Breaking News
Home / 2021 (page 121)

Yearly Archives: 2021

ਸ੍ਰੀਨਗਰ ‘ਚ ਅੱਤਵਾਦੀਆਂ ਨੇ ਸਕੂਲ ‘ਚ ਦਾਖਲ ਹੋ ਕੇ ਕੀਤੀ ਗੋਲੀਬਾਰੀ

ਪ੍ਰਿੰਸੀਪਲ ਤੇ ਅਧਿਆਪਕ ਦੀ ਮੌਤ ਸ੍ਰੀਨਗਰ : ਜੰਮੂ ਕਸ਼ਮੀਰ ਦੇ ਸ੍ਰੀਨਗਰ ‘ਚ ਅੱਤਵਾਦੀਆਂ ਦੀਆਂ ਕਰੂਰਤਾ ਭਰੀਆਂ ਹਰਕਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸੇ ਦੌਰਾਨ ਜੰਮੂ ਕਸ਼ਮੀਰ ਦੇ ਸ੍ਰੀਨਗਰ ਵਿਚ ਅੱਤਵਾਦੀਆਂ ਨੇ ਈਦਗਾਹ ਸੰਗਮ ਇਲਾਕੇ ਵਿਚ ਇਕ ਸਰਕਾਰੀ ਸਕੂਲ ਵਿਚ ਦਾਖਲ ਕੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਸਕੂਲ ਦੀ ਪ੍ਰਿੰਸੀਪਲ …

Read More »

ਖੱਟਰ ਨੇ ਮੁੜ ਕਿਸਾਨਾਂ ਬਾਰੇ ਦਿੱਤਾ ਵਿਵਾਦਤ ਬਿਆਨ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਸਬੰਧੀ ਇਕ ਵਾਰ ਫੇਰ ਤੋਂ ਵਿਵਾਦਿਤ ਬਿਆਨ ਦੇ ਦਿੱਤਾ ਹੈ। ਉਨ੍ਹਾਂ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਕੀਤੇ ਗਏ ਸਮਾਗਮ ‘ਚ ਨਵੀਆਂ ਕਿਸਾਨ ਜਥੇਬੰਦੀਆਂ ਨੂੰ ਉੱਤਰ-ਪੱਛਮੀ ਹਰਿਆਣਾ ਦੇ ਹਰ ਜ਼ਿਲ੍ਹੇ ‘ਚ 500 ਤੋਂ 700 ਕਿਸਾਨਾਂ ਦੇ …

Read More »

ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ

ਨਵੀਂ ਦਿੱਲੀ : 66 ਸਾਲਾ ਮਮਤਾ ਬੈਨਰਜੀ ਨੇ ਅੱਜ ਵਿਧਾਇਕ ਵਜੋਂ ਸਹੁੰ ਚੁੱਕ ਲਈ ਹੈ ਅਤੇ ਹੁਣ ਮੁੱਖ ਮੰਤਰੀ ਵਾਲੀ ਉਨ੍ਹਾਂ ਦੀ ਕੁਰਸੀ ਨੂੰ ਕੋਈ ਖਤਰਾ ਨਹੀਂ ਹੈ। ਪੱਛਮੀ ਬੰਗਾਲ ਦੇ ਇਤਿਹਾਸ ‘ਚ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਰਾਜਪਾਲ ਵਿਧਾਇਕਾਂ ਨੂੰ ਸਹੁੰ ਚੁਕਵਾਉਣ ਲਈ ਵਿਧਾਨ ਸਭਾ ਪਹੁੰਚੇ ਹੋਣ। ਮਮਤਾ …

Read More »

ਕਿਸਾਨਾਂ ਦੇ ਹੱਕ ‘ਚ ਚੁੱਕੀ ਆਵਾਜ਼ ਵਰੁਣ ਗਾਂਧੀ ਨੂੰ ਪਈ ਮਹਿੰਗੀ 

ਭਾਜਪਾ ਨੇ ਮਾਂ-ਪੁੱਤ ਨੂੰ ਕਾਰਜਕਾਰਨੀ ‘ਚੋਂ ਕੀਤਾ ਬਾਹਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੀ ਨਵੀਂ ਕਾਰਜਕਾਰਨੀ ਦਾ ਐਲਾਨ ਅੱਜ ਕਰ ਦਿੱਤਾ ਗਿਆ ਹੈ। ਇਸ ਵਿਚੋਂ ਸੰਸਦ ਮੈਂਬਰ ਵਰੁਣ ਗਾਂਧੀ ਅਤੇ ਮੇਨਕਾ ਗਾਂਧੀ ਨੂੰ ਬਾਹਰ ਕਰ ਦਿੱਤਾ ਗਿਆ। ਅਜਿਹਾ ਇਸ ਕਰਕੇ ਹੋਇਆ ਕਿ ਵਰੁਣ ਗਾਂਧੀ ਕਿਸਾਨਾਂ ਦੇ ਹੱਕ ਦੀ …

Read More »

ਕਿਸਾਨ ਮੋਰਚੇ ਨੇ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਦਾ ਲਿਆ ਨੋਟਿਸ

ਅਦਾਲਤ ਨੂੰ ਆਪੇ ਨੋਟਿਸ ਲੈ ਕੇ ਖੇਤੀ ਕਾਨੂੰਨ ਰੱਦ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਦੇ ਲੀਗਲ ਪੈਨਲ ਨੇ ਜੰਤਰ-ਮੰਤਰ ਦਿੱਲੀ ਵਿਚ ਸੱਤਿਆਗ੍ਰਹਿ ਕਰਨ ਦੀ ਇਜਾਜ਼ਤ ਲੈਣ ਲਈ ਕਿਸਾਨ ਮਹਾਪੰਚਾਇਤ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਦੁਆਰਾ ਕੀਤੀਆਂ ਟਿੱਪਣੀਆਂ ਦਾ ਗੰਭੀਰ ਨੋਟਿਸ ਲਿਆ ਹੈ। …

Read More »

ਬਦਲ ਰਿਹੈ ਪੰਜਾਬ ਦਾ ਸਿਆਸੀ ਬਿਰਤਾਂਤ!

