ। ਔਜਲਾ ਨੇ ਕੇਂਦਰੀ ਮੰਤਰੀ ਨੂੰ ਇਸ ਸਬੰਧੀ ਪੱਤਰ ਲਿਖਦਿਆਂ ਕਿਹਾ …

Read More »