Breaking News
Home / 2021 (page 104)

Yearly Archives: 2021

ਸ਼ਾਹਰੁਖ ਖਾਨ 19 ਦਿਨ ਬਾਅਦ ਆਪਣੇ ਮੁੰਡੇ ਆਰਿਅਨ ਨੂੰ ਜੇਲ੍ਹ ’ਚ ਮਿਲੇ

ਆਰਿਅਨ ਸਣੇ ਸਾਰੇ 8 ਆਰੋਪੀਆਂ ਦੀ ਨਿਆਇਕ ਹਿਰਾਸਤ 30 ਅਕਤੂਬਰ ਤੱਕ ਵਧੀ ਮੰੁਬਈ/ਬਿਊਰੋ ਨਿਊਜ਼ ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿਚ ਬੰਦ ਆਰਿਅਨ ਖਾਨ ਨੂੰ ਮਿਲਣ ਲਈ ਅੱਜ ਉਸਦੇ ਪਿਤਾ ਅਤੇ ਅਭਿਨੇਤਾ ਸ਼ਾਹਰੁਖ ਖਾਨ ਪਹੁੰਚੇ। ਪਿਤਾ ਅਤੇ ਪੁੱਤਰ ਵਿਚਾਲੇ ਤਕਰੀਬਨ 18 ਮਿੰਟਾਂ ਤੱਕ ਮੁਲਾਕਾਤ ਹੋਈ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਨਿਯਮਾਂ ਮੁਤਾਬਕ ਸਿਰਫ …

Read More »

100 ਕਰੋੜ ਵਿਅਕਤੀਆਂ ਨੂੰ ਕਰੋਨਾ ਰੋਕੂ ਵੈਕਸੀਨ ਲਗਾ ਕੇ ਭਾਰਤ ਨੇ ਰਚਿਆ ਇਤਿਹਾਸ

ਮੋਦੀ ਦੇ ਸਾਹਮਣੇ ਬਨਾਰਸ ਦੇ ਅਰੁਣ ਨੂੰ ਲੱਗਿਆ ਇਤਿਹਾਸਕ ਟੀਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ 100 ਕਰੋੜ ਵਿਅਕਤੀਆਂ ਨੂੰ ਕਰੋਨਾ ਰੋਕੂ ਵੈਕਸੀਨ ਲਗਾ ਕੇ ਅੱਜ ਇਤਿਹਾਸ ਰਚ ਦਿੱਤਾ ਹੈ। ਭਾਰਤ ਵੱਲੋਂ ਇਹ ਅੰਕੜਾ ਵੀਰਵਾਰ ਨੂੰ ਸਵੇਰੇ 9 ਵਜ ਕੇ 47 ਮਿੰਟ ’ਤੇ ਬਨਾਰਸ ਦੇ ਅੰਗਹੀਣ ਵਿਅਕਤੀ ਅਰੁਣ ਰਾਏ ਨੂੰ 100 …

Read More »

ਸੁਖਜਿੰਦਰ ਰੰਧਾਵਾ ਨੇ ਪੰਜਾਬ ਪੁਲਿਸ ਦੀ ਕੀਤੀ ਤਾਰੀਫ਼

ਕਿਹਾ, ਬੀ ਐਸ ਐਫ ਨਾਲੋਂ ਜ਼ਿਆਦਾ ਕੰਮ ਕਰਦੀ ਹੈ ਪੰਜਾਬ ਪੁਲਿਸ ਜਲੰਧਰ/ਬਿਊਰੋ ਨਿਊਜ਼ ਪੰਜਾਬ ਅੰਦਰ ਬੀ ਐਸ ਐਫ ਦਾ ਦਾਇਰਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਖਿਲਾਫ਼ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪ੍ਰਤੀ ਕਾਫ਼ੀ ਗੁੱਸੇ ’ਚ ਨਜ਼ਰ ਆਏ। ਰੰਧਾਵਾ ਅੱਜ ਜਲੰਧਰ …

Read More »

ਮੁਰਗਾ ਦੇਣ ਤੋਂ ਨਾਂਹ ਕਰਨ ’ਤੇ ਨਿਹੰਗ ਨੇ ਮਜ਼ਦੂਰ ਦੀ ਤੋੜੀ ਟੰਗ

ਸਿੰਘੂ ਬਾਰਡਰ/ਬਿਊਰੋ ਨਿਊਜ਼ ਸਿੰਘੂ ਬਾਰਡਰ ’ਤੇ ਨਿਹੰਗ ਸਿੰਘਾਂ ਵੱਲੋਂ ਲਖਬੀਰ ਸਿੰਘ ਦੇ ਕੀਤੇ ਗਏ ਕਤਲ ਦਾ ਮਾਮਲਾ ਹਾਲੇ ਠੰਢਾ ਨਹੀਂ ਹੋਇਆ ਸੀ ਪ੍ਰੰਤੂ ਅੱਜ ਫਿਰ ਨਿਹੰਗ ਸਿੰਘ ਵੱਲੋਂ ਇਕ ਵਿਅਕਤੀ ਦੀ ਕੀਤੀ ਗਈ ਕੁੱਟ ਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸਾਨ ਅੰਦੋਲਨ ’ਚ ਸ਼ਾਮਿਲ ਨਿਹੰਗ ਨਵੀਨ ਸੰਧੂ ਨੇ ਕੁੰਡਲੀ ਬਾਰਡਰ …

