ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਲਈ ਇਨਸਾਫ਼ ਮੰਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੇ ਯੂਥ ਵਿੰਗ ਵਲੋਂ ਨਵੀਂ ਦਿੱਲੀ ‘ਚ ਖੇਤੀ ਭਵਨ ਦੇ ਬਾਹਰ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਦਿੱਲੀ ਬਾਰਡਰਾਂ ‘ਤੇ ਤਿੰਨ ਹਫ਼ਤਿਆਂ ਤੋਂ ਵੱਧ ਸਮੇਂ ਤੋਂ ਪ੍ਰਦਰਸ਼ਨ ਦੌਰਾਨ ਸ਼ਹੀਦ ਹੋਏ …
Read More »Daily Archives: December 24, 2020
ਫਰਵਰੀ ਤੱਕ ਨਹੀਂ ਲਏ ਜਾਣਗੇ ਬੋਰਡ ਇਮਤਿਹਾਨ
ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰੀਆਲ ਨੇ ਕੀਤਾ ਸਪੱਸ਼ਟ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰੀਆਲ ਨਿਸ਼ਾਂਕ ਨੇ ਕੋਵਿਡ-19 ਦੀ ਸਥਿਤੀ ਦੇ ਮੱਦੇਨਜ਼ਰ ਅਗਲੇ ਸਾਲ ਫਰਵਰੀ ਤੱਕ 10ਵੀਂ ਅਤੇ 12ਵੀਂ ਦੀਆਂ ਜਮਾਤਾਂ ਦੇ ਇਮਤਿਹਾਨ ਕਰਵਾਉਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਮਤਿਹਾਨ ਕਦੋਂ ਕਰਵਾਏ ਜਾਣ, ਬਾਰੇ ਫ਼ੈਸਲਾ ਬਾਅਦ …
Read More »ਸਾਹਿਬਜ਼ਾਦਿਆਂ ਦੀ ਸ਼ਹਾਦਤ
ਗੁਰਮੇਲ ਸਿੰਘ ਗਿੱਲ ਸਿੱਖ ਧਰਮ ਵਿੱਚ ਸ਼ਹੀਦੀ ਪ੍ਰੰਪਰਾ ਦੇ ਆਗਾਜ਼ ਦਾ ਪ੍ਰਮਾਣ ਗੁਰੂ ਨਾਨਕ ਦੇਵ ਵੱਲੋਂ ਉਚਾਰਨ ਕੀਤੀ ਬਾਣੀ ‘ਜਉ ਤਉ ਪ੍ਰੇਮ ਖੇਲਣ ਕਾ ਚਾਉ॥ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ। ਸਿਰੁ ਦੀਜੈ ਕਾਣਿ ਨਾ ਕੀਜੈ॥” ਤੋਂ ਮਿਲ ਜਾਂਦਾ ਹੈ। ਵੱਡਾ ਘੱਲੂਘਾਰਾ, ਛੋਟਾ ਘੱਲੂਘਾਰਾ, ਖਾਲਸੇ ਵੱਲੋਂ …
Read More »ਸੰਗੀ ਸਿੰਘ ਸਕਲ ਸੋ ਮਾਰੇ।
(ਸੂਰਜ ਪ੍ਰਕਾਸ਼, ਕਵੀ ਭਾਈ ਸੰਤੋਖ ਸਿੰਘ) ਸੂਬਾ ਸਰਹਿੰਦ ਦੇ ਡਰਾਵਿਆਂ ਨੂੰ ਸੁਣ ਕੇ ਨਿਡਰ ਤੇ ਨਿਰਭੈ ਸਾਹਿਬਜ਼ਾਦਿਆਂ ਨੇ ਉਸ ਨੂੰ ਮੋੜਵਾਂ ਜਵਾਬ ਦਿੱਤਾ : ਸ੍ਰੀ ਸਤਿਗੁਰੂ ਜੋ ਪਿਤਾ ਹਮਾਰਾ। ਜਗ ਮਹਿੰ ਕੋਨ ਸਕੇ ਤਿੰਹ ਮਾਰਾ। ਜਿੰਮ ਆਕਾਸ਼ ਕੋ ਕਿਆ ਕੋਈ ਮਾਰਹਿ। ਕੌਨ ਅੰਧੇਰੀ ਕੋ ਨਿਰਵਾਰਹਿ। (ਸੂਰਜ ਪ੍ਰਕਾਸ਼, ਕਵੀ ਭਾਈ ਸੰਤੋਖ …
Read More »ਨੇਤਾ, ਨੀਤੀ, ਨਾਤਾ ਅਤੇ ਨੀਅਤ
ਡਾ. ਗੁਰਵਿੰਦਰ ਸਿੰਘ (604-825-1550) ‘ਨੇਤਾ ਨੇਕ ਸ਼ਰੀਫ਼ ਦਾ, ਨਾਤਾ ਲੋਕਾਂ ਨਾਲ। ਨੀਤੀ ਮਾਨਵਵਾਦ ਦੀ, ਨੀਅਤ ਸਬਰ ਵਿਸ਼ਾਲ।’ ‘ਨੇਤਾ ਮਤਲਬਖ਼ੋਰ ਦਾ, ਨਾਤਾ ਕੁਰਸੀ ਨਾਲ। ਨੀਤੀ ਫਾਸ਼ੀਵਾਦ ਦੀ, ਨੀਅਤ ਨੀਚ ਕੰਗਾਲ।’ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆਂ ਦੇ ਸਾਬਕਾ ਮੁੱਖ ਮੰਤਰੀ ਗਲਿਨ ਕਲਾਰਕ ਨਾਲ ਸਬੰਧਤ ਬੜੀ ਦਿਲਚਸਪ ਘਟਨਾ ਹੈ। ਇੱਕ ਵਾਰ ਉਹਨਾਂ ਵੱਲੋਂ …
