ਫੈਸਲਿਆਂ ਦੀ ਸ਼ੁਰੂਆਤ 2 ਅਕਤੂਬਰ ਤੋਂ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਵਿਚ ਪੰਜਾਬ ਦੇ ਲੋਕਾਂ ਨੂੰ ਰਾਹਤ ਦੇਣ ਵਾਲੇ ਫੈਸਲੇ ਲਏ ਗਏ ਹਨ। ਇਨ੍ਹਾਂ ਗਰੀਬ ਪੱਖੀ ਫੈਸਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉੱਤੇ …
Read More »Yearly Archives: 2021
ਰਾਵਤ ਦੇ ਬਿਆਨ ਨੇ ਮਚਾਈ ਹਲਚਲ :ਕਿਹਾ ਸੀ, ਸਿੱਧੂ ਦੀ ਅਗਵਾਈ ‘ਚ ਹੀ ਲੜੀਆਂ ਜਾਣਗੀਆਂ ਪੰਜਾਬ ਵਿਧਾਨ ਸਭਾ ਚੋਣਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਵੱਲੋਂ ਪੰਜਾਬ ਅਸੈਂਬਲੀ ਦੀਆਂ ਅਗਾਮੀ ਚੋਣਾਂ ਨਵਜੋਤ ਸਿੱਧੂ ਦੀ ਅਗਵਾਈ ਵਿੱਚ ਲੜਨ ਦੇ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੇ ਬਿਆਨ ਨੇ ਕਾਂਗਰਸੀ ਵਿਹੜੇ ਦੇ ਰੰਗ ਵਿਚ ਭੰਗ ਪਾ ਦਿੱਤੀ ਹੈ, ਜਿਸ ਨਾਲ ਕੌਮੀ ਪੱਧਰ ‘ਤੇ ਵੀ ਸਿਆਸੀ ਹਲਚਲ ਤੇਜ਼ ਹੋ …
Read More »ਚੰਨੀ ਨੇ ਸਾਫ ਸੁਥਰੀ ਤੇ ਭ੍ਰਿਸ਼ਟਾਚਾਰ ਮੁਕਤ ਸਰਕਾਰ ਦੇਣ ਦਾ ਕੀਤਾ ਦਾਅਵਾ
ਕਿਹਾ – ਅਫਸਰਸ਼ਾਹੀ ਨੂੰ ਸਰਕਾਰ ‘ਤੇ ਭਾਰੂ ਨਹੀਂ ਹੋਣ ਦਿਆਂਗੇ ਚਮਕੌਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦੇ ਦਾ ਹਲਫ਼ ਲੈਣ ਮਗਰੋਂ ਕਿਹਾ ਕਿ ਉਹ ਅਫ਼ਸਰਸ਼ਾਹੀ ਨੂੰ ਸਰਕਾਰ ‘ਤੇ ਭਾਰੂ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਸਾਫ ਸੁਥਰੀ …
Read More »ਚੰਨੀ ਨੇ ਬਾਬਾ ਰਾਮ ਸਿੰਘ ਤੋਂ ਲਿਆ ਆਸ਼ੀਰਵਾਦ
ਫਤਹਿਗੜ੍ਹ ਸਾਹਿਬ: ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਡੇਰਾ ਪਿੰਡ ਦੁਫੇੜਾ ਵਿਚ ਮੱਥਾ ਟੇਕਿਆ ਅਤੇ ਬਾਬਾ ਰਾਮ ਸਿੰਘ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਹਾਈਕਮਾਨ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸ ਨੂੰ ਤਨਦੇਹੀ …
Read More »ਚੰਨੀ ਨੇ ਦਿੱਲੀ ‘ਚ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਗਲਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਦੋਵੇਂ ਉੱਪ ਮੁੱਖ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਨਾਲ ਦਿੱਲੀ ਪਹੁੰਚੇ। ਦਿੱਲੀ ਦੌਰੇ ਦਾ ਮਕਸਦ ਨਵੇਂ ਮੰਤਰੀ ਮੰਡਲ ਦੇ ਗਠਨ ਤੋਂ ਪਹਿਲਾਂ ਹਾਈਕਮਾਨ ਨਾਲ ਵਿਚਾਰ-ਵਟਾਂਦਰਾ …
