ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਬੰਦ ਕਮਰੇ ’ਚ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜੋੜ ਘਟਾਅ ਦੌਰਾਨ ਸਿਆਸਤ ਗਰਮਾਈ ਹੋਈ ਹੈ। ਇਸ ਚੁਣਾਵੀ ਮਾਹੌਲ ਵਿਚਕਾਰ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਵੇਰੇ 11.30 ਵਜੇ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ …
Read More »Yearly Archives: 2021
ਅਟਾਰੀ ਸਰਹੱਦ ’ਤੇ ਮੁੜ ਹੋਈ ਰੀਟਰੀਟ ਸੈਰੇਮਨੀ
11 ਹਜ਼ਾਰ ਸੈਲਾਨੀ ਦੇਖ ਸਕਣਗੇ ਸਮਾਗਮ ਅੰਮਿ੍ਰਤਸਰ/ਬਿਊਰੋ ਨਿਊਜ਼ ਕਰੋਨਾ ਮਹਾਮਾਰੀ ਦੇ ਚੱਲਦਿਆਂ ਪਿਛਲੇ ਲੰਮੇ ਸਮੇਂ ਤੋਂ ਬੰਦ ਭਾਰਤ-ਪਾਕਿਸਤਾਨ ਦੇਸ਼ਾਂ ਦੀ ਸਾਂਝੀ ਅਟਾਰੀ-ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰੇਮਨੀ ਹੁਣ ਮੁੜ ਸ਼ੁਰੂ ਹੋ ਗਈ ਹੈ। 50 ਫੀਸਦੀ ਦੇ ਕਰੀਬ ਵਿਅਕਤੀ ਹੁਣ ਰੀਟਰੀਟ ਸੈਰੇਮਨੀ ਵੇਖ ਸਕਦੇ ਹਨ। ਬੀਐਸਐਫ ਨੇ ਅੱਜ ਸੋਮਵਾਰ ਨੂੰ 50 ਫੀਸਦੀ …
Read More »ਲਖੀਮਪੁਰ ਜਾ ਰਹੇ ਸੁਖਜਿੰਦਰ ਰੰਧਾਵਾ ਨੂੰ ਯੂਪੀ ਪੁਲਿਸ ਨੇ ਹਿਰਾਸਤ ਵਿੱਚ ਲਿਆ
ਲਖਨਊ/ਬਿਊਰੋ ਨਿਊਜ਼ ਯੂਪੀ ਦੇ ਲਖੀਮਪੁਰ ਖੀਰੀ ਲਈ ਰਵਾਨਾ ਹੋਏ ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਲਬੀਰ ਸਿੰਘ ਜ਼ੀਰਾ ਸਣੇ ਹੋਰ ਆਗੂਆਂ ਹਰਿਆਣਾ- ਯੂਪੀ ਬਾਰਡਰ ’ਤੇ ਰੋਕ ਲਿਆ ਤੇ ਬਾਅਦ ਵਿੱਚ ਰੰਧਾਵਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਪਹਿਲਾਂ ਰੰਧਾਵਾ ਅਤੇ ਵਿਧਾਇਕ ਕੁਲਜੀਤ …
Read More »ਸ਼ਾਹਰੁਖ ਖਾਨ ਦੇ ਮੁੰਡੇ ਆਰਿਅਨ ਖਾਨ ਨੂੰ 7 ਅਕਤੂਬਰ ਤੱਕ ਐਨ.ਸੀ.ਬੀ. ਦੀ ਰਿਮਾਂਡ ’ਤੇ ਭੇਜਿਆ
ਮੁੰਬਈ/ਬਿਊਰੋ ਨਿਊਜ਼ ਡਰੱਗ ਮਾਮਲੇ ਵਿਚ ਫਿਲਮ ਅਦਾਕਾਰ ਸ਼ਾਹਰੁਖ ਖਾਨ ਦਾ ਮੁੰਡਾ ਆਰਿਅਨ ਖਾਨ ਬੁਰੀ ਤਰ੍ਹਾਂ ਘਿਰ ਗਿਆ ਹੈ। ਇਸੇ ਦੌਰਾਨ ਐਨ.ਸੀ.ਬੀ. ਦਾ ਕਹਿਣਾ ਹੈ ਕਿ ਆਰਿਅਨ ਖਾਨ ਦੇ ਫੋਨ ਵਿਚੋਂ ਕਈ ਇਤਰਾਜ਼ਯੋਗ ਗੱਲਾਂ ਮਿਲੀਆਂ ਹਨ ਅਤੇ ਡਰੱਗ ਨੂੰ ਲੈ ਕੇ ਕੋਡ ਵਰਡ ਵਿਚ ਗੱਲ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ …
Read More »News Update Today | 01 OCT 2021 | Episode 107 | Parvasi TV
ਚਰਨਜੀਤ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
