ਬੀਐੱਸਐੱਫ ਜਵਾਨਾਂ ਨੇ ਡਰੋਨ ਭਜਾਉਣ ਲਈ ਚਲਾਈਆਂ 63 ਗੋਲੀਆਂ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਵਿਚ ਭਾਰਤ-ਪਾਕਿ ਸਰਹੱਦ ‘ਤੇ ਸੰਘਣੀ ਧੁੰਦ ਦਾ ਲਾਹਾ ਲੈਂਦਿਆਂ ਦੋ ਪਾਕਿਸਤਾਨੀ ਡਰੋਨਾਂ ਨੇ ਲੰਘੀ ਰਾਤ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ। ਬੀਐੱਸਐੱਫ ਦੇ ਜਵਾਨਾਂ ਨੇ ਤੁਰੰਤ ਜਵਾਬੀ ਕਾਰਵਾਈ ਕੀਤੀ। ਦੋਵੇਂ ਡਰੋਨ ਦੋ ਮਿੰਟ ਤੋਂ ਵੀ ਘੱਟ ਸਮੇਂ ਲਈ ਭਾਰਤੀ …
Read More »Monthly Archives: December 2020
ਦਿੱਲੀ ਵਿਚ ਪਹਿਲੇ ਫੇਜ ਦੌਰਾਨ 51 ਲੱਖ ਵਿਅਕਤੀਆਂ ਨੂੰ ਦਿੱਤੀ ਜਾਵੇਗੀ ਕਰੋਨਾ ਵੈਕਸੀਨ
ਕੇਜਰੀਵਾਲ ਸਰਕਾਰ ਨੇ ਵੈਕਸੀਨ ਨੂੰ ਰਿਸੀਵ ਅਤੇ ਸਟੋਰ ਕਰਨ ਦੀ ਕੀਤੀ ਤਿਆਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਫਰੰਟ ਲਾਈਨ ‘ਤੇ ਕੰਮ ਕਰਨ ਵਾਲੇ ਵਰਕਰਾਂ ਅਤੇ ਹੈਲਥ ਕੇਅਰ ਵਰਕਰਾਂ ਸਮੇਤ 51 ਲੱਖ ਵਿਅਕਤੀਆਂ ਦੀ ਲਿਸਟ ਤਿਆਰ ਕੀਤੀ ਹੈ, ਜਿਨ੍ਹਾਂ ਨੂੰ ਪਹਿਲੇ ਫੇਜ ਵਿਚ …
Read More »ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਵਲੋਂ ਅਲ ਬਦਰ ਦੇ ਚਾਰ ਅੱਤਵਾਦੀ ਗ੍ਰਿਫ਼ਤਾਰ
ਪੂਰੇ ਇਲਾਕੇ ਨੂੰ ਕਰ ਦਿੱਤਾ ਗਿਆ ਸੀਲ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ‘ਚ ਅੱਜ ਸੁਰੱਖਿਆ ਬਲਾਂ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਅਵੰਤੀਪੋਰਾ ਜ਼ਿਲ੍ਹੇ ‘ਚ ਇਕ ਤਲਾਸ਼ੀ ਮੁਹਿੰਮ ਦੌਰਾਨ ਅਲ ਬਦਰ ਦੇ ਚਾਰ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਅੱਤਵਾਦੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰਕੇ ਇਸ ਦੀ ਤਲਾਸ਼ੀ ਲਈ ਗਈ। …
Read More »ਇਮਰਾਨ ਖਾਨ ਨੂੰ ਢਾਈ ਸਾਲਾਂ ਬਾਅਦ ਪਾਕਿਸਤਾਨ ਦੇ ਵਿਕਾਸ ਦੀ ਆਈ ਯਾਦ
ਕਿਹਾ, ਹੁਣ ਜਨਤਾ ਨੂੰ ਕੰਮ ਕਰਕੇ ਦਿਖਾਉਣਾ ਹੋਵੇਗਾ ਇਸਮਾਲਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਵਿਰੋਧ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸਦੇ ਚੱਲਦਿਆਂ ਂਿੲਮਰਾਨ ਖਾਨ ਨੇ ਆਪਣੇ ਮੰਤਰੀਆਂ ਕੋਲੋਂ ਕੰਮ ਸਬੰਧੀ ਜਾਣਕਾਰੀ ਮੰਗੀ ਹੈ। ਰਾਜਧਾਨੀ ਇਸਲਾਮਾਬਾਦ ਵਿਚ ਆਯੋਜਿਤ ਇਕ ਸਮਾਗਮ ਵਿਚ ਇਮਰਾਨ ਨੇ ਮੰਤਰੀਆਂ ਨੂੰ ਕਿਹਾ ਕਿ …
Read More »ਕਿਸਾਨੀ ਮੋਰਚੇ ਦੌਰਾਨ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀਆਂ
ਮੋਦੀ ਸਰਕਾਰ ਦੀਆਂ ਦਬਾਅ ਪਾਊ ਨੀਤੀਆਂ ਦਾ ਡਟ ਕੇ ਟਾਕਰਾ ਕਰਨ ਦਾ ਲਿਆ ਅਹਿਦ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਸਿੰਘੂ ਤੇ ਟਿਕਰੀ ਬਾਰਡਰਾਂ ‘ਤੇ ਕਿਸਾਨ ਅੰਦੋਲਨ ਦੌਰਾਨ ਵੱਖ-ਵੱਖ ਕਾਰਨਾਂ ਕਰਕੇ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਐਤਵਾਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। …
