Breaking News
Home / 2020 / December / 08

Daily Archives: December 8, 2020

ਖੇਤੀ ਕਾਨੂੰਨਾਂ ਖਿਲਾਫ ‘ਭਾਰਤ ਬੰਦ’ ਨੂੰ ਮਿਲਿਆ ਹੁੰਗਾਰਾ

ਪੰਜਾਬ ਵਿਚ ਪੂਰਨ ਤੌਰ ‘ਤੇ ਰਿਹਾ ਚੱਕਾ ਜਾਮ ਅਮਿਤ ਸ਼ਾਹ ਨੇ ਗੱਲਬਾਤ ਲਈ ਕਿਸਾਨਾਂ ਨੂੰ ਸੱਦਿਆ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਸਿਖਰਾਂ ‘ਤੇ ਪਹੁੰਚ ਚੁੱਕਾ ਹੈ। ਇਸਦੇ ਚੱਲਦਿਆਂ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਅੱਜ ਭਾਰਤ ਬੰਦ ਦਾ ਸੱਦਾ …

Read More »

ਪ੍ਰਿੰਸੀਪਲ ਸਰਵਣ ਸਿੰਘ ਨੇ ਵੀ ਕਿਸਾਨਾਂ ਦੀ ਹਮਾਇਤ ਕਰਦਿਆਂ ਨੈਸ਼ਨਲ ਸਪੋਰਟਸ ਐਵਾਰਡ ਵਾਪਸ ਕਰਨ ਦਾ ਕੀਤਾ ਫ਼ੈਸਲਾ

ਡਾ. ਸਰਬਜੀਤ ਕੌਰ ਸੋਹਲ ਵੀ ਆਪਣਾ ਐਵਾਰਡ ਕਰਨਗੇ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਸਰਕਾਰ ਵੱਲੋਂ ਕਿਸਾਨ ਅੰਦੋਲਨ ਪ੍ਰਤੀ ਅਪਣਾਏ ਅੜੀਅਲ ਰਵੱਈਏ ਵਿਰੁੱਧ ਰੋਸ ਪ੍ਰਗਟ ਕਰਦਿਆਂ ਪੰਜਾਬ ਦੇ ਕੌਮਾਂਤਰੀ ਪ੍ਰਸਿੱਧੀ ਹਾਸਲ ਖੇਡ ਲੇਖਕ ਪ੍ਰਿੰਸੀਪਲ ਸਰਵਣ ਸਿੰਘ ਨੇ ਭਾਰਤੀ ਖੇਡ ਸਾਹਿਤ ਦਾ ਨੈਸ਼ਨਲ ਐਵਾਰਡ ਮੋੜਨ ਦਾ ਐਲਾਨ ਕੀਤਾ ਹੈ। ਪ੍ਰਿੰਸੀਪਲ ਸਰਵਣ ਸਿੰਘ ਨੇ …

Read More »

ਮੋਗਾ ਦੇ ਕਿਸਾਨ ਦੀ ਦਿੱਲੀ ਧਰਨੇ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ

ਭਵਾਨੀਗੜ੍ਹ ਨੇੜੇ ਟੋਲ ਪਲਾਜ਼ਾ ‘ਤੇ ਧਰਨੇ ਦੌਰਾਨ ਬੀਬੀ ਗੁਰਮੇਲ ਕੌਰ ਦੀ ਗਈ ਜਾਨ ਮੋਗਾ/ਬਿਊਰੋ ਨਿਊਜ਼ ਮੋਗਾ ਦੇ ਪਿੰਡ ਖੋਟਿਆਂ ਤੋਂ ਦਿੱਲੀ ਧਰਨਾ ਦੇਣ ਗਏ ਕਿਸਾਨ ਮੇਵਾ ਸਿੰਘ ਦੀ ਦਿਲ ਦਾ ਦੌਰਾ ਪੈਣ ਕਰਨ ਮੌਤ ਹੋ ਗਈ। ਕਿਸਾਨ ਮੇਵਾ ਸਿੰਘ ਦੀ ਉਮਰ 45 ਸਾਲ ਸੀ। ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਮੇਵਾ …

Read More »

ਰਾਜਾ ਵੜਿੰਗ ਨੇ ਸੁਰਜੀਤ ਜਿਆਣੀ ਦੀ ਰਿਹਾਇਸ਼ ਅੱਗੇ ਲਗਾਇਆ ਧਰਨਾ

ਕਿਹਾ – ਹੁਣ ਕਿਸਾਨੀ ਝੰਡਾ ਫੜ ਲੈਣ ਜਿਆਣੀ ਫ਼ਾਜ਼ਿਲਕਾ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਨੂੰ ਲੈ ਕੇ ਬੀਜੇਪੀ ਆਗੂਆਂ ਖਿਲਾਫ ਕਾਂਗਰਸੀ ਵੀ ਡਟ ਗਏ। ਅੱਜ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੀ ਜੱਦੀ ਰਿਹਾਇਸ਼ ਫਾਜ਼ਿਲਕਾ ਵਿਖੇ ਕਾਂਗਰਸ ਵੱਲੋਂ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਵੀ ਪਹੁੰਚੇ। ਜ਼ਿਕਰਯੋਗ ਹੈ …

Read More »

