ਕਿਹਾ , ਕੇਂਦਰ ਸਰਕਾਰ ਦੀਆਂ ਸਾਰੀਆਂ ਗੱਲਾਂ ਝੂਠੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਪਿਛਲੇ ਦਿਨੀਂ ਕਿਸਾਨਾਂ ਦੇ ਨਾਮ ਇਕ ਲੰਬਾ ਚੌੜਾ ਖਤ ਲਿਖਿਆ ਸੀ। ਜਿਸ ਵਿਚ ਕਿਸਾਨਾਂ ਨੂੰ ਅੰਦੋਲਨ ਦਾ ਰਾਹ ਛੱਡਣ ਦੀ ਅਪੀਲ ਦੇ ਨਾਲ ਨਾਲ ਮੋਦੀ ਸਰਕਾਰ ਦੇ ਕਿਸਾਨ ਹਿਤੈਸ਼ੀ ਹੋਣ ਬਾਰੇ ਵੱਡੀਆਂ ਵੱਡੀਆਂ ਗੱਲਾਂ …
Read More »Monthly Archives: December 2020
ਕਿਸਾਨਾਂ ਨੇ ਲੜੀਵਾਰ ਭੁੱਖ ਹੜਤਾਲ ਆਰੰਭੀ
ਭਲਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਅਹਿਮ ਬੈਠਕ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਨੂੰ ਹੋਰ ਤੇਜ਼ ਕਰਦਿਆਂ ਕਿਸਾਨਾਂ ਨੇ ਦਿੱਲੀ ਨਾਲ ਲੱਗਦੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਬਾਰਡਰਾਂ ‘ਤੇ ਅੱਜ ਸਵੇਰ ਤੋਂ ਲੜੀਵਾਰ ਭੁੱਖ ਹੜਤਾਲ ਆਰੰਭ ਦਿੱਤੀ ਹੈ। ਸੰਘਰਸ਼ਸ਼ੀਲ ਕਿਸਾਨ ਭੁੱਖ ਹੜਤਾਲ ‘ਤੇ ਜਥਿਆਂ ਦੇ ਰੂਪ …
Read More »ਦਿੱਲੀ ਮੋਰਚੇ ਵਿੱਚ ਸ਼ਾਮਲ ਕਿਸਾਨ ਹਾਕਮ ਸਿੰਘ ਦੀ ਗਈ ਜਾਨ
ਭਾਰਤੀ ਕਿਸਾਨ ਯੂਨੀਅਨ ਨੇ ਪੀੜਤ ਪਰਿਵਾਰ ਲਈ ਮੰਗੀ ਮੱਦਦ ਸੰਗਰੂਰ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਕਈ ਦਿਨਾਂ ਤੋਂ ਦਿੱਲੀ ਮੋਰਚੇ ਵਿੱਚ ਸ਼ਾਮਲ ਰਹੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਬਾਲਦ ਕਲਾਂ ਦੇ ਕਿਸਾਨ ਹਾਕਮ ਸਿੰਘ ਦੀ ਮੌਤ ਹੋ ਗਈ ਹੈ। ਭਾਰਤੀ ਕਿਸਾਨ ਯੂਨੀਅਨ …
Read More »ਕੈਪਟਨ ਅਮਰਿੰਦਰ ਵੀ ਚੱਲ ਰਹੇ ਹਨ ਅਮਿਤ ਸ਼ਾਹ ਦੇ ਰਾਹ ‘ਤੇ
‘ਆਪ’ ਆਗੂ ਸੰਧਵਾਂ ਨੇ ਕਿਹਾ, ਕੇਂਦਰ ਦੀਆਂ ਏਜੰਸੀਆਂ ਕਿਸਾਨੀ ਸੰਘਰਸ਼ ਨੂੰ ਕਰ ਰਹੀਆਂ ਹਨ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੱਥ ਠੋਕੇ ਬਣ ਕੇ ਕੰਮ ਕਰ ਰਹੇ ਹਨ। …
Read More »ਨਸ਼ੇ ਦੀ ਓਵਰਡੋਜ਼ ਨਾਲ ਗੁਰੂਹਰਸਹਾਏ ‘ਚ 26 ਸਾਲਾ ਨੌਜਵਾਨ ਦੀ ਮੌਤ
ਗੁਰੂਹਰਸਹਾਏ/ਬਿਊਰੋ ਨਿਊਜ਼ ਫਿਰੋਜ਼ਪੁਰ ਜ਼ਿਲ੍ਹੇ ਵਿਚ ਪੈਂਦੇ ਕਸਬਾ ਗੁਰੂਹਰਸਹਾਏ ਵਿਖੇ ਆਏ ਦਿਨ ਹੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿਛਲੇ ਹਫ਼ਤੇ ਵੀ ਗੁਰੂਹਰਸਹਾਏ ਵਿਖੇ ਇਕ 30 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ ਅਤੇ ਅੱਜ ਫਿਰ ਗੁਰੂਹਰਸਹਾਏ ਦੀ ਗੁਰੂਕਰਮ ਸਿੰਘ ਬਸਤੀ ‘ਚ ਰਹਿੰਦੇ …
Read More »ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਖਰਚ ਦੀ ਲਿਮਟ 10 ਫੀਸਦੀ ਵਧਾਈ
