ਨਵੀਂ ਦਿੱਲੀ : ਵਿਰੋਧੀ ਧਿਰਾਂ ਦੇ ਵਫ਼ਦ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ, ਜਿਨ੍ਹਾਂ ਖ਼ਿਲਾਫ਼ ਹਜ਼ਾਰਾਂ ਕਿਸਾਨ ਕੌਮੀ ਰਾਜਧਾਨੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਪੰਜ ਮੈਂਬਰੀ ਵਫ਼ਦ ਵਿਚ ਕਾਂਗਰਸ ਆਗੂ ਰਾਹੁਲ ਗਾਂਧੀ, ਐੱਨਸੀਪੀ ਮੁਖੀ ਸ਼ਰਦ ਪਵਾਰ, ਸੀਪੀਐੱਮ ਦੇ ਜਨਰਲ …
Read More »Daily Archives: December 11, 2020
ਇੱਕ ਵਾਰ ਫਿਰ ਪਗੜੀ ਸੰਭਾਲ ਜੱਟਾ ਵਰਗਾ ਰੂਪ ੲ ਨਿਰੋਲ ਕਿਸਾਨ ਅੰਦੋਲਨ ਨੂੰ ਜਨ ਅੰਦੋਲਨ ਵਿਚ ਬਦਲ ਕੇ ਸ਼ਾਸਨ ਨੂੰ ਝੁਕਾ ਦਿੱਤਾ ਸੀ ਸ. ਅਜੀਤ ਸਿੰਘ ਨੇ
113 ਸਾਲ ਬਾਅਦ ਪਗੜੀ ਸੰਭਾਲ ਜੱਟਾ ਲਹਿਰ ਦੀ ਤਰਜ ‘ਤੇ ਕਿਸਾਨਾਂ ਦਾ ਦਿੱਲੀ ਮੋਰਚਾ, ਅੰਦੋਲਨ ਨੂੰ ਤਾਕਤ ਦੇ ਰਹੇ ਕਲਾਕਾਰ ਤੇ ਮਹਿਲਾਵਾਂ ਦੋ ਗੀਤ ਜਿਨ੍ਹਾਂ ਨੇ ਜੋਸ ਭਰਿਆ 1906 : ਪਗੜੀ ਸੰਭਾਲ ਜੱਟਾ 2020 : ਹੁਣ ਪੇਚਾ ਪੈ ਗਿਆ ਸੈਂਟਰ ਨਾਲ ਚੰਡੀਗੜ੍ਹ : ਖੇਤੀ ਕਾਨੂੰਨਾਂ ਖਿਲਾਫ 24 ਸਤੰਬਰ ਤੋਂ ਸ਼ੁਰੂ …
Read More »ਕਿਸਾਨ ਜਥੇਬੰਦੀਆਂ ਵਿਚ ਫੁੱਟ ਪਾਉਣੀ ਚਾਹੁੰਦੇ ਹਨ ਅਮਿਤ ਸ਼ਾਹ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਬਿਨਾ ਕਿਸੇ ਨਤੀਜੇ ਤੋਂ ਖਤਮ ਕਰਾਉਣ ਲਈ ਕਿਸਾਨਾਂ ਵਿਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ …
Read More »ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਮੁਫਤ ਡੀਜ਼ਲ ਮੁਹੱਈਆ ਕਰਵਾ ਰਿਹੈ ਸ਼੍ਰੋਮਣੀ ਅਕਾਲੀ ਦਲ
ਪੰਜਾਬ ਤੋਂ ਦਿੱਲੀ ਸੰਘਰਸ਼ ‘ਚ ਸ਼ਾਮਲ ਹੋਣ ਵਾਲਿਆਂ ਦੀ ਗਿਣਤੀ ਵਧੀ ਚੰਡੀਗੜ੍ਹ : ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਵਿਚ ਹਰ ਵਿਅਕਤੀ ਆਪੋ-ਆਪਣੇ ਤਰੀਕੇ ਨਾਲ ਸਹਿਯੋਗ ਕਰ ਰਿਹਾ ਹੈ। ਪੰਜਾਬ ਤੋਂ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਲਈ ਜਾਣ ਵਾਲਿਆਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ …
