Breaking News
Home / 2020 / December (page 43)

Monthly Archives: December 2020

ਕਿਸਾਨ ਅੰਦੋਲਨ ਦੀ ਦੇਸ਼ ਭਰ ‘ਚ ਗੂੰਜ

ਟਿਕਰੀ ਬਾਰਡਰ ਉੱਤੇ ਬੀਬੀਆਂ ਦੀ ਦਿੱਖ ਰਹੀ ਹੈ ਵੱਡੀ ਸ਼ਮੂਲੀਅਤ ਨਵੀਂ ਦਿੱਲੀ/ਬਿਊਰੋ ਨਿਊਜ਼ ਕਿਸਾਨ ਅੰਦੋਲਨ ਦੀ ਧਮਕ ਹੁਣ ਦੇਸ਼ ਭਰ ਵਿਚ ਗੂੰਜਣ ਲੱਗ ਪਈ ਹੈ। ਇਸਦੇ ਚੱਲਦਿਆਂ ਦਿੱਲੀ ਦੀਆਂ ਹੱਦਾਂ ‘ਤੇ ਹਜ਼ਾਰਾਂ ਕਿਸਾਨ ਪਹੁੰਚੇ ਹੋਏ ਹਨ ਅਤੇ ਕਿਸਾਨਾਂ ਦਾ ਵੱਡਾ ਇਕੱਠ ਦੇਖਿਆ ਜਾ ਰਿਹਾ ਹੈ। ਕਿਸਾਨੀ ਸੰਘਰਸ਼ ਵਿਚ ਹਰਿਆਣਾ ਤੋਂ …

Read More »

ਕਿਸਾਨੀ ਅੰਦੋਲਨ ਨੂੰ ਸਾਬਕਾ ਖਿਡਾਰੀਆਂ ਦਾ ਮਿਲਿਆ ਸਮਰਥਨ

ਕਹਿੰਦੇ – ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਐਵਾਰਡ ਕਰ ਦਿਆਂਗੇ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨੀ ਅੰਦੋਲਨ ਨੂੰ ਹੁਣ ਪੰਜਾਬ ਦੇ ਸਾਬਕਾ ਖਿਡਾਰੀਆਂ ਦਾ ਵੀ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਇਸਦੇ ਚੱਲਦਿਆਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ ਸਾਬਕਾ ਖਿਡਾਰੀਆਂ ਨੇ ਵੱਡਾ ਐਲਾਨ ਕੀਤਾ ਹੈ। ਇਹਨਾਂ ਖਿਡਾਰੀਆਂ ਨੇ ਕਿਹਾ …

Read More »

ਕਿਸਾਨੀ ਸੰਘਰਸ਼ ਦੀ ਸਫ਼ਲਤਾ ਲਈ ਦਿੱਲੀ ਦੇ ਸਾਰੇ ਗੁਰਦੁਆਰਿਆਂ ‘ਚ ਅਰਦਾਸ

ਦਿੱਲੀ ਨੇੜਲੇ ਪਿੰਡਾਂ ਦੀ ਜਨਤਾ ਕਿਸਾਨਾਂ ਦੀ ਖੁੱਲ੍ਹ ਕੇ ਕਰ ਰਹੀ ਹੈ ਮੱਦਦ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਪ੍ਰਦਰਸ਼ਨ ਦੀ ਸਫਲਤਾ ਲਈ ਰਾਸ਼ਟਰੀ ਰਾਜਧਾਨੀ ਦੇ ਸਾਰੇ ਗੁਰਦੁਆਰਿਆਂ ਵਿਚ ਅੱਜ ਸਵੇਰੇ ਅਰਦਾਸ ਕੀਤੀ ਗਈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ …

Read More »

ਅੰਮ੍ਰਿਤਸਰ ਦੇ ਪਿੰਡ ਭੋਏਵਾਲ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ

ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਪੈਂਦੇ ਥਾਣਾ ਮੱਤੇਵਾਲ ਦੇ ਪਿੰਡ ਭੋਏਵਾਲ ਨੇੜੇ ਸੜਕ ਉੱਪਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਦਿਆਂ ਗੁਰਬਾਣੀ ਦੇ ਅੰਗਾਂ ਨੂੰ ਪਾੜ ਕੇ ਸੜਕ ਉੱਪਰ ਖਿਲਾਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਿਟਾਇਰ ਸੂਬੇਦਾਰ ਇਕਬਾਲ ਸਿੰਘ ਨੇ …

Read More »

