ਕੈਬਨਿਟ ਮੰਤਰੀ ਵਜੋਂ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਸ਼ਾਮਲ ਕਰਨ ਤੋਂ ਬਾਅਦ ਦੁਆਬੇ ਦੇ ਵਿਧਾਇਕਾਂ ਵੱਲੋਂ ਵਿਰੋਧ ਦਰਜ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਰੇਤ ਘੁਟਾਲੇ ਵਿੱਚ ਨਾਂ ਆਉਣ ਤੋਂ ਬਾਅਦ ਇਸ ਵਿਧਾਇਕ ਤੋਂ ਅਸਤੀਫ਼ਾ ਲਿਆ ਗਿਆ ਸੀ। ਇਸ ਸੁਖਪਾਲ ਖਹਿਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਰਾਜ …
Read More »Yearly Archives: 2021
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਕਿਸਾਨੀ ਮੁੱਦਿਆਂ ‘ਤੇ ਹੋਈ ਚਰਚਾ
ਕੇਂਦਰ ਸਰਕਾਰ ਨੂੰ ਕਿਸਾਨ ਧਿਰਾਂ ਨਾਲ ਫੌਰੀ ਗੱਲਬਾਤ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਨਵੀਂ ਬਣੀ ਵਜ਼ਾਰਤ ਦੀ ਹੰਗਾਮੀ ਮੀਟਿੰਗ ਸੋਮਵਾਰ ਨੂੰ ਸੱਦੀ …
Read More »ਪੰਜਾਬ ਸਰਕਾਰ ਨੇ ਘਰੇਲੂ ਖਪਤਕਾਰਾਂ ਦੇ ਬਿਜਲੀ ਬਕਾਏ ਕੀਤੇ ਮੁਆਫ਼
ਬਿਜਲੀ ਦੇ ਕੱਟੇ ਕੁਨੈਕਸ਼ਨ ਵੀ ਬਹਾਲ ਹੋਣਗੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕੈਬਨਿਟ ਨੇ ਘਰੇਲੂ ਬਿਜਲੀ ਦੇ ਡਿਫਾਲਟਰ ਖ਼ਪਤਕਾਰਾਂ ਦੇ ਬਿਜਲੀ ਦੇ ਬਕਾਏ ਮੁਆਫ਼ ਕਰਨ ਦਾ ਵੱਡਾ ਫ਼ੈਸਲਾ ਕੀਤਾ ਹੈ ਜਿਸ ਨਾਲ ਗ਼ਰੀਬ ਖਪਤਕਾਰਾਂ ਨੂੰ ਫ਼ਾਇਦਾ ਪੁੱਜੇਗਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ …
Read More »ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਸੌਂਪੀ ਡੀਜੀਪੀ ਦੀ ਜ਼ਿੰਮੇਵਾਰੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ਕਰਦਿਆਂ 1988 ਬੈਚ ਦੇ ਆਈਪੀਐੱਸ ਅਧਿਕਾਰੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਪੁਲਿਸ ਦੇ ਡੀਜੀਪੀ ਦੀ ਜ਼ਿੰਮੇਵਾਰੀ ਸੌਂਪੀ ਹੈ। ਜਾਰੀ ਹੁਕਮਾਂ ਮੁਤਾਬਕ ਸਹੋਤਾ ਨੂੰ ਡੀਜੀਪੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਅਹੁਦਾ ਵੀ ਸੰਭਾਲ ਲਿਆ। ਸਹੋਤਾ ਆਰਮਡ ਬਟਾਲੀਅਨ, ਪੰਜਾਬ …
Read More »ਨਵਜੋਤ ਸਿੱਧੂ ਨੇ ਹੱਕ-ਸੱਚ ਦੀ ਲੜਾਈ ਲੜਦੇ ਰਹਿਣ ਦੀ ਕੀਤੀ ਗੱਲ
ਚੰਡੀਗੜ੍ਹ : ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਲੰਘੇ ਕੱਲ੍ਹ ਅਸਤੀਫਾ ਦੇ ਦਿੱਤਾ ਸੀ ਅਤੇ ਇਸ ਤੋਂ ਬਾਅਦ ਪੰਜਾਬ ਕਾਂਗਰਸ ‘ਚ ਸਿਆਸੀ ਭੂਚਾਲ ਆ ਗਿਆ ਹੈ। ਅਸਤੀਫ਼ੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਸਿੱਧੂ ਨੇ ਟਵੀਟ ਕਰਕੇ ਵੀਡੀਓ ਸੰਦੇਸ਼ ਵਿਚ ਕਿਹਾ …
Read More »ਬ੍ਰਹਮ ਮਹਿੰਦਰਾ, ਪਰਗਟ ਸਿੰਘ ਤੇ ਭਾਰਤੀ ਹਾਕੀ ਟੀਮ ਵੱਲੋਂ ਨਵਦੀਪ ਸਿੰਘ ਗਿੱਲ ਦੀ ਪੁਸਤਕ ‘ਟੋਕੀਓ ਓਲੰਪਿਕਸ ਦੇ ਸਾਡੇ ਹਾਕੀ ਖਿਡਾਰੀ’ ਰਿਲੀਜ਼
ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜੇਤੂ ਭਾਰਤੀ ਹਾਕੀ ਦੇ 19 ਖਿਡਾਰੀਆਂ ਤੇ ਮੁੱਖ ਕੋਚ ਦੀ ਸੰਖੇਪ ਜੀਵਨੀ ਉਪਰ ਆਧਾਰਿਤ ਹੈ ਪੁਸਤਕ ਖਿਡਾਰੀਆਂ ਦੀਆਂ ਪ੍ਰਾਪਤੀਆਂ ਨੂੰ ਕਲਮਬੰਦ ਕਰਕੇ ਰਿਕਾਰਡ ਦੇ ਰੂਪ ਵਿੱਚ ਸਾਂਭਣਾ ਵਧੀਆ ਉਪਰਾਲਾ : ਬ੍ਰਹਮ ਮਹਿੰਦਰਾ ਖਿਡਾਰੀਆਂ ਦੀਆਂ ਜੀਵਨੀਆਂ ਆਉਣ ਵਾਲੀ ਪੀੜ੍ਹੀ ਲਈ ਪ੍ਰੇਰਨਾ ਦਾ ਸ੍ਰੋਤ ਬਣਦੀਆਂ …
Read More »ਕੇਜਰੀਵਾਲ ਨੇ ਪੰਜਾਬ ਲਈ ਦਿੱਤੀ ਹੋਰ ਗਾਰੰਟੀ
ਕਿਹਾ, ਹਰ ਪੰਜਾਬੀ ਨੂੰ ਮਿਲੇਗਾ ਹੈਲਥ ਕਾਰਡ ਤੇ ਹਰ ਪਿੰਡ ‘ਚ ਬਣਨਗੇ ਕਲੀਨਿਕ ਲੁਧਿਆਣਾ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਵਿਚ ਪ੍ਰੈਸ ਕਾਨਫਰੰਸ ਦੌਰਾਨ ਪੰਜਾਬੀਆਂ ਲਈ 6 ਹੋਰ ਵਾਅਦੇ ਕੀਤੇ ਹਨ। ਕੇਜਰੀਵਾਲ ਨੇ ਪੰਜਾਬ ਵਿਚ ਸਿਹਤ ਲਈ 6 ਗਾਰੰਟੀ ਯੋਜਨਾਵਾਂ …
Read More »ਕੌਡੀਆਂ ਦੇ ਭਾਅ ਜ਼ਮੀਨਾਂ ਐਕੁਆਇਰ ਕਰਨ ਦੇ ਮਾਮਲੇ ‘ਚ ਅਕਾਲੀ ਦਲ ਵੱਲੋਂ ਚੰਨੀ ਦੀ ਰਿਹਾਇਸ਼ ਵੱਲ ਟਰੈਕਟਰ ਮਾਰਚ
ਪੁਲਿਸ ਨੇ ਸੁਖਬੀਰ ਅਤੇ ਹੋਰ ਆਗੂਆਂ ਨੂੰ ਹਿਰਾਸਤ ‘ਚ ਲੈਣ ਮਗਰੋਂ ਛੱਡਿਆ ਮੁਹਾਲੀ/ਬਿਊਰੋ ਨਿਊਜ਼ : ਨੈਸ਼ਨਲ ਹਾਈਵੇਅ ਅਥਾਰਿਟੀ ਨਵੀਂ ਦਿੱਲੀ ਵੱਲੋਂ ਤੇਪਲਾ ਤੋਂ ਸੋਲਖੀਆਂ ਸਾਹਿਬ (ਰੂਪਨਗਰ) ਤੱਕ ਬਣਾਏ ਜਾਣ ਵਾਲੇ ਕੌਮੀ ਮਾਰਗ ਲਈ 60 ਪਿੰਡਾਂ ਦੇ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਕੌਡੀਆਂ ਦੇ ਭਾਅ ਐਕੁਆਇਰ ਕਰਨ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵੱਲੋਂ …
Read More »ਪੰਜਾਬ ਵਿਧਾਨ ਸਭਾ ਚੋਣਾਂ ਨਵੀਂ ਸਿਆਸੀ ਪਾਰਟੀ ਬਣਾ ਕੇ ਲੜਾਂਗੇ : ਚੜੂਨੀ
ਰਾਜਪੁਰਾ/ਬਿਊਰੋ ਨਿਊਜ਼ : ਰਾਜਪੁਰਾ ਨੇੜਲੇ ਪਿੰਡ ਮਰਦਾਂਪੁਰ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਹਰਿਆਣਾ (ਚੜੂਨੀ) ਨੇ ਗੱਲਬਾਤ ਕਰਦਿਆਂ ਕਿਹਾ ਕਿ ਪੂੰਜੀਪਤੀ ਘਰਾਣਿਆਂ ਪੱਖੀ ਖੇਤੀ ਕਾਨੂੰਨ ਬਣਾਉਣ ਵਾਲੀ ਰਵਾਇਤੀ ਸਿਆਸੀ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਮਿਸ਼ਨ ਪੰਜਾਬ 2022 ਤਹਿਤ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨਵੀਂ …
Read More »ਵਰਿੰਦਰ ਸਿੰਘ ਬਾਜਵਾ ਕਾਂਗਰਸ ਛੱਡ ਕੇ ਕਈ ਸਾਥੀਆਂ ਸਣੇ ਅਕਾਲੀ ਦਲ ‘ਚ ਹੋਏ ਸ਼ਾਮਲ
ਸੁਖਬੀਰ ਨੇ ਬਾਜਵਾ ਨੂੰ ਬਣਾਇਆ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ/ਬਿਊਰੋ ਨਿਊਜ਼ : ਜਿਉਂ ਜਿਉਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਉਵੇਂ ਹੀ ਸਿਆਸੀ ਪਾਰਟੀਆਂ ਵਿਚ ਹਲਚਲ ਸ਼ੁਰੂ ਹੋ ਗਈ ਹੈ। ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਰਹੇ ਵਰਿੰਦਰ ਸਿੰਘ ਬਾਜਵਾ ਨੇ ਕਾਂਗਰਸ ਪਾਰਟੀ ਨੂੰ ਅਲਵਿੰਦਾ ਆਖਦਿਆਂ …
Read More »