ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੀ ਛੁੱਟੀ ਯਕੀਨੀ ਹੈ ਅਤੇ ਹੁਣ ਕਾਂਗਰਸ ਹਾਈਕਮਾਨ ਨੇ ਮਨ ਬਣਾ ਲਿਆ ਹੈ ਕਿ ਉਨ੍ਹਾਂ ਦੀ ਥਾਂ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ ਲਗਾ ਦਿੱਤਾ ਜਾਵੇ। ਧਿਆਨ ਰਹੇ ਕਿ ਹਰੀਸ਼ ਰਾਵਤ ਨੇ ਖੁਦ ਵੀ ਪਾਰਟੀ ਲੀਡਰਸ਼ਿਪ ਨੂੰ ਅਪੀਲ ਕੀਤੀ …
Read More »Yearly Archives: 2021
ਸ਼ਾਹਰੁਖ ਖਾਨ ਦੇ ਮੁੰਡੇ ਆਰਿਅਨ ਦੀ ਜ਼ਮਾਨਤ ਅਰਜ਼ੀ ਫਿਰ ਹੋਈ ਖਾਰਜ
ਅਦਾਲਤ ਦਾ ਆਰਿਅਨ, ਅਰਬਾਜ਼ ਅਤੇ ਮੁਨਮੁਨ ਨੂੰ ਬੇਲ ਦੇਣ ਤੋਂ ਇਨਕਾਰ ਮੁੰਬਈ/ਬਿਊਰੋ ਨਿਊਜ਼ ਕਰੂਜ਼ ਡਰੱਗ ਪਾਰਟੀ ਮਾਮਲੇ ਵਿਚ ਘਿਰੇ ਸ਼ਾਹਰੁਖ ਖਾਨ ਮੁੰਡੇ ਆਰਿਅਨ ਖਾਨ ਦੀ ਜ਼ਮਾਨਤ ਅਰਜ਼ੀ ਅੱਜ ਚੌਥੀ ਵਾਰ ਫਿਰ ਖਾਰਜ ਹੋ ਗਈ। ਮੁੰਬਈ ਦੀ ਸਪੈਸ਼ਲ ਐਨ.ਡੀ.ਪੀ.ਐਸ. ਅਦਾਲਤ ਨੇ ਆਰਿਅਨ ਸਣੇ ਅਰਬਾਜ਼ ਅਤੇ ਮੁਨਮੁਨ ਨੂੰ ਵੀ ਬੇਲ ਦੇਣ ਤੋਂ …
Read More »ਪਿ੍ਰਅੰਕਾ ਨੂੰ ਲਖਨਊ ਪੁਲਿਸ ਨੇ ਕੀਤਾ ਗਿ੍ਰਫਤਾਰ
ਪੁਲਿਸ ਹਿਰਾਸਤ ਦੌਰਾਨ ਸਫਾਈ ਕਰਮਚਾਰੀ ਦੀ ਹੋਈ ਮੌਤ ਤੋਂ ਬਾਅਦ ਮਾਮਲਾ ਗਰਮਾਇਆ ਲਖਨਊ/ਬਿਊਰੋ ਨਿਊਜ਼ ਆਗਰਾ ਵਿਚ ਪੁਲਿਸ ਹਿਰਾਸਤ ਦੌਰਾਨ ਹੋਈ ਸਫਾਈ ਕਰਮਚਾਰੀ ਅਰੁਣ ਵਾਲਮੀਕੀ ਦੀ ਮੌਤ ਤੋਂ ਬਾਅਦ ਸਿਆਸਤ ਸ਼ੁਰੂ ਹੋ ਗਈ ਹੈ। ਕਾਂਗਰਸ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਅੱਜ ਪੀੜਤ ਪਰਿਵਾਰ ਨੂੰ ਮਿਲਣ ਲਈ ਆਗਰਾ ਜਾ ਰਹੀ ਸੀ ਅਤੇ …
Read More »ਲਖੀਮਪੁਰ ਖੀਰੀ ਘਟਨਾ ਦੀ ਸੁਪਰੀਮ ਕੋਰਟ ’ਚ ਹੋਈ ਸੁਣਵਾਈ – ਅਦਾਲਤ ਨੇ ਉਤਰ ਪ੍ਰਦੇਸ਼ ਸਰਕਾਰ ਨੂੰ ਲਗਾਈ ਫਟਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਦਾਇਰ ਜਨਹਿਤ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਇਸ ਮਾਮਲੇ ’ਚ ਦੇਰ ਨਾਲ ਰਿਪੋਰਟ ਦਾਖਲ ਕਰਨ ’ਤੇ ਸੁਪਰੀਮ ਕੋਰਟ ਨੇ ਉਤਰ ਪ੍ਰਦੇਸ਼ ਸਰਕਾਰ ਨੂੰ ਫਟਕਾਰ ਲਗਾਈ। ਯੂਪੀ ਸਰਕਾਰ ਵੱਲੋਂ ਪੇਸ਼ ਵਕੀਲ ਹਰੀਸ਼ ਸਾਲਵੇ ਨੂੰ ਚੀਫ਼ ਜਸਟਿਸ ਐਨ …
