Breaking News
Home / 2020 / December / 04 (page 3)

Daily Archives: December 4, 2020

ਅੰਮ੍ਰਿਤਸਰ ਦੇ ਪਿੰਡ ਭੋਏਵਾਲ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ

ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਵਿਚ ਪੈਂਦੇ ਥਾਣਾ ਮੱਤੇਵਾਲ ਦੇ ਪਿੰਡ ਭੋਏਵਾਲ ਨੇੜੇ ਸੜਕ ਉੱਪਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਦਿਆਂ ਗੁਰਬਾਣੀ ਦੇ ਅੰਗਾਂ ਨੂੰ ਪਾੜ ਕੇ ਸੜਕ ਉੱਪਰ ਖਿਲਾਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਿਟਾਇਰ ਸੂਬੇਦਾਰ ਇਕਬਾਲ ਸਿੰਘ …

Read More »

ਪੰਜਾਬ ‘ਚ ਮਿਊਂਸੀਪਲ ਚੋਣਾਂ ਲਈ ਤਿਆਰੀਆਂ ਸ਼ੁਰੂ

ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਅੱਜ ਪੱਤਰ ਜਾਰੀ ਕਰਕੇ ਸੂਬੇ ਦੀਆਂ ਮਿਊਂਸੀਪਲ ਕਾਰਪੋਰੇਸ਼ਨ, ਮਿਊਂਸੀਪਲ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ …

Read More »

ਸਕੂਲ ਤੇ ਯਾਤਰੀ ਬੱਸਾਂ ਦਾ ਪੂਰਾ ਟੈਕਸ ਮੁਆਫ਼

ਪੰਜਾਬ ਕੈਬਨਿਟ : ਪੰਜਾਬ ਇਨੋਵੇਸ਼ਨ ਮਿਸ਼ਨ ਅਤੇ ਫੰਡ ਨੂੰ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਨੇ ਮੌਂਟੇਕ ਆਹਲੂਵਾਲੀਆ ਕਮੇਟੀ ਦੀ ਸਿਫਾਰਸ਼ ਨੂੰ ਅਮਲੀ ਜਾਮਾ ਪਹਿਨਾਉਣ ਲਈ ਸੂਬੇ ਵਿਚ ਸਟਾਰਟਅੱਪ ਪ੍ਰਣਾਲੀ ਨੂੰ ਉਤਸ਼ਾਹਿਤ ਕਰਦਿਆਂ ਪੰਜਾਬ ਇਨੋਵੇਸ਼ਨ (ਨਵੀਨਤਮ) ਮਿਸ਼ਨ ਅਤੇ ਪੰਜਾਬ ਇਨੋਵੇਸ਼ਨ ਫੰਡ ਦੀ ਸਥਾਪਨਾ ਨੂੰ ਹਰੀ ਝੰਡੀ ਦੇ ਦਿੱਤੀ ਹੈ। …

Read More »

ਅਮਰਿੰਦਰ ਵੱਲੋਂ ਕੋਵਿਡ ਦਾ ਪਹਿਲਾ ਟੀਕਾ ਖੁਦ ਲਵਾਉਣ ਦਾ ਐਲਾਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਭਾਰਤੀ ਮੈਡੀਕਲ ਖੋਜ ਕੌਂਸਲ (ਆਈਸੀਐੱਮਆਰ) ਦੀ ਪ੍ਰਵਾਨਗੀ ਮਿਲਣ ਮਗਰੋਂ ਪੰਜਾਬ ਵਿੱਚ ਕੋਵਿਡ ਦਾ ਪਹਿਲਾ ਟੀਕਾ ਉਹ ਖੁਦ ਲਵਾਉਣਗੇ। ਮੀਟਿੰਗ ਵਿਚ ਦੱਸਿਆ ਗਿਆ ਕਿ ਕਰੋਨਾ ਦੀ ਵੈਕਸੀਨ ਲਈ ਕੇਂਦਰ ਸਰਕਾਰ ਦੀ ਰਣਨੀਤੀ ਮੁਤਾਬਕ ਪੰਜਾਬ ਦੇ ਸਿਹਤ ਕਾਮਿਆਂ, ਫਰੰਟਲਾਈਨ ਵਰਕਰਾਂ, ਵੱਡੀ ਉਮਰ ਦੀ …

Read More »

ਦਿੱਲੀ ‘ਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸੰਵਿਧਾਨ ਦੇ ਦਾਇਰੇ ‘ਚ ਰਹਿੰਦਿਆਂ ਆਪਣੀ ਗੱਲ ਕਹਿਣ ਦਾ ਪੂਰਾ ਹੱਕ : ਸੋਨੀਆ ਸਿੱਧੂ

ਬਰੈਂਪਟਨ/ਬਿਊਰੋ ਨਿਊਜ਼ : ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਲੈ ਕੇ ਕੈਨੇਡੀਅਨ ਸੰਸਦ ਮੈਂਬਰ ਸੋਨੀਆ ਸਿੱਧੂ (ਬਰੈਂਪਟਨ ਸਾਊਥ) ਨੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਹੈ ਅਤੇ ਲੋਕਤੰਤਰੀ ਮੁਲਕ ਵਿੱਚ ਆਪਣੀ ਗੱਲ ਨੂੰ ਸ਼ਾਂਤਮਈ ਢੰਗ ਨਾਲ ਸਰਕਾਰ ਤੱਕ ਪਹੁੰਚਾਉਣ ਦੇ ਹੱਕ ਦੀ ਗੱਲ ਕਹੀ। …

Read More »

