ਕਿਸਾਨ ਆਗੂਆਂ ਦਾ ਕਹਿਣਾ – ਪੂਰੇ ਭਾਰਤ ਵਿਚ ਅੰਦੋਲਨ ਹੋਵੇਗਾ ਤੇਜ਼ 14 ਦਸੰਬਰ ਨੂੰ ਮੋਦੀ ਸਰਕਾਰ ਖਿਲਾਫ ਦਿੱਤੇ ਜਾਣਗੇ ਧਰਨੇ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਪਿਛਲੇ 14 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਵਲੋਂ ਅੰਦੋਲਨ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦੀਆਂ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ 6 …
Read More »Daily Archives: December 9, 2020
ਕਿਸਾਨੀ ਸੰਘਰਸ਼ ਨੂੰ ਬਿਨਾ ਕਿਸੇ ਨਤੀਜੇ ਤੋਂ ਖਤਮ ਕਰਨਾ ਚਾਹੁੰਦੀ ਹੈ ਮੋਦੀ ਸਰਕਾਰ
ਭਗਵੰਤ ਮਾਨ ਨੇ ਕਿਹਾ – ਕਿਸਾਨ ਜਥੇਬੰਦੀਆਂ ਵਿਚ ਫੁੱਟ ਪਾਉਣੀ ਚਾਹੁੰਦੇ ਹਨ ਅਮਿਤ ਸ਼ਾਹ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਬਿਨਾ ਕਿਸੇ ਨਤੀਜੇ ਤੋਂ ਖਤਮ ਕਰਾਉਣ ਲਈ ਕਿਸਾਨਾਂ ਵਿਚ ਫੁੱਟ …
Read More »ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਮੁਫਤ ਡੀਜ਼ਲ ਮੁਹੱਈਆ ਕਰਵਾ ਰਿਹੈ ਸ਼੍ਰੋਮਣੀ ਅਕਾਲੀ ਦਲ
ਪੰਜਾਬ ਤੋਂ ਦਿੱਲੀ ਸੰਘਰਸ਼ ‘ਚ ਸ਼ਾਮਲ ਹੋਣ ਵਾਲਿਆਂ ਦੀ ਗਿਣਤੀ ਵਧੀ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਵਿਚ ਹਰ ਵਿਅਕਤੀ ਆਪੋ-ਆਪਣੇ ਤਰੀਕੇ ਨਾਲ ਸਹਿਯੋਗ ਕਰ ਰਿਹਾ ਹੈ। ਪੰਜਾਬ ਤੋਂ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਲਈ ਜਾਣ ਵਾਲਿਆਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ …
Read More »ਮੋਦੀ ਸਰਕਾਰ ਜਿੱਦ ਛੱਡੇ ਅਤੇ ਖੇਤੀ ਕਾਨੂੰਨ ਰੱਦ ਕਰੇ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਇਹ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹਿੱਤ ‘ਚ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਜ਼ਿੱਦ ਛੱਡ ਕੇ ਖੇਤੀਬਾੜੀ ਤੇ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਅੱਜ ਅਕਾਲ ਤਖ਼ਤ ਸਕੱਤਰੇਤ ਵਿਖੇ ਮੀਡੀਆ ਨਾਲ …
Read More »ਪੰਜਾਬੀ ਗਾਇਕ ਵੀ ‘ਕਿਸਾਨੀ ਘੋਲ’ ਵਿਚ ਭਰਨ ਲੱਗੇ ਜੋਸ਼
ਕੁੰਡਲੀ ਬਾਰਡਰ ‘ਤੇ ਲੱਗੇ ਧਰਨੇ ‘ਚ ਪਹੁੰਚੀਆਂ ਮਿਸ ਪੂਜਾ, ਕੌਰ ਬੀ ਅਤੇ ਗੁਰਲੇਜ਼ ਅਖ਼ਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਗਾਇਕ ‘ਕਿਸਾਨੀ ਘੋਲ’ ਵਿਚ ਜੋਸ਼ ਤੇ ਜਜ਼ਬਾ ਭਰਨ ਲਈ ਦਿੱਲੀ ਨੂੰ ਵੰਗਾਰ ਰਹੇ ਹਨ। ਪੰਜਾਬੀ ਗਾਇਕੀ ਵਿਚ ਦਿੱਲੀ ਹੁਣ ਰੋਹ ਦਾ ਪ੍ਰਤੀਕ ਬਣ ਗਈ ਹੈ। ਦਰਜਨਾਂ ਗੀਤ ਇਨ੍ਹਾਂ ਦਿਨਾਂ ਵਿਚ ਦਿੱਲੀ ਨੂੰ …
Read More »ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਰਮਨਦੀਪ ਸਿੰਘ ਗਰੇਵਾਲ ਨੇ ਕੀਤਾ ਅਰਜੁਨਾ ਐਵਾਰਡ ਵਾਪਸ ਕਰਨ ਦਾ ਐਲਾਨ
