13 ਦਸੰਬਰ ਤੋਂ ਲੱਗਣਗੀਆਂ ਨਵੀਆਂ ਕਰੋਨਾ ਪਾਬੰਦੀਆਂ ਅਲਬਰਟਾ/ਬਿਊਰੋ ਨਿਊਜ਼ : ਕੈਨੇਡਾ ਦੇ ਸੂਬੇ ਅਲਬਰਟਾ ਵਿਚ ਕਰੋਨਾ ਵਾਇਰਸ ਕਾਰਨ ਨਿਯਮਾਂ ਨੂੰ ਸਖਤ ਕੀਤਾ ਜਾ ਰਿਹਾ ਹੈ। ਇਥੇ 13 ਦਸੰਬਰ ਤੋਂ ਅਗਲੇ 28 ਦਿਨਾਂ ਲਈ ਕੈਫੇ, ਬਾਰ, ਰੈਸਟੋਰੈਂਟ, ਸੈਲੂਨ ਵੀ ਬੰਦ ਰੱਖੇ ਜਾਣਗੇ। ਇਸੇ ਲਈ ਲੋਕਾਂ ਨੇ ਇਸ ਤੋਂ ਪਹਿਲਾਂ ਖਰੀਦਦਾਰੀ ਕੀਤੀ। …
Read More »Monthly Archives: December 2020
ਕੈਨੇਡਾ ਵਾਸੀਆਂ ਨੂੰ ਛੁੱਟੀਆਂ ਮੌਕੇ ਇਕੱਠ ਨਾ ਕਰਨ ਦੀ ਅਪੀਲ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਭਰ ਵਿੱਚ ਸਿਹਤ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਛੁੱਟੀਆਂ ਸਮੇਂ ਇੱਕਠ ਨਾ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ ਪਰ ਨਵੇਂ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਕੁੱਝ ਲੋਕ ਸੁਣ ਹੀ ਨਹੀਂ ਰਹੇ। ਐਂਗਸ ਰੀਡ ਇੰਸਟੀਚਿਊਟ ਵੱਲੋਂ ਜਾਰੀ ਨਵੇਂ ਡਾਟਾ ਵਿੱਚ ਪਾਇਆ ਗਿਆ ਕਿ ਕੈਨੇਡੀਅਨਾਂ ਵਿੱਚੋਂ ਬਹੁਤਿਆਂ …
Read More »ਕਾਲੇ ਖੇਤੀ ਕਾਨੂੰਨਾਂ ਖਿਲਾਫ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
ਕਈ ਸੂਬਿਆਂ ਵਿਚ ਆਮ ਜ਼ਿੰਦਗੀ ਲੀਹੋਂ ਲੱਥੀ, ਰੇਲ ਤੇ ਸੜਕ ਮਾਰਗਾਂ ‘ਤੇ ਆਵਾਜਾਈ ਠੱਪ ਨਵੀਂ ਦਿੱਲੀ : ਕਿਸਾਨਾਂ ਵੱਲੋਂ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਦਿੱਤੇ ‘ਭਾਰਤ ਬੰਦ’ ਦੇ ਸੱਦੇ ਨੂੰ 8 ਦਸੰਬਰ ਨੂੰ ਦੇਸ਼ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ। ਬੰਦ ਕਰਕੇ ਦੇਸ਼ ਦੇ ਕਈ ਹਿੱਸਿਆਂ ਵਿਚ ਆਮ ਜ਼ਿੰਦਗੀ ਲੀਹੋਂ ਲਹਿ ਗਈ। …
Read More »ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਖੇਤੀ ਕਾਨੂੰਨਾਂ ਖਿਲਾਫ ਜੰਤਰ-ਮੰਤਰ ‘ਤੇ ਰੋਸ ਪ੍ਰਦਰਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ‘ਤੇ ਗੁਰਜੀਤ ਸਿੰਘ ਔਜਲਾ, ਮਨੀਸ਼ ਤਿਵਾੜੀ, ਰਵਨੀਤ ਬਿੱਟੂ ਅਤੇ ਮਹਾਰਾਣੀ ਪ੍ਰਨੀਤ ਕੌਰ ਸਣੇ ਪੰਜਾਬ ਦੇ ਕਈ ਸੰਸਦ ਮੈਂਬਰਾਂ ਵਲੋਂ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰਾਂ ਵਲੋਂ ਸੰਸਦ ਦਾ ਸਰਦ ਰੁੱਤ ਇਜਲਾਸ ਸੱਦਣ ਦੀ ਮੰਗ ਕੀਤੀ ਗਈ। ਇਸ …
Read More »ਕਿਸਾਨਾਂ ਨੂੰ ਮਿਲਣ ਲਈ ਸਿੰਘੂ ਸਰਹੱਦ ‘ਤੇ ਪਹੁੰਚੇ ਕੇਜਰੀਵਾਲ
ਕਿਹਾ – ਕਿਸਾਨਾਂ ਦਾ ਸੇਵਾਦਾਰ ਬਣ ਕੇ ਆਇਆ ਹਾਂ ਨਵੀਂ ਦਿੱਲੀ : ਸਿੰਘੂ ਸਰਹੱਦ ‘ਤੇ ਧਰਨੇ ਵਾਲੀ ਥਾਂ ਕਿਸਾਨਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ‘ਤੇ ਨਜ਼ਰਸਾਨੀ ਲਈ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚੇ। ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ …
