ਕਿਹਾ – ਕਾਂਗਰਸ ਦੇ ਹਿੱਤਾਂ ਵਿੱਚ ਕੰਮ ਕਰਦੇ ਰਹਿਣ ਅਮਰਿੰਦਰ ਜੈਪੁਰ : ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਮਗਰੋਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੈਪਟਨ ਨੂੰ ਬੇਨਤੀ ਕੀਤੀ ਹੈ ਕਿ ਉਹ ਪਾਰਟੀ ਹਿੱਤਾਂ ਵਿੱਚ ਅਜਿਹਾ ਕੋਈ ਕੰਮ ਨਾ ਕਰਨ, ਜਿਸ ਨਾਲ ਪਾਰਟੀ …
Read More »Yearly Archives: 2021
ਕੁੜੀਆਂ ਨੂੰ ਐੱਨਡੀਏ ‘ਚ ਦਾਖਲੇ ਬਾਰੇ ਸੁਪਰੀਮ ਕੋਰਟ ਨੇ ਮੋਦੀ ਸਰਕਾਰ ਦੀ ਕੀਤੀ ਖਿਚਾਈ
ਨਵੰਬਰ ਵਿਚ ਐਨਡੀਏ ਪ੍ਰੀਖਿਆ ਦੇ ਸਕਣਗੀਆਂ ਮਹਿਲਾਵਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਮਹਿਲਾ ਉਮੀਦਵਾਰਾਂ ਨੂੰ ਐਨਡੀਏ ਦਾਖਲਾ ਪ੍ਰੀਖਿਆ ਦੇਣ ਦੀ ਇਜਾਜ਼ਤ ਅਗਲੇ ਵਰ੍ਹੇ ਤੋਂ ਦੇਣ ਬਾਰੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਈ ਅਪੀਲ ਨੂੰ ਸੁਪਰੀਮ ਕੋਰਟ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਸਿਖ਼ਰਲੀ ਅਦਾਲਤ ਨੇ ਕਿਹਾ ਕਿ ਉਹ ਇਹ ਨਹੀਂ …
Read More »ਕਿਸਾਨੀ ਆਮਦਨ ਦੀ ਜ਼ਮੀਨੀ ਹਕੀਕਤ
ਯੋਗੇਂਦਰ ਯਾਦਵ ਸਾਡੇ ਸਮਿਆਂ ਦੇ ਕਿਸਾਨ ਅੰਦੋਲਨ ਦਾ ਬੜਾ ਮਸ਼ਹੂਰ ਨਾਅਰਾ ਹੈ ਕਿ ਅਸੀਂ ਆਪਣੀ ਫ਼ਸਲ ਤੇ ਨਸਲ ਦੀ ਰਾਖੀ ਲਈ ਲੜ ਰਹੇ ਹਾਂ। ਕਿਸਾਨਾਂ ਦੀ ਹਾਲਤ ਬਾਰੇ ਸੱਜਰੇ ਸਰਵੇਖਣ ਤੋਂ ਪਤਾ ਲਗਦਾ ਹੈ ਕਿ ਇਹ ਨਾਅਰਾ ਕਿੰਨਾ ਹੱਕ ਬਜਾਨਬ ਹੈ। 10 ਸਤੰਬਰ ਨੂੰ ਜਾਰੀ ਇਹ ਮੁੱਖ ਸਰਕਾਰੀ ਰਿਪੋਰਟ ਨਾ …
Read More »ਚੋਣਾਂ ਜਿੱਤਣ ਲਈ ਮੁੱਖ ਮੰਤਰੀ ਚਿਹਰੇ ਐਲਾਨਣਾ ਲੋਕਤੰਤਰੀ ਕਦਰਾਂ-ਕੀਮਤਾਂ ਦਾ ਘਾਣ
ਗੁਰਮੀਤ ਸਿੰਘ ਪਲਾਹੀ ਭਾਰਤ ਵਿਚ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਵਿਧਾਨ ਸਭਾ ਚੋਣਾਂ ਹੁਣ ਆਪਣੇ ਚੋਣ ਮੈਨੀਫੈਸਟੋ ਅੱਗੇ ਰੱਖ ਕੇ ਨਹੀਂ, ਸਗੋਂ ਉਸ ਸੂਬੇ ਦਾ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ, ਇਸ ਅਧਾਰ ‘ਤੇ ਲੜਨ ਲੱਗ ਪਈਆਂ ਹਨ। ਇਸ ਤੋਂ ਵੀ ਅਗਲੀ ਗੱਲ ਇਹ ਹੈ ਕਿ ਲਗਭਗ ਸਾਰੀਆਂ ਪਾਰਟੀਆਂ ਹੀ ਆਪਣੇ …
Read More »ਪਰਵਾਸੀ ਨਾਮਾ
ਗਿੱਲ ਬਲਵਿੰਦਰ +1 416-558-5530 ਟਰੂਡੋ ਦੀ ਜਿੱਤ ਫੈਸਲਾ ਲੋਕਾਂ ਨੇ ਵੋਟਾਂ ਰਾਹੀਂ ਕਰ ਦਿੱਤਾ, ਕੋਈ ਜਿੱਤਿਆ ਤੇ ਗਿਆ ਕੋਈ ਹਾਰ ਭਾਈ। ਲਿਬਰਲ਼ ਪਾਰਟੀ ਨੂੰ ਵੱਡੀ ਉਮੀਦ ਹੈ ਸੀ, ਪਰ ਛਾਲ ਵੱਜੀ ਨਾ ਇਕੱਲਿਆਂ ਤੋਂ ਪਾਰ ਭਾਈ। ਸੁਪਨਾ ਬਹੁਮੱਤ ਦਾ ਰਹਿ ਗਿਆ ਅੱਧਵਾਟੇ, ਚੱਲਿਆ ਜਾਦੂ ਨਾ ਹੋਇਆ ਚਮਤਕਾਰ ਭਾਈ। ਨਾ ਕੋਈ …
