ਮੋਦੀ ਸਰਕਾਰ ਖਿਲਾਫ ਪੰਜਾਬ ਸਮੇਤ ਦੇਸ਼ ਤੇ ਵਿਦੇਸ਼ਾਂ ‘ਚ ਵੀ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਲਾਕ ਡਾਊਨ ਦੌਰਾਨ ਨਵੇਂ ਖੇਤੀ ਬਿੱਲ ਲਿਆਂਦੇ ਅਤੇ ਪਾਸ ਕਰਵਾ ਕੇ ਕਾਨੂੰਨ ਵੀ ਬਣਾ ਦਿੱਤੇ। ਇਹ ਖੇਤੀ ਕਾਨੂੰਨ ਕਿਸਾਨਾਂ ਦੇ ਵਿਰੁੱਧ ਹਨ। ਇਸ ਨੂੰ ਲੈ ਕੇ ਪੰਜਾਬ ਸਮੇਤ ਪੂਰੇ ਭਾਰਤ …
Read More »Daily Archives: December 7, 2020
ਕਿਸਾਨਾਂ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬਾਨਾਂ ‘ਚ ਹੋਣ ਲੱਗੀਆਂ ਅਰਦਾਸਾਂ
ਨਨਕਾਣਾ ਸਾਹਿਬ ‘ਚ ਵੀ ਅਖੰਡ ਸਾਹਿਬ ਦੀ ਹੋਈ ਆਰੰਭਤਾ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਜਿੱਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਵੱਖ-ਵੱਖ ਗੁਰਦੁਆਰਾ ਸਹਿਬਾਨ ਵਿਖੇ ਅਰਦਾਸ ਸਮਾਗਮ ਕਰਵਾਏ ਗਏ। …
Read More »ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਖੇਤੀ ਕਾਨੂੰਨਾਂ ਖਿਲਾਫ ਜੰਤਰ-ਮੰਤਰ ‘ਤੇ ਰੋਸ ਪ੍ਰਦਰਸ਼ਨ
ਸੰਸਦ ਦਾ ਇਜਲਾਸ ਸੱਦਣ ਦੀ ਕੀਤੀ ਗਈ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ‘ਤੇ ਅੱਜ ਗੁਰਜੀਤ ਸਿੰਘ ਔਜਲਾ, ਮਨੀਸ਼ ਤਿਵਾੜੀ, ਰਵਨੀਤ ਬਿੱਟੂ ਅਤੇ ਮਹਾਰਾਣੀ ਪ੍ਰਨੀਤ ਕੌਰ ਸਣੇ ਪੰਜਾਬ ਦੇ ਕਈ ਸੰਸਦ ਮੈਂਬਰਾਂ ਵਲੋਂ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰਾਂ ਵਲੋਂ ਸੰਸਦ ਦਾ ਸਰਦ …
Read More »ਸਿੰਘੂ ਸਰਹੱਦ ‘ਤੇ ਕਿਸਾਨਾਂ ਨੂੰ ਮਿਲਣ ਪੁੱਜੇ ਕੇਜਰੀਵਾਲ
ਖੇਤੀ ਕਾਨੂੰਨਾਂ ਖਿਲਾਫ ਭਲਕੇ ਭਾਰਤ ਬੰਦ ਦੇ ਸੱਦੇ ਦਾ ਕੀਤਾ ਪੂਰਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸਿੰਘੂ ਸਰਹੱਦ ‘ਤੇ ਪੁੱਜੇ ਅਤੇ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਦਿੱਲੀ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਦਿੱਲੀ ਹਰਿਆਣਾ ਸਰਹੱਦ ‘ਤੇ ਅੰਦੋਲਨ …
Read More »ਮੋਦੀ ਸਰਕਾਰ ਨੂੰ ਪੁੱਠੀ ਪਵੇਗੀ ਕਿਸਾਨੀ ਮਸਲੇ ਨੂੰ ਲੰਬਾ ਖਿੱਚਣ ਦੀ ਚਾਲ
ਭਗਵੰਤ ਮਾਨ ਨੇ ਕੈਪਟਨ ਅਤੇ ਬਾਦਲ ‘ਤੇ ਵੀ ਲਗਾਏ ਇਲਜ਼ਾਮ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਕਿਸਾਨੀ ਮਸਲਿਆਂ ਨੂੰ ਲੰਬਾ ਖਿੱਚਣਾ, ਹੁਣ ਪੁੱਠਾ ਪੈ ਸਕਦਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੀਤਾ ਹੈ। ਭਗਵੰਤ ਮਾਨ …
Read More »ਕਿਸਾਨਾਂ ਦੇ ਹੱਕਾਂ ਲਈ ਐਵਾਰਡ ਵਾਪਸ ਕਰਨ ਵਾਲਿਆਂ ਦੀ ਲਾਈਨ ਹੋਈ ਲੰਮੀ