Read More »ਮੁੱਖ ਮੰਤਰੀ ਸਭ ਤੋਂ ਪਹਿਲਾਂ ਬਿਹਤਰ ਇਨਸਾਨ ਹੋਣਾ ਚਾਹੀਦੈ : ਜਥੇਦਾਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਬਿਆਨ ਨੂੰ ਸਿਆਸੀ ਹਲਕਿਆਂ ਵਿੱਚ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਇਸ ਵਿਚ ਉਨ੍ਹਾਂ ਆਖਿਆ ਕਿ ਸੂਬੇ ਦਾ ਮੁੱਖ ਮੰਤਰੀ ਹਿੰਦੂ ਜਾਂ ਸਿੱਖ ਹੋਵੇ ਪਰ ਇਸ ਤੋਂ ਪਹਿਲਾਂ ਉਹ ਇੱਕ ਬਿਹਤਰ ਇਨਸਾਨ ਹੋਣਾ ਚਾਹੀਦਾ ਹੈ। …
Read More »ਚਰਨਜੀਤ ਚੰਨੀ ਨੇ ਪੀ.ਟੀ.ਯੂ. ‘ਚ ਵਿਦਿਆਰਥੀਆਂ ਨਾਲ ਪਾਇਆ ਭੰਗੜਾ
ਡਾ. ਭੀਮ ਰਾਓ ਅੰਬੇਡਕਰ ਮਿਊਜ਼ੀਅਮ ਦੀ ਨੀਂਹ ਵੀ ਰੱਖੀ ਕਪੂਰਥਲਾ : ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਇਕ ਨਵਾਂ ਰੂਪ ਦੇਖਣ ਨੂੰ ਮਿਲਿਆ ਹੈ। ਚੰਨੀ ਦੇ ਸਵਾਗਤ ਲਈ ਪੀਟੀਯੂ ਵਿਚ ਇਕ ਸਮਾਗਮ ਰੱਖਿਆ ਗਿਆ ਸੀ। ਇਸੇ ਦੌਰਾਨ ਭੰਗੜਾ ਪਾਉਣ ਲਈ ਨੌਜਵਾਨ ਜਦੋਂ ਸਟੇਜ ‘ਤੇ ਆਏ …
Read More »ਨੌਨਿਹਾਲ ਸਿੰਘ ਨੂੰ ਜਲੰਧਰ ਦਾ ਪੁਲਿਸ ਕਮਿਸ਼ਨਰ ਬਣਾਇਆ
ਸੁਖਚੈਨ ਸਿੰਘ ਅੰਮ੍ਰਿਤਸਰ ਤੇ ਗੁਰਪ੍ਰੀਤ ਸਿੰਘ ਭੁੱਲਰ ਲੁਧਿਆਣਾ ਤਾਇਨਾਤ ਚੰਡੀਗੜ੍ਹ : ਪੰਜਾਬ ਦੀ ਨਵੀਂ ਚੁਣੀ ਸਰਕਾਰ ਵਲੋਂ ਕੀਤੀ ਤਬਾਦਲਿਆਂ ਦੀ ਸ਼ੁਰੂਆਤ ਦੇ ਚਲਦਿਆਂ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਗਏ ਹਨ। ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸੀਨੀਅਰ ਆਈ.ਪੀ.ਐਸ ਅਧਿਕਾਰੀ ਨੌਨਿਹਾਲ ਸਿੰਘ ਨੂੰ ਬਦਲ ਕੇ ਜਲੰਧਰ …
Read More »ਪੰਜਾਬ ‘ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਵਲੋਂ ਫਿਰ ਹੜਤਾਲ ਦੀਆਂ ਤਿਆਰੀਆਂ
11 ਤੋਂ 13 ਅਕਤੂਬਰ ਤੱਕ ਮੁੜ ਹੋਵੇਗੀ ਸੂਬਾ ਪੱਧਰੀ ਹੜਤਾਲ ਚੰਡੀਗੜ੍ਹ : ਪੰਜਾਬ ਵਿਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਫਿਰ ਹੜਤਾਲ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਹੜਤਾਲ 11 ਤੋਂ 13 ਅਕਤੂਬਰ ਤੱਕ ਹੋਵੇਗੀ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ …
Read More »ਅਨਿਰੁੱਧ ਤਿਵਾੜੀ ਪੰਜਾਬ ਦੇ ਨਵੇਂ ਮੁੱਖ ਸਕੱਤਰ ਨਿਯੁਕਤ
ਵਿੰਨੀ ਮਹਾਜਨ ਦੀ ਹੋਈ ਛੁੱਟੀ ਚੰਡੀਗੜ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ 1990 ਬੈਚ ਦੇ ਆਈਏਐੱਸ ਅਧਿਕਾਰੀ ਅਨਿਰੁੱਧ ਤਿਵਾੜੀ ਨੂੰ ਸੂਬੇ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਉਹ ਸ੍ਰੀਮਤੀ ਵਿਨੀ ਮਹਾਜਨ ਦੀ ਥਾਂ ਲੈਣਗੇ। ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹ ਕੇ ਚਰਨਜੀਤ ਸਿੰਘ …
Read More »