Read More »ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਪਿੰਡਾਂ ਵਿਚ ਵੀ ਸ਼ਰਧਾਂਜਲੀਆਂ
ਚੰਡੀਗੜ : ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਵੱਲੋਂ ਪੌਣੇ ਤਿੰਨ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖਿਲਾਫ ਵਿੱਢੇ ਸੰਘਰਸ਼ ਦਾ ਘੇਰਾ ਹੋਰ ਵਧ ਗਿਆ ਹੈ। ਦਿੱਲੀ ਮੋਰਚੇ ਤੋਂ ਬਾਅਦ ਜਿੱਥੇ 100 ਤੋਂ ਵੱਧ ਥਾਵਾਂ ‘ਤੇ ਧਰਨੇ ਪ੍ਰਦਰਸ਼ਨ ਚੱਲ ਰਹੇ ਸਨ ਉੱਥੇ ਆਪਣੀਆਂ ਜਾਨਾਂ ਕਿਸਾਨੀ ਸੰਘਰਸ਼ ਦੇ ਲੇਖੇ ਲਾਉਣ ਵਾਲੇ ਕਿਸਾਨਾਂ ਦੀ ਯਾਦ …
Read More »ਹੰਸ ਰਾਜ ਹੰਸ ਖੇਤੀ ਕਾਨੂੰਨਾਂ ਦੇ ਗਿਣਾਉਣ ਲੱਗੇ ਫਾਇਦੇ
ਪੰਜਾਬ ਦੇ ਰਾਜ ਗਾਇਕ ਨੇ ਖੇਤੀ ਮੰਤਰੀ ਦੇ ਪੱਤਰ ਦੀਆਂ ਵੰਡੀਆਂ ਕਾਪੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਦੇ ਸੰਸਦ ਮੈਂਬਰ ਤੇ ਪੰਜਾਬੀ ਸੂਫ਼ੀ ਗਾਇਕ ਹੰਸ ਰਾਜ ਹੰਸ ਨੇ ਆਪਣੇ ਸੰਸਦੀ ਹਲਕੇ ਉੱਤਰ-ਪੱਛਮੀ ਦਿੱਲੀ ਦੇ ਹਰਿਆਣਾ ਦੀਆਂ ਸਰਹੱਦਾਂ ਨਾਲ ਲਗਦੇ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦੇ …
Read More »ਕਿਸਾਨਾਂ ਨੇ ਲੜੀਵਾਰ ਭੁੱਖ ਹੜਤਾਲ ਕੀਤੀ ਸ਼ੁਰੂ
ਨਵੀਂ ਦਿੱਲੀ/ਬਿਊਰੋ ਨਿਊਜ਼ :ਨਵੇਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਕਿਸਾਨਾਂ ਨੇ ਕੜਾਕੇ ਦੀ ਠੰਢ ਦੇ ਬਾਵਜੂਦ ਸੋਮਵਾਰ ਤੋਂ ਦਿੱਲੀ ਦੇ ਹਰਿਆਣਾ ਤੇ ਉੱਤਰ ਪ੍ਰਦੇਸ਼ ਨਾਲ ਲਗਦੀਆਂ ਸਰਹੱਦਾਂ ‘ਤੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਇਸ ਦੌਰਾਨ 11-11 ਕਿਸਾਨ ਭੁੱਖ ਹੜਤਾਲ ‘ਤੇ ਬੈਠ ਰਹੇ ਹਨ। ਇਸ ਦੌਰਾਨ ਕਿਸਾਨ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਕਿਸਾਨੀ ਮੋਰਚਿਆਂ ‘ਤੇ ਮਨਾਇਆ ਗਿਆ
ਸਿੰਘੂ ਤੇ ਟਿਕਰੀ ਬਾਰਡਰਾਂ ‘ਤੇ ਸ਼ਹੀਦੀ ਪੁਰਬ ਮੌਕੇ ਹੋਏ ਵਿਸ਼ੇਸ਼ ਸਮਾਗਮ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਸਿੰਘੂ ਤੇ ਟਿਕਰੀ ਬਾਰਡਰਾਂ ‘ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਵਿਸ਼ੇਸ਼ ਸਮਾਗਮ ਕੀਤੇ ਗਏ। ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੀ ਦਿੱਲੀ ਦੇ ਚਾਂਦਨੀ …
Read More »ਪੰਜਾਬ ‘ਚ ਭਾਜਪਾ ਆਗੂਆਂ ਦਾ ਡਟਵਾਂ ਵਿਰੋਧ
ਜਲੰਧਰ ‘ਚ ਲੋਕ ਰੋਹ ਕਾਰਨ ‘ਪਿਛਲੇ’ ਗੇਟ ਰਾਹੀਂ ਨਿਕਲੇ ਭਾਜਪਾ ਆਗੂ ਜਲੰਧਰ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਜਲੰਧਰ ‘ਚ ਇੱਕ ਮੈਰਿਜ ਪੈਲੇਸ ਵਿੱਚ ਰੱਖੇ ‘ਮੰਡਲ ਅਭਿਆਸ ਵਰਗ’ ਸਮਾਗਮ ਦਾ ਕਿਸਾਨਾਂ ਤੇ ਮਜ਼ਦੂਰਾਂ ਨੇ ਡਟ ਕੇ ਵਿਰੋਧ ਕੀਤਾ। ਖੇਤੀ ਕਾਨੂੰਨਾਂ ਖਿਲਾਫ ਲੋਕਾਂ ਵੱਲੋਂ ਕੀਤੇ ਵਿਰੋਧ ਕਾਰਨ ਭਾਜਪਾ ਆਗੂਆਂ ਨੂੰ …
Read More »