Read More »ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 3 ਅੱਤਵਾਦੀ ਮਾਰ ਮੁਕਾਏ
ਸ੍ਰੀਨਗਰ : ਜੰਮੂ ਕਸ਼ਮੀਰ ਵਿਚ ਪੁਲਵਾਮਾ ਦੇ ਟਿਕੇਨ ਇਲਾਕੇ ਵਿਚ ਅੱਜ ਤੜਕੇ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 3 ਅੱਤਵਾਦੀ ਮਾਰ ਮੁਕਾਏ। ਦੱਸਿਆ ਜਾ ਰਿਹਾ ਹੈ ਕਿ ਮਾਰੇ ਗਏ ਅੱਤਵਾਦੀ ਅਲ-ਬਦਰ ਜਥੇਬੰਦੀ ਨਾਲ ਸਬੰਧਤ ਸਨ। ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ …
Read More »ਮੇਘਾਲਿਆ ਦੇ ਸਿੱਖਾਂ ਵੱਲੋਂ ਪੰਜਾਬ ਸਰਕਾਰ ਨੂੰ ਮਦਦ ਦੀ ਅਪੀਲ
ਕੋਲਕਾਤਾ : ਸ਼ਿਲਾਂਗ ਦੇ ਸਿੱਖਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮੇਘਾਲਿਆ ਦੀ ਰਾਜਧਾਨੀ ਵਿਚ ਮੁਕਾਮੀ ਖਾਸੀ ਸੰਗਠਨਾਂ ਤੋਂ ਗੰਭੀਰ ਖ਼ਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਥੋਂ ਦੇ ਸਿੱਖਾਂ ਨੇ ਪੰਜਾਬ ਦੇ ਵੱਖ-ਵੱਖ ਸੰਗਠਨਾਂ, ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਸਾਰ ਲਈ ਜਾਵੇ ਤੇ ਅਣਗੌਲਿਆ ਨਾ …
Read More »ਆਮ ਆਦਮੀ ਪਾਰਟੀ ਨੇ ਕੇਜਰੀਵਾਲ ਦੇ ਨਜ਼ਰਬੰਦ ਹੋਣ ਦਾ ਕੀਤਾ ਦਾਅਵਾ
ਦਿੱਲੀ ਪੁਲਿਸ ਨੇ ‘ਆਪ’ ਦੇ ਦਾਅਵਿਆਂ ਨੂੰ ਕੀਤਾ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਦਿੱਲੀ ਪੁਲਿਸ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਾਇਆ ਹੈ। ਪਾਰਟੀ ਨੇ ਕਿਹਾ ਕਿ ਕੇਜਰੀਵਾਲ ਪਿਛਲੇ ਦਿਨੀਂ ਸਿੰਘੂ ਸਰਹੱਦ ‘ਤੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ …
Read More »ਕੇਂਦਰੀ ਖੇਤੀ ਕਾਨੂੰਨ ਤੁਰੰਤ ਵਾਪਸ ਕਰਨ ਦੇ ਬੁਨਿਆਦੀ ਕਾਰਨ
ਸੁੱਚਾ ਸਿੰਘ ਗਿੱਲ ਨਵੰਬਰ ਦੇ ਆਖਰੀ ਹਫਤੇ ਤੋਂ ਮੌਜੂਦਾ ਕਿਸਾਨ ਅੰਦੋਲਨ ਦਿੱਲੀ ਦੇ ਬਾਰਡਰ ‘ਤੇ ਕਈ ਮਾਰਗਾਂ ਉਤੇ ਚਲ ਰਿਹਾ ਹੈ। ਇਹ ਕਿਸਾਨਾਂ ਦੇ ਲਗਾਤਾਰ ਵਧ ਰਹੇ ਇਕੱਠਾਂ ਤੋਂ ਬਾਅਦ ਕਾਫੀ ਮਜ਼ਬੂਤ ਹੋ ਗਿਆ ਹੈ। ਇਸ ਅੰਦੋਲਨ ਦੇ ਸ਼ਾਂਤਮਈ ਹੋਣ ਕਰਕੇ ਸਮਾਜ ਦੇ ਕਈ ਹੋਰ ਵਰਗਾਂ ਵੱਲੋਂ ਕਿਸਾਨਾਂ ਦੀ ਹਮਾਇਤ …
Read More »ਟਰੂਡੋ ਖ਼ਿਲਾਫ਼ ਬਿਆਨਬਾਜ਼ੀ ਕਰਕੇ ਫਾਸ਼ੀਵਾਦੀ ਨੀਤੀਆਂ ਦੇ ਦੋਸ਼ਾਂ ਤੋਂ ਮੁਕਤ ਨਹੀਂ ਹੋ ਸਕਦੀ ਮੋਦੀ ਸਰਕਾਰ
ਡਾ. ਗੁਰਵਿੰਦਰ ਸਿੰਘ ਭਾਰਤ ਸਰਕਾਰ ਦੇ ਕਿਸਾਨ- ਵਿਰੋਧੀ ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ਼ ਇਸ ਸਮੇਂ ਸੰਸਾਰ ਪੱਧਰ ‘ਤੇ ਰੋਸ ਮੁਜ਼ਾਹਰੇ ਹੋ ਰਹੇ ਹਨ। ਸ਼ਾਂਤਮਈ ਢੰਗ ਨਾਲ ਦਿੱਲੀ ਦਾ ਘਿਰਾਓ ਕਰਨ ਵਾਲੇ ਕਿਸਾਨਾਂ ਦੀ ਹਮਾਇਤ ਵਿੱਚ ਕੈਨੇਡਾ, ਇੰਗਲੈਂਡ, ਨਿਊਜ਼ੀਲੈਂਡ ਸਮੇਤ ਵੱਖ- ਵੱਖ ਦੇਸ਼ਾਂ ਵਿਚ ਰੋਸ ਰੈਲੀਆਂ ਹੋ ਰਹੀਆਂ ਹਨ। ਇਸ ਸਬੰਧੀ ਨਿਊਜ਼ੀਲੈਂਡ …
Read More »