ਕਿਸਾਨਾਂ ਨਾਲ ਗੱਲਬਾਤ ਅਤੇ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਚੰਨੀ ਦੇ ਮੁੱਖ ਮੰਤਰੀ ਬਣਨ ਬਾਅਦ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ ਸੀ। ਮੁਲਾਕਾਤ ਤੋਂ ਬਾਅਦ ਚੰਨੀ …
Read More »ਸਿੱਧੂ ਹੀ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ : ਪਰਗਟ ਸਿੰਘ
ਕਿਹਾ, ਨਵੀਂ ਸਰਕਾਰ ਕੋਲੋਂ ਵੀ ਗਲਤੀ ਹੋ ਜਾਂਦੀ ਹੈ, ਇਸ ਨੂੰ ਸੁਧਾਰ ਲਵਾਂਗੇ ਜਲੰਧਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਚੱਲ ਰਹੇ ਕਲੇਸ਼ ਦੇ ਚੱਲਦਿਆਂ ਨਵੇਂ ਬਣੇ ਮੰਤਰੀ ਪਰਗਟ ਸਿੰਘ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਨਵਜੋਤ ਸਿੱਧੂ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿਣਗੇ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੀ ਨਰਾਜ਼ਗੀ ਦਾ ਮਾਮਲਾ …
Read More »ਭਾਜਪਾ ਦਾ ਮੁਖੌਟਾ ਨਾ ਬਣਨ ਕੈਪਟਨ ਅਮਰਿੰਦਰ : ਹਰੀਸ਼ ਰਾਵਤ
ਨਵੀਂ ਦਿੱਲੀ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਕਾਂਗਰਸ ਪਾਰਟੀ ’ਤੇ ਆਰੋਪ ਲਗਾ ਰਹੇ ਹਨ ਕਿ ਉਨ੍ਹਾਂ ਨੂੰ ਬੇਇੱਜ਼ਤ ਕੀਤਾ ਗਿਆ। ਇਸ ਤੋਂ ਬਾਅਦ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ’ਤੇ ਸਿਆਸੀ ਨਿਸ਼ਾਨਾ ਸਾਧਿਆ। ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਹੁਣ ਤੱਕ ਜੋ ਗੱਲਾਂ ਕਹੀਆਂ, ਉਸ ’ਤੇ ਉਹ …
Read More »ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਦੀ ਕੈਪਟਨ ਨੂੰ ਸਿੱਧੀ ਚੁਣੌਤੀ
ਕਿਹਾ, ਜਿਹੜੀ ਮਰਜ਼ੀ ਸੀਟ ਤੋਂ ਚੋਣ ਲੜਨ ਆ ਜਾਓ, ਜ਼ਮਾਨਤ ਜ਼ਬਤ ਕਰਾ ਦਿਆਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੱਧੂ ਦੇ ਰਣਨੀਤਕ ਸਲਾਹਕਾਰ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧੀ ਚੁਣੌਤੀ ਦਿੱਤੀ ਹੈ। ਮੁਸਤਫਾ ਨੇ ਕਿਹਾ ਕਿ ਕੈਪਟਨ ਜਿਹੜੀ ਮਰਜ਼ੀ ਸੀਟ ਤੋਂ ਚੋਣ ਲੜਨ ਆ ਜਾਣ, ਉਨ੍ਹਾਂ ਦੀ ਜ਼ਮਾਨਤ ਜ਼ਬਤ …
Read More »ਮੋਦੀ ਸਰਕਾਰ ਨੇ ਹੁਣ ਵੇਚ ਦਿੱਤੀ ਏਅਰ ਇੰਡੀਆ
68 ਸਾਲਾਂ ਬਾਅਦ ਫਿਰ ਤੋਂ ਟਾਟਾ ਗਰੁੱਪ ਦੀ ਹੋਈ ਏਅਰ ਇੰਡੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਨੇ ਹੁਣ ਏਅਰ ਇੰਡੀਆ ਨੂੰ ਵੀ ਵੇਚ ਦਿੱਤਾ ਹੈ। ਏਅਰ ਇੰਡੀਆ ਹੁਣ ਟਾਟਾ ਗਰੁੱਪ ਦੀ ਹੋ ਗਈ ਅਤੇ ਟਾਟਾ ਗਰੁੱਪ ਨੇ ਬੋਲੀ ਜਿੱਤ ਲਈ ਹੈ। ਸਰਕਾਰ ਨੇ ਟਾਟਾ ਸਨਜ਼ ਦੀ ਬੋਲੀ ਨੂੰ …
Read More »