Read More »

ਸੁਖਬੀਰ ਬਾਦਲ ਦਾ ਚੰਨੀ ਸਰਕਾਰ ’ਤੇ ਤੰਜ

ਕਿਹਾ, ਕਾਂਗਰਸੀ ਐਮ ਐਲ ਏ ਸਵਾਲ ਪੁੱਛਣ ਵਾਲੇ ਨਾਲ ਕਰਦੇ ਨੇ ਕੁੱਟਮਾਰ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਚੰਨੀ ਸਰਕਾਰ ’ਤੇ ਤੰਜ ਕਸਦਿਆਂ ਕਿਹਾ ਕਿ ਦੇਖਿਓ ਕਿਤੇ ਕਿਸੇ ਕਾਂਗਰਸੀ ਐਮ ਐਲ ਏ ਨੂੰ ਕੋਈ ਸਵਾਲ ਨਾ ਪੁੱਛ ਲਿਓ, ਜੇਕਰ ਤੁਸੀਂ ਗਲਤੀ …

Read More »

ਪੰਜਾਬ ਨੂੰ ਪਾਕਿਸਤਾਨ ਤੋਂ ਨਹੀਂ ਕੈਪਟਨ ਅਮਰਿੰਦਰ ਦੀ ਗੱਦਾਰੀ ਖਤਰਾ : ਰੰਧਾਵਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ ਤੇ ਨਾਲ ਹੀ ਇਹ ਵੀ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਤਾਂ ਉਹ ਭਾਜਪਾ ਨਾਲ ਚੋਣ ਗਠਜੋੜ ਕਰ ਲੈਣਗੇ। ਇਸ ਤੋਂ ਬਾਅਦ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ …

Read More »

ਦੁਸ਼ਯੰਤ ਗੌਤਮ ਨੇ ਦੱਸਿਆ ਕੈਪਟਨ ਅਮਰਿੰਦਰ ਨੂੰ ਦੇਸ਼ ਭਗਤ

ਕਿਹਾ, ਭਾਜਪਾ ਦੇਸ਼ ਹਿਤਾਂ ਨੂੰ ਉਪਰ ਰੱਖਣ ਵਾਲਿਆਂ ਨਾਲ ਗੱਠਜੋੜ ਲਈ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੰਘੇ ਕੱਲ੍ਹ ਨਵੀਂ ਪਾਰਟੀ ਬਣਾਉਣ ਵਾਲੇ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਭੂਚਾਲ ਜਿਹਾ ਆ ਗਿਆ ਹੈ। ਇਕ ਪਾਸੇ ਜਿੱਥੇ ਕਾਂਗਰਸੀ ਆਗੂਆਂ ਵੱਲੋਂ ਕੈਪਟਨ …

Read More »

ਸੀਬੀਐਸਈ ਬੋਰਡ ਨੇ ਮੁੱਖ ਵਿਸ਼ਿਆਂ ’ਚੋਂ ਪੰਜਾਬੀ ਭਾਸ਼ਾ ਨੂੰ ਵੀ ਕੀਤਾ ਦਰਕਿਨਾਰ-ਸਿੱਖਿਆ ਮੰਤਰੀ ਪਰਗਟ ਸਿੰਘ ਨੇ ਪ੍ਰਗਟਾਇਆ ਇਤਰਾਜ਼

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀ ਜਾਰੀ ਡੇਟਸ਼ੀਟ ਵਿਚੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕੇਂਦਰੀ ਬੋਰਡ ਨੂੰ ਇਸ ਫ਼ੈਸਲੇ ਉਤੇ ਮੁੜ ਗ਼ੌਰ ਕਰਨ ਦੀ ਅਪੀਲ ਕੀਤੀ ਹੈ। ਪਰਗਟ ਸਿੰਘ ਨੇ …

Read More »

ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਿੰਡ ਚੱਠਾ ਪਹੁੰਚੇ ਸੀਐਮ ਚੰਨੀ

ਸ਼ਹੀਦ ਦੇ ਨਾਮ ’ਤੇ ਪਿੰਡ ਵਿਚ ਬਣੇਗਾ ਫੁੱਟਬਾਲ ਸਟੇਡੀਅਮ ਗੁਰਦਾਸਪੁਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ’ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਆਪਣੇ ਚਾਰ ਸਾਥੀਆਂ ਸਣੇ ਸ਼ਹਾਦਤ ਦਾ ਜਾਮ ਪੀਣ ਵਾਲੇ ਗੁਰਦਾਸਪੁਰ ਦੇ ਪਿੰਡ ਚੱਠਾ ਦੇ ਫੌਜੀ ਜਵਾਨ ਮਨਦੀਪ ਸਿੰਘ ਦੀ ਅੱਜ ਅੰਤਿਮ ਅਰਦਾਸ ਸੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਵੀ …

Read More »