Breaking News
Home / 2020 / November / 24

Daily Archives: November 24, 2020

26 ਤੇ 27 ਨਵੰਬਰ ਦੇ ਦਿੱਲੀ ਅੰਦੋਲਨ ਲਈ ਕਿਸਾਨਾਂ ‘ਚ ਭਾਰੀ ਉਤਸ਼ਾਹ

ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ 2 ਲੱਖ ਤੋਂ ਵਧੇਰੇ ਕਿਸਾਨ ਦਿੱਲੀ ਲਈ ਕਰਨਗੇ ਕੂਚ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਹੁਣ 26 ਤੇ 27 ਨਵੰਬਰ ਨੂੰ ਕਿਸਾਨਾਂ ਨੇ ਦਿੱਲੀ ਦਾ ਘਿਰਾਓ ਕਰਨਾ ਹੈ ਅਤੇ ਇਸ ਨੂੰ …

Read More »

‘ਦਿੱਲੀ ਕੂਚ’ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਰੋਕੇਗੀ ਹਰਿਆਣਾ ਸਰਕਾਰ

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੁਲਿਸ ਨੂੰ ਦਿੱਤੇ ਸਖਤੀ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨਾਂ ਨੇ 26 ਤੇ 27 ਨਵੰਬਰ ਨੂੰ ਦਿੱਲੀ ਘਿਰਾਓ ਦੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਪੂਰੇ ਕਮਰ ਕੱਸੇ ਕਰ ਲਏ ਹਨ ਅਤੇ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਦੇ ਰਸਤੇ ਹੀ ਦਿੱਲੀ ਜਾਣਾ ਪਵੇਗਾ। ਇਸੇ …

Read More »

ਹਰਿਆਣਾ ਸਰਕਾਰ ਵੱਲੋਂ ਸਰਹੱਦ ਸੀਲ ਕਰਨ ਦੀ ਕਾਰਵਾਈ ਗੈਰ-ਜਮਹੂਰੀ

ਅਕਾਲੀ ਆਗੂ ਚੀਮਾ ਨੇ ਖੱਟਰ ਸਰਕਾਰ ਦੀ ਕਾਰਵਾਈ ਨੂੰ ਦੱਸਿਆ ਮੰਦਭਾਗਾ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਵਲੋਂ 26 ਤੇ 27 ਨਵੰਬਰ ਨੂੰ ਦਿੱਲੀ ਦੇ ਕੀਤੇ ਜਾ ਰਹੇ ਘਿਰਾਓ ਨੂੰ ਦੇਖਦਿਆਂ ਹਰਿਆਣਾ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਦੀ ਸਰਹੱਦ ਨੂੰ ਸੀਲ ਕਰਨ ਦੀ ਕਾਰਵਾਈ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਗ਼ੈਰ-ਜਮਹੂਰੀ ਗਤੀਵਿਧੀਆਂ ਕਰਾਰ …

Read More »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਕਹਿਣਾ – ਅਸੀਂ ਮੋਦੀ ਸਰਕਾਰ ਅੱਗੇ ਗੋਡੇ ਨਹੀਂ ਟੇਕਾਂਗੇ

ਜੰਡਿਆਲਾ ਗੁਰੂ ‘ਚ ਫਿਰ ਯਾਤਰੀ ਰੇਲ ਗੱਡੀਆਂ ਦਾ ਰਾਹ ਰੋਕਿਆ ਜੰਡਿਆਲਾ ਗੁਰੂ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਨੇ ਮਾਲ ਤੇ ਰੇਲ ਗੱਡੀਆਂ ਨੂੰ 15 ਦਿਨਾਂ ਤੱਕ ਲੰਘਣ ਦੀ ਸਹਿਮਤੀ ਦਿੱਤੀ ਹੋਈ ਹੈ ਅਤੇ ਪੰਜਾਬ ਵਿਚ ਰੇਲ ਗੱਡੀਆਂ ਚੱਲ ਵੀ ਪਈਆਂ ਹਨ। ਇਸੇ ਦੌਰਾਨ ਅੱਜ ਫਿਰ ਯਾਤਰੂ ਗੱਡੀਆਂ ਨੂੰ ਜੰਡਿਆਲਾ ਗੁਰੂ …

Read More »

ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਫਿਰ ਕਰੇਗੀ ਮੀਟਿੰਗ

3 ਦਸੰਬਰ ਨੂੰ ਖੇਤੀ ਮੰਤਰੀ ਕਿਸਾਨ ਆਗੂਆਂ ਨਾਲ ਦਿੱਲੀ ‘ਚ ਕਰਨਗੇ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ 3 ਦਸੰਬਰ ਨੂੰ ਦੁਬਾਰਾ ਮੀਟਿੰਗ ਕੀਤੀ ਜਾ ਰਹੀ ਹੈ। ਦਿੱਲੀ ਵਿਚ ਹੋਣ ਵਾਲੀ ਇਸ ਮੀਟਿੰਗ ਲਈ 32 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। …

