ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੇਸ਼ ‘ਚ ਹਵਾਈ, ਸਮੁੰਦਰੀ ਜਹਾਜ਼ਾਂ ਅਤੇ ਰੇਲ ਸਫਰ ਕਰਨ ਵਾਸਤੇ ਹਰੇਕ ਵਿਅਕਤੀ ਦਾ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਕਰਵਾਇਆ ਹੋਣਾ ਲਾਜ਼ਮੀ ਕਰਾਰ ਦਿੱਤਾ। ਇਸ ਦੇ ਨਾਲ ਹੀ ਸਰਕਾਰੀ ਮੁਲਾਜ਼ਮਾਂ ਨੂੰ ਵੀ ਟੀਕਾ ਲਗਵਾਉਣ ਲਈ ਪ੍ਰੇਰਿਤ …
Read More »Yearly Archives: 2021
ਨਵਜੋਤ ਸਿੱਧੂ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ
ਪਰਗਟ ਸਿੰਘ ਤੇ ਹਰੀਸ਼ ਚੌਧਰੀ ਨੇ ਸਿੱਧੂ ਨੂੰ ਮਨਾਇਆ ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕਾਰਜਕਾਰੀ ਡੀਜੀਪੀ ਇਕਬਾਲਪ੍ਰੀਤ ਸਹੋਤਾ ਤੇ ਐਡਵੋਕੇਟ ਜਨਰਲ ਏਪੀਐੱਸ ਦਿਓਲ ਨੂੰ ਲਗਾਉਣ ਦੇ ਵਿਰੋਧ ‘ਚ ਨਵਜੋਤ ਸਿੰਘ ਸਿੱਧੂ ਵਲੋਂ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫ਼ੇ ਦਾ ਮਾਮਲਾ ਖ਼ਤਮ ਹੋ ਗਿਆ …
Read More »ਪੰਜਾਬ ਕੈਬਨਿਟ ‘ਚ ਸਿਰਫ਼ ਚੰਨੀ ਪੋਸਟ ਗਰੈਜੂਏਟ
10ਵੀਂ ਪਾਸ ਰਾਣਾ ਗੁਰਜੀਤ 169 ਕਰੋੜ ਰੁਪਏ ਨਾਲ ਸਭ ਤੋਂ ਅਮੀਰ ਸੰਗਤ ਸਿੰਘ ਗਿਲਜ਼ੀਆਂ ਨੇ 9ਵੀਂ ਕਲਾਸ ਤੱਕ ਦੀ ਕੀਤੀ ਹੈ ਪੜ੍ਹਾਈ ਚੰਡੀਗੜ੍ਹ : ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਨਵੀਂ ਪੰਜਾਬ ਕੈਬਨਿਟ ਦਾ ਗਠਨ ਹੋਇਆ ਹੈ। ਇਸ ਵਿਚ 6 ਨਵੇਂ ਮੰਤਰੀਆਂ ਸਮੇਤ ਕੁੱਲ 18 ਮੰਤਰੀਆਂ ਨੇ ਸਹੁੰ ਚੁੱਕੀ ਸੀ। …
Read More »ਵਿਗਿਆਨ ਗਲਪ ਕਹਾਣੀ