ਅਗਾਮੀ ਚੋਣਾਂ ਦੌਰਾਨ ਇਹ ਫੈਸਲਾ ਹੋਵੇਗਾ ਲਾਗੂ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਚੋਣ ਕਮਿਸ਼ਨ ਨੇ ਅੱਜ ਇਕ ਪੱਤਰ ਜਾਰੀ ਕਰਕੇ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਲੜ ਰਹੇ ਉਮੀਦਵਾਰਾਂ ਲਈ ਚੋਣਾਂ ਦੌਰਾਨ ਖਰਚ ਕਰਨ ਦੀ ਲਿਮਟ ਵਿਚ 10 ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਖ਼ਰਚ ਸਬੰਧੀ ਵਾਧਾ ਮੌਜੂਦਾ ਸਮੇਂ ਹੋ …
Read More »ਪਾਕਿਸਤਾਨ ਹੁਣ ਡਰੋਨ ਰਾਹੀਂ ਭੇਜਣ ਲੱਗਾ ਗਰਨੇਡ
ਗੁਰਦਾਸਪੁਰ ਨੇੜਿਓਂ ਪੁਲਿਸ ਨੂੰ ਤਲਾਸ਼ੀ ਦੌਰਾਨ ਮਿਲੇ 11 ਗਰਨੇਡ ਗੁਰਦਾਸਪੁਰ/ਬਿਊਰੋ ਨਿਊਜ਼ ਪਾਕਿਸਤਾਨ ਵਲੋਂ ਘਟੀਆ ਹਰਕਤਾਂ ਦਾ ਰੁਝਾਨ ਲਗਾਤਾਰ ਹੈ ਅਤੇ ਹੁਣ ਉਹ ਡਰੋਨ ਜ਼ਰੀਏ ਗਰਨੇਡ ਭੇਜਣ ਦੀਆਂ ਚਾਲਾਂ ਚਲ ਰਿਹਾ ਹੈ। ਇਸਦੇ ਚੱਲਦਿਆਂ ਪਾਕਿਸਤਾਨ ਵਲੋਂ ਡਰੋਨ ਜ਼ਰੀਏ ਭੇਜੇ ਗਏ 11 ਗਰਨੇਡ ਪੁਲਿਸ ਨੂੰ ਤਲਾਸ਼ੀ ਅਭਿਆਨ ਦੌਰਾਨ ਬਰਾਮਦ ਹੋਏ ਹਨ। ਗੁਰਦਾਸਪੁਰ …
Read More »ਸੀਨੀਅਰ ਕਾਂਗਰਸੀ ਆਗੂ ਮੋਤੀਲਾਲ ਵੋਰਾ ਦਾ ਦੇਹਾਂਤ
ਨਰਿੰਦਰ ਮੋਦੀ, ਰਾਮਨਾਥ ਕੋਵਿੰਦ, ਸੋਨੀਆ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਮੋਤੀ ਲਾਲ ਵੋਰਾ ਦਾ ਦਿੱਲੀ ਦੇ ਇਕ ਹਸਪਤਾਲ ਵਿੱਚ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 93 ਸਾਲਾਂ ਦੀ ਸੀ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਤੇ ਓਖਲਾ ਦੇ …
Read More »ਭਾਰਤ ਵਿਚ ਜਨਵਰੀ ਮਹੀਨੇ ਸ਼ੁਰੂ ਹੋ ਸਕਦੀ ਹੈ ਕਰੋਨਾ ਵੈਕਸੀਨੇਸ਼ਨ
ਯੂਕੇ ਵਿੱਚ ਕਰੋਨਾ ਵਾਇਰਸ ਦੀ ਨਵੀਂ ਲਾਗ, ਭਾਰਤ ਨੇ ਯੂਕੇ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਲਗਾਈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਉਮੀਦ ਪ੍ਰਗਟਾਈ ਹੈ ਕਿ ਦੇਸ਼ ਵਿਚ ਕਰੋਨਾ ਵੈਕਸੀਨ ਲਗਾਉਣ ਦਾ ਕੰਮ ਅਗਲੇ ਮਹੀਨੇ ਜਨਵਰੀ ਵਿਚ ਸ਼ੁਰੂ ਹੋ ਸਕਦਾ ਹੈ। ਉਨ੍ਹਾਂ ਇਹ ਵੀ …
Read More »ਸੁਪਰੀਮ ਕੋਰਟ ਨੇ ਕਿਹਾ, ਅੰਦੋਲਨ ਕਿਸਾਨਾਂ ਦਾ ਹੱਕ
ਅਦਾਲਤ ਨੇ ਸਰਕਾਰ ਨੂੰ ਪੁੱਛਿਆ , ਕੀ ਰੋਕਿਆ ਜਾ ਸਕਦਾ ਹੈ ਖੇਤੀ ਕਾਨੂੰਨਾਂ ‘ਤੇ ਅਮਲ ਨਵੀਂ ਦਿੱਲੀ/ ਬਿਊਰੋ ਨਿਊਜ਼ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਅੰਦੋਲਨ ਦਾ ਅੱਜ 22ਵਾਂ ਦਿਨ ਹੈ। ਕਿਸਾਨਾਂ ਨੂੰ ਸੜਕਾਂ ਤੋਂ ਹਟਾਉਣ ਦੀ ਅਰਜ਼ੀ ‘ਤੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਐਸ.ਏ. ਬੋਬਡੇ ਦੀ ਬੈਂਚ ਵਿਚ …
Read More »