ਜਸਵਿੰਦਰ ਲੇਲਣਾ ਦਾ ਦੇਹਾਂਤ

ਬਰੈਂਪਟਨ/ਡਾ. ਝੰਡ : ਬੜੇ ਦੁੱਖ ਨਾਲ ਇਹ ਖ਼ਬਰ ਸਾਂਝੀ ਕੀਤੀ ਜਾ ਰਹੀ ਹੈ ਕਿ ਟੀ.ਪੀ.ਏ.ਆਰ. ਕਲੱਬ ਦਾ ਅਣਮੁੱਲ ਹੀਰਾ ਜਸਵਿੰਦਰ ਲੇਲਣਾ ਹੁਣ ਸਾਡੇ ਦਰਮਿਆਨ ਨਹੀਂ ਰਿਹਾ। ਕਰੋਨਾ ਮਹਾਂਮਾਰੀ ਤੋਂ ਪੀੜਤ ਹੋਣ ਕਾਰਨ ਹਸਪਤਾਲ ਵਿਚ ਕਈ ਦਿਨ ਲਗਾਤਾਰ ਚੱਲੇ ਇਲਾਜ ਦੇ ਬਾਵਜੂਦ 27 ਨਵੰਬਰ ਸ਼ੁੱਕਰਵਾਰ ਨੂੰ ਜਸਵਿੰਦਰ ਸਾਰਿਆਂ ਨੂੰ ਅਲਵਿਦਾ ਕਹਿ …

Read More »

ਆਸ਼ਰਮ ਵੱਲੋਂ ਪਰਿਵਾਰ ਨੂੰ ਸੌਂਪੀ ਜਸਮੀਤ ਕੌਰ ਨਿੱਕਲੀ ਆਸ਼ਾ ਰਾਣੀ

ਦੱਸਿਆ ਵਿਆਹੁਤਾ ਪਰ ਸੀ ਕੁਆਰੀ ਪਿੰਡ ਸਰਾਭਾ ਨਜ਼ਦੀਕ ਬਣੇ ਗੁਰੂ ਅਮਰ ਦਾਸ ਅਪਾਹਜ ਆਸ਼ਰਮ ਵਿਚ ਰਹਿਣ ਵਾਲੀ ਜਸਮੀਤ ਕੌਰ ਉਰਫ਼ ਸਿਮਰਨ ਕੌਰ ਦਾ ਅਸਲੀ ਨਾਉਂ ਸੀ ਆਸ਼ਾ ਰਾਣੀ। ਦੱਸਦੀ ਸੀ ਸ਼ਾਦੀ-ਸ਼ੁਦਾ ਪਰ ਸੀ ਕੁਆਰੀ। ਪਿੰਡ ਦੱਸਦੀ ਸੀ ਲੁਧਿਆਣੇ ਕੋਲ ਗੌਂਸਪੁਰ, ਪਰ ਸੀ ਰਾਜਪੁਰੇ ਦੀ । ਇਹ ਅਸਲੀਅਤ ਉਦੋਂ ਸਾਹਮਣੇ ਆਈ …

Read More »

551ਵਾਂ ਪ੍ਰਕਾਸ਼ ਪੁਰਬ : ਮੁੱਖ ਸਮਾਗਮ ‘ਚ ਐਸਜੀਪੀਸੀ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਟੇਜਾਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਨੂੰ ਅਪਨਾਉਣ ਦੀ ਲੋੜ : ਅਮਰਿੰਦਰ ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼ : ਸੋਮਵਾਰ ਨੂੰ ਸੁਲਤਾਨਪੁਰ ਲੋਧੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸਮਾਗਮ ਸ਼ਰਧਾ ਪੂਰਵਕ ਮਨਾਇਆ ਗਿਆ। ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਐਸਜੀਪੀਸੀ ਅਤੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਟੇਜਾਂ …

Read More »

ਕਿਸਾਨਾਂ ਤੇ ਆੜ੍ਹਤੀਆਂ ਦਾ ਰਿਸ਼ਤਾ ਨਾ ਤੋੜੇ ਕੇਂਦਰ: ਕੈਪਟਨ

ਦੇਸ਼ ਦੀ ਸਲਾਮਤੀ ਅਤੇ ਤਰੱਕੀ ਲਈ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਾਬਾ ਨਾਨਕ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮਾਂ ਦੇ ਸੰਪੂਰਨਤਾ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਕਿਸਾਨਾਂ …

Read More »

ਨਿਊਯਾਰਕ ਵਿਚ ਸੜਕ ਦਾ ਨਾਮ ‘ਗੁਰਦੁਆਰਾ ਸਟਰੀਟ’ ਰੱਖਿਆ

ਨਿਊਯਾਰਕ/ਬਿਊਰੋ ਨਿਊਜ਼ ਅਮਰੀਕਾ ਵਿਚ ਪੈਂਦੇ ਨਿਊਯਾਰਕ ਸ਼ਹਿਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਭਾਈਚਾਰੇ ਨੂੰ ਵੱਡਾ ਮਾਣ ਮਿਲਿਆ ਹੈ। ਨਿਊਯਾਰਕ ਦੇ ਪ੍ਰਸਿੱਧ ਗੁਰੂ ਘਰ ਸਿੱਖ ਕਲਚਰਲ ਸੁਸਾਇਟੀ ਨਿਊਯਾਰਕ ਵਾਲੀ 97 ਐਵੀਨਿਊ ‘ਤੇ 117 ਸਟਰੀਟ ਦਾ ਨਾਮ ਹੁਣ ‘ਗੁਰਦੁਆਰਾ ਸਟਰੀਟ’ ਰੱਖ ਦਿੱਤਾ ਗਿਆ ਹੈ ਤੇ ਇਸ …

Read More »