ਓਨਟਾਰੀਓ/ਬਿਊਰੋ ਨਿਊਜ਼ ਪੀਲ ਪੁਲਿਸ ਨੇ ਕੈਨੇਡਾ ‘ਚ ਵੱਖ-ਵੱਖ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਇਕ ਗਿਰੋਹ ਦੇ 88 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗਿਰੋਹ ਕਤਲ ਕਰਨ, ਵੱਖ ਵੱਖ ਗੋਲੀਕਾਂਡ ਨੂੰ ਅੰਜਾਮ ਦੇਣ ਅਤੇ ਨਸ਼ਿਆਂ ਦੀ ਸਮਗਲਿੰਗ ਦੇ ਸਬੰਧ ਵਿੱਚ ਕਥਿਤ ਤੌਰ ਉੱਤੇ ਜ਼ਿੰਮੇਵਾਰ ਹੈ। ਇਨ੍ਹਾਂ ਮਾਮਲਿਆਂ ਵਿੱਚ ਜਾਰੀ ਜਾਂਚ ਤੋਂ …
Read More »Daily Archives: November 20, 2020
ਨਿਤੀਸ਼ ਕੁਮਾਰ 7ਵੀਂ ਵਾਰਬਿਹਾਰ ਦੇ ਮੁੱਖ ਮੰਤਰੀਬਣੇ
ਪਟਨਾ/ਬਿਊਰੋ ਨਿਊਜ਼ : ਜਨਤਾਦਲ (ਯੂ) ਮੁਖੀ ਨਿਤੀਸ਼ਕੁਮਾਰ (69) ਨੇ ਦੋ ਦਹਾਕਿਆਂ ਵਿਚ ਸੱਤਵੀਂ ਵਾਰਬਿਹਾਰ ਦੇ ਮੁੱਖ ਮੰਤਰੀ ਵਜੋਂ ਹਲਫ਼ਲਿਆ।ਰਾਜਪਾਲਫਾਗੂ ਚੌਹਾਨ ਨੇ ਰਾਜਭਵਨਵਿਚ ਉਨ੍ਹਾਂ ਦੀਅਗਵਾਈਹੇਠ 14 ਮੈਂਬਰੀ ਮੰਤਰੀ ਮੰਡਲ ਨੂੰ ਹਲਫ਼ਦਿਵਾਇਆ।ਭਾਜਪਾ ਦੇ ਦੋ ਆਗੂਆਂ ਤਾਰਕਿਸ਼ੋਰਪ੍ਰਸਾਦਅਤੇ ਰੇਣੂਦੇਵੀ ਨੂੰ ਸੁਸ਼ੀਲ ਕੁਮਾਰਮੋਦੀਦੀ ਥਾਂ ‘ਤੇ ਇਸ ਵਾਰ ਉਪ ਮੁੱਖ ਮੰਤਰੀ ਬਣਾਇਆ ਗਿਆ ਹੈ ਜਦਕਿਪਾਰਟੀ ਦੇ …
Read More »ਮੁੰਬਈਪੁਲਿਸ ਨੇ ਕੰਗਣਾ ਤੇ ਉਸਦੀ ਭੈਣ ਨੂੰ ਪੇਸ਼ਹੋਣਲਈਭੇਜਿਆਤੀਜੀਵਾਰਨੋਟਿਸ
ਮੁੰਬਈ : ਮੁੰਬਈਪੁਲਿਸ ਨੇ ਅਦਾਕਾਰਾ ਕੰਗਣਾ ਰਨੌਤ ਅਤੇ ਉਸ ਦੀਭੈਣ ਰੰਗੋਲੀ ਨੂੰ ਪੇਸ਼ਹੋਣਲਈਤੀਜੀਵਾਰਨੋਟਿਸਭੇਜਿਆਹੈ।ਜ਼ਿਕਰਯੋਗ ਹੈ ਕਿ ਇਨ੍ਹਾਂ ਦੋਵਾਂ ਭੈਣਾਂ ‘ਤੇ ਭਾਈਚਾਰਕਤਣਾਅ ਫੈਲਾਉਣ ਦੇ ਇਲਜ਼ਾਮਹਨ।ਇਨ੍ਹਾਂ ਦੋਵਾਂ ਭੈਣਾਂ ਨੇ ਸ਼ੋਸ਼ਲਮੀਡੀਆ’ਤੇ ਇਤਰਾਜਯੋਗ ਟਿੱਪਣੀਆਂ ਵੀਕੀਤੀਆਂ ਸਨ, ਇਸੇ ਕਰਕੇ 23 ਅਤੇ 24 ਨਵੰਬਰ ਨੂੰ ਪੇਸ਼ਹੋਣਲਈ ਕਿਹਾ ਗਿਆ ਹੈ। ਧਿਆਨਰਹੇ ਕਿ ਇਨ੍ਹਾਂ ਨੂੰ ਪਹਿਲਾਂ ਕ੍ਰਮਵਾਰ 26 ਅਤੇ …
Read More »ਜੰਮੂ ਕਸ਼ਮੀਰ ‘ਚ ਅੱਤਵਾਦੀਆਂ ਦੀ ਵੱਡੀ ਸਾਜਿਸ਼ਨਕਾਮ
