Breaking News
Home / 2020 / December / 25

Daily Archives: December 25, 2020

ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਸ਼ੁਰੂ

ਦੇਸ਼-ਵਿਦੇਸ਼ ਤੋਂ ਪੁੱਜੀ ਸੰਗਤ ਛੋਟੇ ਸਾਹਿਬਜ਼ਾਦਿਆਂ ਨੂੰ ਕਰ ਰਹੀ ਹੈ ਸ਼ਰਧਾਂਜਲੀਆਂ ਭੇਟ ਫ਼ਤਹਿਗੜ੍ਹ ਸਾਹਿਬ, ਬਿਊਰੋ ਨਿਊਜ਼ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਦੀ ਯਾਦ ਵਿੱਚ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਸ਼ਹੀਦੀ ਸਭਾ ਅੱਜ …

Read More »

ਪੰਜਾਬ ‘ਚ ਭਾਜਪਾ ਦੇ ਸਮਾਗਮਾਂ ਦਾ ਡਟਵਾਂ ਵਿਰੋਧ

ਜਲੰਧਰ ‘ਚ ਕਿਸਾਨਾਂ ‘ਤੇ ਲਾਠੀਚਾਰਜ, ਕਈਆਂ ਦੀਆਂ ਦਸਤਾਰਾਂ ਲੱਥੀਆਂ ਚੰਡੀਗੜ੍ਹ, ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਅੱਜ ਜਨਮ ਦਿਨ ਹੈ, ਜਿਸ ਨੂੰ ਲੈ ਕੇ ਭਾਜਪਾ ਨੇ ਪੂਰੇ ਪੰਜਾਬ ਵਿਚ ਵੀ ਸਮਾਗਮ ਰੱਖੇ ਹੋਏ ਸਨ। ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਪੰਜਾਬ …

Read More »

ਭਗਵੰਤ ਮਾਨ ਨੇ ਨਰਿੰਦਰ ਮੋਦੀ ਮੂਹਰੇ ਲਾਏ ਕਿਸਾਨ ਪੱਖੀ ਨਾਅਰੇ

ਪਾਸਾ ਵੱਟ ਕੇ ਲੰਘ ਗਏ ਪ੍ਰਧਾਨ ਮੰਤਰੀ ਮੋਦੀ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਜਥੇਬੰਦੀਆਂ ਦੇ ਨਾਲ ਅੱਜ ਭਾਰਤ ਹੀ ਨਹੀਂ ਬਲਕਿ ਪੂਰੇ ਵਿਸ਼ਵ ‘ਚ ਬੈਠੇ ਕਿਸਾਨ ਹਮਾਇਤੀ ਆਪੋ ਆਪਣੇ ਤਰੀਕੇ ਨਾਲ ਹੰਭਲਾ ਮਾਰ ਰਹੇ ਹਨ। ਇਸ ਦੇ ਚੱਲਦਿਆਂ ਕਈ ਸਿਆਸੀ ਆਗੂ ਵੀ ਆਪਣੀ ਅਵਾਜ਼ …

Read More »

ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਨੂੰ ਪ੍ਰਦਰਸ਼ਨ ਖਤਮ ਕਰਨ ਦੀ ਕੀਤੀ ਅਪੀਲ

ਰਾਜਨਾਥ ਬੋਲੇ, ਖੇਤੀ ਕਾਨੂੰਨ ਇਕ ਸਾਲ ਲਈ ਲਾਗੂ ਕੀਤੇ ਜਾ ਰਹੇ ਹਨ ਜੇ ਲਾਭਦਾਇਕ ਲੱਗੇ ਤਾਂ ਜ਼ਰੂਰੀ ਸੋਧਾਂ ਕਰ ਦਿੱਤੀਆਂ ਜਾਣਗੀਆਂ ਨਵੀਂ ਦਿੱਲੀ, ਬਿਊਰੋ ਨਿਊਜ਼ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਪੰਜਾਬ ਦੇ ਕਿਸਾਨਾਂ ਨੂੰ ਆਪਣਾ ਵਿਰੋਧ ਪ੍ਰਦਰਸ਼ਨ ਖਤਮ ਕਰਨ ਅਤੇ ਸਰਕਾਰ ਨਾਲ ਵਿਚਾਰ ਵਟਾਂਦਰੇ ਲਈ ਅੱਗੇ ਆਉਣ …

Read More »

ਪੰਜਾਬ ‘ਚ ਰਿਲਾਇੰਸ ਜੀਓ ਦਾ ਕਾਰੋਬਾਰ ਹੋਣ ਲੱਗਾ ਠੱਪ

200 ਤੋਂ ਜ਼ਿਆਦਾ ਮੋਬਾਇਲ ਟਾਵਰਾਂ ਨੂੰ ਲਗਾਏ ਜਿੰਦਰੇ ਚੰਡੀਗੜ੍ਹ, ਬਿਊਰੋ ਨਿਊਜ਼ ਕੇਂਦਰ ਵਲੋਂ ਲਿਆਂਦੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਅੰਦਰ ਰਿਲਾਇੰਸ ਜੀਓ ਦਾ ਕਾਰੋਬਾਰ ਠੱਪ ਹੁੰਦਾ ਨਜ਼ਰ ਆ ਰਿਹਾ ਹੈ। ਜਾਣਕਾਰੀ ਮੁਤਾਬਕ ਪੰਜਾਬ ‘ਚ ਰਿਲਾਇੰਸ ਜੀਓ ਦੇ 200 ਤੋਂ ਵੱਧ ਮੋਬਾਈਲ ਟਾਵਰਾਂ …

Read More »

ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕੀਤੀ ਅਪੀਲ

ਆਮ ਜਨਤਾ ਤੇ ਟੈਲੀਕਾਮ ਸੇਵਾਵਾਂ ਨੂੰ ਪ੍ਰਭਾਵਿਤ ਨਾ ਕਰਨ ਲਈ ਕਿਹਾ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਉਸੇ ਤਰ੍ਹਾਂ ਦਾ ਸੰਜਮ ਜਾਰੀ ਰੱਖਣ, ਜੋ ਉਹ ਸਿੰਘੂ ਬਾਰਡਰ ‘ਤੇ ਦਿਖਾ ਰਹੇ ਹਨ। ਕੈਪਟਨ ਨੇ ਕਿਸਾਨਾਂ ਨੂੰ ਕਿਹਾ ਕਿ ਉਹ …

Read More »

ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਨੂੰ ਹੋ ਗਿਆ ਇਕ ਮਹੀਨਾ

ਸੁਖਜਿੰਦਰ ਰੰਧਾਵਾ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਨੂੰ ਦੱਸਿਆ ਝੂਠ ਦਾ ਪੁਲੰਦਾ ਚੰਡੀਗੜ੍ਹ, ਬਿਊਰੋ ਨਿਊਜ਼ ਕੇਂਦਰ ਵਲੋਂ ਲਿਆਂਦੇ ਨਵੇਂ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਨੂੰ ਅੱਜ ਇਕ ਮਹੀਨਾ ਹੋ ਗਿਆ ਹੈ। ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸ …

Read More »

ਗੁਰਦਾਸਪੁਰ ਦੇ ਨੌਜਵਾਨ ਦੀ ਇਟਲੀ ‘ਚ ਅੱਗ ਨਾਲ ਝੁਲਸਣ ਕਾਰਨ ਮੌਤ

ਮਾਪਿਆਂ ਦਾ ਇਕਲੌਤਾ ਪੁੱਤਰ ਸੀ ਸੁਖਜਿੰਦਰ ਸਿੰਘ ਚੰਡੀਗੜ੍ਹ, ਬਿਊਰੋ ਨਿਊਜ਼ ਗੁਰਦਾਸਪੁਰ ਦੇ ਨੌਜਵਾਨ ਦੀ ਇਟਲੀ ਵਿਚ ਅੱਗ ਨਾਲ ਝੁਲਸਣ ਕਾਰਨ ਮੌਤ ਹੋ ਗਈ ਹੈ। ਅੱਗ ਕਾਰਨ ਝੁਲਸਣ ਵਾਲਾ ਨੌਜਵਾਨ ਸੁਖਜਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਸੁਖਜਿੰਦਰ 4 ਸਾਲ ਪਹਿਲਾ ਇਟਲੀ ਗਿਆ ਸੀ। ਜਾਣਕਾਰੀ ਅਨੁਸਾਰ ਇਹ ਨੌਜਵਾਨ ਹਾਲੇ ਪਿਛਲੇ ਦਿਨ …

Read More »

ਲੁਧਿਆਣਾ ਅਤੇ ਨਵਾਂਸ਼ਹਿਰ ‘ਚ ਹੋਵੇਗਾ ਕੋਵਿਡ 19 ਟੀਕੇ ਦਾ ਪਰੀਖਣ

ਦੋਵਾਂ ਜ਼ਿਲ੍ਹਿਆਂ ਵਿਚ ਪਰੀਖਣ ਲਈ ਪੰਜ ਪੰਜ ਥਾਵਾਂ ਨੂੰ ਚੁਣਿਆ ਚੰਡੀਗੜ੍ਹ, ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਕੋਵਿਡ-19 ਟੀਕੇ ਦੇ ਟਰਾਇਲ ਦੇ ਪਰੀਖਣ ਲਈ ਪੰਜਾਬ ਨੂੰ ਚੁਣਿਆ ਹੈ। ਟਰਾਇਲ 28 ਤੇ 29 ਦਸੰਬਰ ਨੂੰ ਕੀਤਾ ਜਾਵੇਗਾ। ਇਸ ਲਈ ਲੁਧਿਆਣਾ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਨੂੰ ਚੁਣਿਆ ਗਿਆ ਹੈ। ਇਨ੍ਹਾਂ ਦੋਵੇਂ ਜ਼ਿਲ੍ਹਿਆਂ ਦੀਆਂ ਪੰਜ …

Read More »

ਰੁਲਦਾ ਸਿੰਘ ਕਤਲ ਮਾਮਲੇ ‘ਚ ਬਰਤਾਨਵੀ ਪੁਲਿਸ ਵੱਲੋਂ ਤਿੰਨ ਵਿਅਕਤੀ ਗ੍ਰਿਫ਼ਤਾਰ

ਪਟਿਆਲਾ ‘ਚ ਹੋਇਆ ਸੀ ਰੁਲਦਾ ਸਿੰਘ ਦਾ ਕਤਲ ਲੰਡਨ, ਬਿਊਰੋ ਨਿਊਜ਼ ਪਟਿਆਲਾ ਵਿਖੇ 2009 ਵਿਚ ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰੁਲਦਾ ਸਿੰਘ ਦੇ ਕਤਲ ਦੀ ਸਾਜਿਸ਼ ਦੇ ਸ਼ੱਕ ਵਿੱਚ ਬਰਤਾਨੀਆ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਤਿੰਨਾਂ ਵਿਅਕਤੀਆਂ ਨੂੰ ਸਖਤ ਸ਼ਰਤਾਂ ਤਹਿਤ ਲੰਡਨ ਦੀ ਵੈਸਟਮਿਨਸਟਰ ਮੈਜਿਸਟ੍ਰੇਟ …

Read More »