Read More »ਜੀ.ਜੀ.ਐੱਨ. ਖਾਲਸਾ ਕਾਲਜ ਲੁਧਿਆਣਾ ਵੱਲੋਂ ਕਿਸਾਨੀ ਸੰਘਰਸ਼ ਨੂੰ ਸਮਰਪਿਤ ਅੰਤਰ-ਰਾਸ਼ਟਰੀ ਕਵੀ-ਦਰਬਾਰ ਤੇ ਵਿਚਾਰ-ਚਰਚਾ 12 ਦਸੰਬਰ ਨੂੰ
ਟੋਰਾਂਟੋ, ਅਮਰੀਕਾ ਤੇ ਭਾਰਤ ਤੋਂ ਕਵੀ ਸ਼ਾਮਲ ਹੋਣਗੇ ਲੁਧਿਆਣਾ : ਪ੍ਰਾਪਤ ਸੂਚਨਾ ਅਨੁਸਾਰ ਗੁਜਰਾਂਵਾਲਾ ਗੁਰੂ ਨਾਨਕ ਕਾਲਜ ਲੁਧਿਆਣਾ ਦੇ ਪੋਸਟ-ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਇਸ ਸਮੇਂ ਭਾਰਤ ਦੀ ਰਾਜਧਾਨੀ ਦਿੱਲੀ ਦੇ ਬਾਹਰਵਾਰ ਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਅਤੇ ਖੇਤੀ ਸੰਕਟ ਨੂੰ ਸਮੱਰਪਿਤ ਅੰਤਰ-ਰਾਸ਼ਟਰੀ ਕਵੀ-ਦਰਬਾਰ ਅਤੇ ਵਿਚਾਰ-ਚਰਚਾ 12 ਦਸੰਬਰ ਦਿਨ ਸ਼ਨੀਵਾਰ …
Read More »ਲਾਕਡਾਊਨ ਦੀ ਗੱਲ… : ਮਾਰਚ ਤੋਂ ਅਕਤੂਬਰ ਤੱਕ ਮਹਿਲਾ ਕਮਿਸ਼ਨ ਕੋਲ ਪਹੁੰਚੀਆਂ 30 ਹਜ਼ਾਰ ਸ਼ਿਕਾਇਤਾਂ, ਇਨ੍ਹਾਂ ਵਿਚੋਂ ਕਈ ਰੌਚਕ
ਜਲੰਧਰ/ਬਿਊਰੋ ਨਿਊਜ਼ ਕਰੋਨਾ ਕਾਲ ਵਿਚ ਜਲੰਧਰ ਦੇ ਇਕ ਨੌਜਵਾਨ ਦਾ ਇਸ਼ਕ ਆਨਲਾਈਨ ਹੋ ਗਿਆ। ਉਸਨੇ ਦੋ ਸ਼ਾਦੀਆਂ ਕੀਤੀਆਂ ਹੋਈਆਂ ਸਨ। ਪਰ ਦੋਵੇਂ ਪਤਨੀਆਂ ਨੂੰ ਜਾਣਕਾਰੀ ਨਹੀਂ ਸੀ। ਇਸਦਾ ਖੁਲਾਸਾ ਵੀ ਰੌਚਕ ਢੰਗ ਨਾਲ ਹੋਇਆ। ਲਾਕਡਾਊਨ ਦੌਰਾਨ ਇਕ ਵਿਅਕਤੀ ਹਰ ਰੋਜ਼ ਨਾਕਾ ਲੰਘ ਕੇ ਜਾਂਦਾ ਸੀ। ਪੁਲਿਸ ਕਰਮੀ ਪੁੱਛਦੇ ਤਾਂ ਉਹ …
Read More »ਹੰਸ ਰਾਜ ਹੰਸ ਨੂੰ ਮੋਗਾ ‘ਚ ਕਿਸਾਨਾਂ ਤੋਂ ਮੰਗਣੀ ਪਈ ਮੁਆਫੀ
ਬੋਲੇ – ਮੈਂ ਕਿਸਾਨਾਂ ਲਈ ਕੋਈ ਵੀ ਕੁਰਬਾਨੀ ਕਰਨ ਲਈ ਹਾਂ ਤਿਆਰ ਮੋਗਾ/ਬਿਊਰੋ ਨਿਊਜ਼ ਪੰਜਾਬ ਵਿਚ ਭਾਜਪਾ ਆਗੂਆਂ ਨੂੰ ਲਗਾਤਾਰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੋਗਾ ਵਿਚ ਡਾ. ਭੀਮ ਰਾਓ ਅੰਬੇਡਕਰ ਬਾਰੇ ਕਰਵਾਈ ਗੋਸ਼ਟੀ ਵਿਚ ਮੁੱਖ ਮਹਿਮਾਨ ਵਜੋਂ ਦਿੱਲੀ ਤੋਂ ਪੁੱਜੇ ਭਾਜਪਾ ਸੰਸਦ ਮੈਂਬਰ ਹੰਸ ਰਾਜ …