ਅਮਰਜੀਤ ਸੰਦੋਆ ਮੁੜ ਆਮ ਆਦਮੀ ਪਾਰਟੀ ‘ਚ ਸ਼ਾਮਲ

ਕਿਹਾ – ਪਾਰਟੀ ਦਾ ਵਲੰਟੀਅਰ ਬਣ ਕੇ ਇਲਾਕੇ ਦੀ ਕਰਾਂਗਾ ਸੇਵਾ ਰੂਪਨਗਰ/ਬਿਊਰੋ ਨਿਊਜ਼ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਪਿਛਲੇ ਸਾਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਦਾ ਹੱਥ ਫੜ ਲਿਆ ਸੀ। ਹੁਣ ਸੰਦੋਆ ਨੇ ਅੱਜ ਫਿਰ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ । ਸੰਦੋਆ ਕਿਸਾਨ ਅੰਦੋਲਨ …

Read More »

ਪੰਜਾਬ ‘ਚ ਅੱਜ ਤੋਂ ਰਾਤ ਦਾ ਕਰਫਿਊ ਹੋਵੇਗਾ ਸ਼ੁਰੂ

ਐਂਬੂਲੈਂਸ, ਮੈਡੀਸਨ ਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਆਵਾਜਾਈ ਰਹੇਗੀ ਜਾਰੀ ਚੰਡੀਗਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਇਕ ਦਸੰਬਰ ਯਾਨੀ ਅੱਜ ਤੋਂ ਰਾਤ ਦਾ ਕਰਫਿਊ ਲੱਗਣਾ ਸ਼ੁਰੂ ਹੋ ਜਾਵੇਗਾ। ਇਹ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਪੰਜਾਬ ਸਰਕਾਰ ਨੇ ਇਹ ਫੈਸਲਾ ਕਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ …

Read More »

ਪੰਜਾਬ ‘ਚ ਮਿਊਂਸੀਪਲ ਚੋਣਾਂ ਲਈ ਤਿਆਰੀਆਂ ਸ਼ੁਰੂ

ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਅੱਜ ਪੱਤਰ ਜਾਰੀ ਕਰਕੇ ਸੂਬੇ ਦੀਆਂ ਮਿਊਂਸੀਪਲ ਕਾਰਪੋਰੇਸ਼ਨ, ਮਿਊਂਸੀਪਲ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ …

Read More »

ਉਰਮਿਲਾ ਮਾਤੋਂਡਕਰ ਸ਼ਿਵ ਸੈਨਾ ‘ਚ ਹੋਈ ਸ਼ਾਮਲ

ਮੁੰਬਈ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ ਅੱਜ ਸ਼ਿਵ ਸੈਨਾ ਵਿਚ ਸ਼ਾਮਲ ਹੋ ਗਈ। ਉਰਮਿਲਾ ਨੇ ਮੁੱਖ ਮੰਤਰੀ ਊਧਵ ਠਾਕਰੇ ਦੀ ਮੌਜੂਦਗੀ ਵਿਚ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਇਸ ਤੋਂ ਪਹਿਲਾਂ ਉਹ ਕਾਂਗਰਸ ਪਾਰਟੀ ਦੀ ਆਗੂ ਰਹੀ ਅਤੇ ਉਨ੍ਹਾਂ ਕਾਂਗਰਸ ਦੀ ਟਿਕਟ ‘ਤੇ 2019 ਵਿਚ ਲੋਕ ਸਭਾ ਦੀ ਚੋਣ ਵੀ ਲੜੀ …

Read More »

ਸੀਰਮ ਨੇ ਕਰੋਨਾ ਵੈਕਸੀਨ ‘ਕੋਵੀਸ਼ੀਲਡ’ ਨੂੰ ਦੱਸਿਆ ਬਿਲਕੁਲ ਸੇਫ

ਭਾਰਤ ਵਿਚ ਜੁਲਾਈ-ਅਗਸਤ ਤੱਕ 30 ਕਰੋੜ ਵਿਅਕਤੀਆਂ ਨੂੰ ਵੈਕਸੀਨੇਟ ਕਰਨ ਦੀ ਤਿਆਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਆਕਸਫੋਰਡ ਯੂਨੀਵਰਸਿਟੀ ਅਤੇ ਐਸਟ੍ਰਾਜੇਨੇਕਾ ਦੀ ਕਰੋਨਾ ਵੈਕਸੀਨ ‘ਕੋਵੀਸ਼ੀਲਡ’ ਦਾ ਟਰਾਇਲ ਕਰ ਰਹੇ ਸੀਰਮ ਇੰਸਟੀਚਿਊਟ ਆਫ ਇੰਡੀਆ ਨੇ ਚੇਨਈ ਘਟਨਾ ‘ਤੇ ਸਫਾਈ ਦਿੱਤੀ ਹੈ। ਸੀਰਮ ਨੇ ਕਿਹਾ ਕਿ ਉਨ੍ਹਾਂ ਦੀ ਵੈਕਸੀਨ ਬਿਲਕੁਲ ਸੇਫ ਅਤੇ …

Read More »