Breaking News
Home / 2020 / December / 11

Daily Archives: December 11, 2020

ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼

ਸਿੰਘੂ ਬਾਰਡਰ ‘ਤੇ ਬਣਿਆ ਸਾਂਝਾ ਪੰਜਾਬ ਦਾਲ-ਫੁਲਕੇ ਤੋਂ ਇਲਾਵਾ ਸੁੱਕੇ ਮੇਵਿਆਂ ਦੇ ਵੀ ਚੱਲ ਰਹੇ ਹਨ ਲੰਗਰ ਨਵੀਂ ਦਿੱਲੀ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਖ਼ਿਲਾਫ਼ ਸਿੰਘੂ ਬਾਰਡਰ ‘ਤੇ ਚੱਲ ਰਿਹਾ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਐਤਵਾਰ ਨੂੰ ਛੁੱਟੀ ਹੋਣ ਕਾਰਨ ਇੱਥੇ ਵੱਡੀ ਗਿਣਤੀ ਵਿਚ ਲੋਕਾਂ ਦੇ ਪਹੁੰਚਣ ਕਾਰਨ ਸਿੰਘੂ ਬਾਰਡਰ …

Read More »

ਖ਼ਾਲਸਾ ਏਡ ਨੇ ਕਿਸਾਨਾਂ ਦੀ ਰਿਹਾਇਸ਼ ਲਈ ਬਣਾਇਆ ਰੈਣ ਬਸੇਰਾઠ

ਸਿੰਘੂ ਸਰਹੱਦ : ਕਿਸਾਨ ਅੰਦੋਲਨ ਦੌਰਾਨ ਵੱਖ-ਵੱਖ ਸੇਵਾਵਾਂ ਨਿਭਾਅ ਰਹੀ ਖ਼ਾਲਸਾ ਏਡ ਸੰਸਥਾ ਵਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਧਿਆਨ ‘ਚ ਰੱਖਦੇ ਹੋਏ ਨਿਵੇਕਲਾ ਉਪਰਾਲਾ ਕਰਦਿਆਂ ਸਿੰਘੂ ਸਰਹੱਦ ਵਿਖੇ ਰੈਣ ਬਸੇਰਾ ਤਿਆਰ ਕੀਤਾ ਗਿਆ ਹੈ, ਜਿਸ ਵਿਚ 800 ਵਿਅਕਤੀਆਂ ਦੇ ਠਹਿਰਣ ਦਾ ਪ੍ਰਬੰਧ ਕੀਤਾ ਗਿਆ ਹੈ। ਮੌਸਮ ਨੂੰ ਧਿਆਨ ਵਿਚ ਰੱਖਦਿਆਂ …

Read More »

ਕਬੱਡੀ ਖਿਡਾਰੀਆਂ ਨੇ ਕਿਸਾਨਾਂ ਦੇ ਕੱਪੜੇ ਧੋਣ ਦਾ ਮੋਰਚਾ ਸਾਂਭਿਆ

ਇੰਗਲੈਂਡ ਦੇ ਕਬੱਡੀ ਪ੍ਰਮੋਟਰਾਂ ਨੇ ਕੱਪੜੇ ਧੋਣ ਲਈ ਲੈ ਕੇ ਦਿੱਤੀਆਂ ਮਸ਼ੀਨਾਂ ਜਲੰਧਰ/ਬਿਊਰੋ ਨਿਊਜ਼ : ਕਬੱਡੀ ਦੇ ਕੌਮਾਂਤਰੀ ਖਿਡਾਰੀਆਂ ਨੇ ਦਿੱਲੀ ਦੀ ਸਿੰਘੂ ਹੱਦ ‘ਤੇ ਮੋਰਚਾ ਲਾ ਕੇ ਬੈਠੇ ਕਿਸਾਨਾਂ ਦੇ ਕੱਪੜੇ ਧੋਣ ਦਾ ਮੋਰਚਾ ਸੰਭਾਲਿਆ ਹੋਇਆ ਹੈ। ਕਈ ਦਿਨਾਂ ਤੋਂ ਮੋਰਚੇ ‘ਤੇ ਬੈਠੇ ਕਿਸਾਨਾਂ ਨੂੰ ਕੱਪੜੇ ਧੋਣ ਵਿੱਚ ਵੱਡੀ …