ਤਲਵਿੰਦਰ ਸਿੰਘ ਬੁੱਟਰ ‘ਜਿਨ ਕੀ ਜਾਤ ਬਰਨ ਕੁਲ ਮਾਹੀਂ। ਸਰਦਾਰੀ ਨਾ ਭਈ ਕਦਾਹੀਂ। ਤਿਨ ਹੀ ਕੋ ਸਰਦਾਰ ਬਨਾਊਂ॥ ਤਬੈ ਗੋਬਿੰਦ ਸਿੰਘ ਨਾਮ ਕਹਾਊਂ। ਇਹ ਸੋਚ ਖ਼ਾਲਸਾ ਪੰਥ ਦੀ ਸੋਚ ਹੈ, ਇਹ ਗੁਰੂ ਨਾਨਕ ਦੀ ਸੋਚ ਹੈ, ਇਹ ਸੋਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਹੈ। ਇਸੇ ਸੋਚ ਨੇ ਹੀ ਅੱਜ …

Read More »

ਫੌਜ ਵਿਚ ਭਰਤੀ ਲਈ ਪੰਜਾਬੀ ਕਿਉਂ ਪਛੜੇ…?

ਬ੍ਰਿਗੇਡੀਅਰ ਕੁਲਦੀਪ ਸਿੰਘ ਕਾਹਲੋਂ ਭਾਰਤੀ ਹਾਕੀ ਟੀਮ ਨੇ ਟੋਕੀਓ ਓਲੰਪਿਕ ਵਿਚ ਦ੍ਰਿੜਤਾ, ਨਿਸ਼ਚੇ, ਬੁਲੰਦ ਹੌਸਲੇ, ਟੀਮ ਜਜ਼ਬੇ ਨਾਲ ਰੋਮਾਂਚਕ ਮੈਚ ‘ਚ ਜਰਮਨੀ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤ ਕੇ ਆਪਣੀ ਯੋਗਤਾ ਸਿੱਧ ਕੀਤੀ। ਟੀਮ ਵਿਚ ਪੰਜਾਬ ਦੇ 11 ਖਿਡਾਰੀਆਂ ਦੀ ਰਿਕਾਰਡ ਚੋਣ ਤੇ ਭੂਮਿਕਾ ਸਿੱਧ ਕਰਦੀ ਹੈ ਕਿ ਪੰਜਾਬ …

Read More »

ਲਖੀਮਪੁਰਘਟਨਾ : ਮੰਤਰੀ ਅਜੇ ਮਿਸ਼ਰਾ ਦਾ ਅਸਤੀਫ਼ਾ ਦੇਣਤੋਂ ਇਨਕਾਰ, ਸ਼ਾਹਨੂੰਵੀ ਮਿਲੇ

ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੇਵੇਗੀ 50-50 ਲੱਖ ਰੁਪਏ ਸਿਆਸਤ ਤੇਜ਼ : ਰਾਹੁਲ-ਪ੍ਰਿਅੰਕਾ ਵੀ ਪੀੜਤ ਪਰਿਵਾਰਾਂ ਨੂੰ ਮਿਲੇ, ਬਘੇਲ ਵੀ ਦੇਣਗੇ ਮੱਦਦ ਚੰਡੀਗੜ੍ਹ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖੀਮਪੁਰ ਵਿਚ ਸ਼ਹੀਦ ਹੋਏ ਚਾਰ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਤੇ ਛੱਤੀਸਗੜ੍ਹ ਦੀ ਸਰਕਾਰ ਨੇ 50-50 ਲੱਖ ਰੁਪਏ ਦੇਣ ਦਾ …

Read More »

ਮਿਸ਼ਰਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਵੇ : ਟਿਕੈਤ

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਲਖੀਮਪੁਰ ਖੀਰੀ ਘਟਨਾ ਦੇ ਮਾਮਲੇ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਅਸਤੀਫ਼ਾ ਅਤੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਧਿਕਾਰੀ ਕਿਸਾਨਾਂ ਨਾਲ ਹੋਏ ਸਮਝੌਤੇ ਨੂੰ ਇਕ ਹਫ਼ਤੇ ਦੇ ਅੰਦਰ ਲਾਗੂ ਕਰਨ …

Read More »

ਸੰਦੀਪ ਸਿੰਘ ਧਾਲੀਵਾਲ ਦੇ ਨਾਂਅ ‘ਤੇ ਰੱਖਿਆ ਡਾਕਘਰ ਦਾ ਨਾਮ

ਹਿਊਸਟਨ : ਅਮਰੀਕਾ ਦੇ ਹਿਊਸਟਨ ਦੇ ਪੱਛਮੀ ਇਲਾਕੇ ਵਿਚ ਇਕ ਡਾਕਘਰ ਦਾ ਨਾਂਅ ਬਦਲ ਕੇ ਹੁਣ ਭਾਰਤੀ-ਅਮਰੀਕੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਨਾਮ ‘ਤੇ ਰੱਖ ਦਿੱਤਾ ਗਿਆ ਹੈ। ਜਿਨ੍ਹਾਂ ਦੀ 2019 ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਧਾਲੀਵਾਲ (42) ਨੂੰ 27 ਸਤੰਬਰ 2019 ਨੂੰ ਉਸ …

Read More »