ਸੁਰੱਖਿਆ ਬਲਾਂ ਨੇ ਜੈਸ਼ ਦੇ 4 ਅੱਤਵਾਦੀ ਮਾਰ ਮੁਕਾਏ ਪਾਕਿਅਦਾਲਤ ਨੇ ਹਾਫ਼ਿਜ਼ ਸਈਦ ਨੂੰ ਸੁਣਾਈ 10 ਸਾਲਦੀ ਸਜ਼ਾ ਸ੍ਰੀਨਗਰ/ਬਿਊਰੋ ਨਿਊਜ਼ : ਭਾਰਤੀ ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਦੇ ਨਗਰੋਟਾਵਿਚਚਾਰ ਅੱਤਵਾਦੀਆਂ ਨੂੂੰ ਮਾਰ ਮੁਕਾਇਆ। ਇਹ ਅੱਤਵਾਦੀ ਗੋਲਾਬਾਰੂਦਅਤੇ ਹਥਿਆਰਲੈ ਕੇ ਜੰਮੂ ਤੋਂ ਸ੍ਰੀਨਗਰ ਜਾ ਰਹੇ ਸਨ।ਘਟਨਾ ਅੱਜ ਸਵੇਰੇ ਕਰੀਬਪੰਜਵਜੇ ਦੀਹੈ।ਜ਼ਿਕਰਯੋਗ ਹੈ ਕਿ …
Read More »ਸ਼੍ਰੋਮਣੀਅਕਾਲੀਦਲ (ਬਾਦਲ) ਨੂੰ ਵੱਡਾ ਝਟਕਾ
ਦਿੱਲੀਕਮੇਟੀ ਦੇ ਦੋ ਮੈਂਬਰਾਂ ਨੇ ਸੁਖਬੀਰਬਾਦਲ ਨੂੰ ਭੇਜੇ ਆਪਣੇ ਅਸਤੀਫੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚਸ਼੍ਰੋਮਣੀਅਕਾਲੀਦਲ (ਬਾਦਲ) ਨੂੰ ਵੱਡਾ ਝਟਕਾ ਲੱਗਾ ਹੈ।ਦਿੱਲੀ ਸਿੱਖ ਗੁਰਦੁਆਰਾਪ੍ਰਬੰਧਕਕਮੇਟੀ ਦੇ ਦੋ ਮੈਂਬਰਾਂ ਹਰਿੰਦਰਪਾਲ ਸਿੰਘ ਤੇ ਜਤਿੰਦਰ ਸਿੰਘ ਸਾਹਨੀ ਨੇ ਸ਼੍ਰੋਮਣੀਅਕਾਲੀਦਲ ਤੋਂ ਅਸਤੀਫ਼ੇ ਦੇ ਦਿੱਤੇ ਹਨ। ਦੋਵਾਂ ਆਗੂਆਂ ਨੇ ਅਕਾਲੀਦਲਦੀਕਾਰਜਸ਼ੈਲੀ’ਤੇ ਸਵਾਲ ਚੁੱਕਦਿਆਂ ਪਾਰਟੀਪ੍ਰਧਾਨਸੁਖਬੀਰ ਸਿੰਘ ਬਾਦਲ ਨੂੰ ਅਸਤੀਫੇ …
Read More »ਇਤਿਹਾਸਕ ਕਿਸਾਨ ਮੁਕਤੀ ਘੋਲ ਦਾ ਬਿਗਲ
ਯੋਗੇਂਦਰ ਯਾਦਵ ਅਗਲੇ ਹਫ਼ਤੇ ਦੇਸ਼ ਕਿਸਾਨਾਂ ਦੀ ਬੇਮਿਸਾਲ ਇਕੱਤਰਤਾ ਦੇਖੇਗਾ। 26 ਨਵੰਬਰ ਨੂੰ ਸੰਵਿਧਾਨ ਦਿਵਸ ਤੇ ਦੇਸ਼ ਭਰ ਦੇ ਕਿਸਾਨਾਂ ਨੇ ‘ਦਿੱਲੀ ਚਲੋ’ ਦਾ ਪ੍ਰਣ ਲਿਆ ਹੈ। ਰੇਲਗੱਡੀਆਂ ਤੇ ਜਨਤਕ ਬੱਸਾਂ ਨਾ ਚੱਲਣ ਕਰ ਕੇ ਦੂਰ ਦੁਰਾਡੇ ਤੋਂ ਕਿਸਾਨ ਦਿੱਲੀ ਨਹੀਂ ਪਹੁੰਚ ਸਕਣਗੇ ਪਰ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਉਤਰਾਖੰਡ ਤੇ …
Read More »ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪੰਦਰਾਂ ਮਹੀਨੇ ਪਹਿਲਾਂ ਹੀ ਪਰ ਤੋਲਣ ਲੱਗੀਆਂ ਸਿਆਸੀ ਧਿਰਾਂ
ਗੁਰਮੀਤ ਸਿੰਘ ਪਲਾਹੀ ਪੰਜਾਬ ‘ਚ ਕਿਸਾਨ ਅੰਦੋਲਨ ਨੇ ਭਾਜਪਾ ਦੇ ਪੰਜਾਬ ‘ਚ ਇਕੱਲਿਆਂ ਵਿਧਾਨ ਸਭਾ ਚੋਣਾਂ ਲੜਨ ਦੇ ਸੁਪਨਿਆਂ ਨੂੰ ਬੂਰ ਪਾਇਆ ਹੈ। ਅਕਾਲੀ-ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ ਖੇਤੀ ਕਾਨੂੰਨਾਂ ਨੇ ਤੋੜ ਦਿੱਤਾ ਹੈ। ਹਰ ਸਮੇਂ ਭਾਜਪਾ ਦੇ ਸੋਹਲੇ ਗਾਉਣ ਵਾਲੀ ਸਿਆਸੀ ਧਿਰ ਸ਼੍ਰੋਮਣੀ ਅਕਾਲੀ ਦਲ (ਬ) ਹੁਣ ਭਾਜਪਾ ਨੂੰ …
