Breaking News
Home / 2020 / December / 04

Daily Archives: December 4, 2020

ਕਿਸਾਨ ਜਥੇਬੰਦੀਆਂ ਨੇ 8 ਦਸੰਬਰ ਨੂੰ ਦਿੱਤਾ ਭਾਰਤ ਬੰਦ ਦਾ ਸੱਦਾ

5 ਦਸੰਬਰ ਨੂੰ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੇ ਫੂਕੇ ਜਾਣਗੇ ਪੁਤਲੇ ਕਿਸਾਨੀ ਅੰਦੋਲਨ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਕਿਸਾਨ ਆਰ ਪਾਰ ਦੀ ਲੜਾਈ ਲਈ ਤਿਆਰ ਹਨ। ਕਿਸਾਨਾਂ ਦਾ ਕਹਿਣਾ …

Read More »

ਜਸਟਿਨ ਟਰੂਡੋ ਵਲੋਂ ਭਾਰਤੀ ਕਿਸਾਨਾਂ ਦੇ ਹੱਕ ‘ਚ ਮਾਰਿਆ ਹਾਅ ਦਾ ਨਾਅਰਾ ਮੋਦੀ ਸਰਕਾਰ ਨੂੰ ਚੁਭਿਆ

ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਕੈਨੇਡੀਅਨ ਹਾਈ ਕਮਿਸ਼ਨਰ ਤਲਬ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਅੱਜ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਗਿਆ। ਇਸ ਤੋਂ ਸਪੱਸ਼ਟ ਹੈ ਕਿ ਜਸਟਿਨ ਟਰੂਡੋ ਵਲੋਂ ਕਿਸਾਨਾਂ ਦੇ ਹੱਕ ਵਿਚ ਮਾਰਿਆ ਹਾਅ ਦਾ ਨਾਅਰਾ ਮੋਦੀ ਸਰਕਾਰ ਨੂੰ ਚੁਭ ਰਿਹਾ ਹੈ। ਇਸ ਦੌਰਾਨ ਭਾਰਤੀ ਵਿਦੇਸ਼ ਮੰਤਰਾਲੇ …

Read More »

ਕਾਂਗਰਸੀ ਵਿਧਾਇਕ ਰਾਜਾ ਵੜਿੰਗ ਵੀ ਦਿੱਲੀ ਮੋਰਚੇ ਲਈ ਰਵਾਨਾ

ਕਿਸਾਨ ਅੰਦੋਲਨ ਨੂੰ 6 ਮਹੀਨੇ ਦੀ ਤਨਖਾਹ ਦੇਣ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਗਿੱਦੜਬਾਹਾ ਤੋਂ ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਟਰੈਕਟਰ ਟਰਾਲੀਆਂ ਦੇ ਕਾਫਲੇ ਨਾਲ ਦਿੱਲੀ ਕਿਸਾਨ ਮੋਰਚੇ ਵਿਚ ਸ਼ਾਮਲ ਲਈ ਰਵਾਨਾ ਹੋ ਗਏ ਹਨ। ਉਨ੍ਹਾਂ ਨੇ ਆਪਣੀ 6 ਮਹੀਨੇ ਦੀ ਤਨਖਾਹ ਕਿਸਾਨ ਅੰਦੋਲਨ ਨੂੰ ਦੇਣ ਦਾ ਐਲਾਨ ਕੀਤਾ ਹੈ। ਪ੍ਰਕਾਸ਼ …

Read More »

ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਬਾਬਾ ਸੇਵਾ ਸਿੰਘ ਵੀ ਵਾਪਸ ਕਰਨਗੇ ਪਦਮਸ੍ਰੀ ਐਵਾਰਡ

ਹਰਭਜਨ ਮਾਨ ਨੇ ਕਿਸਾਨਾਂ ਦੀ ਹਮਾਇਤ ‘ਚ ਸ਼੍ਰੋਮਣੀ ਗਾਇਕ ਪੁਰਸਕਾਰ ਲੈਣ ਤੋਂ ਕੀਤੀ ਨਾਂਹ ਪੰਜਾਬੀ ਸਾਹਿਤਕਾਰ ਮੋਹਨਜੀਤ, ਡਾ. ਜਸਵਿੰਦਰ ਅਤੇ ਡਾ. ਸਵਰਾਜਬੀਰ ਵਲੋਂ ਵੀ ਸਾਹਿਤ ਅਕਾਦਮੀ ਪੁਰਸਕਾਰ ਵਾਪਸ ਕਰਨ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਕਿਸਾਨੀ ਸੰਘਰਸ਼ …

Read More »

