ਭਾਜਪਾ ਦਾ ਦਫਤਰ ਘੇਰਨ ਦੀ ਕੋਸ਼ਿਸ਼ – ਪੁਲਿਸ ਨੇ ਕਰ ਦਿੱਤਾ ਲਾਠੀਚਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸਦੇ ਤਹਿਤ ਚੰਡੀਗੜ੍ਹ ਵਿਚ ਵੀ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ ਕੀਤੇ ਹੋਏ। ਇਸ ਤਹਿਤ ਪ੍ਰਦਰਸ਼ਨਕਾਰੀਆਂ ਵਲੋਂ ਭਾਜਪਾ ਦੇ ਚੰਡੀਗੜ੍ਹ ਸਥਿਤ ਸੈਕਟਰ 33 ਵਿਚਲੇ ਦਫਤਰ …
Read More »Monthly Archives: December 2020
ਆਮ ਆਦਮੀ ਪਾਰਟੀ ਵੱਲੋਂ ਕੇਜਰੀਵਾਲ ਦੇ ਨਜ਼ਰਬੰਦ ਹੋਣ ਦਾ ਦਾਅਵਾ
ਦਿੱਲੀ ਪੁਲਿਸ ਨੇ ਕੀਤਾ ਖੰਡਨ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਅੱਜ ਆਰੋਪ ਲਗਾਇਆ ਕਿ ਸਿੰਘੂ ਸਰਹੱਦ ‘ਤੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਿਲਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਪੁਲਿਸ ਨੇ ਨਜ਼ਰਬੰਦ ਕਰ ਦਿੱਤਾ ਹੈ। ਪੁਲਿਸ ਨੇ ‘ਆਪ’ ਦੇ ਇਸ …
Read More »ਮਨੋਹਰ ਲਾਲ ਖੱਟਰ ਨੇ ਖੇਤੀ ਮੰਤਰੀ ਤੋਮਰ ਨਾਲ ਕੀਤੀ ਮੁਲਾਕਾਤ
ਕਿਸਾਨਾਂ ਦਾ ਕਹਿਣਾ – ਕਾਨੂੰਨ ਵਾਪਸੀ ਤੋਂ ਘੱਟ ਕੁਝ ਵੀ ਮਨਜੂਰ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਨੂੰ ਲੈ ਕੇ ਭਲਕੇ 9 ਦਸੰਬਰ ਬੁੱਧਵਾਰ ਨੂੰ ਕਿਸਾਨ ਆਗੂਆਂ ਅਤੇ ਕੇਂਦਰ ਦੇ ਮੰਤਰੀਆਂ ਵਿਚਾਲੇ ਛੇਵੇਂ ਗੇੜ ਦੀ ਗੱਲਬਾਤ ਹੋਣੀ ਹੈ। ਇਸ ਤੋਂ ਪਹਿਲਾਂ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ …
Read More »ਅੰਨਾ ਹਜ਼ਾਰੇ ਨੇ ਕਿਸਾਨਾਂ ਦੇ ਸਮਰਥਨ ‘ਚ ਇਕ ਦਿਨ ਦੀ ਰੱਖੀ ਭੁੱਖ ਹੜਤਾਲ
ਕਿਹਾ – ਸਰਕਾਰ ‘ਤੇ ਦਬਾਅ ਬਣਾਉਣ ਲਈ ਪੂਰੇ ਭਾਰਤ ‘ਚ ਹੋਵੇ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿਚ ਸਮਾਜ ਸੇਵੀ ਅੰਨਾ ਹਜ਼ਾਰੇ ਅੱਜ ਇਕ ਦਿਨ ਦੀ ਭੁੱਖ ਹੜਤਾਲ ‘ਤੇ ਬੈਠੇ। ਅੰਨਾ ਹਜ਼ਾਰੇ ਨੇ ਕਿਹਾ ਕਿ ਪੂਰੇ ਦੇਸ਼ ਵਿਚ ਅੰਦੋਲਨ …
Read More »ਕਿਸਾਨੀ ਸੰਘਰਸ਼ ਦੌਰਾਨ ਮੋਦੀ ਨੇ ਬਾਦਲ ਨੂੰ ਜਨਮ ਦਿਨ ਦੀ ਦਿੱਤੀ ਵਧਾਈ
ਬਾਦਲ ਨੇ ਖੇਤੀ ਕਾਨੂੰਨਾਂ ਖਿਲਾਫ ਮੋਦੀ ਨੂੰ ਲਿਖੀ ਸੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਬੰਦ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ …
Read More »ਇੰਗਲੈਂਡ ‘ਚ ਫਾਈਜ਼ਰ ਕੰਪਨੀ ਦੀ ਕਰੋਨਾ ਵੈਕਸੀਨ ਲਗਾਉਣ ਦੀ ਹੋਈ ਸ਼ੁਰੂਆਤ