Read More »ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਦੇਸ਼ ਭਰ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਨੇ ਕੀਤੀ ਲਾਮਬੰਦੀ
26-27 ਨਵੰਬਰ ਨੂੰ ‘ਦਿੱਲੀ ਜਾਮ’ ਪੰਜ ਮਹੀਨਿਆਂ ਦਾ ਰਾਸ਼ਨ ਲੈ ਕੇ ਟਰੈਕਟਰ-ਟਰਾਲੀਆਂ ਨਾਲ ਦਿੱਲੀ ਨੂੰ ਕੂਚ ਕਰਨਗੇ ਕਿਸਾਨ ਚੰਡੀਗੜ੍ਹ : ਕੌਮੀ ਸਾਂਝਾ ਕਿਸਾਨ ਮੋਰਚਾ ਵਲੋਂ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ 26 ਤੇ 27 ਨਵੰਬਰ ਨੂੰ ਦੇਸ਼ ਭਰ …
Read More »ਕੈਨੇਡਾ ਵਲੋਂ ਬਿਡੇਨ ਤੇ ਕਮਲਾ ਹੈਰਿਸ ਨੂੰ ਸੱਦਾ ਭੇਜਣ ਦੀ ਤਿਆਰੀ
ਟਰੂਡੋ ਨੇ ਬਿਡੇਨ ਨੂੰ ਫੋਨ ਕਰਕੇ ਸਭ ਤੋਂ ਪਹਿਲਾਂ ਦਿੱਤੀ ਸੀ ਵਧਾਈ ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਦੀ ਸਰਕਾਰ ਵਲੋਂ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਿਡੇਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਸੱਦਾ ਭੇਜਣ ਦੀ ਤਿਆਰੀ ਕਰ ਲਈ ਗਈ ਹੈ। ਅਮਰੀਕਾ ਤੇ ਕੈਨੇਡਾ ਗੁਆਂਢੀ ਮੁਲਕ ਹਨ ਅਤੇ ਦੋਵਾਂ ਦੇਸ਼ਾਂ …
Read More »ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬੀ ਐਸ ਘੁੰਮਣ ਨੇ ਦਿੱਤਾ ਅਸਤੀਫ਼ਾ
ਪਟਿਆਲਾ/ਬਿਊਰੋ ਨਿਊਜ਼ ਵਿੱਤੀ ਸੰਕਟ ਵਿਚ ਚੱਲ ਰਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਨੇ ਅਸਤੀਫ਼ਾ ਦੇ ਦਿੱਤਾ ਹੈ। ਬੀਐੱਸ ਘੁੰਮਣ ਵੱਲੋਂ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਐੱਸ ਘੁੰਮਣ ਨੇ ਸਾਲ 2017 ਵਿੱਚ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਵਜੋਂ ਅਹੁਦਾ …
Read More »