Read More »ਕਿਸਾਨਾਂ ਦਾ ਦਰਦ ਪੂਰੀ ਦੁਨੀਆ ਤੱਕ ਪਹੁੰਚਿਆ
ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਕੇਂਦਰ ਦੀ ਚਿੱਠੀ ਦਾ ਜਵਾਬ ਦੇਣ ਲਈ ਪੰਜ ਮੈਂਬਰੀ ਕਮੇਟੀ ਕਾਇਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕੇਂਦਰ ਦੇ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ …
Read More »ਖੇਤੀ ਮੰਤਰੀ ਤੋਮਰ ਬੋਲੇ, ਅਸੀਂ ਕਿਸਾਨਾਂ ਨਾਲ ਗੱਲਬਾਤ ਲਈ ਹਾਂ ਤਿਆਰ
ਕਿਸਾਨਾਂ ਦਾ ਕਹਿਣਾ, ਸਰਕਾਰ ਦੇ ਮਨ ਵਿਚ ਖੋਟ ਨਵੀਂ ਦਿੱਲੀ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨੀ ਅੰਦੋਲਨ ਨੂੰ 4 ਹਫ਼ਤੇ ਹੋ ਚੁੱਕੇ ਹਨ। ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ …
Read More »ਖੱਟਰ ਨੂੰ ਕਿਸਾਨਾਂ ਨੇ ਘੇਰਿਆ
ਅੰਬਾਲਾ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਉਸ ਸਮੇਂ ਮੁਸ਼ਕਲ ਵਿਚ ਘਿਰ ਗਏ ਜਦੋਂ ਕਿਸਾਨਾਂ ਨੇ ਅੰਬਾਲਾ ਸ਼ਹਿਰ ਦੇ ਅਗਰਸੈਨ ਚੌਕ ਵਿੱਚ ਉਨ੍ਹਾਂ ਦੇ ਕਾਫਲੇ ਨੂੰ ਘੇਰ ਲਿਆ ਅਤੇ ਕਾਲੇ ਝੰਡੇ ਦਿਖਾਉਂਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੁੱਖ ਮੰਤਰੀ ਦੇ ਕਮਾਂਡੋਜ਼ ਨੇ ਘੇਰਾ ਪਾ ਕੇ ਨਾਅਰੇਬਾਜ਼ੀ ਕਰ ਰਹੇ ਕਿਸਾਨਾਂ ਵਿਚੋਂ …
Read More »‘ਐਨ ਆਰ ਆਈ ਚੱਲੋ ਦਿੱਲੀ’
ਮੁਹਿੰਮ ਦੀ ਕੈਨੇਡਾ ‘ਚ ਹੋਈ ਜ਼ਬਰਦਸਤ ਸ਼ੁਰੂਆਤ ਟੋਰਾਂਟੋ/ਸਤਪਾਲ ਸਿੰਘ ਜੌਹਲ : ਭਾਰਤ ਵਿਚ ਕਿਸਾਨ ਮਾਰੂ ਕਾਨੂੰਨਾਂ ਵਿਰੁੱਧ ਕਿਸਾਨ ਮੋਰਚੇ ਦੀ ਕੈਨੇਡਾ ਦੇ ਪੰਜਾਬੀਆਂ ਤੇ ਭਾਰਤੀਆਂ ਵਲੋਂ ਪਹਿਲੇ ਦਿਨ ਤੋਂ ਹੀ ਡਟ ਕੇ ਹਮਾਇਤ ਕੀਤੀ ਜਾ ਰਹੀ ਹੈ ਅਤੇ ਜਗ੍ਹਾ-ਜਗ੍ਹਾ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਪਿਛਲੇ ਦਿਨਾਂ ਤੋਂ ‘ਐਨ.ਆਰ.ਆਈ. ਚੱਲੋ …
Read More »ਸੁਮੇਧ ਸੈਣੀ ਖਿਲਾਫ ਚਾਰਜਸ਼ੀਟ ਦਾਖਲ
22 ਜਨਵਰੀ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਅਤੇ ਵਿਵਾਦਤ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪੰਜਾਬ ਵਿਚ 29 ਸਾਲ ਪਹਿਲਾਂ ਆਈਏਐਸ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਅਤੇ ਹੱਤਿਆ ਦੇ ਮਾਮਲੇ ਵਿਚ ਮੁਹਾਲੀ ਪੁਲਿਸ ਨੇ ਸੁਮੇਧ ਸੈਣੀ ਖਿਲਾਫ …
Read More »