Read More »‘ਕੁੜਤੇ ਪਜਾਮੇ’ ਵਿੱਚ ਨਜ਼ਰ ਆਉਣਗੇ ਹੁਣ ਸ਼੍ਰੋਮਣੀ ਕਮੇਟੀ ਮੁਲਾਜ਼ਮ
ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤੀਆਂ ਕੁਝ ਤਬਦੀਲੀਆਂ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ, ਹੋਰ ਅਦਾਰਿਆਂ ਅਤੇ ਗੁਰਦੁਆਰਿਆਂ ਵਿੱਚ ਸਿੱਖ ਸੰਸਥਾ ਦੇ ਕਰਮਚਾਰੀ ਹੁਣ ਰਵਾਇਤੀ ਪਹਿਰਾਵੇ ‘ਕੁੜਤੇ ਪਜਾਮੇ’ ਵਿੱਚ ਨਜ਼ਰ ਆਉਣਗੇ। ਸ਼੍ਰੋਮਣੀ ਕਮੇਟੀ ਵੱਲੋਂ ਇਸ ‘ਡਰੈੱਸ ਕੋਡ’ ਨੂੰ ਜਲਦੀ ਲਾਗੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸ਼ਖਸੀਅਤਾਂ …
Read More »ਪ੍ਰਕਾਸ਼ ਸਿੰਘ ਬਾਦਲ ਨੇ ਮੋਦੀ ਨੂੰ ਲਿਖਿਆ ਪੱਤਰ
ਕਿਹਾ-ਤਿੰਨੇ ਖੇਤੀ ਕਾਨੂੰਨ ਰੱਦ ਕਰੋ ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਫਰਾਖਦਿਲੀ ਦਿਖਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਹਿਲਾਂ ਹੀ ਜੋ ਜ਼ਖ਼ਮ ਮਿਲੇ ਸਨ ਉਨ੍ਹਾਂ ਤੋਂ ਹੀ ਨਹੀਂ ਉਭਰ …
Read More »ਜੱਲ੍ਹਿਆਂਵਾਲਾ ਬਾਗ ਕਤਲੇਆਮ ਦੇ ਸ਼ਹੀਦਾਂ ਦੀ ਸੂਚੀ ਬਣਾਏਗੀ ਪੰਜਾਬ ਸਰਕਾਰ
ਤਰਲੋਚਨ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਕੋਲ ਚੁੱਕਿਆ ਸੀ ਮੁੱਦਾ ਅੰਮ੍ਰਿਤਸਰ : ਇਤਿਹਾਸਕ ਜੱਲ੍ਹਿਆਂਵਾਲਾ ਬਾਗ ਕਤਲੇਆਮ ਦੇ 101 ਸਾਲ ਬੀਤਣ ਮਗਰੋਂ ਸ਼ਹੀਦਾਂ ਦੀ ਇਕ ਅਧਿਕਾਰਤ ਸੂਚੀ ਬਣਾਉਣ ਲਈ ਕੰਮ ਆਰੰਭ ઠਹੋਵੇਗਾ। ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ, ਲੋਕ ਸੰਪਰਕ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਗੁਰੂ ਨਾਨਕ ਦੇਵ …
Read More »