Breaking News
Home / 2020 / December / 02

Daily Archives: December 2, 2020

ਕਾਲੇ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨੀ ਸੰਘਰਸ਼ ਜਾਰੀ ਰਹੇਗਾ

ਭਲਕੇ 3 ਦਸੰਬਰ ਨੂੰ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਫਿਰ ਕਰੇਗੀ ਮੀਟਿੰਗ ਕਿਸਾਨ ਜਥੇਬੰਦੀਆਂ ਨੇ ਕਿਹਾ – ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਭਲਕੇ 3 ਦਸੰਬਰ ਨੂੰ ਪੰਜਾਬ ਦੀਆਂ 31 ਤੇ ਦੇਸ਼ ਦੀਆਂ ਹੋਰ ਕਿਸਾਨ ਜਥੇਬੰਦੀਆਂ …

Read More »

ਪੰਜਾਬ ‘ਚ ਪੱਕੇ ਧਰਨਾ ਸਥਾਨਾਂ ‘ਤੇ ਇਕੱਠਾ ਹੋਣ ਲੱਗਾ ਲੰਗਰ ਲਈ ਰਾਸ਼ਨ

ਕਿਸਾਨਾਂ ਦੀ ਮੱਦਦ ਲਈ ਪੂਰਾ ਪੰਜਾਬ ਹੋਇਆ ਇਕਜੁੱਟ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨੀ ਸੰਘਰਸ਼ ਦੇ ਚੱਲਦਿਆਂ ਪੂਰਾ ਪੰਜਾਬ ਇਕਜੁੱਟ ਹੋ ਗਿਆ ਹੈ। ਭਾਜਪਾ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਕਿਸਾਨੀ ਅੰਦੋਲਨ ਦੀ ਹਮਾਇਤ ਕਰ ਰਹੀਆਂ ਹਨ। ਪੰਜਾਬ ਵਿਚ ਚੱਲ ਰਹੇ ਪੱਕੇ ਧਰਨੇ ਹੁਣ ਕੁਲੈਕਸ਼ਨ ਸੈਂਟਰ ਬਣ ਚੁੱਕੇ …

Read More »

ਦਿੱਲੀ ਕਿਸਾਨ ਧਰਨੇ ‘ਚ ਮਾਨਸਾ ਦੇ ਇਕ ਹੋਰ ਕਿਸਾਨ ਨੇ ਪਾਈ ਸ਼ਹੀਦੀ

ਅੰਦੋਲਨ ‘ਚੋਂ ਵਾਪਸ ਪਰਤਦੇ ਸਮੇਂ ਲੁਧਿਆਣਾ ਦੇ ਨੌਜਵਾਨ ਦੀ ਵੀ ਗਈ ਜਾਨ ਮਾਨਸਾ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ ਵਿਚ ਮਾਨਸਾ ਜ਼ਿਲ੍ਹੇ ਦੇ ਪਿੰਡ ਬੱਛੋਆਣਾ ਦੇ ਇਕ ਹੋਰ ਕਿਸਾਨ ਨੇ ਸ਼ਹੀਦੀ ਪਾਈ ਹੈ। ਜਾਣਕਾਰੀ ਅਨੁਸਾਰ ਬਹਾਦਰਗੜ੍ਹ ਨੇੜੇ ਧਰਨੇ ਵਿਚ ਸ਼ਾਮਿਲ ਗੁਰਜੰਟ ਸਿੰਘ ਪੁੱਤਰ …

Read More »

ਮੋਦੀ ਸਰਕਾਰ ਦੇ ਅੜੀਅਲ ਰਵੱਈਏ ਕਰਕੇ ਬੇਨਤੀਜਾ ਰਹੀ ਕਿਸਾਨਾਂ ਨਾਲ ਮੀਟਿੰਗ

ਭਗਵੰਤ ਮਾਨ ਨੇ ਕਿਹਾ – ਕਾਲੇ ਖੇਤੀ ਕਾਨੂੰਨਾਂ ਕਰਕੇ ਖੇਤੀ ਅਤੇ ਕਿਸਾਨ ਦੋਵਾਂ ਨੂੰ ਹੀ ਖਤਰਾ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਕਰਕੇ ਆਮ ਆਦਮੀ ਪਾਰਟੀ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਦੇ ਪੰਜਾਬ ਤੋਂ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ …

Read More »

ਯੂਥ ਕਾਂਗਰਸ ਵਲੋਂ ਖੱਟਰ ਖਿਲਾਫ ਚੰਡੀਗੜ੍ਹ ‘ਚ ਰੋਸ ਪ੍ਰਦਰਸ਼ਨ

ਕਈ ਕਾਂਗਰਸੀਆਂ ਵਲੋਂ ਕੀਤੀ ਹੁੱਲੜਬਾਜ਼ੀ ਨੂੰ ਪਰਗਟ ਸਿੰਘ ਨੇ ਦੱਸਿਆ ਮੰਦਭਾਗਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਰਸਤਿਓਂ ਸ਼ਾਂਤਮਈ ਤਰੀਕੇ ਨਾਲ ਦਿੱਲੀ ਜਾ ਰਹੇ ਪੰਜਾਬ ਦੇ ਕਿਸਾਨਾਂ ਉਪਰ ਹਰਿਆਣਾ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਮਾਰ ਕੇ ਕੀਤੇ ਗਏ ਤਸ਼ੱਦਦ ਦੇ ਖਿਲਾਫ ਹਰੇਕ ਦੇ ਮਨ ਵਿੱਚ ਗੁੱਸਾ ਅਤੇ ਰੋਸ ਹੈ। ਇਸਦੇ ਵਿਰੋਧ ਵਿੱਚ …

