ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਦਿੱਲੀ ਵਿਚ ਅੰਦੋਲਨ ਕਰਨ ਦੀ ਇਜਾਜ਼ਤ ਮੰਗਣ ਵਾਲੀ ਕਿਸਾਨਾਂ ਦੀ ਜਥੇਬੰਦੀ ਨੂੰ ਕਿਹਾ ਕਿ ਤੁਸੀਂ ਸ਼ਹਿਰ ਨੂੰ ਘੇਰਿਆ ਹੋਇਆ ਹੈ ਤੇ ਹੁਣ ਤੁਸੀਂ ਅੰਦਰ ਆ ਕੇ ਪ੍ਰਦਰਸ਼ਨ ਕਰਨਾ ਚਾਹੁੰਦੇ ਹੋ। ਦੇਸ਼ ਦੇ ਨਾਗਰਿਕਾਂ ਕੋਲ ਆਜ਼ਾਦੀ ਨਾਲ ਅਤੇ ਬਗ਼ੈਰ ਕਿਸੇ ਡਰ ਤੋਂ ਘੁੰਮਣ ਦੇ …
Read More »Yearly Archives: 2021
ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਦੁਸ਼ਿਅੰਤ ਚੌਟਾਲਾ ਨੂੰ ਕਾਲੇ ਝੰਡੇ ਦਿਖਾ ਕੇ ਕੀਤਾ ਡਟਵਾਂ ਵਿਰੋਧ
ਪੁਲਿਸ ਨੇ ਕਿਸਾਨਾਂ ’ਤੇ ਮਾਰੀਆਂ ਪਾਣੀ ਦੀਆਂ ਬੁਛਾਰਾਂ ਝੱਜਰ/ਬਿਊਰੋ ਨਿਊਜ਼ ਹਰਿਆਣਾ ਦੇ ਝੱਜਰ ਵਿਚ ਕਿਸਾਨਾਂ ਨੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੂੰ ਕਾਲੇ ਝੰਡੇ ਦਿਖਾਏ ਅਤੇ ਡਟਵਾਂ ਵਿਰੋਧ ਕੀਤਾ। ਇਸੇ ਦੌਰਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਪੁਲਿਸ ਨੇ ਪਾਣੀ ਦੀਆਂ ਬੁਛਾਰਾਂ ਮਾਰੀਆਂ। ਧਿਆਨ ਰਹੇ ਕਿ ਹਰਿਆਣਾ ਦੇ …
Read More »ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ 11 ਅਕਤੂਬਰ ਤੱਕ ਕੀਤੀ ਮੁਲਤਵੀ
ਕਾਂਗਰਸ ਬੋਲੀ, ਸਰਕਾਰ ਦੀ ਐਮਐਸਪੀ ਨੂੰ ਖਤਮ ਕਰਨ ਦੀ ਸਾਜਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਨੇ ਝੋਨੇ ਦੀ ਖਰੀਦ 11 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ ਅਤੇ ਇਹ ਖਰੀਦ ਪਹਿਲਾਂ ਅੱਜ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ। ਇਸ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਰਣਦੀਪ ਸਿੰਘ ਸੂਰਜੇਵਾਲਾ ਨੇ ਕੇਂਦਰ …
Read More »ਆਸਟਰੇਲੀਆ ਨੇ ਕੋਵੀਸ਼ੀਲਡ ਵੈਕਸੀਨ ਨੂੰ ਦਿੱਤੀ ਪ੍ਰਵਾਨਗੀ
ਹੁਣ ਭਾਰਤੀ ਸੈਲਾਨੀਆਂ ਤੇ ਵਿਦਿਆਰਥੀਆਂ ਨੂੰ ਮਿਲ ਸਕਦੀ ਹੈ ਰਾਹਤ ਨਵੀਂ ਦਿੱਲੀ/ਬਿਊਰੋ ਨਿਊਜ਼ ਆਸਟਰੇਲੀਆ ਨੇ ਸੀਰਮ ਇੰਸਟੀਚਿਊਟ ਆਫ ਇੰਡੀਆ ਵਲੋਂ ਬਣਾਈ ਗਈ ਕੋਵੀਸ਼ੀਲਡ ਵੈਕਸੀਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਟਾਕ ਮੋਰੀਸਨ ਨੇ ਕਿਹਾ ਕਿ ਕੋਵੀਸ਼ੀਲਡ ਨੂੰ ਆਸਟਰੇਲੀਆ ਵਿਚ ਮਾਨਤਾ, ਟੀਕਿਆਂ ਦੇ ਹਿੱਸੇ ਦੇ ਰੂਪ ਵਿਚ ਮੰਨੀ …
Read More »ਚੰਨੀ ਨੇ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਮਾਲਵਾ ਖੇਤਰ ਦਾ ਕੀਤਾ ਦੌਰਾ
ਕਿਹਾ – ਕਿਸਾਨਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ ਬਠਿੰਡਾ/ਬਿਊਰੋ ਨਿਊਜ਼ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਾਲਵਾ ਖੇਤਰ ਵਿੱਚ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ। ਉਨ੍ਹਾਂ ਪਿੰਡ ਕਟਾਰ ਸਿੰਘ ਵਾਲਾ ‘ਚ ਖੇਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਉਨ੍ਹਾਂ …