Read More »

ਕਿਤਾਬ ਘਰ ਬਣਿਆ ਖਿੱਚ ਦਾ ਕੇਂਦਰ

ਨਵੀਂ ਦਿੱਲੀ : ਕਿਸਾਨ ਅੰਦੋਲਨ ਦੌਰਾਨ ਜੋਸ਼, ਜਜ਼ਬੇ, ਜਨੂੰਨ ਅਤੇ ਸਬਰ ਸੰਤੋਖ ਤੋਂ ਇਲਾਵਾ ਇਕ ਅਜਿਹਾ ਰੰਗ ਹੋਰ ਵੀ ਦੇਖਣ ਨੂੰ ਮਿਲ ਰਿਹਾ ਹੈ, ਜਿਸਨੇ ਖ਼ਾਸ ਕਰਕੇ ਕਿਸਾਨੀ ਘੋਲ ਲਈ ਪ੍ਰਚਾਰੀ ਜਾ ਰਹੀ ਧਾਰਨਾ ‘ਤੇ ਕਰਾਰੀ ਚੋਟ ਕੀਤੀ ਹੈ। ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਵਿੱਢੇ ਗਏ ਸੰਘਰਸ਼ ਲਈ ਇਹ ਧਾਰਨਾ …

Read More »

ਪਾਰਟੀ ਛੱਡ ਕਿਸਾਨਾਂ ਨਾਲ ਡਟਣ ਭਾਜਪਾਈ : ਭਗਵੰਤ ਮਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਭਾਜਪਾ ਆਗੂਆਂ ਨੂੰ ਜ਼ਮੀਰ ਦੀ ਅਵਾਜ਼ ਸੁਣਨ ਦਾ ਵਾਸਤਾ ਦਿੰਦਿਆਂ ਕਿਸਾਨਾਂ ਨਾਲ ਡਟਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਨੂੰ ਤੋੜਨ ਦੇ ਏਜੰਡੇ ‘ਤੇ …

Read More »

ਨਵਜੋਤ ਕੌਰ ਸਿੱਧੂ ਨੇ ਦਿੱਲੀ ਜਾਣ ਵਾਲੇ ਕਿਸਾਨਾਂ ਲਈ ਲਗਾਇਆ ਲੰਗਰ

ਰਾਜਪੁਰਾ : ਖੇਤੀ ਕਾਨੂੰਨਾਂ ਵਿਰੁੱਧ ਲੱਗੇ ਮੋਰਚੇ ਵਿਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਕਿਸਾਨਾਂ ਵੱਲੋਂ ਦਿੱਲੀ ਕੂਚ ਕੀਤਾ ਜਾ ਰਿਹਾ ਹੈ। ਇਸ ਨੂੰ ਦੇਖਦਿਆਂ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਰਾਜਪੁਰਾ-ਅੰਬਾਲਾ ਮਾਰਗ ਨਜ਼ਦੀਕ ਰਿਲਾਇੰਸ ਪੈਟਰੋਲ ਪੰਪ ਨੇੜੇ ਲੰਗਰ ਲਾਇਆ। ਮੀਡੀਆ ਨਾਲ ਗੱਲਬਾਤ ਕਰਦਿਆਂ …

Read More »

ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਊਧਵ ਠਾਕਰੇ ਨੂੰ ਮਿਲੇ ਚੰਦੂਮਾਜਰਾ

ਮਹਾਰਾਸ਼ਟਰ ਦੇ ਮੁੱਖ ਮੰਤਰੀ ਵਲੋਂ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਹਮਾਇਤ ਮੁੰਬਈ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਸਿੱਖਿਆ, ਖੇਤੀਬਾੜੀ ਅਤੇ ਕਾਨੂੰਨ ਤੇ ਵਿਵਸਥਾ ਦੇ ਖ਼ੇਤਰਾਂ ਵਿਚ ਸੂਬਾ ਸਰਕਾਰਾਂ ਦੇ ਅਧਿਕਾਰਾਂ ਵਿਚ ਕੇਂਦਰ ਦੀ ਦਖ਼ਲਅੰਦਾਜ਼ੀ …

