ਕੈਨੇਡਾ ਫੈੱਡਰਲ ਲਿਬਰਲ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਕੈਨੇਡੀਅਨਾਂ ਨੂੰ ਪਹਿਲ ਦੇ ਅਧਾਰ ‘ਤੇ ਮਿਲ ਸਕੇਗੀ ਕੋਵਿਡ-19 ਵੈਕਸੀਨ : ਸੋਨੀਆ ਸਿੱਧੂ ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਸਰਕਾਰ ਵੱਲੋਂ ਕੋਵਿਡ-19 ਵੈਕਸੀਨ ਦੀ ਪਹਿਲੀ ਖੇਪ ਇਸ ਮਹੀਨੇ ਦੇ ਅੰਤ ਤੱਕ ਕੈਨੇਡਾ ਪਹੁੰਚੇਗੀ। ਇਹ ਵੈਕਸੀਨ ਫਾਈਜ਼ਰ-ਬਾਇਓ ਐੱਨਟੈੱਕ ਕੰਪਨੀ ਦੀ ਹੋਵੇਗੀ ਅਤੇ 2,49000 ਵੈਕਸੀਨਾਂ ਦੀ …
Read More »Daily Archives: December 11, 2020
ਕੈਨੇਡਾ ਸਰਕਾਰ ਦੀ ਵਿੱਤੀ ਰਣਨੀਤੀ 2020 ਤਹਿਤ ਬੱਚਿਆਂ, ਬਜ਼ੁਰਗਾਂ ਤੋਂ ਲੈ ਕੇ ਕਾਰੋਬਾਰਾਂ ਸਮੇਤ ਸਾਰੇ ਵਰਗਾਂ ਲਈ ਕੀਤੇ ਗਏ ਵੱਡੇ ਐਲਾਨ
ਕੈਨੇਡਾ ਸਰਕਾਰ ਨੇ ਕੋਵਿਡ -19 ਮਹਾਂਮਾਰੀ ਨੂੰ ਨਜਿੱਠਣ ਅਤੇ ਆਰਥਿਕ ਰਿਕਵਰੀ ਲਈ ਵਿੱਤੀ ਰਣਨੀਤੀ ਜਾਰੀ ਕੀਤੀ ਹੈ, ਜਿਸ ਤਹਿਤ ਬੱਚਿਆਂ ਤੋਂ ਲੈਕੇ ਬਜ਼ੁਰਗਾਂ ਤੱਕ ਅਤੇ ਛੋਟੇ ਕਾਰੋਬਾਰਾਂ ਤੋਂ ਲੈਕੇ ਟੂਰਿਜ਼ਮ ਸੈਕਟਰ ਤੱਕ ਲਈ ਕਈ ਅਹਿਮ ਐਲਾਨ ਕੀਤੇ ਗਏ ਹਨ। ਬੱਚਿਆਂ ਲਈ ਕੈਨੇਡਾ ਚਾਈਲਡ ਬੈਨੀਫਿਟ – 2021 ਦੌਰਾਨ ਕੈਨੇਡਾ ਚਾਈਲਡ ਬੈਨੀਫਿਟ …
Read More »ਪੀ.ਐੱਸ.ਬੀ.ਸੀਨੀਅਰਜ਼ ਕਲੱਬ ਦੇ ਮੈਂਬਰਾਂ ਨੇ ਦੀਵਾਲੀ ਤੇ ਬੰਦੀਛੋੜ-ਦਿਵਸ ਜ਼ੂਮ-ਮੀਟਿੰਗ ਨਾਲ ਮਨਾਇਆ
ਬਰੈਂਪਟਨ/ਡਾ. ਝੰਡ : ਪੰਜਾਬ ਐਂਡ ਸਿੰਧ ਬੈਂਕ ਸੀਨੀਅਰਜ਼ ਕਲੱਬ ਵੱਲੋਂ 29 ਨਵੰਬਰ ਨੂੰ ਆਪਣੀ ਜ਼ੂਮ-ਮੀਟਿੰਗ ਕਰਕੇ ਦੀਵਾਲੀ ਅਤੇ ਬੰਦੀਛੋੜ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਕਲੱਬ ਦੇ 60 ਤੋਂ ਵਧੀਕ ਮੈਂਬਰਾਂ ਨੇ ਹਿੱਸਾ ਲਿਆ। ਕਲੱਬ ਦੇ ਪ੍ਰਧਾਨ ਗੁਰਚਰਨ ਸਿੰਘ ਖੱਖ ਵੱਲੋਂ ਮੀਟਿੰਗ ਵਿਚ ਹਾਜ਼ਰ ਮੈਂਬਰਾਂ ਦੇ ਰਸਮੀ ਸੁਆਗ਼ਤ …
Read More »ਵਿਦੇਸ਼ਾਂ ਵਿਚ ਵੀ ਮਿਲ ਰਿਹਾ ਕਿਸਾਨ ਅੰਦੋਲਨ ਨੂੰ ਭਰਵਾਂ ਹੁੰਗਾਰਾ