ਚੰਡੀਗੜ੍ਹ ‘ਚ ਵੀ ਕਿਸਾਨਾਂ ਦੇ ਹੱਕ ‘ਚ ਪ੍ਰਦਰਸ਼ਨ

ਭਾਜਪਾ ਦਾ ਦਫਤਰ ਘੇਰਨ ਦੀ ਕੋਸ਼ਿਸ਼ – ਪੁਲਿਸ ਨੇ ਕਰ ਦਿੱਤਾ ਲਾਠੀਚਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸਦੇ ਤਹਿਤ ਚੰਡੀਗੜ੍ਹ ਵਿਚ ਵੀ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ ਕੀਤੇ ਹੋਏ। ਇਸ ਤਹਿਤ ਪ੍ਰਦਰਸ਼ਨਕਾਰੀਆਂ ਵਲੋਂ ਭਾਜਪਾ ਦੇ ਚੰਡੀਗੜ੍ਹ ਸਥਿਤ ਸੈਕਟਰ 33 ਵਿਚਲੇ ਦਫਤਰ …

Read More »

ਆਮ ਆਦਮੀ ਪਾਰਟੀ ਵੱਲੋਂ ਕੇਜਰੀਵਾਲ ਦੇ ਨਜ਼ਰਬੰਦ ਹੋਣ ਦਾ ਦਾਅਵਾ

ਦਿੱਲੀ ਪੁਲਿਸ ਨੇ ਕੀਤਾ ਖੰਡਨ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਅੱਜ ਆਰੋਪ ਲਗਾਇਆ ਕਿ ਸਿੰਘੂ ਸਰਹੱਦ ‘ਤੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਿਲਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਪੁਲਿਸ ਨੇ ਨਜ਼ਰਬੰਦ ਕਰ ਦਿੱਤਾ ਹੈ। ਪੁਲਿਸ ਨੇ ‘ਆਪ’ ਦੇ ਇਸ …

Read More »

ਮਨੋਹਰ ਲਾਲ ਖੱਟਰ ਨੇ ਖੇਤੀ ਮੰਤਰੀ ਤੋਮਰ ਨਾਲ ਕੀਤੀ ਮੁਲਾਕਾਤ

ਕਿਸਾਨਾਂ ਦਾ ਕਹਿਣਾ – ਕਾਨੂੰਨ ਵਾਪਸੀ ਤੋਂ ਘੱਟ ਕੁਝ ਵੀ ਮਨਜੂਰ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਨੂੰ ਲੈ ਕੇ ਭਲਕੇ 9 ਦਸੰਬਰ ਬੁੱਧਵਾਰ ਨੂੰ ਕਿਸਾਨ ਆਗੂਆਂ ਅਤੇ ਕੇਂਦਰ ਦੇ ਮੰਤਰੀਆਂ ਵਿਚਾਲੇ ਛੇਵੇਂ ਗੇੜ ਦੀ ਗੱਲਬਾਤ ਹੋਣੀ ਹੈ। ਇਸ ਤੋਂ ਪਹਿਲਾਂ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ …

Read More »

ਅੰਨਾ ਹਜ਼ਾਰੇ ਨੇ ਕਿਸਾਨਾਂ ਦੇ ਸਮਰਥਨ ‘ਚ ਇਕ ਦਿਨ ਦੀ ਰੱਖੀ ਭੁੱਖ ਹੜਤਾਲ

ਕਿਹਾ – ਸਰਕਾਰ ‘ਤੇ ਦਬਾਅ ਬਣਾਉਣ ਲਈ ਪੂਰੇ ਭਾਰਤ ‘ਚ ਹੋਵੇ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿਚ ਸਮਾਜ ਸੇਵੀ ਅੰਨਾ ਹਜ਼ਾਰੇ ਅੱਜ ਇਕ ਦਿਨ ਦੀ ਭੁੱਖ ਹੜਤਾਲ ‘ਤੇ ਬੈਠੇ। ਅੰਨਾ ਹਜ਼ਾਰੇ ਨੇ ਕਿਹਾ ਕਿ ਪੂਰੇ ਦੇਸ਼ ਵਿਚ ਅੰਦੋਲਨ …

Read More »

ਕਿਸਾਨੀ ਸੰਘਰਸ਼ ਦੌਰਾਨ ਮੋਦੀ ਨੇ ਬਾਦਲ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਬਾਦਲ ਨੇ ਖੇਤੀ ਕਾਨੂੰਨਾਂ ਖਿਲਾਫ ਮੋਦੀ ਨੂੰ ਲਿਖੀ ਸੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਬੰਦ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ …

Read More »

ਇੰਗਲੈਂਡ ‘ਚ ਫਾਈਜ਼ਰ ਕੰਪਨੀ ਦੀ ਕਰੋਨਾ ਵੈਕਸੀਨ ਲਗਾਉਣ ਦੀ ਹੋਈ ਸ਼ੁਰੂਆਤ

ਸੀਰਮ ਦੀ ਕਰੋਨਾ ਵੈਕਸੀਨ ਹੋਵੇਗੀ ਸਭ ਤੋਂ ਸਸਤੀ ਲੰਡਨ/ਬਿਊਰੋ ਨਿਊਜ਼ ਇੰਗਲੈਂਡ ਵਿੱਚ ਫਾਈਜ਼ਰ ਕੰਪਨੀ ਦੀ ਕਰੋਨਾ ਵੈਕਸੀਨ ਲਗਾਉਣੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦਾ ਪਹਿਲਾ ਟੀਕਾ ਅੱਜ ਇਕ 90 ਸਾਲਾਂ ਦੀ ਮਹਿਲਾ ਨੂੰ ਲਗਾਇਆ ਗਿਆ। ਟੀਕਾ ਲੱਗਣ ਤੋਂ ਬਾਅਦ ਮਾਰਗਰੇਟ ਕੀਨਨ ਨਾਮ ਦੀ ਇਹ ਮਹਿਲਾ ਕੋਵਿਡ ਵੈਕਸੀਨ ਲੈਣ ਵਾਲੀ …

Read More »