ਅਦਾਲਤ ਨੇ ਕਿਹਾ – ਸਰਕਾਰ ਸਾਰੀਆਂ ਕਿਸਾਨੀ ਧਿਰਾਂ ਨੂੰ ਸ਼ਾਮਲ ਕਰਕੇ ਇਕ ਕਮੇਟੀ ਬਣਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਸੜਕਾਂ ਤੋਂ ਹਟਾਉਣ ਸਬੰਧੀ ਦਾਇਰ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ ਕਿ ਸਰਕਾਰ, ਕਿਸਾਨ ਸੰਗਠਨਾਂ …
Read More »Daily Archives: December 16, 2020
ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਮੋਰਚੇ ਨੂੰ ਅੱਜ 21ਵਾਂ ਦਿਨ
ਕਿਸਾਨਾਂ ਦੀ ਹਮਾਇਤ ‘ਚ ਸਿੰਘੂ ਬਾਰਡਰ ‘ਤੇ ਪਹੁੰਚੀ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਸਰਹੱਦ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਅੱਜ 21ਵਾਂ ਦਿਨ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਾਲੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ …
Read More »ਕਿਸਾਨਾਂ ਨਾਲ ਗੱਲਬਾਤ ਦੇ ਦਰਵਾਜ਼ੇ ਅਜੇ ਵੀ ਖੁੱਲ੍ਹੇ
ਹਰਦੀਪ ਪੁਰੀ ਨੇ ਕਿਹਾ – ਵਿਰੋਧੀ ਧਿਰਾਂ ਕਿਸਾਨਾਂ ਨੂੰ ਭੜਕਾਉਣ ਲੱਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਸ਼ਹਿਰੀ ਵਿਕਾਸ ਸੂਬਾ ਮੰਤਰੀ ਹਰਦੀਪ ਪੁਰੀ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੱਲਬਾਤ ਦੇ ਦਰਵਾਜ਼ੇ ਅਜੇ ਵੀ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਮਤੇ ਦਾ ਜਵਾਬ …
Read More »ਬੀਬੀ ਭੱਠਲ ਬੋਲੇ – ਪ੍ਰਧਾਨ ਮੰਤਰੀ ਮੋਦੀ ਦਾ ਟੱਸ ਤੋਂ ਮੱਸ ਨਾ ਹੋਣਾ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ
ਸ਼ਵੇਤ ਮਲਿਕ ਨੇ ਕਿਹਾ – ਵਿਰੋਧੀ ਪਾਰਟੀਆਂ ਦੀ ਮੰਗ ‘ਤੇ ਹੀ ਪ੍ਰਧਾਨ ਮੰਤਰੀ ਨੇ ਲਿਆਂਦੇ ਖੇਤੀ ਕਾਨੂੰਨ ਚੰਡੀਗੜ੍ਹ/ਬਿਊਰੋ ਨਿਊਜ਼ ਪੂਰੇ ਦੇਸ਼ ਦਾ ਢਿੱਡ ਭਰਨ ਵਾਲਾ ਅੰਨਦਾਤਾ ਕਿਸਾਨ ਅੱਜ ਆਪਣੇ ਪਰਿਵਾਰ ਸਮੇਤ ਰਾਤਾਂ ਸੜਕਾਂ ‘ਤੇ ਗੁਜ਼ਾਰ ਰਿਹਾ ਹੈ, ਜਦੋਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੱਸ ਤੋਂ ਮੱਸ ਨਹੀਂ ਹੋ ਰਹੇ ਹਨ। …
Read More »ਦਿੱਲੀ ਦੇ ਕੁੰਡਲੀ ਬਾਰਡਰ ‘ਤੇ ਪਟਿਆਲਾ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਕਿਸਾਨੀ ਸੰਘਰਸ਼ ‘ਚ ਸ਼ਾਮਲ ਹੋਣ ਲਈ ਜਾ ਰਹੇ ਹੁਸ਼ਿਆਰਪੁਰ ਦੇ ਕਿਸਾਨ ਦੀ ਸੜਕ ਹਾਦਸੇ ‘ਚ ਗਈ ਜਾਨ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਜ਼ਿਲ੍ਹੇ ਦੇ ਪਿੰਡ ਸਹੌਲੀ ਦੇ 70 ਸਾਲਾ ਕਿਸਾਨ ਪਾਲ ਸਿੰਘ ਦੀ ਦਿੱਲੀ ਵਿਖੇ ਕੁੰਡਲੀ ਬਾਰਡਰ ‘ਤੇ ਕਿਸਾਨ ਮੋਰਚੇ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ …
Read More »ਕਿਸਾਨ ਅੰਦੋਲਨ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਸਬਸਿਡੀ ਦੇਣ ਦਾ ਕੀਤਾ ਐਲਾਨ
5 ਕਰੋੜ ਕਿਸਾਨਾਂ ਨੂੰ ਫਾਇਦਾ ਪਹੁੰਚਣ ਦਾ ਕੀਤਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨ ਅੰਦੋਲਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਬੈਠਕ ਵਿਚ ਲਏ ਗਏ ਫ਼ੈਸਲਿਆਂ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ …
Read More »ਸੰਨੀ ਦਿਓਲ ਨੂੰ ਮਿਲੀ ਵਾਈ ਪਲੱਸ ਸਕਿਉਰਿਟੀ
ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨ ਰੱਦ ਕਰਾਉਣ ਦੇ ਚੱਲ ਰਹੇ ਸੰਘਰਸ਼ ਦੌਰਾਨ ਮੋਦੀ ਸਰਕਾਰ ਨੇ ਆਪਣੇ ਐਮ.ਪੀ. ਤੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੂੰ ਵਾਈ ਪਲੱਸ ਸਕਿਉਰਿਟੀ ਦੇਣ ਦਾ ਫ਼ੈਸਲਾ ਲਿਆ ਹੈ। ਸੰਨੀ ਦਿਓਲ ਲਈ ਵਾਈ ਪਲੱਸ ਸਕਿਉਰਿਟੀ ਦਾ ਮਤਲਬ ਹੈ ਕਿ ਉਨ੍ਹਾਂ ਦੀ ਸੁਰੱਖ਼ਿਆ ਲਈ ਹੁਣ ਦੋ ਕਮਾਂਡੋਜ਼ ਅਤੇ ਪੁਲਿਸ …
Read More »ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਦਾ ਵਿਆਹ ਮਲੇਸ਼ੀਆ ਦੀ ਇਲੀ ਨਾਲ ਹੋਇਆ
ਇਲੀ ਦਾ ਨਾਮ ਹੁਣ ਹੋਇਆ ਨਵਪ੍ਰੀਤ ਕੌਰ ਜਲੰਧਰ/ਬਿਊਰੋ ਨਿਊਜ਼ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਅੱਜ ਜਲੰਧਰ ‘ਚ ਵਿਆਹ ਦੇ ਬੰਧਨ ਵਿਚ ਬੱਝ ਗਏ। ਉਨ੍ਹਾਂ ਦਾ ਵਿਆਹ ਮਲੇਸ਼ੀਆ ਦੀ ਰਹਿਣ ਵਾਲੀ ਇਲੀ ਨਾਲ ਹੋਇਆ। ਮਨਪ੍ਰੀਤ ਅਤੇ ਇਲੀ ਦਾ ਅਨੰਦ ਕਾਰਜ ਗੁਰੂ ਤੇਗ ਬਹਾਦਰ ਨਗਰ ਦੇ ਗੁਰਦੁਆਰਾ ਸਾਹਿਬ ਵਿਚ ਹੋਇਆ। …
Read More »ਕਰਨਾਲ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ
ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ ਅਤੇ ਕਈ ਜ਼ਖ਼ਮੀ ਕਰਨਾਲ/ਬਿਊਰੋ ਨਿਊਜ਼ ਹਰਿਆਣਾ ਵਿਚ ਪੈਂਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਗਗਸੀਨਾ ਵਿਖੇ ਜ਼ਮੀਨੀ ਵਿਵਾਦ ਕਾਰਨ ਇਕੋ ਪਰਿਵਾਰ ਦੇ ਤਿੰਨ ਜੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਦਕਿ ਇਕ ਦਰਜਨ ਦੇ ਕਰੀਬ ਹੋਰ ਵਿਅਕਤੀ ਜ਼ਖ਼ਮੀ ਵੀ ਹੋ ਗਏ। ਮ੍ਰਿਤਕਾਂ ਵਿਚੋਂ …
Read More »ਪਾਕਿਸਤਾਨ ਨੇ ਕੀਤੀ ਗੋਲੀਬੰਦੀ ਦੀ ਉਲੰਘਣਾ
ਭਾਰਤੀ ਸੁਰੱਖਿਆ ਬਲਾਂ ਨੇ ਦੋ ਪਾਕਿਸਤਾਨੀ ਸੈਨਿਕ ਮਾਰ ਮੁਕਾਏ ਸ੍ਰੀਨਗਰ/ਬਿਊਰੋ ਨਿਊਜ਼ ਭਾਰਤੀ ਸੁਰੱਖਿਆ ਬਲਾਂ ਨੇ ਕੰਟਰੋਲ ਰੇਖਾ ‘ਤੇ ਜੰਮੂ ਕਸ਼ਮੀਰ ਵਿਚ ਨੌਸ਼ਹਿਰਾ ਸੈਕਟਰ ਨੇੜੇ ਦੋ ਪਾਕਿਸਤਾਨੀ ਸੈਨਿਕਾਂ ਨੂੰ ਮਾਰ ਮੁਕਾਇਆ ਹੈ। ਪਾਕਿਸਤਾਨ ਵਲੋਂ ਲੰਘੇ ਕੱਲ੍ਹ ਵੀ ਗੋਲੀਬੰਦੀ ਦੀ ਉਲੰਘਣਾ ਕੀਤੀ ਸੀ ਅਤੇ ਭਾਰਤੀ ਫੌਜ ਨੇ ਪਾਕਿ ਦੀ ਹਰਕਤ ਦਾ ਮੂੰਹ …
Read More »