Breaking News
Home / 2021 (page 112)

Yearly Archives: 2021

ਕੈਨੇਡਾ ਦੇ ਸਕੂਲਾਂ ‘ਚ ਕੋਵਿਡ-19 ਦੇ ਪਸਾਰ ਕਾਰਨ ਮਾਪੇ ਚਿੰਤਤ

ਸਰਵੇ : ਮਾਪੇ ਚਾਹੁੰਦੇ ਹਨ ਵਿਦਿਆਰਥੀ ਤੇ ਸਟਾਫ ਪਾ ਕੇ ਰੱਖਣ ਮਾਸਕ ਟੋਰਾਂਟੋ : ਇੱਕ ਤਾਜ਼ਾ ਸਰਵੇਖਣ ਵਿੱਚ ਹਿੱਸਾ ਲੈਣ ਵਾਲੇ ਬਹੁਗਿਣਤੀ ਮਾਪਿਆਂ ਦਾ ਕਹਿਣਾ ਹੈ ਕਿ ਸਕੂਲਾਂ ਵਿੱਚ ਅਜੇ ਵੀ ਤੇਜ਼ੀ ਨਾਲ ਫੈਲ ਰਹੇ ਕੋਵਿਡ-19 ਕਾਰਨ ਉਹ ਕਾਫੀ ਚਿੰਤਤ ਹਨ ਤੇ ਉਹ ਚਾਹੁੰਦੇ ਹਨ ਕਿ ਬੱਚੇ ਤੇ ਸਟਾਫ ਮਾਸਕ …

Read More »

ਕੇਜਰੀਵਾਲ ਦਾ ਜਲੰਧਰ ‘ਚ ਕਿਸਾਨਾਂ ਨੇ ਕੀਤਾ ਡਟਵਾਂ ਵਿਰੋਧ

ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਜਾਰੀ ਰੱਖਣ ‘ਤੇ ਇਤਰਾਜ਼ ਜਲੰਧਰ/ਬਿਊਰੋ ਨਿਊਜ਼ : ਪੰਜਾਬ ‘ਚ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਵੱਲੋਂ ਰਾਜਸੀ ਸਰਗਰਮੀਆਂ ਜਾਰੀ ਰੱਖਣ ਦੇ ਵਿਰੋਧ ਵਿਚ ਕਿਸਾਨਾਂ ਨੇ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਜਲੰਧਰ ‘ਚ ਡਟਵਾਂ ਵਿਰੋਧ ਕੀਤਾ। ਕਾਰੋਬਾਰੀਆਂ ਨਾਲ ਮੀਟਿੰਗ …

Read More »

ਲਖੀਮਪੁਰ ਖੀਰੀ ‘ਚ ਮਨਾਇਆ ‘ਸ਼ਹੀਦ ਕਿਸਾਨ ਦਿਵਸ’

ਕਿਸਾਨਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ: ਕਿਸਾਨ ਮੋਰਚਾ ਲਖੀਮਪੁਰ ਖੀਰੀ (ਯੂਪੀ)/ਬਿਊਰੋ ਨਿਊਜ਼ : ਯੂਪੀ ਦੇ ਲਖੀਮਪੁਰ ਖੀਰੀ ਵਿਚ ਮੰਗਲਵਾਰ ਨੂੰ ‘ਸ਼ਹੀਦ ਕਿਸਾਨ ਦਿਵਸ’ ਮਨਾਇਆ ਗਿਆ। ਲਖੀਮਪੁਰ ਹਿੰਸਾ ਦੌਰਾਨ ਸ਼ਹੀਦ ਹੋਏ ਚਾਰ ਕਿਸਾਨਾਂ ਤੇ ਇਕ ਪੱਤਰਕਾਰ ਦੀ ਇਥੇ ਤਿਕੋਨੀਆ ਪਿੰਡ ਨੇੜੇ ਹੋਈ ਸਾਂਝੀ ‘ਅੰਤਿਮ ਅਰਦਾਸ’ ਵਿੱਚ ਸ਼ਾਮਲ ਕਿਸਾਨ ਆਗੂਆਂ ਨੇ ਐਲਾਨ …

Read More »

ਪਰਵਾਸੀ ਨਾਮਾ

ਗਿੱਲ ਬਲਵਿੰਦਰ +1 416-558-5530 ਦੁਸਹਿਰਾ ਰਾਜਾ ਲੰਕਾ ਦਾ ਕਰਦਾ ਸੀ ਕੰਮ ਮਾੜੇ, ਤਾਂ ਹੀ ਸ੍ਰੀ ਰਾਮ ਨੇ ਦਿੱਤਾ ਸੀ ਮਾਰ ਰਾਵਣ। ਦੁਸਹਿਰਾ ਮਨਾਉਂਦਿਆਂ ਸਾਨੂੰ ਕਈ ਸਾਲ ਹੋ ਗਏ, ਹਰ ਵਰ੍ਹੇ ਫ਼ੂਕ ਦਈਏ ਕਈ ਹਜ਼ਾਰ ਰਾਵਣ। ਸਾੜੇ ਪੁਤਲੇ ਪਰ ਸੜੀ ਬੁਰਾਈ ਹੈ ਨਹੀਂ, ਸਾਡੇ ਆਸੇ-ਪਾਸੇ ਘੁੰਮਣ ਬੇਸ਼ੁਮਾਰ ਰਾਵਣ। ਚਿੱਟੇ ਦਿਨ ਹੀ …