ਸੀਰਮ ਦੀ ਕਰੋਨਾ ਵੈਕਸੀਨ ਹੋਵੇਗੀ ਸਭ ਤੋਂ ਸਸਤੀ ਲੰਡਨ/ਬਿਊਰੋ ਨਿਊਜ਼ ਇੰਗਲੈਂਡ ਵਿੱਚ ਫਾਈਜ਼ਰ ਕੰਪਨੀ ਦੀ ਕਰੋਨਾ ਵੈਕਸੀਨ ਲਗਾਉਣੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦਾ ਪਹਿਲਾ ਟੀਕਾ ਅੱਜ ਇਕ 90 ਸਾਲਾਂ ਦੀ ਮਹਿਲਾ ਨੂੰ ਲਗਾਇਆ ਗਿਆ। ਟੀਕਾ ਲੱਗਣ ਤੋਂ ਬਾਅਦ ਮਾਰਗਰੇਟ ਕੀਨਨ ਨਾਮ ਦੀ ਇਹ ਮਹਿਲਾ ਕੋਵਿਡ ਵੈਕਸੀਨ ਲੈਣ ਵਾਲੀ …
Read More »ਕਾਲੇ ਖੇਤੀ ਕਾਨੂੰਨਾਂ ਖਿਲਾਫ ਭਾਰਤ ਬੰਦ ਭਲਕੇ
ਮੋਦੀ ਸਰਕਾਰ ਖਿਲਾਫ ਪੰਜਾਬ ਸਮੇਤ ਦੇਸ਼ ਤੇ ਵਿਦੇਸ਼ਾਂ ‘ਚ ਵੀ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਲਾਕ ਡਾਊਨ ਦੌਰਾਨ ਨਵੇਂ ਖੇਤੀ ਬਿੱਲ ਲਿਆਂਦੇ ਅਤੇ ਪਾਸ ਕਰਵਾ ਕੇ ਕਾਨੂੰਨ ਵੀ ਬਣਾ ਦਿੱਤੇ। ਇਹ ਖੇਤੀ ਕਾਨੂੰਨ ਕਿਸਾਨਾਂ ਦੇ ਵਿਰੁੱਧ ਹਨ। ਇਸ ਨੂੰ ਲੈ ਕੇ ਪੰਜਾਬ ਸਮੇਤ ਪੂਰੇ ਭਾਰਤ …
Read More »ਕਿਸਾਨਾਂ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬਾਨਾਂ ‘ਚ ਹੋਣ ਲੱਗੀਆਂ ਅਰਦਾਸਾਂ
ਨਨਕਾਣਾ ਸਾਹਿਬ ‘ਚ ਵੀ ਅਖੰਡ ਸਾਹਿਬ ਦੀ ਹੋਈ ਆਰੰਭਤਾ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਜਿੱਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਵੱਖ-ਵੱਖ ਗੁਰਦੁਆਰਾ ਸਹਿਬਾਨ ਵਿਖੇ ਅਰਦਾਸ ਸਮਾਗਮ ਕਰਵਾਏ ਗਏ। …
Read More »ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਖੇਤੀ ਕਾਨੂੰਨਾਂ ਖਿਲਾਫ ਜੰਤਰ-ਮੰਤਰ ‘ਤੇ ਰੋਸ ਪ੍ਰਦਰਸ਼ਨ
ਸੰਸਦ ਦਾ ਇਜਲਾਸ ਸੱਦਣ ਦੀ ਕੀਤੀ ਗਈ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ‘ਤੇ ਅੱਜ ਗੁਰਜੀਤ ਸਿੰਘ ਔਜਲਾ, ਮਨੀਸ਼ ਤਿਵਾੜੀ, ਰਵਨੀਤ ਬਿੱਟੂ ਅਤੇ ਮਹਾਰਾਣੀ ਪ੍ਰਨੀਤ ਕੌਰ ਸਣੇ ਪੰਜਾਬ ਦੇ ਕਈ ਸੰਸਦ ਮੈਂਬਰਾਂ ਵਲੋਂ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰਾਂ ਵਲੋਂ ਸੰਸਦ ਦਾ ਸਰਦ …
Read More »ਸਿੰਘੂ ਸਰਹੱਦ ‘ਤੇ ਕਿਸਾਨਾਂ ਨੂੰ ਮਿਲਣ ਪੁੱਜੇ ਕੇਜਰੀਵਾਲ
ਖੇਤੀ ਕਾਨੂੰਨਾਂ ਖਿਲਾਫ ਭਲਕੇ ਭਾਰਤ ਬੰਦ ਦੇ ਸੱਦੇ ਦਾ ਕੀਤਾ ਪੂਰਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸਿੰਘੂ ਸਰਹੱਦ ‘ਤੇ ਪੁੱਜੇ ਅਤੇ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਦਿੱਲੀ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਦਿੱਲੀ ਹਰਿਆਣਾ ਸਰਹੱਦ ‘ਤੇ ਅੰਦੋਲਨ …
Read More »