Read More »

ਖੱਟਰ ਸਰਕਾਰ ਨੂੰ ਡੇਗਣ ਲਈ ਹਰਿਆਣਾ ਵਿਚ ਇਕੱਠੇ ਹੋਏ ਕਿਸਾਨ

ਆਜ਼ਾਦ ਵਿਧਾਇਕ ਸਾਂਗਵਾਨ ਨੇ ਖੱਟਰ ਸਰਕਾਰ ਤੋਂ ਵਾਪਸ ਲਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਪੰਜਾਬ ਤੇ ਹਰਿਆਣਾ ਤੋਂ ਇਲਾਵਾ ਹੋਰ ਸੂਬਿਆਂ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਚੱਲਦਿਆਂ ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿਚ 40 ਖਾਪਾਂ ਦੀ ਮਹਾਂ …

Read More »

‘ਆਪ’ ਨੇ ਕਿਸਾਨੀ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਜਨਕ ਰਾਜ ਦੇ ਪਰਿਵਾਰ ਲਈ ਇਕੱਠੇ ਕੀਤੇ 10 ਲੱਖ ਰੁਪਏ

ਐਨ.ਆਰ.ਆਈਜ਼ ਨੇ ਵੀ ਕੀਤੀ ਮੱਦਦ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪਹਿਲਕਦਮੀ ਕਰਦੇ ਹੋਏ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਜਨਕ ਰਾਜ ਦੇ ਪਰਿਵਾਰ ਦੀ ਮੱਦਦ ਲਈ ਕਦਮ ਚੁੱਕਿਆ ਹੈ। ਪਿਛਲੇ ਦਿਨੀਂ ਟਿਕਰੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਕਾਰ ਨੂੰ ਅੱਗ ਲੱਗ ਜਾਣ ਕਾਰਨ ਟਰੈਕਟਰ ਮਕੈਨਿਕ ਜਨਕ ਰਾਜ ਵਾਸੀ ਧਨੌਲਾ ਦੀ …

Read More »

ਸੂਰਜੇਵਾਲਾ ਨੇ ਕਿਹਾ – ਮੋਦੀ ਸਰਕਾਰ ਰਾਜਨੀਤਕ ਤੌਰ ‘ਤੇ ਬੇਈਮਾਨ

ਕੇਜਰੀਵਾਲ ਬੋਲੇ – ਕੈਪਟਨ ਅਮਰਿੰਦਰ ਕੋਲ ਖੇਤੀ ਕਾਨੂੰਨਾਂ ਨੂੰ ਰੋਕਣ ਲਈ ਸਨ ਬਹੁਤ ਮੌਕੇ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਰਣਦੀਪ ਸਿੰਘ ਸੂਰਜੇਵਾਲਾ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਸੂਰਜੇਵਾਲਾ ਨੇ ਟਵੀਟ ਕਰਕੇ ਕਿਹਾ ਕਿ ਮੋਦੀ ਸਰਕਾਰ ਰਾਜਨੀਤਕ …

Read More »

ਇੰਗਲੈਂਡ ਕਰੋਨਾ ਵੈਕਸੀਨ ਨੂੰ ਮਨਜੂਰੀ ਦੇਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣਿਆ

ਸੰਨੀ ਦਿਓਲ ਦੀ ਕਰੋਨਾ ਰਿਪੋਰਟ ਆਈ ਪਾਜ਼ੀਟਿਵ ਲੰਡਨ/ਬਿਊਰੋ ਨਿਊਜ਼ ਇੰਗਲੈਂਡ ਤਿੰਨ ਟਰਾਇਲ ਵਿਚੋਂ ਗੁਜ਼ਰ ਚੁੱਕੀ ਕਿਸੇ ਕਰੋਨਾ ਵੈਕਸੀਨ ਨੂੰ ਮਨਜੂਰੀ ਦੇਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਇਸ ਨੇ ਅਮਰੀਕੀ ਫਾਰਮਾ ਕੰਪਨੀ ਫਾਈਜ਼ਰ ਅਤੇ ਜਰਮਨ ਕੰਪਨੀ ਬਾਇਓ ਐਨਟੈਕ ਦੀ ਜਾਇੰਟ ਕਰੋਨਾ ਵੈਕਸੀਨ ਨੂੰ ਅੱਜ ਮਨਜੂਰੀ ਦੇ ਦਿੱਤੀ। ਉਮੀਦ …

Read More »