Read More »

ਕੇਂਦਰ ਦੀ ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ : ਪਰਗਟ ਸਿੰਘ

ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਵੀ ਲਾਏ ਕਈ ਗੰਭੀਰ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਪੰਜਾਬ ’ਚ ਬੀਐਸਐਫ ਦੇ ਅਧਿਕਾਰ ਖੇਤਰ ਦਾ ਦਾਇਰਾ ਵਧਾ ਕੇ 15 ਕਿਲੋਮੀਟਰ ਤੋਂ 50 ਕਿਲੋਮੀਟਰ ਕਰਨ ’ਤੇ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸ ਮਾਮਲੇ ਨੂੰ ਲੈ ਕੇ ਕੇਂਦਰ ਅਤੇ ਪੰਜਾਬ …

Read More »

ਮੋਦੀ ਅਤੇ ਅਮਿਤ ਸ਼ਾਹ ਦੇ 16 ਅਕਤੂਬਰ ਨੂੰ ਫੂਕੇ ਜਾਣਗੇ ਪੁਤਲੇ : ਰਾਜੇਵਾਲ

ਕਿਸਾਨ ਮੋਰਚੇ ਨੇ ਲਖੀਮਪੁਰ ਘਟਨਾ ਦੀ ਨਿਰਪੱਖ ਜਾਂਚ ਦੀ ਵੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਦੁਸਹਿਰੇ ਵਾਲੇ ਦਿਨ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਪੁਤਲੇ ਨਹੀਂ ਫੂਕੇ ਜਾਣਗੇ, ਬਲਕਿ ਹੁਣ 16 ਅਕਤੂਬਰ ਨੂੰ ਪੂਰੇ ਦੇਸ਼ ਵਿਚ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ ਫੂਕੇ …

Read More »

ਪੰਜਾਬ ’ਚ ਬੀਐਸਐਫ ਦਾ ਦਾਇਰਾ ਵਧਾਉਣ ’ਤੇ ਮਚੀ ਹਾਹਾਕਾਰ

ਸ਼ੋ੍ਰਮਣੀ ਅਕਾਲੀ ਦਲ ਬਾਦਲ ਨੇ ਚੰਡੀਗੜ੍ਹ ਵਿਚ ਕੀਤਾ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਬੀਐਸਐਫ ਨੂੰ ਦਿੱਤੇ ਗਏ ਵੱਧ ਅਧਿਕਾਰਾਂ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਹਾਹਾਕਾਰ ਮਚ ਗਈ ਹੈ। ਇਸ ਫੈਸਲੇ ਦੇ ਵਿਰੋਧ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਬਾਦਲ ਬਸਪਾ ਗੱਠਜੋੜ ਵੱਲੋਂ ਪੰਜਾਬ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ …

Read More »

ਚਰਨਜੀਤ ਚੰਨੀ ਨੇ ਕੈਪਟਨ ਨਾਲ ਕੀਤੀ ਮੁਲਾਕਾਤ

ਅਮਰਿੰਦਰ ਨੇ ਚੰਨੀ ਦੇ ਨੂੰਹ-ਪੁੱਤ ਨੂੰ ਦਿੱਤਾ ਅਸ਼ੀਰਵਾਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਸਿਸਵਾਂ ਫਾਰਮ ਹਾਊਸ ’ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਬਣਨ ਤੋਂ ਬਾਅਦ ਚੰਨੀ ਪਹਿਲੀ ਵਾਰ ਕੈਪਟਨ ਅਮਰਿੰਦਰ ਨੂੰ ਮਿਲੇ ਹਨ। ਇਸ ਮੌਕੇ ਚੰਨੀ ਦੇ …

Read More »

ਡਾ. ਮਨਮੋਹਨ ਸਿੰਘ ਦੀ ਸਿਹਤ ਹੋਈ ਖਰਾਬ, ਏਮਜ਼ ’ਚ ਭਰਤੀ

ਮੋਦੀ ਨੇ ਮਨਮੋਹਨ ਸਿੰਘ ਦੀ ਸਿਹਤਯਾਬੀ ਲਈ ਕੀਤੀ ਕਾਮਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਡਾ. ਮਨਮੋਹਨ ਸਿੰਘ ਦੀ ਸਿਹਤ ਖਰਾਬ ਹੋ ਗਈ ਹੈ। ਉਨ੍ਹਾਂ ਨੂੰ ਬੁਖਾਰ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਦਿੱਲੀ ਦੇ ਏਮਜ਼ ਵਿਚ ਭਰਤੀ ਕਰਾਇਆ ਗਿਆ ਹੈ। ਡਾ. ਮਨਮੋਹਨ ਸਿੰਘ ਰਾਜਸਥਾਨ …

Read More »