Read More »ਗਰੀਬਾਂ ਦੀ ਭਲਾਈ ਲਈ ਖੇਤਰੀ ਪਾਰਟੀਆਂ ਨੂੰ ਇਕੱਠੇ ਕਰਨਾ ਸਮੇਂ ਦੀ ਮੁੱਖ ਲੋੜ : ਪ੍ਰਕਾਸ਼ ਸਿੰਘ ਬਾਦਲ
ਜੀਂਦ ‘ਚ ਤਾਊ ਦੇਵੀ ਲਾਲ ਦੇ ਜਨਮ ਦਿਨ ‘ਤੇ ਸਨਮਾਨ ਦਿਵਸ ਰੈਲੀ ‘ਚ ਪਹੁੰਚੇ ਵੱਖ-ਵੱਖ ਪਾਰਟੀਆਂ ਦੇ ਆਗੂ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਖਿਲਾਫ਼ ਤੀਜੇ ਫਰੰਟ ਦਾ ਗਠਨ ਕਰਨ ਵਿੱਚ ਲੱਗੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਨੇਤਾ ਓਮ ਪ੍ਰਕਾਸ਼ ਚੌਟਾਲਾ ਵੱਲੋਂ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀਲਾਲ ਦੇ …
Read More »ਮੁੱਖ ਮੰਤਰੀ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਸੌਂਪਿਆ
ਕਿਸਾਨ ਦੇ ਘਰ ਸਾਦਾ ਭੋਜਨ ਛਕ ਕੇ ਆਮ ਲੋਕਾਂ ਦਾ ਮੁੱਖ ਮੰਤਰੀ ਹੋਣ ਦਾ ਦਿੱਤਾ ਸੁਨੇਹਾ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਸੰਘਰਸ਼ ‘ਚ ਜਾਨ ਗੁਆਉਣ ਵਾਲੇ ਕਿਸਾਨ ਦੇ ਘਰ ਜਾ ਕੇ ਉਸ ਦੇ ਪਰਿਵਾਰਕ ਮੈਂਬਰ ਨੂੰ ਤਰਸ ਦੇ ਆਧਾਰ …
Read More »ਚੰਨੀ ਨੇ ਨਵ-ਵਿਆਹੇ ਜੋੜੇ ਨੂੰ ਸ਼ਗਨ ਪਾਇਆ
ਬਠਿੰਡਾ : ਕਿਸਾਨੀ ਸੰਘਰਸ਼ ਦੇ ਸ਼ਹੀਦ ਪਰਿਵਾਰਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਦੇਣ ਆਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੜਕ ‘ਤੇ ਰੁਕ ਕੇ ਲੋੜਵੰਦ ਪਰਿਵਾਰ ਦੇ ਨਵ-ਵਿਆਹੇ ਜੋੜੇ ਨੂੰ ਆਸ਼ੀਰਵਾਦ ਦਿੱਤਾ ਤੇ ਸ਼ਗਨ ਵੀ ਪਾਇਆ। ਪਿੰਡ ਮੰਡੀ ਕਲਾਂ ਦੇ ਬੱਕਰੀਆਂ ਪਾਲ ਕੇ ਗੁਜ਼ਾਰਾ ਕਰਨ ਵਾਲੇ ਨਵ-ਵਿਆਹੇ ਨੌਜਵਾਨ …
Read More »ਗੁਰਦਾਸ ਮਾਨ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ, ਅਗਾਊਂ ਜ਼ਮਾਨਤ ਵੀ ਹੋਈ ਮਨਜ਼ੂਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਗਾਇਕ ਗੁਰਦਾਸ ਮਾਨ ਜਿਸ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਆਰੋਪ ਲੱਗੇ ਹਨ, ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਉਸਦੀ ਰੈਗੂਲਰ ਜ਼ਮਾਨਤ ਦੀ ਪੁਸ਼ਟੀ ਕੀਤੀ ਹੈ। ਗੁਰਦਾਸ ਮਾਨ ਕਰੋਨਾ ਕਾਰਨ ਜਾਂਚ ‘ਚ ਸ਼ਾਮਲ ਨਹੀਂ ਹੋ ਸਕੇ ਪ੍ਰੰਤੂ ਅਦਾਲਤ ਨੇ ਉਸ ਨੂੰ 5 ਹਫਤਿਆਂ ਦੇ ਅੰਦਰ …
Read More »ਅਮਰਪ੍ਰੀਤ ਦਿਓਲ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੀਨੀਅਰ ਵਕੀਲ ਅਮਰਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਰਾਜ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਅਧਿਕਾਰਤ ਤੌਰ ‘ਤੇ ਅਹੁਦਾ ਸੰਭਾਲਣ ਵਾਲੇ ਦਿਨ ਤੋਂ ਹੀ ਦਿਓਲ ਦੀ ਨਿਯੁਕਤੀ ਪ੍ਰਭਾਵੀ ਹੋਵੇਗੀ। ਉਹ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਹਨ …
Read More »