ਅਜਬ ਮੁਲਾਕਾਤ ਡਾ. ਦੇਵਿੰਦਰ ਪਾਲ ਸਿੰਘ ਸੰਨ 1980 ਦੀ ਗੱਲ ਹੈ। ਤਦ ਮੈਂ ਭਾਰਤੀ ਮੌਸਮ ਵਿਭਾਗ ਦਾ ਮੁਲਾਜ਼ਮ ਸਾਂ। ਇਨ੍ਹੀ ਦਿਨ੍ਹੀ ਮੇਰੀ ਡਿਊਟੀ ਹਿਮਾਲੀਆਂ ਪਹਾੜੀ ਖੇਤਰ ਵਿਚ ਵਾਪਰ ਰਹੀਆਂ ਜਲ-ਵਾਯੂ ਤਬਦੀਲੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਦੀ ਸੀ। ਇਕ ਦਿਨ ਮੈਂ ਮਾਨਸਰੋਵਰ ਝੀਲ ਨੇੜਲੇ ਖੇਤਰ ਵਿਚ ਕੁਝ ਸੈਂਪਲ ਇਕੱਠੇ ਕਰਨ ਵਿਚ …
Read More »ਪਰਵਾਸੀਨਾਮਾ
– ਗਿੱਲ ਬਲਵਿੰਦਰ+1 416-558-5530 ਪਰਵਾਸੀਰੇਡੀਓ ਕੀ ਹੋਇਆ ਜੇ OFFਦੀAIR ਹੋ ਗਏ, ਸ਼ੁਰੂਕਰਾਂਗੇ ਰੇਡੀਓਫੇਰਛੇਤੀ। ਮੁਸੀਬਤਾਂ ਆਉਂਦੀਆਂ ਹੌਸਲਾ ਪਰਖਣੇ ਨੂੰ, ਹਿੰਮਤ ਹਾਰਦੇ ਨਹੀਂ ਦਲੇਰਛੇਤੀ। ਅੱਜ ਕਿਸੇ ਦਾ ਤੇ ਕੱਲ੍ਹ ਕਿਸੇ ਹੋਰਦਾ ਹੈ, ਬਦਲਲੈਂਦਾ ਹੈ ਸਮਾਂ ਏਥੇ GEARਛੇਤੀ। ਲੋੜਵੇਲੇ ਜੋ ਰੰਗ਼ ਵਟਾਜਾਂਦੇ, ਪਹਿਚਾਣੇ ਜਾਣਗੇ ਕਾਗਜ਼ ਦੇ ਸ਼ੇਰਛੇਤੀ। ਰੇਤਦੀਆਂ ਕੰਧਾਂ ‘ਤੇ ਟਿਕਨਾ ਛੱਤ ਸਕਦੀ, …
Read More »08 October 2021 GTA & Main
ਸਿੱਧੂ ਸਣੇ ਕਈ ਆਗੂਆਂ ਨੂੰ ਪੁਲਿਸ ਨੇ ਯੂਪੀ ਬਾਰਡਰ ’ਤੇ ਲਿਆ ਹਿਰਾਸਤ ’ਚ
ਲਖੀਮਪੁਰ ਮਾਮਲੇ ’ਚ ਦੋ ਆਰੋਪੀ ਗਿ੍ਰਫਤਾਰ, ਮੰਤਰੀ ਦਾ ਮੁੰਡਾ ਅਜੇ ਵੀ ਫਰਾਰ ਲਖਨਊ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਜਾ ਰਹੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦਾ ਕਾਫਲਾ ਯੂਪੀ ਬਾਰਡਰ ’ਤੇ ਸਹਾਰਨਪੁਰ ’ਚ ਰੋਕ ਦਿੱਤਾ ਗਿਆ। ਇਸ ਤੋਂ ਨਰਾਜ਼ ਕਾਂਗਰਸੀਆਂ ਨੇ ਯੂਪੀ ਪੁਲਿਸ ਦਾ ਬੈਰੀਕੇਡ ਵੀ ਤੋੜ ਦਿੱਤਾ। ਇਸ ਤੋਂ ਬਾਅਦ ਪੁਲਿਸ ਨੇ …
Read More »ਜੇ ਅਸ਼ੀਸ਼ ਮਿਸ਼ਰਾ ਨੂੰ ਗਿ੍ਰਫ਼ਤਾਰ ਨਾ ਕੀਤਾ ਤਾਂ ਕੱਲ੍ਹ ਤੋਂ ਬੈਠਾਂਗਾ ਭੁੱਖ ਹੜਤਾਲ ’ਤੇ : ਨਵਜੋਤ ਸਿੱਧੂ