ਆਸਟਰੇਲੀਆ ‘ਚ ਭਾਰਤੀ ਹਾਈ ਕਮਿਸ਼ਨ ਅੱਗੇ ਰੋਸ ਮੁਜ਼ਾਹਰਾ ਮੈਲਬਰਨ : ਆਸਟਰੇਲੀਆ ਦੀ ਰਾਜਧਾਨੀ ਕੈਨਬਰਾ ਸਥਿਤ ਭਾਰਤੀ ਹਾਈ ਕਮਿਸ਼ਨ ਅੱਗੇ ਕਿਸਾਨ ਸੰਘਰਸ਼ ਦੇ ਸਮਰਥਨ ਵਿਚ ਆਸਟਰੇਲੀਆ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ ਹੈ। ਇਸ ਵਿਚ ਮੁਲਕ ਦੇ ਵੱਖ-ਵੱਖ ਹਿੱਸਿਆਂ ਤੋਂ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ। ਜਥੇਬੰਦੀਆਂ ਦੇ ਬੁਲਾਰਿਆਂ ਨੇ ਆਪਣੇ …
Read More »ਅਮਰੀਕਾ ‘ਚ ਵੀ ਖੇਤੀ ਕਾਨੂੰਨਾਂ ਖਿਲਾਫ ਰੋਸ ਮੁਜ਼ਾਹਰੇ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਵਿਚ ਭਾਰਤੀ ਕਿਸਾਨਾਂ ਦੇ ਹੱਕ ਵਿਚ ਅਮਰੀਕੀ ਸਿੱਖਾਂ ਵਲੋਂ ਸ਼ਾਂਤੀਪੂਰਨ ਰੋਸ ਰੈਲੀਆਂ ਕੀਤੀਆਂ ਗਈਆਂ। ਕੈਲੀਫੋਰਨੀਆ ਦੇ ਵੱਖ-ਵੱਖ ਹਿੱਸਿਆਂ ਤੋਂ ਪੁੱਜੀਆਂ ਕਾਰਾਂ ਦੇ ਕਾਫ਼ਲੇ ਨੇ ਬੇਅ ਬ੍ਰਿਜ ਉਤੇ ਟਰੈਫਿਕ ਜਾਮ ਕਰ ਦਿੱਤੀ। ਇਸ ਤੋਂ ਇਲਾਵਾ ਡਾਊਨਟਾਊਨ ਇੰਡੀਆਨਾਪੋਲਿਸ ਵਿਚ ਵੀ ਸੈਂਕੜੇ ਵਿਅਕਤੀ ਇਕੱਤਰ ਹੋਏ। ਮੁਜ਼ਾਹਰਾਕਾਰੀਆਂ …
Read More »ਬ੍ਰਿਟੇਨ ਦੇ ਸੰਸਦ ਮੈਂਬਰਾਂ ਨੂੰ ਵੀ ਭਾਰਤ ਦੇ ਕਿਸਾਨਾਂ ਦੀ ਚਿੰਤਾ
36 ਸੰਸਦ ਮੈਂਬਰਾਂ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ ਲੰਡਨ/ਬਿਊਰੋ ਨਿਊਜ਼ : ਬ੍ਰਿਟੇਨ ਵਿਚ ਵੱਖ-ਵੱਖ ਪਾਰਟੀਆਂ ਦੇ 36 ਸੰਸਦ ਮੈਂਬਰਾਂ ਨੇ ਵਿਦੇਸ਼ ਮੰਤਰੀ ਡੌਮੀਨਿਕ ਰਾਬ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਭਾਰਤ ਵਿਚ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦਾ ਬ੍ਰਿਟਿਸ਼ ਪੰਜਾਬੀਆਂ ‘ਤੇ ਪੈ ਰਹੇ ਅਸਰ ਬਾਰੇ ਉਹ ਆਪਣੇ …
Read More »ਸ਼ਾਂਤੀ ਨਾਲ ਰੋਸ ਪ੍ਰਗਟਾਉਣ ਦਾ ਸਾਰਿਆਂ ਨੂੰ ਪੂਰਾ ਹੱਕ : ਸੰਯੁਕਤ ਰਾਸ਼ਟਰ
