ਵਾਸ਼ਿੰਗਟਨ/ਹੁਸਨ ਲੜੋਆ ਬੰਗਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਚੋਣ ਨਤੀਜੇ ਉਲਟਾਉਣ ਦੀਆਂ ਕੋਸ਼ਿਸ਼ਾਂ ਨੂੰ ਉਸ ਵੇਲੇ ਜਬਰਦਸਤ ਝਟਕਾ ਲੱਗਾ ਜਦੋਂ ਅਟਾਰਨੀ ਜਨਰਲ ਵਿਲੀਅਮ ਬਾਰ ਨੇ ਕਿਹਾ ਕਿ ਨਿਆਂ ਵਿਭਾਗ ਨੂੰ ਚੋਣ ਨਤੀਜਿਆਂ ਵਿਚ ਵੱਡੀ ਪੱਧਰ ‘ਤੇ ਹੇਰਾਫੇਰੀ ਦਾ ਅਜਿਹਾ ਕੋਈ ਸਬੂਤ ਨਹੀਂ ਮਿਲਿਆ ਜਿਸ ਨਾਲ ਨਤੀਜਿਆਂ ਵਿਚ ਉਲਟ ਫੇਰ ਦੀ …
Read More »Daily Archives: December 4, 2020
ਭਾਰਤੀ-ਅਮਰੀਕੀ ਨੀਰਾ ਟੰਡਨ ਨੂੰ ਵ੍ਹਾਈਟ ਹਾਊਸ ਵਿਚ ਅਹਿਮ ਅਹੁਦਾ
ਵਾਸ਼ਿੰਗਟਨ : ਮੁਲਕ ਦੇ ਨਵੇਂ ਚੁਣੇ ਰਾਸ਼ਟਰਪਤੀ ਜੋ ਬਿਡੇਨ ਨੇ ਭਾਰਤੀ-ਅਮਰੀਕੀ ਨੀਰਾ ਟੰਡਨ (50) ਨੂੰ ਵ੍ਹਾਈਟ ਹਾਊਸ ਪ੍ਰਸ਼ਾਸਨ ਵਿੱਚ ਪ੍ਰਬੰਧਨ ਤੇ ਬਜਟ ਦਫ਼ਤਰ ਦਾ ਡਾਇਰੈਕਟਰ ਲਾਉਣ ਦੀ ਤਿਆਰੀ ਖਿੱਚ ਲਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਪਰੋਕਤ ਅਹੁਦਾ ਵ੍ਹਾਈਟ ਹਾਊਸ ਦੇ ਸਿਖਰਲੇ ਅਹੁਦਿਆਂ ਵਿਚ ਸ਼ੁਮਾਰ ਹੈ। ਵ੍ਹਾਈਟ ਹਾਊਸ ਪ੍ਰਸ਼ਾਸਨ ਦੇ ਬਜਟ ਦੀ …
Read More »ਭਾਰਤੀ ਗਣਤੰਤਰ ਦਿਵਸ ਮੌਕੇ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੂੰ ਮੁੱਖ ਮਹਿਮਾਨ ਵਜੋਂ ਸੱਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪਿਛਲੇ ਹਫ਼ਤੇ ਬਰਤਾਨੀਆ (ਯੂ.ਕੇ.) ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨਾਲ ਕੀਤੀ ਟੈਲੀਫੋਨ ਗੱਲਬਾਤ ਦੌਰਾਨ ਉਨ੍ਹਾਂ ਨੂੰ ਭਾਰਤ ਦੇ 2021 ਦੇ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਬਣਨ ਦਾ ਸੱਦਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਦਿਨੀਂ ਕੋਵਿਡ-19, ਵਾਤਾਵਰਨ ਬਦਲਾਅ …
Read More »ਕੁੱਤੇ ਨਾਲ ਖੇਡਦਿਆਂ ਬਿਡੇਨ ਦਾ ਪੈਰ ਟੁੱਟਿਆ