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਮੱਦਦ ਕਰੇਗੀ ਸ਼੍ਰੋਮਣੀ ਕਮੇਟੀ

ਸ਼ਹੀਦ ਹੋਏ 7 ਕਿਸਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੇਣ ਦਾ ਐਲਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਅੰਮ੍ਰਿਤਸਰ ਵਿਚ ਹੋਈ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ ਵਿਚ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ 7 ਕਿਸਾਨਾਂ ਦੇ ਪਰਿਵਾਰਾਂ ਨੂੰ ਸਤਿਕਾਰ ਅਤੇ ਸਹਾਇਤਾ ਵਜੋਂ ਇਕ-ਇਕ ਲੱਖ ਰੁਪਏ ਦੀ ਰਾਸ਼ੀ ਦੇਣ ਦਾ …

Read More »

ਖੇਤੀ ਕਾਨੂੰਨ ਰੱਦ ਕਰਨ ਲਈ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਏ ਕੇਂਦਰ ਸਰਕਾਰ

ਭਗਵੰਤ ਮਾਨ ਬੋਲੇ – ਮੋਦੀ ਸਰਕਾਰ ਦੀ ਨੀਅਤ ਸਾਫ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਕੇਂਦਰ ਸਰਕਾਰ ਨੂੰ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਨੀਅਤ …

Read More »

ਹਰਿਆਣਾ ‘ਚ ਭਾਜਪਾ ਆਗੂ ਨੇ ਛੱਡੀ ਪਾਰਟੀ

ਸੁਰਿੰਦਰ ਨਹਿਰਾ ਨੇ ਕਿਹਾ – ਕਿਸਾਨਾਂ ਦਾ ਦਿਆਂਗਾ ਸਾਥ ਸਿਰਸਾ/ਬਿਊਰੋ ਨਿਊਜ਼ ਹਰਿਆਣਾ ਵਿਚ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਸਾਬਕਾ ਸਿੰਚਾਈ ਮੰਤਰੀ ਜਗਦੀਸ਼ ਨਹਿਰਾ ਦੇ ਪੁੱਤਰ ਅਤੇ ਭਾਜਪਾ ਆਗੂ ਸੁਰਿੰਦਰ ਨਹਿਰਾ ਨੇ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਸੁਰਿੰਦਰ ਨਹਿਰਾ ਨੇ ਕਿਹਾ ਕਿ ਉਹ ਕਿਸਾਨਾਂ ਦੇ ਸਮਰਥਨ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਅਮਰਿੰਦਰ ਨੇ ਜਾਰੀ ਕੀਤਾ ਲੋਗੋ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੂਬਾ ਪੱਧਰੀ ਸਮਾਰੋਹ ਦਾ ਲੋਗੋ ਜਾਰੀ ਕੀਤਾ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮੁੱਖ ਸਮਾਗਮ 23 ਅਪ੍ਰੈਲ ਤੋਂ 1 ਮਈ ਤੱਕ …

Read More »

ਦਿੱਲੀ ਗੁਰਦੁਆਰਾ ਕਮੇਟੀ ਨੇ ਕੰਗਣਾ ਰਨੌਤ ਨੂੰ ਭੇਜਿਆ ਕਾਨੂੰਨੀ ਨੋਟਿਸ

ਕੰਗਨਾ ਨੇ ਕਿਸਾਨੀ ਸ਼ੰਘਰਸ਼ ਨੂੰ ਲੈ ਕੇ ਬਜ਼ੁਰਗ ਮਾਤਾ ‘ਤੇ ਕੀਤੀ ਸੀ ਟਿੱਪਣੀ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਅਦਾਕਾਰਾ ਕੰਗਣਾ ਰਨੌਤ ਨੂੰ ਕਾਨੂੰਨੀ ਨੋਟਿਸ ਭੇਜ ਕੇ ਕਿਸਾਨਾਂ ਵਿਰੁੱਧ ਕੀਤੀਆਂ ਅਪਮਾਨਜਨਕ ਟਿੱਪਣੀਆਂ ਲਈ ਬਿਨਾ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ …

Read More »

ਆਰ. ਬੀ. ਆਈ. ਨੇ ਮੁੱਖ ਦਰਾਂ ‘ਚ ਨਹੀਂ ਕੀਤਾ ਬਦਲਾਅ

ਰੇਪੋ ਰੇਟ 4 ਫ਼ੀਸਦੀ ‘ਤੇ ਬਰਕਰਾਰ ਮੁੰਬਈ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਪ੍ਰਮੁੱਖ ਨੀਤੀਗਤ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ। ਕੇਂਦਰ ਬੈਂਕ ਦੀ ਮੁਦਰਾ ਨੀਤੀ ਕਮੇਟੀ (ਐਮ. ਪੀ. ਸੀ.) ਦੀ ਬੈਠਕ ਤੋਂ ਬਾਅਦ ਆਰ. ਬੀ. ਆਈ. ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਇਹ ਜਾਣਕਾਰੀ ਦਿੱਤੀ। ਪਿਛਲੀ ਮੁਦਰਾ ਸਮੀਖਿਆ …

Read More »