ਚੰਡੀਗੜ੍ਹ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਵਾਪਰੀ ਹਿੰਸਾ ਤੋਂ ਬਾਅਦ ਕੇਂਦਰ ਅਤੇ ਯੂਪੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਖਿਲਾਫ ਪੰਜਾਬ ਕਾਂਗਰਸ ਦਾ ਵੱਡਾ ਜਥਾ ਨਵਜੋਤ ਸਿੱਧੂ ਦੀ ਅਗਵਾਈ ਹੇਠ ਲਖੀਮਪੁਰ ਖੀਰੀ ਲਈ ਰਵਾਨਾ ਹੋਇਆ। ਇਸ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ, ਕੈਬਨਿਟ ਮੰਤਰੀ ਪਰਗਟ ਸਿੰਘ, ਵਿਜੇਇੰਦਰ ਸਿੰਗਲਾ ਸਣੇ ਵੱਡੀ ਗਿਣਤੀ ਵਿਚ …
Read More »ਕਿਸਾਨਾਂ ਦੀ ਦੁਸ਼ਮਣ ਬਣੀ ਭਾਜਪਾ-ਹਰਿਆਣਾ ’ਚ ਵੀ ਭਾਜਪਾ ਸੰਸਦ ਮੈਂਬਰ ਦੇ ਕਾਫਲੇ ਨੇ ਕਿਸਾਨ ਨੂੰ ਮਾਰੀ ਟੱਕਰ
ਅੰਬਾਲਾ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਰਗੀ ਘਟਨਾ ਅੱਜ ਹਰਿਆਣਾ ਦੇ ਨਰਾਇਣਗੜ੍ਹ ਵਿਚ ਵੀ ਸਾਹਮਣੇ ਆਈ ਹੈ। ਕੁਰੂਕਸ਼ੇਤਰ ਤੋਂ ਭਾਜਪਾ ਦੇ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਦੇ ਕਾਫਲੇ ਦੀ ਗੱਡੀ ਨੇ ਖੇਤੀ ਕਾਨੂੰਨਾਂ ਖਿਲਾਫ ਕਾਲੇ ਝੰਡੇ ਦਿਖਾ ਰਹੇ ਇਕ ਕਿਸਾਨ ਭਵਨਪ੍ਰੀਤ ਸਿੰਘ ਨੂੰ ਟੱਕਰ ਮਾਰ ਦਿੱਤੀ। ਜ਼ਖ਼ਮੀ ਹੋਏ ਕਿਸਾਨ …
Read More »ਕਿਸਾਨਾਂ ਦੇ ਹੱਕ ’ਚ ਚੁੱਕੀ ਆਵਾਜ਼ ਵਰੁਣ ਗਾਂਧੀ ਨੂੰ ਪਈ ਮਹਿੰਗੀ – ਭਾਜਪਾ ਨੇ ਮਾਂ-ਪੁੱਤ ਨੂੰ ਕਾਰਜਕਾਰਨੀ ’ਚੋਂ ਕੀਤਾ ਬਾਹਰ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੀ ਨਵੀਂ ਕਾਰਜਕਾਰਨੀ ਦਾ ਐਲਾਨ ਅੱਜ ਕਰ ਦਿੱਤਾ ਗਿਆ ਹੈ। ਇਸ ਵਿਚੋਂ ਸੰਸਦ ਮੈਂਬਰ ਵਰੁਣ ਗਾਂਧੀ ਅਤੇ ਮੇਨਕਾ ਗਾਂਧੀ ਨੂੰ ਬਾਹਰ ਕਰ ਦਿੱਤਾ ਗਿਆ। ਅਜਿਹਾ ਇਸ ਕਰਕੇ ਹੋਇਆ ਕਿ ਵਰੁਣ ਗਾਂਧੀ ਕਿਸਾਨਾਂ ਦੇ ਹੱਕ ਦੀ ਗੱਲ ਕਰ ਰਹੇ ਸਨ। ਭਾਜਪਾ ਦੀ 80 ਮੈਂਬਰੀ ਰਾਸ਼ਟਰੀ …
Read More »