Read More »24 September 2021 GTA & Main
ਅਨਿਰੁੱਧ ਤਿਵਾੜੀ ਪੰਜਾਬ ਦੇ ਨਵੇਂ ਮੁੱਖ ਸਕੱਤਰ ਨਿਯੁਕਤ
ਵਿੰਨੀ ਮਹਾਜਨ ਦੀ ਹੋਈ ਛੁੱਟੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ 1990 ਬੈਚ ਦੇ ਆਈਏਐੱਸ ਅਧਿਕਾਰੀ ਅਨਿਰੁੱਧ ਤਿਵਾੜੀ ਨੂੰ ਸੂਬੇ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਉਹ ਸ੍ਰੀਮਤੀ ਵਿਨੀ ਮਹਾਜਨ ਦੀ ਥਾਂ ਲੈਣਗੇ। ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹ ਕੇ ਚਰਨਜੀਤ ਸਿੰਘ ਚੁੰਨੀ …
Read More »ਚਰਨਜੀਤ ਚੰਨੀ ਨੇ ਪੀ.ਟੀ.ਯੂ. ’ਚ ਵਿਦਿਆਰਥੀਆਂ ਨਾਲ ਪਾਇਆ ਭੰਗੜਾ
ਡਾ. ਭੀਮ ਰਾਓ ਅੰਬੇਡਕਰ ਮਿਊਜ਼ੀਅਮ ਦੀ ਨੀਂਹ ਵੀ ਰੱਖੀ ਕਪੂਰਥਲਾ/ਬਿਊਰੋ ਨਿਊਜ਼ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਇਕ ਨਵਾਂ ਰੂਪ ਦੇਖਣ ਨੂੰ ਮਿਲਿਆ ਹੈ। ਚੰਨੀ ਦੇ ਸਵਾਗਤ ਲਈ ਪੀਟੀਯੂ ਵਿਚ ਇਕ ਸਮਾਗਮ ਰੱਖਿਆ ਗਿਆ ਸੀ। ਇਸੇ ਦੌਰਾਨ ਭੰਗੜਾ ਪਾਉਣ ਲਈ ਨੌਜਵਾਨ ਜਦੋਂ ਸਟੇਜ ’ਤੇ ਆਏ …
Read More »ਕਿਸੇ ਦੀ ਸਰਪੰਚੀ ਚਲੀ ਜਾਏ ਤਾਂ ਉਹ ਮਾਨਸਿਕ ਸੰਤੁਲਨ ਗੁਆ ਦਿੰਦਾ, ਕੈਪਟਨ ਨੇ ਤਾਂ ਗੁਆਈ ਹੈ ਮੁੱਖ ਮੰਤਰੀ ਦੀ ਕੁਰਸੀ : ਤਿ੍ਰਪਤ ਬਾਜਵਾ
ਚੰਡੀਗੜ੍ਹ/ਬਿਊੁਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਬਾਗੀ ਤੇਵਰਾਂ ਦਾ ਜਵਾਬ ਨਵਜੋਤ ਸਿੱਧੂ ਖੇਮੇ ਵਲੋਂ ਮਿਲ ਰਿਹਾ ਹੈ। ਇਸ ਦੇ ਚੱਲਦਿਆਂ ਸਾਬਕਾ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਦੀ ਸਰਪੰਚੀ ਚਲੀ ਜਾਏ ਤਾਂ ਉਹ ਮਾਨਸਿਕ ਸੰਤੁਲਨ ਗੁਆ …
Read More »ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਵਲੋਂ ਫਿਰ ਹੜਤਾਲ ਦੀਆਂ ਤਿਆਰੀਆਂ
11 ਤੋਂ 13 ਅਕਤੂਬਰ ਤੱਕ ਮੁੜ ਹੋਵੇਗੀ ਸੂਬਾ ਪੱਧਰੀ ਹੜਤਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਫਿਰ ਹੜਤਾਲ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਹੜਤਾਲ 11 ਤੋਂ 13 ਅਕਤੂਬਰ ਤੱਕ ਹੋਵੇਗੀ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ …
Read More »