Breaking News
Home / 2021 (page 124)

Yearly Archives: 2021

ਕਾਬੁਲ ਦੇ ਗੁਰਦੁਆਰਾ ਸਾਹਿਬ ’ਚ ਤਾਲਿਬਾਨੀਆਂ ਨੇ ਕੀਤੀ ਭੰਨ ਤੋੜ

ਸਿੱਖ ਸੰਗਤਾਂ ਨਾਲ ਵੀ ਕੀਤੀ ਬਦਸਲੂਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ’ਤੇ ਕਬਜ਼ੇ ਤੋਂ ਬਾਅਦ ਹੁਣ ਤਾਲਿਬਾਨੀਆਂ ਨੇ ਉਥੇ ਵਸਣ ਵਾਲੇ ਦੂਜੇ ਧਰਮਾਂ ਨੂੰ ਵੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਲੰਘੇ ਦਿਨੀਂ ਤਾਲਿਬਾਨੀ ਲੜਾਕੇ ਕਾਬੁਲ ਸਥਿਤ ਕਰਤਾ ਪਰਵਾਨ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਏ ਅਤੇ ਉਨ੍ਹਾਂ ਗੁਰਦੁਆਰਾ ਸਾਹਿਬ ਅੰਦਰ ਭੰਨਤੋੜ ਵੀ …

Read More »

ਸ਼ਾਹਰੁਖ ਖਾਨ ਦੇ ਮੁੰਡੇ ਆਰੀਅਨ ਦਾ ਫੋਨ ਫੋਰੈਂਸਿਕ ਜਾਂਚ ਲਈ ਭੇਜਿਆ

ਮੋਬਾਇਲ ਫੋਨ ’ਚ ਛੁਪੇ ਹੋਏ ਨੇ ਕਈ ਗੰਭੀਰ ਰਾਜ਼ ਮੁੰਬਈ/ਬਿਊਰੋ ਨਿਊਜ਼ ਸੁਪਰ ਸਟਾਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਨਾਲ ਜੁੜੇ ਡਰੱਗ ਕੇਸ ’ਚ ਐਨ ਸੀ ਬੀ ਨੇ 8 ਹੋਰ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ। ਇਨ੍ਹਾਂ ’ਚ ਦਿੱਲੀ ਦੀ ਇਕ ਈਵੈਂਟ ਮੈਨੇਜਮੈਂਟ ਕੰਪਨੀ ਦੇ 4 ਹਾਈ ਪ੍ਰੋਫਾਈਲ ਪ੍ਰਬੰਧਕ ਸ਼ਾਮਲ ਹਨ। …

Read More »

ਰਾਮਾਇਣ ’ਚ ਰਾਵਣ ਦਾ ਕਿਰਦਾਰ ਨਿਭਾਉਣ ਵਾਲੇ ਅਰਵਿੰਦ ਤਿ੍ਰਵੇਦੀ ਦਾ ਦੇਹਾਂਤ

ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਮੁੰਬਈ/ਬਿਊਰੋ ਨਿਊਜ਼ ਭਾਰਤੀ ਟੈਲੀਵਿਜ਼ਨ ਦੇ ਸਭ ਤੋਂ ਮਸ਼ਹੂਰ ਲੜੀਵਾਰ ‘ਰਾਮਾਇਣ’ ਵਿਚ ਰਾਵਣ ਦਾ ਕਿਰਦਾਰ ਨਿਭਾਉਣ ਵਾਲੇ ਉੱਘੇ ਅਦਾਕਾਰ ਅਰਵਿੰਦ ਤਿ੍ਰਵੇਦੀ ਦਾ ਲੰਘੀ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 80 ਸਾਲ ਦੇ ਕਰੀਬ ਸੀ। ਅਰਵਿੰਦ ਤਿ੍ਰਵੇਦੀ ਦੇ …

Read More »

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਫਿਰ ਵਧੀਆਂ ਕੀਮਤਾਂ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਮਹਿੰਗਾਈ ਦਿਨੋਂ-ਦਿਨ ਵਧਦੀ ਜਾ ਰਹੀ ਹੈ ਅਤੇ ਹੁਣ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਫਿਰ ਵਧ ਗਈਆਂ ਹਨ। ਇਸਦੇ ਨਾਲ ਹੀ ਰਸੋਈ ਗੈਸ ਸਿਲੰਡਰ ਵੀ ਹੋਰ ਮਹਿੰਗਾ ਹੋ ਗਿਆ। ਇਸਦੇ ਚੱਲਦਿਆਂ ਦਿੱਲੀ ਵਿਚ ਅੱਜ ਪੈਟਰੋਲ 30 ਪੈਸੇ ਅਤੇ ਡੀਜ਼ਲ 35 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ …

Read More »

ਲਖੀਮਪੁਰ ’ਚ ਸ਼ਹੀਦ ਹੋਣ ਵਾਲੇ ਚਾਰ ਕਿਸਾਨਾਂ ’ਚੋਂ ਤਿੰਨ ਦਾ ਸਸਕਾਰ

ਗੁਰਵਿੰਦਰ ਸਿੰਘ ਦੇ ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਇਨਕਾਰ ਲਖਨਊ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨ ਗੁਰਵਿੰਦਰ ਸਿੰਘ ਦਾ ਪੋਸਟ ਮਾਰਟਮ ਮੁੜ ਹੋਵੇਗਾ। ਕਿਸਾਨ ਆਗੂਆਂ ਵੱਲੋਂ ਦੱਸਿਆ ਗਿਆ ਕਿ ਪਹਿਲਾਂ ਹੋਏ ਪੋਸਟ ਮਾਰਟਮ ਤੋਂ ਪਰਿਵਾਰ ਤੇ ਕਿਸਾਨ ਸੰਤੁਸ਼ਟ ਨਹੀਂ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ …

Read More »

ਪੰਜਾਬ ’ਚ ਸਿੱਖਿਆ, ਖੇਡਾਂ ਅਤੇ ਐਨ.ਆਰ.ਆਈ. ਮਾਮਲਿਆਂ ਲਈ ਬਣੇਗੀ ਐਕਸਪਰਟ ਕਮੇਟੀ : ਪਰਗਟ ਸਿੰਘ

ਕਿਹਾ – ਕੈਪਟਨ ਸਰਕਾਰ ਵਾਂਗ ਅਫਸਰਾਂ ’ਤੇ ਨਿਰਭਰ ਨਹੀਂ ਹੋਵੇਗੀ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਸਰਕਾਰ ’ਤੇ ਅਫਸਰਸ਼ਾਹੀ ਦੇ ਹਾਵੀ ਹੋਣ ਦੇ ਦਾਗ ਤੋਂ ਮੁਕਤੀ ਲਈ ਮੰਤਰੀ ਪਰਗਟ ਸਿੰਘ ਨੇ ਵੱਡਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ, ਉਚ ਸਿੱਖਿਆ, ਖੇਡਾਂ ਅਤੇ ਐਨ.ਆਰ.ਆਈ. ਨਾਲ ਜੁੜੇ ਮਾਮਲਿਆਂ ਲਈ ਮਾਹਿਰਾਂ ਦੀ …

Read More »

ਚਾਚਾ-ਭਤੀਜਾ ’ਚ ਵੰਡੀ ਲੋਕ ਜਨਸ਼ਕਤੀ ਪਾਰਟੀ

ਚਿਰਾਗ ਪਾਸਵਾਨ ਦੀ ਨਵੀਂ ਪਾਰਟੀ ਦਾ ਨਾਮ ਹੈ ਲੋਕ ਜਨਸ਼ਕਤੀ ਪਾਰਟੀ (ਰਾਮਵਿਲਾਸ) ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਦੋ ਧੜਿਆਂ ਵਿਚ ਵੰਡੀ ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਨੂੰ ਵੱਖਰੀ-ਵੱਖਰੀ ਪਾਰਟੀ ਦੇ ਤੌਰ ’ਤੇ ਮਨਜੂਰੀ ਦੇ ਦਿੱਤੀ। ਪਾਰਟੀ ਦਾ ਪੁਰਾਣਾ ਨਾਮ ਅਤੇ ਚੋਣ ਨਿਸ਼ਾਨ ਵੀ ਖਤਮ ਕਰ ਦਿੱਤਾ ਗਿਆ ਹੈ। ਚਿਰਾਗ ਪਾਸਵਾਨ …

Read More »

ਚੰਨੀ ਹੁਣ ਨਰਾਜ਼ ਆਗੂਆਂ ਨੂੰ ਲੱਗੇ ਮਿਲਣ

ਬੇਟੇ ਦੇ ਵਿਆਹ ਦੇ ਬਹਾਨੇ ਬਲਬੀਰ ਸਿੱਧੂ ਦੇ ਘਰ ਪਹੁੰਚੇ ਸੀਐਮ ਚੰਨੀ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੁਣ ਕਾਂਗਰਸ ਦੇ ਨਰਾਜ਼ ਆਗੂਆਂ ਨੂੰ ਮਨਾਉਣ ਲੱਗੇ ਹਨ ਅਤੇ ਇਸੇ ਤਹਿਤ ਉਹ ਲੰਘੀ ਦੇਰ ਰਾਤ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਮੁਹਾਲੀ ਸਥਿਤ ਘਰ ਪਹੁੰਚੇ। ਚੰਨੀ ਨੇ ਇਸ …

Read More »

ਨਵਜੋਤ ਸਿੱਧੂ ਦੀ ਧੀ ਵੀ ਆ ਰਹੀ ਹੈ ਸਿਆਸਤ ’ਚ

ਰਾਬੀਆ ਨੇ ਅੰਮਿ੍ਰਤਸਰ ਪੂਰਬੀ ਹਲਕੇ ਦੀ ਸੰਭਾਲੀ ਕਮਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦੀ ਧੀ ਰਾਬੀਆ ਸਿੱਧੂ ਵੀ ਹੁਣ ਸਿਆਸਤ ਵਿਚ ਆ ਰਹੀ ਹੈ। ਇਸੇ ਦੌਰਾਨ ਰਾਬੀਆ ਸਿੱਧੂ ਨੇ ਅੰਮਿ੍ਰਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ ’ਚ ਕਮਾਨ ਵੀ ਸੰਭਾਲ ਲਈ ਹੈ। ਸੜਕ ਨਿਰਮਾਣ ਦੇ ਕਾਰਜ ਦਾ ਉਦਘਾਟਨ ਕਰਦੇ ਹੋਏ ਰਾਬੀਆ …

Read More »