ਕਿਸਾਨ ਅੰਦੋਲਨ ਦੇ ਮੱਦੇਨਜ਼ਰ ਸਕੱਤਰ ਜਨਰਲ ਦੇ ਬੁਲਾਰੇ ਨੇ ਕੀਤੀ ਟਿੱਪਣੀ ਸੰਯੁਕਤ ਰਾਸ਼ਟਰ : ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਅੰਤੋਨੀਓ ਗੁਟੇਰੇਜ਼ ਦੇ ਬੁਲਾਰੇ ਨੇ ਭਾਰਤ ਵਿਚ ਜਾਰੀ ਕਿਸਾਨਾਂ ਦੇ ਮੁਜ਼ਾਹਰਿਆਂ ਦੇ ਮੱਦੇਨਜ਼ਰ ਕਿਹਾ ਹੈ ਕਿ ਲੋਕਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਰੋਸ ਪ੍ਰਗਟਾਉਣ ਦਾ ਹੱਕ ਹੈ ਤੇ ਸਰਕਾਰ ਨੂੰ ਉਨ੍ਹਾਂ ਨੂੰ ਅਜਿਹਾ …
Read More »ਸੰਦੀਪ ਸਿੰਘ ਧਾਲੀਵਾਲ ਦੇ ਨਾਂ ‘ਤੇ ਡਾਕਖਾਨੇ ਦਾ ਨਾਮ ਰੱਖਣ ਸਬੰਧੀ ਬਿੱਲ ਪਾਸ
ਵਾਸ਼ਿੰਗਟਨ : ਅਮਰੀਕੀ ਸੈਨੇਟ ਨੇ ਹਿਊਸਟਨ ਵਿਚ ਇੱਕ ਡਾਕਖਾਨੇ ਦਾ ਨਾਂ ਸਿੱਖ ਪੁਲਿਸ ਅਫ਼ਸਰ ਸੰਦੀਪ ਸਿੰਘ ਧਾਲੀਵਾਲ ਦੇ ਨਾਂ ‘ਤੇ ਰੱਖਣ ਸਬੰਧੀ ਬਿੱਲ ਪਾਸ ਕਰ ਦਿੱਤਾ ਹੈ। ਪਿਛਲੇ ਸਾਲ ਧਾਲੀਵਾਲ ਆਪਣੀ ਟਰੈਫਿਕ ਡਿਊਟੀ ‘ਤੇ ਸੀ ਜਦੋਂ ਉਸ ਨੂੰ ਗੋਲੀ ਮਾਰ ਦਿੱਤੀ ਗਈ ਸੀ। ਹਿਊਸਟਨ ਵਿਚ 315 ਐੱਡਿਕਸ ਹੌਵੈੱਲ ਰੋਡ ‘ਤੇ …
Read More »35 ਇੰਡੋ-ਕੈਨੇਡੀਅਨ ਜਥੇਬੰਦੀਆਂ ਨੇ ਕਿਸਾਨ ਅੰਦੋਲਨ ਦੀ ਕੀਤੀ ਹਮਾਇਤ
ਸਰਕਾਰ ਦੀ ਟਾਲ ਮਟੋਲ ਵਾਲੀ ਨੀਤੀ ਦੀ ਕੀਤੀ ਨਿਖੇਧੀ ਵੈਨਕੂਵਰ ; 35 ਇੰਡੋ-ਕੈਨੇਡੀਅਨ ਜਥੇਬੰਦੀਆਂ ਨੇ ਭਾਰਤ ਸਰਕਾਰ ਦੇ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਕਿਸਾਨਾਂ ਦੀ ਹਮਾਇਤ ਦਾ ਐਲਾਨ ਕੀਤਾ ਹੈ। ਕੈਨੇਡਾ ਦੇ ਸਾਹਿਤਕਾਰਾਂ, ਕਲਾਕਾਰਾਂ, ਰੰਗਕਰਮੀਆਂ, ਖਿਡਾਰੀਆਂ, ਨਸਲਵਾਦ ਵਿਰੋਧੀ ਕਾਰਕੁੰਨਾਂ, ਤਰਕਸ਼ੀਲਾਂ, ਮਜ਼ਦੂਰਾਂ, ਸਮਾਜ ਸੇਵੀਆਂ ਤੇ ਮਹਿਲਾਵਾਂ ਦੀਆਂ …
Read More »ਵਿਸ਼ਾਲ ਹੋ ਰਿਹਾ ਭਾਰਤ ‘ਚ ਕਿਸਾਨ ਅੰਦੋਲਨ
ਤਿੰਨ ਖੇਤੀ ਕਾਨੂੰਨਾਂ ਸਬੰਧੀ ਪੰਜਾਬ ਤੋਂ ਉੱਠਿਆ ਕਿਸਾਨ ਅੰਦੋਲਨ ਦੇਸ਼-ਵਿਆਪੀ ਰੂਪ ਅਖ਼ਤਿਆਰ ਕਰ ਗਿਆ ਹੈ। ਇਸ ਕਾਰਨ ਮੋਦੀ ਸਰਕਾਰ ਲਈ ਇਕ ਬਹੁਤ ਵੱਡੀ ਚੁਣੌਤੀ ਪੈਦਾ ਹੋ ਗਈ ਹੈ। ਦੋ ਮਹੀਨਿਆਂ ਤੱਕ ਪੰਜਾਬ ਦੀਆਂ ਰੇਲਵੇ ਪਟੜੀਆਂ, ਕਾਰਪੋਰੇਟਰਾਂ ਦੇ ਮਾਲਜ਼ ਅਤੇ ਹੋਰ ਕਾਰੋਬਾਰੀ ਅਦਾਰਿਆਂ ਅੱਗੇ ਧਰਨੇ ਦੇਣ ਅਤੇ ਭਾਜਪਾ ਨੇਤਾਵਾਂ ਦੇ ਘਰਾਂ …
Read More »