ਡਾ. ਸੁਰਜੀਤ ਪਾਤਰ ਨੇ ਵੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਦਮਸ਼੍ਰੀ ਐਵਾਰਡ ਵਾਪਸ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੇ ਹੱਕਾਂ ਲਈ ਐਵਾਰਡ ਵਾਪਸ ਕਰਨ ਵਾਲਿਆਂ ਦੀ ਲਾਈਨ ਲੰਮੀ ਹੁੰਦੀ ਜਾ ਰਹੀ ਹੈ। ਇਸਦੇ ਚੱਲਦਿਆਂ ਪੰਜਾਬੀ ਦੇ ਉਘੇ ਲੇਖਕ ਅਤੇ ਕਵੀ ਡਾ. ਸੁਰਜੀਤ ਪਾਤਰ ਨੇ ਵੀ ਖੇਤੀ ਕਾਨੂੰਨਾਂ ਖ਼ਿਲਾਫ਼ …
Read More »ਰਾਸ਼ਟਰਪਤੀ ਨੂੰ ਐਵਾਰਡ ਮੋੜਨ ਜਾਂਦੇ ਸਾਬਕਾ ਖਿਡਾਰੀਆਂ ਨੂੰ ਦਿੱਲੀ ਪੁਲਿਸ ਨੇ ਰੋਕਿਆ
ਗੁੱਸੇ ਵਿਚ ਆਏ ਸਾਬਕਾ ਖਿਡਾਰੀਆਂ ਨੇ ਲਗਾ ਦਿੱਤਾ ਧਰਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਅਤੇ ਕਿਸਾਨਾਂ ਦੇ ਸਮਰਥਨ ਵਿੱਚ ਪੰਜਾਬ ਤੋਂ ਸਨਮਾਨ ਵਾਪਸ ਕਰਨ ਪੁੱਜੇ ਸਾਬਕਾ ਖਿਡਾਰੀਆਂ ਨੂੰ ਦਿੱਲੀ ਪੁਲਿਸ ਨੇ ਰਾਹ ਵਿੱਚ ਹੀ ਰੋਕ ਲਿਆ। ਇਸ ਤੋਂ ਰੋਸ ਵਿੱਚ ਆਏ ਖਿਡਾਰੀ ਉਥੇ ਹੀ ਧਰਨਾ ਲਾ …
Read More »ਸਿੰਘੂ ਬਾਰਡਰ ‘ਤੇ ਪਹੁੰਚੇ ਗੁਰਦਾਸ ਮਾਨ ਦਾ ਹੋਇਆ ਵਿਰੋਧ
‘ਇਕ ਰਾਸ਼ਟਰ ਇਕ ਭਾਸ਼ਾ’ ਦਾ ਸਮਰਥਨ ਕਰਨ ਵਾਲੇ ਗੁਰਦਾਸ ਮਾਨ ਪ੍ਰਤੀ ਲੋਕਾਂ ‘ਚ ਅਜੇ ਵੀ ਗੁੱਸਾ ਬਰਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਮਰਥਨ ਦੇਣ ਲਈ ਪੰਜਾਬੀ ਗਾਇਕ ਗੁਰਦਾਸ ਮਾਨ ਅੱਜ ਸਿੰਘੂ ਬਾਰਡਰ ‘ਤੇ ਪਹੁੰਚੇ। ਇਸ ਦੌਰਾਨ ਕਿਸਾਨਾਂ ਵਲੋਂ ਗੁਰਦਾਸ ਮਾਨ ਦਾ ਜੰਮ ਕੇ ਵਿਰੋਧ …
Read More »ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੂੰ ਪਿਆ ਫਿਕਰ
ਭਾਈਵਾਲ ਜੇ.ਜੇ.ਪੀ. ਦੇ ਵਿਧਾਇਕ ਕਿਸਾਨੀ ਸੰਘਰਸ਼ ਦੀ ਕਰਨ ਲੱਗੇ ਹਮਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਸਿਖਰਾਂ ‘ਤੇ ਪਹੁੰਚ ਚੁੱਕਾ ਹੈ। ਕਿਸਾਨਾਂ ਦੀ ਹਮਾਇਤ ਵਿਚ ਭਾਜਪਾ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਆ ਚੁੱਕੀਆਂ ਹਨ। ਇਸਦੇ ਚੱਲਦਿਆਂ ਹੁਣ ਹਰਿਆਣਾ ਦੀ ਮਨੋਹਰ ਲਾਲ …
Read More »ਦਿੱਲੀ ‘ਚ ਮੁਕਾਬਲੇ ਤੋਂ ਬਾਅਦ ਪੰਜ ਵਿਅਕਤੀ ਗ੍ਰਿਫ਼ਤਾਰ
ਤਿੰਨ ਕਸ਼ਮੀਰ ਅਤੇ ਦੋ ਵਿਅਕਤੀ ਪੰਜਾਬ ਨਾਲ ਸਬੰਧਤ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵਲੋਂ ਅੱਜ ਸਵੇਰੇ ਮੁਕਾਬਲੇ ਦੌਰਾਨ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਸਪੈਸ਼ਲ ਸੈੱਲ ਪ੍ਰਮੋਦ ਕੁਸ਼ਵਾਹਾ ਨੇ ਦੱਸਿਆ ਕਿ ਇਨ੍ਹਾਂ ਵਿਚੋਂ ਦੋ ਵਿਅਕਤੀ ਪੰਜਾਬ ਅਤੇ ਤਿੰਨ ਕਸ਼ਮੀਰ ਦੇ …
Read More »