Read More »ਐਮ ਐਲ ਏ ਜੋਗਿੰਦਰ ਪਾਲ ਦੀ ਗੁੰਡਾਗਰਦੀ ਆਈ ਸਾਹਮਣੇ – ਨੌਜਵਾਨ ਨੇ ਵਿਕਾਸ ਕਾਰਜਾਂ ਬਾਰੇ ਪੁੱਛਿਆ ਤਾਂ ਜੜ ਦਿੱਤਾ ਥੱਪੜ
ਪਠਾਨਕੋਟ/ਬਿਊਰੋ ਨਿਊਜ਼ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਕਾਂਗਰਸੀ ਐਮ ਐਲ ਏ ਜੋਗਿੰਦਰਪਾਲ ਦੀ ਗੁੰਡਾਗਰਦੀ ਵਾਲੀ ਇਕ ਵੀਡੀਓ ਸਾਹਮਣੇ ਆਈ ਹੈ। ਜਦੋਂ ਇਕ ਪ੍ਰੋਗਰਾਮ ਦੌਰਾਨ ਐਮ ਐਲ ਏ ਆਪਣੇ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ ਗੁਣ ਗਾ ਰਹੇ ਸਨ ਤਾਂ ਇਕ ਨੌਜਵਾਨ ਨੇ ਵਿਕਾਸ ਬਾਰੇ ਪੁੱਛ …
Read More »ਨਵਜੋਤ ਸਿੱਧੂ ਦੇ ਰਵੱਈਏ ਨੇ ਪੰਜਾਬ ਕਾਂਗਰਸ ਦੀਆਂ ਵਧਾਈਆਂ ਮੁਸ਼ਕਲਾਂ
ਗੁੱਸੇ ’ਚ ਆਏ ਚੰਨੀ ਨੇ ਸਿੱਧੂ ਨੂੰ ਕਿਹਾ, ਤੁਸੀਂ ਬਣ ਜਾਓ ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਹੁਦੇ ਛੱਡੇ ਜਾਣ ਤੋਂ ਬਾਅਦ ਵੀ ਕਾਂਗਰਸ ਦੀਆਂ ਮੁਸ਼ਕਿਲਾਂ ਖਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਪੰਜਾਬ ਦਾ ਮੁੱਖ ਮੰਤਰੀ ਬਣਨ ਲਈ ਕਾਹਲੇ ਹੋਏ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ …
Read More »ਅੰਮਿ੍ਰਤਸਰ ’ਚ ਪਤਨੀ ਦੇ ਖ਼ੁਦਕੁਸ਼ੀ ਮਾਮਲੇ ’ਚ ਗਿ੍ਰਫ਼ਤਾਰ ਪਤੀ ਨੇ ਥਾਣੇ ’ਚ ਕੀਤੀ ਖ਼ੁਦਕੁਸ਼ੀ – ਪੁਲਿਸ ਮਾਮਲੇ ਦੀ ਕਰ ਰਹੀ ਹੈ ਜਾਂਚ
ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਦੇ ਪੁਲਿਸ ਸਟੇਸ਼ਨ ਡੀ. ਡਵੀਜ਼ਨ ਵਿਚ ਹਿਰਾਸਤ ਵਿਚ ਲਏ ਗਏ ਇਕ ਨੌਜਵਾਨ ਨੇ ਹਵਾਲਾਤ ਵਿਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਿ੍ਰਤਕ ਨੌਜਵਾਨ ਦਾ ਨਾਮ ਦਿਲਪਰੀਤ ਸਿੰਘ ਦੱਸਿਆ ਗਿਆ ਹੈ। ਖੁਦਕੁਸ਼ੀ ਕਰਨ ਵਾਲਾ ਦਿਲਪਰੀਤ ਸਿੰਘ, ਜਿਸਦੀ ਉਮਰ ਤਕਰੀਬਨ 31 ਸਾਲ ਹੈ ਅਤੇ ਉਹ ਅੰਮਿ੍ਰਤਸਰ ਦੇ ਕਟੜਾ …