ਡਾਕਟਰਾਂ ਵੱਲੋਂ ਨਵੇਂ ਚੁਣੇ ਰਾਸ਼ਟਰਪਤੀ ਨੂੰ ਵਾਕਿੰਗ ਬੂਟ ਪਾਉਣ ਦੀ ਸਲਾਹ ਵਾਸ਼ਿੰਗਟਨ : ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋ ਬਿਡੇਨ ਆਪਣੇ ਕੁੱਤੇ ਨਾਲ ਖੇਡਦਿਆਂ ਪੈਰ ਤੁੜਾ ਬੈਠੇ ਹਨ। ਡੈਮੋਕਰੈਟਿਕ ਆਗੂ ਦੇ ਡਾਕਟਰ ਮੁਤਾਬਕ ਬਿਡੇਨ ਦੇ ਪੈਰ ਦੇ ਐਨ ਵਿਚਾਲੇ ਮਾਮੂਲੀ ਜਿਹਾ ਫਰੈਕਚਰ ਆਇਆ ਹੈ, ਜਿਸ ਲਈ ਉਨ੍ਹਾਂ ਨੂੰ ਅਗਲੇ ਕੁਝ …
Read More »ਇੰਗਲੈਂਡ ‘ਚ ਕਰੋਨਾ ਟੀਕਾਕਰਨ ਮੁਹਿੰਮ ਅਗਲੇ ਹਫ਼ਤੇ ਤੋਂ ਹੋਵੇਗੀ ਸ਼ੁਰੂ
ਵੈਕਸੀਨ ਦੀ ਵਰਤੋਂ ਨੂੰ ਮਨਜ਼ੂਰੀ ਦੇਣ ਵਾਲਾ ਯੂਕੇ ਦੁਨੀਆ ਦਾ ਪਹਿਲਾ ਮੁਲਕ ਬਣਿਆ ਲੰਡਨ/ਬਿਊਰੋ ਨਿਊਜ਼ ਫਾਈਜ਼ਰ/ਬਾਇਓਐਨਟੈੱਕ ਦੇ ਕਰੋਨਾਵਾਇਰਸ ਵੈਕਸੀਨ ਦੀ ਵਰਤੋਂ ਨੂੰ ਮਨਜ਼ੂਰੀ ਦੇਣ ਵਾਲਾ ਯੂਕੇ ਦੁਨੀਆ ਦਾ ਪਹਿਲਾ ਮੁਲਕ ਬਣ ਗਿਆ ਹੈ। ਇਹ ਟੀਕਾ ਅਮਰੀਕੀ ਫਾਰਮਾ ਕੰਪਨੀ ਫਾਈਜ਼ਰ ਤੇ ਜਰਮਨੀ ਦੀ ਕੰਪਨੀ ਬਾਇਓਐਨਟੈੱਕ ਨੇ ਸਾਂਝੇ ਤੌਰ ‘ਤੇ ਵਿਕਸਿਤ ਕੀਤਾ …
Read More »ਇੰਗਲੈਂਡ ਦੇ ਐੱਮਪੀ ਤਨਮਨਜੀਤ ਸਿੰਘ ਢੇਸੀ ਵੱਲੋਂ ਕਿਸਾਨ ਸੰਘਰਸ਼ ਦੀ ਹਮਾਇਤ
ਜਲੰਧਰ/ਬਿਊਰੋ ਨਿਊਜ਼ ਵਿਦੇਸ਼ਾਂ ਵਿਚ ਵਸੇ ਪੰਜਾਬੀਆਂ ਦੀਆਂ ਨਜ਼ਰਾਂ ਪੰਜਾਬ ਤੇ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ‘ਤੇ ਟਿਕ ਗਈਆਂ ਹਨ। ਵਿਦੇਸ਼ ਰਹਿੰਦੇ ਪੰਜਾਬੀ ਆਪਣੇ ਪਿੰਡਾਂ ਵਿੱਚ ਫੋਨ ਕਰਕੇ ਉਨ੍ਹਾਂ ਨੂੰ ਦਿੱਲੀ ਜਾ ਕੇ ਕਿਸਾਨਾਂ ਦੀ ਮਦਦ ਕਰਨ ਦੀਆਂ ਹਦਾਇਤਾਂ ਕਰਨ ਦੇ ਨਾਲ ਵਿੱਤੀ ਮਦਦ ਵੀ ਭੇਜ ਰਹੇ ਹਨ। ਇੰਗਲੈਂਡ ਦੇ …
Read More »ਕਮਲਾ ਹੈਰਿਸ ਵਲੋਂ ਭਾਰਤ ‘ਚ ਕਿਸਾਨਾਂ ‘ਤੇ ਪਾਣੀ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਛੱਡਣ ਦੀ ਨਿੰਦਾઠ
