ਕਾਨੂੰਨ ਵਾਪਸ ਲਓ ਜਾਂ ਸਾਡੀ ਜਾਨ ਲਓ : ਰਾਜੇਵਾਲ ਕੈਨੇਡਾ ਸਣੇ ਸਮੁੱਚੇ ਐਨ ਆਰ ਆਈਜ਼ ਨੂੰ ਰਾਜੇਵਾਲ ਦੀ ਅਪੀਲ : ਕੋਈ ਪੈਸਾ ਨਾ ਭੇਜੋ, ਇਥੇ ਕਿਸੇ ਚੀਜ਼ ਦੀ ਤੋਟ ਨਹੀਂ ਰਜਿੰਦਰ ਸੈਣੀ ਦਿੱਲੀ ਵਿਚ ਪਿਛਲੇ 15 ਦਿਨਾਂ ਤੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਚੱਲ ਰਹੇ ਘੋਲ਼ ਦੀ ਮੌਜੂਦਾ ਸਥਿਤੀ …
Read More »Monthly Archives: December 2020
ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੀਆਂ ਤਜਵੀਜ਼ਾਂ ਰੱਦ
ਕਿਸਾਨੀ ਸੰਘਰਸ਼ ਹੋਰ ਤਿੱਖਾ ਕਰਨ ਦਾ ਐਲਾਨ -ਭਾਜਪਾ ਆਗੂਆਂ ਦਾ ਵੀ ਹੋਵੇਗਾ ਬਾਈਕਾਟ 14 ਦਸੰਬਰ ਨੂੰ ਮੋਦੀ ਸਰਕਾਰ ਖਿਲਾਫ ਦਿੱਤੇ ਜਾਣਗੇ ਧਰਨੇ ਨਵੀਂ ਦਿੱਲੀ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਜ਼ਿੱਦ ਕਿਸਾਨ ਯੂਨੀਅਨਾਂ ਨੇ ਕੇਂਦਰ ਸਰਕਾਰ ਵੱਲੋਂ ਫਸਲਾਂ ਦੀ ਖਰੀਦ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੇ ਮੌਜੂਦਾ ਪ੍ਰਬੰਧ …
Read More »ਟਰੂਡੋ ਭਾਰਤੀ ਕਿਸਾਨਾਂ ਦੇ ਹੱਕ ਵਿਚ ਚਟਾਨ ਵਾਂਗ ਡਟੇ
ਓਟਵਾ/ਬਿਊਰੋ ਨਿਊਜ਼ : ਓਟਵਾ/ਬਿਊਰੋ ਨਿਊਜ਼ : ਭਾਰਤੀ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੇ ਚਲਦਿਆਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਸੀ। ਭਾਰਤ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਜਸਟਿਨ ਟਰੂਡੋ ਦੇ ਇਸ ਬਿਆਨ ‘ਤੇ ਸਖਤ ਇਤਰਾਜ ਪ੍ਰਗਟ ਕੀਤਾ …
Read More »ਸਿਰ ਦਰਦ ਤੋਂ ਪ੍ਰੇਸ਼ਾਨ ਹੈ ਹਰ ਦੂਜਾ ਵਿਅਕਤੀ
Health media Canada : ਬੱਚੇ, ਨੌਜਵਾਨ, ਸੀਨੀਅਰਜ਼ ਯਾਨਿ ਹਰ ਉਮਰ ਵਿਚ ਸਿਰ ਦਰਦ ਵਿਸ਼ਵ ਪੱਧਰ ‘ਤੇ ਆਮ ਸਮੱਸਿਆ ਬਣਦੀ ਜਾ ਰਹੀ ਹੈ। W.H.O ਦੀ ਰਿਪੋਰਟ ਮੁਤਾਬਿਕ ਵਿਸ਼ਵ ਭਰ ਵਿਚ ਲਗਭਗ 60% ਲੋਕਾਂ ਨੂੰ 18-65 ਦੀ ਉਮਰ ਵਿਚ 1 ਸਾਲ ਅੰਦਰ ਸਿਰ ਦਰਦ ਤੋਂ ਪ੍ਰੇਸ਼ਾਨ ਦੇਖਿਆ ਗਿਆ ਹੈ। 30% ਤੋਂ ਵੱਧ …
Read More »ਤਲਵਾਰ
ਤਸ਼ੱਦਦ ਦੀਆਂ ਉੱਧੜਧੁੰਮੀਆਂ ਦੀ, ਫੁਹਾਰ ਬਦਲਣੀ ਪੈਂਦੀ ਏ। ਉਦੋਂ ਮਾਲਾ ਵਾਲੇ ਹੱਥਾਂ ਵਿੱਚ, ਤਲਵਾਰ ਬਦਲਣੀ ਪੈਂਦੀ ਏ। ਜਦੋਂ ਡਰ ਹੋਵੇ ਟੁੱਕੜਬੋਚਾਂ ਤੋਂ। ਜਦੋਂ ਕਹਿਰ ਲੰਘ ਜਾਵੇ ਸੋਚਾਂ ਤੋਂ। ਅਣਗੌਲ ਲਕੀਰਾਂ ਹੱਥਾਂ ਦੀਆਂ, ਨੁਹਾਰ ਬਦਲਣੀ ਪੈਂਦੀ ਏ। ਉਦੋਂ ਮਾਲਾ ਵਾਲੇ ਹੱਥਾਂ ਵਿੱਚ, ਤਲਵਾਰ ਬਦਲਣੀ ਪੈਂਦੀ ਏ। ਜਦੋਂ ਡੰਡੇ ਵੱਜਣ ਬੇਦੋਸ਼ਾਂ ਨੂੰ। …