Read More »ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਮਗਰੋਂ ਡੇਰਾ ਸਿਰਸਾ ’ਚ ਪਸਰੀ ਸੁੰਨ – ਸਜ਼ਾ ਸੁਣਾਉਣ ਵਾਲੇ ਜੱਜ ਨੂੰ ਮਿਲੀ ਸੀ ਧਮਕੀ ਭਰੀ ਈਮੇਲ
ਪੰਚਕੂਲਾ/ਬਿਊਰੋ ਨਿਊਜ਼ ਜਬਰ ਜਨਾਹ ਦੇ ਦੋਸ਼ਾਂ ਤਹਿਤ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਲੰਘੇ ਕੱਲ੍ਹ ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਹ ਸਜ਼ਾ ਡੇਰਾ ਸਿਰਸਾ ਦੇ ਮੈਨੇਜਰ ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਸੁਣਾਈ ਗਈ। ਡੇਰਾ ਮੁਖੀ ਨੂੰ …
Read More »ਸਿੰਘੂ ਬਾਰਡਰ ’ਤੇ ਹੋਈ ਹੱਤਿਆ ਦੀ ਘਟਨਾ ਨੂੰ ਕਿਸਾਨਾਂ ਨੇ ਦੱਸਿਆ ਭਾਜਪਾ ਦੀ ਸਾਜਿਸ਼-ਟਿ੍ਰਬਿਊਨ ਗਰੁੱਪ ਵਲੋਂ ਸਾਹਮਣੇ ਲਿਆਂਦੀ ਫੋਟੋ ਨੇ ਛੇੜੀ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼ ਸਿੰਘੂ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਪਿਛਲੇ ਦਿਨੀਂ ਤਰਨਤਾਰਨ ਦੇ ਨੌਜਵਾਨ ਲਖਬੀਰ ਸਿੰਘ ਦੀ ਹੋਈ ਹੱਤਿਆ ਨੂੰ ਕਿਸਾਨਾਂ ਨੇ ਭਾਜਪਾ ਦੀ ਸਾਜਿਸ਼ ਦੱਸਿਆ। ਧਿਆਨ ਰਹੇ ਕਿ ਟਿ੍ਰਬਿਊੁਨ ਗਰੁੱਪ ਨੇ ਇਕ ਫੋਟੋ ਸਾਹਮਣੇ ਲਿਆਂਦੀ ਹੈ, ਜਿਸ ਵਿਚ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨਿਹੰਗ ਜਥੇਬੰਦੀਆਂ ਦੇ ਮੁਖੀਆਂ ’ਚ ਸ਼ਾਮਲ …
Read More »ਉਤਰਾਖੰਡ ’ਚ ਭਾਰੀ ਮੀਂਹ -ਦੋ ਦਿਨਾਂ ’ਚ 24 ਵਿਅਕਤੀਆਂ ਦੀ ਗਈ ਜਾਨ
ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰਾਖੰਡ ਵਿਚ ਭਾਰੀ ਮੀਂਹ ਦੇ ਚੱਲਦਿਆਂ ਹਾਲਾਤ ਬੇਹੱਦ ਖਰਾਬ ਹੋ ਗਏ ਹਨ ਅਤੇ ਦੋ ਦਿਨਾਂ ਵਿਚ 24 ਵਿਅਕਤੀਆਂ ਦੀ ਜਾਨ ਚਲੇ ਗਈ ਹੈ। ਉਤਰਾਖੰਡ ਦਾ ਕਮਾਊਂ ਇਲਾਕਾ ਮੀਂਹ ਨਾਲ ਜ਼ਿਆਦਾ ਪ੍ਰਭਾਵਿਤ ਹੋਇਆ ਹੈ, ਜਿੱਥੇ ਕਈ ਮਕਾਨ ਢਹਿ ਗਏ ਅਤੇ ਮਲਬੇ ਹੇਠਾਂ ਕਈ ਵਿਅਕਤੀਆਂ ਦੇ ਦਬੇ ਹੋਣ ਦੀ …
Read More »