Read More »

ਕੈਪਟਨ ਅਮਰਿੰਦਰ ਨੇ ਨਵਜੋਤ ਸਿੱਧੂ ਵੱਲ ਵਧਾਇਆ ਦੋਸਤੀ ਦਾ ਹੱਥ – ਭਲਕੇ ਲੰਚ ‘ਤੇ ਸੱਦਿਆ

ਯੋਗਰਾਜ ਨੇ ਵੀ ਸਿੱਧੂ ਦੇ ਘਰ ਪਹੁੰਚ ਕੇ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਭਲਕੇ 25 ਨਵੰਬਰ ਨੂੰ ਦੁਪਹਿਰ ਦੇ ਖਾਣੇ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਸਿੱਧੂ ਨਾਲ ਕਈ ਵਿਸ਼ਿਆਂ ‘ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸ …

Read More »

ਲੁਧਿਆਣਾ ‘ਚ ਘਰ ਦੇ ਮੁਖੀ ਨੇ ਹੀ ਪੂਰਾ ਪਰਿਵਾਰ ਕੀਤਾ ਖਤਮ

ਪਤਨੀ, ਪੁੱਤਰ, ਨੂੰਹ ਤੇ ਪੋਤੇ ਦਾ ਬੇਰਹਿਮੀ ਨਾਲ ਕਤਲ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਮਯੂਰ ਵਿਹਾਰ ਇਲਾਕੇ ‘ਚ ਇਕ ਵਿਅਕਤੀ ਵਲੋਂ ਤੇਜ਼ਧਾਰ ਹਥਿਆਰ ਨਾਲ ਆਪਣੀ ਪਤਨੀ, ਪੁੱਤਰ, ਨੂੰਹ ਤੇ 13 ਸਾਲਾਂ ਦੇ ਪੋਤੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਪਰਿਵਾਰ ਦੇ ਮੁਖੀ ਨੇ ਹੀ ਚਾਰੋ ਕਤਲ ਕੀਤੇ ਹਨ। …

Read More »

‘ਆਪ’ ਵਲੋਂ ਨਸ਼ਾ ਤਸਕਰੀ ਦੇ ਮਾਮਲੇ ਵਿਚ ਅਕਾਲੀ ਦਲ ਅਤੇ ਕਾਂਗਰਸ ਖ਼ਿਲਾਫ਼ ਲੁਧਿਆਣਾ ‘ਚ ਰੋਸ ਧਰਨਾ

ਲੋਕ ਇਨਸਾਫ਼ ਪਾਰਟੀ ਨੇ ‘ਆਪ’ ਵਿਧਾਇਕਾ ਮਾਣੂੰਕੇ ‘ਤੇ ਜਾਅਲੀ ਡਿਗਰੀਆਂ ਦੇਣ ਦੇ ਲਗਾਏ ਇਲਜ਼ਾਮ ਲੁਧਿਆਣਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਦੀ ਨਸ਼ਾ ਤਸਕਰੀ ਮਾਮਲੇ ਵਿਚ ਸ਼ਮੂਲੀਅਤ ਦੇ ਵਿਰੋਧ ਵਿਚ ਲੁਧਿਆਣਾ ਵਿਖੇ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਪੰਜਾਬ ਵਿਧਾਨ ਸਭਾ ‘ਚ ਵਿਰੋਧੀ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਹੋਏ ਕਰੋਨਾ ਟੈਸਟ

ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਸਰ ‘ਚ ਲਗਾਇਆ ਕੋਵਿਡ ਜਾਂਚ ਕੈਂਪ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਅੱਜ ਕਰੋਨਾ ਟੈਸਟ ਹੋਏ। ਇਸ ਲਈ ਅੰਮ੍ਰਿਤਸਰ ਵਿਚ ਸ਼੍ਰੋਮਣੀ ਕਮੇਟੀ ਦਫਤਰ ‘ਚ ਕੋਵਿਡ ਜਾਂਚ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੀ ਵਿਸ਼ੇਸ਼ …

Read More »

ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀਆਂ ਨਾਲ ਕੀਤੀ ਨੌਵੀਂ ਬੈਠਕ

ਕਿਹਾ – ਦੇਸ਼ ਦੀ ਜਨਤਾ ਨੂੰ ਬਿਹਤਰੀਨ ਵੈਕਸੀਨ ਮੁਹੱਈਆ ਕਰਾਵਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਰ ਕਰੋਨਾ ਵਾਇਰਸ ਨੂੰ ਲੈ ਕੇ ਦਿੱਲੀ, ਹਰਿਆਣਾ ਤੇ ਹਿਮਾਚਲ ਸਮੇਤ ਦੇਸ਼ ਦੇ 8 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਆਨਲਾਈਨ ਚਰਚਾ ਕੀਤੀ। ਇਸ ਮੌਕੇ ਮੋਦੀ ਨੇ ਕਿਹਾ ਕਿ ਵੈਕਸੀਨ ਦੀ ਕੀਮਤ …

Read More »