ਵਾਸ਼ਿੰਗਟਨ : ਅਮਰੀਕਾ ਦੀ ਨਵੀਂ ਚੁਣੀ ਗਈ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਕਿਹਾ ਕਿ ਭਾਰਤ ਦੀ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਭਾਰਤ ਸਰਕਾਰ ਵਲੋਂ ਕੀਤੇ ਦਮਨ ਨੂੰ ਦੇਖ ਕੇ ਅਸੀਂ ਬੜੇ ਹੈਰਾਨ ਹਾਂ। ਕਮਲਾ ਹੈਰਿਸ ਨੇ ਕਿਹਾ ਕਿ ਇਹ ਸਰਕਾਰੀ ਜ਼ੁਲਮ ਕਿਸਾਨਾਂ …
Read More »ਗੰਭੀਰ ਹੋ ਰਹੇ ਕਿਸਾਨੀ ਸੰਘਰਸ਼ ਦਾ ਸਹੀ ਹੱਲ ਕੱਢੇ ਭਾਰਤ ਸਰਕਾਰ
ਖੇਤੀਬਾੜੀ ਦੇ ਖੇਤਰ ਸਬੰਧੀ ਬਣਾਏ ਗਏ ਚਰਚਿਤ ਕਾਨੂੰਨਾਂ ਤੋਂ ਬਾਅਦ ਪਿਛਲੇ ਦੋ ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਵਿਚ ਕਿਸਾਨ ਵਰਗ ਅੰਦਰ ਵੱਡੀ ਚਿੰਤਾ ਤੇ ਬੇਚੈਨੀ ਪੈਦਾ ਹੋਈ ਹੈ। ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿਚ ਸ਼ੁਰੂ ਹੋਇਆ ਅੰਦੋਲਨ ਦਿਨ-ਪ੍ਰਤੀਦਿਨ ਗੰਭੀਰ ਰੂਪ ਧਾਰਨ ਕਰਦਾ ਜਾ ਰਿਹਾ ਹੈ। ਕਿਸਾਨਾਂ ਵਿਚ ਰੋਹ ਤੇ ਰੋਸ ਵਧਦਾ …
Read More »ਕੈਨੇਡਾ ਦੀ ਸੰਸਦ ‘ਚ ਗੂੰਜਿਆ ਪੰਜਾਬੀਆਂ ਦਾ ਕਿਸਾਨ ਅੰਦੋਲਨ
5 ਸੰਸਦ ਮੈਂਬਰਾਂ ਨੇ ਸੈਸ਼ਨ ਦੌਰਾਨ ਚੁੱਕਿਆ ਮੁੱਦਾ, ਟਰੂਡੋ ਨੇ ਦਿੱਤਾ ਭਾਰਤ ਨਾਲ ਗੱਲਬਾਤ ਦਾ ਭਰੋਸਾ ਭਾਰਤ ਵਿਚ ਸਥਿਤੀ ਚਿੰਤਾਜਨਕ ਹੈ ਤੇ ਕੈਨੇਡਾ ਵਿਚ ਰਹਿਣ ਵਾਲੇ ਪੰਜਾਬੀ ਮੂਲ ਦੇ ਵਿਅਕਤੀ ਵੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਲੈ ਕੇ ਚਿੰਤਤ ਹਨ। ਕੈਨੇਡਾ ਹਮੇਸ਼ਾ ਸ਼ਾਂਤੀਪੂਰਵਕ ਪ੍ਰਦਰਸ਼ਨ ਦਾ ਸਮਰਥਕ ਰਿਹਾ ਹੈ ਤੇ ਅਸੀਂ ਹਮੇਸ਼ਾ …
Read More »ਮੋਦੀ ਸਰਕਾਰ ਨੇ ਕਾਰੋਬਾਰੀ ਦੋਸਤਾਂ ਨੂੰ ਦਿੱਤਾ ਫਾਇਦਾ
ਰਾਹੁਲ ਗਾਂਧੀ ਨੇ ਮੋਦੀ ਸਰਕਾਰ ਨੂੰ ਦੱਸਿਆ ‘ਸੂਟ-ਬੂਟ ਦੀ ਸਰਕਾਰ’ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਦਾਅਵਿਆਂ ਲਈ ਕੇਂਦਰ ਸਰਕਾਰ ‘ਤੇ ਹੱਲਾ ਬੋਲਦਿਆਂ ਕਿਹਾ ਕਿ ਅਸਲ ਵਿੱਚ ‘ਸੂਟ ਬੂਟ ਦੀ ਸਰਕਾਰ’ ਦੇ ਰਾਜ ਵਿੱਚ ਕਿਸਾਨਾਂ ਦੀ ਆਮਦਨ ‘ਅੱਧੀ’ ਰਹਿ ਗਈ ਹੈ ਜਦੋਂਕਿ …
Read More »