Read More »

ਧਰਨੇ ‘ਤੇ ਬੈਠੀਆਂ ਬੀਬੀਆਂ ਦਾ ਕਹਿਣਾ – ਹਰਿਆਣਾ ਵਿਚ ਮਿਲ ਰਿਹੈ ਸਹੁਰੇ ਘਰ ਦਾਮਾਦ ਵਰਗਾ ਮਾਣ

ਨਹਾਉਣ, ਖਾਣ-ਪੀਣ, ਰਹਿਣ ਅਤੇ ਪਹਿਨਣ ਲਈ ਮਿਲ ਰਹੇ ਹਨ ਕੱਪੜੇ ਚੰਡੀਗੜ੍ਹ : ਕਿਸਾਨਾਂ ਦੇ ਅੰਦੋਲਨ ਦੌਰਾਨ ਦਿੱਲੀ ਸਰਹੱਦ ‘ਤੇ ਚੱਲ ਰਹੇ ਸੰਘਰਸ਼ ਨੂੰ ਲੈ ਕੇ ਹਰਿਆਣਾ ਦੇ ਲੋਕ ਦਿਨ ਰਾਤ ਕਿਸਾਨਾਂ ਦੀ ਸੇਵਾ ਵਿਚ ਲੱਗੇ ਹੋਏ ਹਨ। ਅੰਦੋਲਨ ਵਿਚ ਪਹੁੰਚੀਆਂ ਬੀਬੀਆਂ ਅਤੇ ਕਿਸਾਨਾਂ ਲਈ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੇ …

Read More »

ਵਿਆਹ ‘ਚ ਮੋਦੀ ਵਿਰੋਧੀ ਬੋਲੀਆਂ ਦੀ ਧਮਾਲ

ਸੰਗਰੂਰ : ਖੇਤੀ ਕਾਨੂੰਨਾਂ ਤੋਂ ਕਿਸਾਨ ਏਨੇ ਖਫਾ ਹਨ ਕਿ ਉਹ ਮੋਦੀ ਸਰਕਾਰ ਦੇ ਖਿਲਾਫ ਵਿਰੋਧ ਦਾ ਕੋਈ ਵੀ ਮੌਕਾ ਨਹੀਂ ਛੱਡ ਰਹੇ। ਪਿੰਡ ਭਲਵਾਨ ਦੇ ਕਿਸਾਨ ਗੁਰੰਜਟ ਸਿੰਘ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਆਪਣੇ ਪੁੱਤਰ ਦੀ ਬਰਾਤ ਵੀ ਕਿਸਾਨੀ ਝੰਡਿਆਂ ਨਾਲ ਹੀ ਤੋਰੀ। ਡੀਜੇ ‘ਤੇ ਵੀ ਖੇਤੀ …

Read More »

ਕਿਸਾਨੀ ਸੰਘਰਸ਼ ਮੋਦੀ ਤੇ ਉਸਦੇ ਜੋਟੀਦਾਰਾਂ ਦਾ ਤੋੜੇਗਾ ਹੰਕਾਰ

ਕੇਂਦਰ ਦੇ ਰਵੱਈਆ ਤੋਂ ਬਾਅਦ ਪੰਜਾਬ ‘ਚ ਹੋਰ ਤਿੱਖਾ ਹੋਇਆ ਸੰਘਰਸ਼ ਚੰਡੀਗੜ੍ਹ : ਪੰਜਾਬ ਵਿੱਚ ਪਿਛਲੇ ਸਵਾ ਦੋ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਰਵੱਈਏ ਤੋਂ ਬਾਅਦ ਸੂਬੇ ਵਿੱਚ ਸੰਘਰਸ਼ ਤੇਜ਼ ਕਰ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਦੇ …

Read More »