Read More »11 December 2020 GTA & Main
ਮੋਦੀ ਸਰਕਾਰ ਨੇ ਮੰਨਿਆ ਕਿ ਕਾਰਪੋਰੇਟ ਘਰਾਣਿਆਂ ਲਈ ਬਣਾਏ ਖੇਤੀ ਕਾਨੂੰਨ
ਕਿਸਾਨ ਜਥੇਬੰਦੀਆਂ ਨੇ ਕਿਹਾ – ਖੇਤੀ ਮੰਤਰੀ ਦੇ ਦਿਮਾਗ਼ ‘ਚ ਪੈ ਗਿਆ ਹੈ ਨੁਕਸ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੇਂ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨੀ ਸੰਘਰਸ਼ ਪੂਰੇ ਜ਼ੋਰਾਂ ‘ਤੇ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਫਿਰ ਵੀ ਕੇਂਦਰ ਦੀ ਮੋਦੀ ਸਰਕਾਰ ਆਪਣਾ ਅੜੀਅਲ …
Read More »ਉੱਤਰੀ ਭਾਰਤ ਦੇ ਸਾਰੇ ਕਿਸਾਨਾਂ ਨੂੰ 14 ਦਸੰਬਰ ਨੂੰ ਦਿੱਲੀ ਪੁੱਜਣ ਦਾ ਸੱਦਾ
ਕਿਸਾਨਾਂ ਨੇ ਸੰਘਰਸ਼ ਤਿੱਖਾ ਕਰਨ ਲਈ ਰਣਨੀਤੀ ਕੀਤੀ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਪੇਸ਼ ਤਜਵੀਜ਼ਾਂ ਕਿਸਾਨਾਂ ਵੱਲੋਂ ਰੱਦ ਕਰਨ ਤੋਂ ਬਾਅਦ ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਦੀ ਰਣਨੀਤੀ ਤਿਆਰ ਕਰ ਲਈ ਹੈ। ਮਹਿਲਾ ਕਿਸਾਨ ਅਧਿਕਾਰ ਮੰਚ …
Read More »ਕਿਸਾਨ ਅੰਦੋਲਨ ਨੂੰ ਆਪਣੇ ਪੱਖ ‘ਚ ਭੁਗਤਾਉਣ ਦੀ ਰਣਨੀਤੀ ਬਣਾ ਰਿਹੈ ਸ਼੍ਰੋਮਣੀ ਅਕਾਲੀ ਦਲ
ਬੀਬੀ ਜਗੀਰ ਕੌਰ ਨੇ ਕਿਹਾ – ਮੋਦੀ ਨੂੰ ਐਸਜੀਪੀਸੀ ਦੇ ਸ਼ਤਾਬਦੀ ਸਮਾਗਮਾਂ ‘ਚ ਨਹੀਂ ਸੱਦਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਪੰਜਾਬ ਸਭ ਤੋਂ ਵੱਡਾ ਯੋਗਦਾਨ ਦੇ ਰਿਹਾ ਹੈ। ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਕਿਸਾਨੀ ਅੰਦੋਲਨ ਨੂੰ ਆਪਣੇ ਪੱਖ ਵਿਚ ਭੁਗਤਾਉਣ …
Read More »ਖੇਤੀ ਕਾਨੂੰਨਾਂ ਖਿਲਾਫ ਵਿਦੇਸ਼ਾਂ ‘ਚ ਵੀ ਕਿਸਾਨ ਹਮਾਇਤੀ ਐਵਾਰਡ ਕਰਨ ਲੱਗੇ ਵਾਪਸ
ਫਰਾਂਸ ਦੀ ਔਰਾਰ ਡੌਨ ਸੰਸਥਾ ਦੇ ਮੁਖੀ ਇਕਬਾਲ ਸਿੰਘ ਭੱਟੀ ਨੇ ਭਾਰਤੀ ਅੰਬੈਸੀ ਤੋਂ ਮਿਲੇ ਐਵਾਰਡ ਨੂੰ ਵਾਪਸ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਮੋਦੀ ਸਰਕਾਰ ਵਲੋਂ ਲਿਆਂਦੇ ਨਵੇਂ ਖੇਤੀ ਕਾਨੂੰਨਾਂ ਖਿਲਾਫ ਵਿਦੇਸ਼ਾਂ ਵਿਚ ਵੀ ਕਿਸਾਨ ਹਮਾਇਤੀ ਆਪਣੇ ਐਵਾਰਡ ਵਾਪਸ ਕਰਨ ਲੱਗ ਪਏ ਹਨ। ਇਸੇ ਦੌਰਾਨ ਖੇਤੀ ਵਿਰੋਧੀ …
Read More »