15.7 C
Toronto
Wednesday, October 8, 2025
spot_img

Monthly Archives: December, 0

ਪ੍ਰਕਾਸ਼ ਸਿੰਘ ਬਾਦਲ ਨੇ ਵਾਪਸ ਕੀਤਾ ਪਦਮ ਵਿਭੂਸ਼ਣ – ਢੀਂਡਸਾ ਵਲੋਂ ਵੀ ਪਦਮ ਭੂਸ਼ਣ ਵਾਪਸ ਕਰਨ ਦਾ ਐਲਾਨ

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਰਗਟ ਸਿੰਘ ਵਲੋਂ ਵੀ ਵਾਪਸ ਕੀਤਾ ਜਾਵੇਗਾ ਪਦਮਸ਼੍ਰੀ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਵਿਖੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਹਮਾਇਤ...

ਕਿਸਾਨੀ ਸੰਘਰਸ਼ ‘ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਵਿੱਤੀ ਮੱਦਦ ਕਰੇਗੀ ਪੰਜਾਬ ਸਰਕਾਰ

ਕੈਪਟਨ ਅਮਰਿੰਦਰ ਵਲੋਂ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਲਈ ਪੰਜ-ਪੰਜ ਲੱਖ ਰੁਪਏ ਦੇਣ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿਖੇ...

ਖੇਤੀ ਕਾਨੂੰਨਾਂ ਖਿਲਾਫ ਡਟਿਆ ਇਕ ਹੋਰ ਕਿਸਾਨ ਹੋਇਆ ਸ਼ਹੀਦ

ਟਿਕਰੀ ਬਾਰਡਰ ਵਿਖੇ ਮੋਰਚੇ 'ਤੇ ਡਟੇ ਕਿਸਾਨ ਲਖਵੀਰ ਸਿੰਘ ਨੂੰ ਪਿਆ ਦਿਲ ਦਾ ਦੌਰਾ ਤਲਵੰਡੀ ਸਾਬੋ/ਬਿਊਰੋ ਨਿਊਜ਼ ਦਿੱਲੀ ਦੇ ਟਿਕਰੀ ਬਾਰਡਰ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਮੋਰਚਾ...

ਕਿਸਾਨੀ ਅੰਦੋਲਨ ਨੂੰ ਫਿਰਕੂ ਰੰਗਤ ਦੇਣ ਦੀ ਹੋ ਰਹੀ ਹੈ ਕੋਸ਼ਿਸ਼

ਆਮ ਆਦਮੀ ਪਾਰਟੀ ਵਲੋਂ ਭਾਜਪਾ ਅਤੇ ਕਾਂਗਰਸ 'ਤੇ ਲਗਾਏ ਗਏ ਇਲਜ਼ਾਮ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਤੇ ਕਾਂਗਰਸ ਵੱਲੋਂ ਕਿਸਾਨ ਅੰਦੋਲਨ ਨੂੰ ਫਿਰਕੂ ਰੰਗਤ ਦੇਣ ਦੀ ਕੋਸ਼ਿਸ਼ ਕੀਤੀ...

ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਨੇ ਦਿੱਤੀ ਪੇਸ਼ਗੀ ਜ਼ਮਾਨਤ

ਮੁਲਤਾਨੀ ਕਤਲ ਮਾਮਲੇ 'ਚ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹੈ ਸਾਬਕਾ ਵਿਵਾਦਤ ਡੀਜੀਪੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ...

ਰਜਨੀਕਾਂਤ 31 ਦਸੰਬਰ ਨੂੰ ਨਵੀਂ ਰਾਜਨੀਤਕ ਪਾਰਟੀ ਦਾ ਕਰਨਗੇ ਐਲਾਨ

ਤਾਮਿਲ ਰਾਜਨੀਤੀ ਵਿਚ ਛੇਵੇਂ ਅਦਾਕਾਰ ਦੀ ਐਂਟਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦੱਖਣ ਭਾਰਤ ਦੇ ਸੁਪਰ ਸਟਾਰ ਰਜਨੀਕਾਂਡ ਨੇ ਰਾਜਨੀਤਕ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ...

ਏਮਜ਼ ਦੇ ਡਾਇਰੈਕਟਰ ਬੋਲੇ – ਭਾਰਤ ਵਿਚ ਛੇਤੀ ਹੀ ਕਰੋਨਾ ਵੈਕਸੀਨ ਨੂੰ ਮਿਲ ਸਕਦੀ ਹੈ ਐਮਰਜੈਂਸੀ ਮਨਜੂਰੀ

ਕ੍ਰਿਕਟਰ ਹਰਭਜਨ ਨੇ ਕਿਹਾ - ਭਾਰਤ ਵਿਚ 93 ਫੀਸਦੀ ਤੋਂ ਜ਼ਿਆਦਾ ਕਰੋਨਾ ਪੀੜਤ ਬਗੈਰ ਵੈਕਸੀਨ ਤੋਂ ਹੋਏ ਠੀਕ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਲਈ ਇਕ ਚੰਗੀ ਖਬਰ...

ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਗੈਰ-ਸਿੱਖ ਇਕਾਈ ਨੂੰ ਸੌਂਪਣਾ ਸੰਯੁਕਤ ਰਾਸ਼ਟਰ ਦੇ ਮਤੇ ਦੀ ਉਲੰਘਣਾ

ਭਾਰਤ ਨੇ ਪਾਕਿ ਦੀ ਇਸ ਕਾਰਵਾਈ ਨੂੰ ਦੱਸਿਆ ਮੰਦਭਾਗਾ ਸੰਯੁਕਤ ਰਾਸ਼ਟਰ/ਬਿਊਰੋ ਨਿਊਜ਼ ਭਾਰਤ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਮਨਮਰਜ਼ੀ ਨਾਲ ਗੈਰ-ਸਿੱਖ ਇਕਾਈ...

ਕੰਗਨਾ ਰਣੌਤ ਨੇ ਟਵੀਟ ਕਰਕੇ ਦਿਲਜੀਤ ਨੂੰ ਕੱਢੀ ਗਾਲ੍ਹ

ਕਰਨ ਜੌਹਰ ਦਾ ਦੱਸਿਆ ਪਾਲਤੂ ਮੁੰਬਈ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਇਕ ਬਜ਼ੁਰਗ ਬੀਬੀ ਨੂੰ ਸ਼ਾਹੀਨ ਬਾਗ ਦੀ ਦਾਦੀ ਦੱਸਣ ਅਤੇ 100 ਰੁਪਏ ਲੈ...

ਕਾਲੇ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨੀ ਸੰਘਰਸ਼ ਜਾਰੀ ਰਹੇਗਾ

ਭਲਕੇ 3 ਦਸੰਬਰ ਨੂੰ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਫਿਰ ਕਰੇਗੀ ਮੀਟਿੰਗ ਕਿਸਾਨ ਜਥੇਬੰਦੀਆਂ ਨੇ ਕਿਹਾ - ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ...
- Advertisment -
Google search engine

Most Read