ਪਟਿਆਲਾ/ਬਿਊਰੋ ਨਿਊਜ਼ ਓਲੰਪੀਅਨ ਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਰਮਨਦੀਪ ਸਿੰਘ ਗਰੇਵਾਲ ਨੇ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਰੋਸ ਪ੍ਰਗਟ ਕਰਦਿਆਂ ਭਾਰਤ ਸਰਕਾਰ ਵੱਲੋਂ ਦਿੱਤਾ ਗਿਆ, ਅਰਜੁਨਾ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਹੈ। ਰਮਨਦੀਪ ਸਿੰਘ ਨੂੰ ਭਾਰਤ ਸਰਕਾਰ ਵੱਲੋਂ 1999 ਵਿਚ ਹਾਕੀ ਦੇ ਖੇਤਰ ‘ਚ ਸ਼ਾਨਦਾਰ ਸੇਵਾਵਾਂ ਬਦਲੇ ਅਰਜੁਨਾ …
Read More »ਸੁਖਬੀਰ ਬਾਦਲ ਨੂੰ ਹਾਈਕੋਰਟ ਤੋਂ ਮਿਲੀ ਰਾਹਤ
ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵੱਲੋਂ ਜਾਰੀ ਵਾਰੰਟ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਰਾਹਤ ਦਿੱਤੀ ਹੈ। ਹਾਈਕੋਰਟ ਨੇ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵੱਲੋਂ ਉਨ੍ਹਾਂ ਖ਼ਿਲਾਫ਼ ਜਾਰੀ ਵਾਰੰਟ ਰੱਦ ਕਰ ਦਿੱਤਾ ਹੈ। ਇਸਦੇ ਨਾਲ …
Read More »ਨਾਜਾਇਜ਼ ਸ਼ਰਾਬ ਦੀ ਫੈਕਟਰੀ ਦੇ ਮਾਮਲੇ ‘ਚ ਗ੍ਰਿਫ਼ਤਾਰ ਆਰੋਪੀ ਦੇ ਕਾਂਗਰਸੀ ਵਿਧਾਇਕਾਂ ਨਾਲ ਸੰਬੰਧ
ਮੀਤ ਹੇਅਰ ਨੇ ਕਿਹਾ – ਆਰੋਪੀ ਅਮਰੀਕ ਸਿੰਘ ਕਾਂਗਰਸ ਵਲੋਂ ਲੜ ਚੁੱਕਾ ਹੈ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ‘ਆਪ’ ਦੇ ਵਿਧਾਇਕ ਮੀਤ ਹੇਅਰ ਨੇ ਪਿਛਲੇ ਦਿਨੀਂ ਰਾਜਪੁਰਾ ਵਿਚ ਫੜੀ ਗਈ ਨਾਜਾਇਜ਼ ਸ਼ਰਾਬ ਦੀ ਫੈਕਟਰੀ ਦੇ ਮਾਮਲੇ ਵਿਚ ਅੱਜ ਚੰਡੀਗੜ੍ਹ ‘ਚ ਪ੍ਰੈੱਸ ਕਾਨਫ਼ਰੰਸ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ …
Read More »ਸੋਨੂੰ ਸੂਦ ਨੇ ਲੋੜਵੰਦਾਂ ਦੀ ਮੱਦਦ ਲਈ 10 ਕਰੋੜ ਰੁਪਏ ਦਾ ਚੁੱਕਿਆ ਕਰਜ਼ਾ
ਆਪਣੀਆਂ 8 ਜਾਇਦਾਦਾਂ ਰੱਖ ਦਿੱਤੀਆਂ ਗਹਿਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਦੇ ਦੌਰ ਵਿਚ ਅਦਾਕਾਰ ਸੋਨੂੰ ਸੂਦ ਜ਼ਰੂਰਤਮੰਦਾਂ ਲਈ ਮਸੀਹਾ ਬਣ ਕੇ ਸਾਹਮਣੇ ਆਏ। ਉਹ ਨੇਕੀ ਦੇ ਕੰਮਾਂ ਵਿਚ ਕੋਈ ਵੀ ਕਮੀ ਨਹੀਂ ਛੱਡਣਾ ਚਾਹੁੰਦੇ। ਹੁਣ ਉਨ੍ਹਾਂ ਨੇ ਆਪਣੀਆਂ 8 ਜਾਇਦਾਦਾਂ ਗਹਿਣੇ ਰੱਖ ਕੇ 10 ਕਰੋੜ ਰੁਪਏ ਦਾ ਕਰਜ਼ਾ ਚੁੱਕ ਲਿਆ …
Read More »ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 3 ਅੱਤਵਾਦੀ ਮਾਰ ਮੁਕਾਏ
ਇਸ ਸਾਲ ਹੁਣ ਤੱਕ 200 ਤੋਂ ਵੱਧ ਅੱਤਵਾਦੀਆਂ ਦਾ ਹੋ ਚੁੱਕਾ ਹੈ ਸਫਾਇਆ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਪੁਲਵਾਮਾ ਦੇ ਟਿਕੇਨ ਇਲਾਕੇ ਵਿਚ ਅੱਜ ਤੜਕੇ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 3 ਅੱਤਵਾਦੀ ਮਾਰ ਮੁਕਾਏ। ਦੱਸਿਆ ਜਾ ਰਿਹਾ ਹੈ ਕਿ ਮਾਰੇ ਗਏ ਅੱਤਵਾਦੀ ਅਲ-ਬਦਰ ਜਥੇਬੰਦੀ ਨਾਲ ਸਬੰਧਤ ਸਨ। ਅੱਤਵਾਦੀਆਂ ਦੇ ਲੁਕੇ …
Read More »